ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੂੰ ਭੇਜਣ ਲਈ ਸਹਾਇਕ ਕਮਿਸ਼ਨਰ (ਅੰਡਰ ਟੇ੍ਰਨਿੰਗ) ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਸੋਂਪਿਆ। ਜ਼ਿਲਾ ਆਗੂ ਹੁਸ਼ਿਆਰ ਸਿੰਘ ਭਾਬੜਾ ਦੀ ਅਗਵਾਈ ਵਿਚ ਮੰਗ ਪੱਤਰ ਦੇਣ ਪੁੱਜੇ ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਿਚ ਸਿਹਤ …
Read More »ਪੰਜਾਬੀ
ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ …
Read More »ਨਗਰ ਕੌਂਸਲ ਪਲਾਟ ਧਾਰਕਾਂ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ
ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਕੱਟੀਆਂ ਗਈਆਂ ਚਾਰ ਵੱਖ ਵੱਖ ਕਲੋਨੀਆਂ ਵਿਚ ਡਿਵੈਲਪਮੈਟ ਚਾਰਜ ਵਸੂਲਣ ਦੇ ਬਾਵਜੂਦ ਵਿਕਾਸ ਕੰਮ ਨਾ ਕਰਵਾਏ ਜਾਣ ਕਾਰਨ ਪਲਾਟ ਧਾਰਕਾਂ ਵਿਚ ਨਗਰ ਕੌਂਸਲ ਦੇ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਬੀਤੇ ਦਿਨ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ। ਸਥਾਨਕ ਲਾਲਾ …
Read More »ਭਗਵਾਨ ਰਾਮ ਦਾ ਰਾਜ ਅਭਿਸ਼ੇਕ ਹੋਇਆ
ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੀ ਸਭ ਤੋਂ ਪੁਰਾਣੀ ਰਾਮਲੀਲਾ ਸ਼੍ਰੀ ਸੇਵਾ ਸੰਮਤੀ ਸਭਾ ਵੱਲੋਂ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਜੀ ਦੇ ਜੀਵਨ ਤੇ ਆਧਾਰਤ ਰਾਮਲੀਲਾ ਦੀ ਸਮਾਪਤੀ ਤੇ ਲੰਕਾ ਜਿੱਤ ਰਾਵਨ, ਮੇਘਨਾਦ ਅਤੇ ਕੁੰਭਕਰਨ ਦਾ ਵਧ ਕਰਨ ਤੋਂ ਬਾਅਦ ਅਯੋਧਿਆ ਪਹੰੁਚਣ ਤੇ ਉਨਾਂ ਦਾ ਰਾਜ ਤਿਲਕ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਾ. ਪੰਨਾ ਲਾਲ ਗੁਪਤਾ, …
Read More »ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ `ਤੇ ਕੱਢੀ ਸ਼ੋਭਾ ਯਾਤਰਾ
ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਉਤਸਵ ਦੇ ਮੌਕੇ ਤੇ ਪਿੰਡ ਚਿਮਨੇਵਾਲਾ ਦੇ ਭਗਵਾਨ ਵਾਲਮਿਕੀ ਸ਼ਕਤੀ ਸੰਗਠਨ ਵੱਲੋਂ ਪਿੰਡ ਹੋਜ਼ ਖਾਸ ਤੋਂ ਸ਼ੋਭਾ ਯਾਤਰਾ ਕੱਢੀ ਗਈ। ਜੋ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਪਿੰਡ ਚਿਮਨੇਵਾਲਾ ਵਿਚ ਸੰਪਨ ਹੌਈ। ਜਾਣਕਾਰੀ ਦਿੰਦੇ ਹੋਏ ਸੰਗਠਨ ਦੇ ਪੈਸ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਕਪੱਖੀ ਵਿਚ …
Read More »ਖੇਡ ਮੁਕਾਬਲਿਆਂ ਨਾਲ ਸਰਹੱਦੀ ਖੇਤਰ `ਚ ਖੇਡਾਂ ਨੂੰ ਹੋਰ ਹੁਲਾਰਾ ਤੇ ਉਤਸ਼ਾਹ ਮਿਲੇਗਾ- ਡੀ.ਐਸ.ਓ ਰਿਆੜ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਵਿਦਿਅਕ ਅਦਾਰਿਆਂ `ਚ ਪੜਣ ਵਾਲੇ ਅੰਡਰ-17 ਉਮਰ ਵਰਗ ਦੇ ਖਿਡਾਰੀਆਂ ਦੇ ਦੋ ਦਿਨਾਂ ਜ਼ਿਲਾ ਪੱਧਰੀ ਹਾਕੀ, ਕੁਸ਼ਤੀ, ਫੁੱਟਬਾਲ, ਹੈਂਡਬਾਲ, ਬਾਸਕਿਟਬਾਲ, ਐਥਲੈਟਿਕਸ ਆਦਿ ਖੇਡਾਂ ਦੇ ਮੁਕਾਬਲੇ ਵੱਖ-ਵੱਖ ਖੇਡ ਮੈਦਾਨਾਂ ਵਿਚ ਸ਼ੁਰੂ ਹੋਏ, ਜਿੰਨਾਂ ਵਿੱਚ ਜਿਲੇ ਤੋਂ ਸੈਂਕੜੇ ਖਿਡਾਰੀ ਹਿੱਸਾ ਲੈ ਰਹੇ ਹਨ।ਪੰਜਾਬ ਦੇ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ …
Read More »ਬੱਚੇ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਸਥਾਨਕ ਸ਼ਹਿਰ ਦੀ ਨਿਰੋਲ ਤੇ ਨਿਸ਼ਕਾਮ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਾਕਾ ਦਮਨਵੀਰ ਸਿੰਘ ਪੁੱਤਰ ਅਮਨਦੀਪ ਸਿੰਘ ਦੇ ਜਨਮ ਦਿਨ ’ਤੇ ਦਾਦਾ ਬਲਜੀਤ ਸਿੰਘ ਦੇ ਪਰਿਵਾਰ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ …
Read More »ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੁਆਰਾ ਐਨ.ਐਸ.ਐਸ ਦਿਵਸ ਮਨਾਇਆ ਗਿਆ
ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੁਆਰਾ ਐਨ.ਐਸ.ਐਸ ਦਿਵਸ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਖਾਸ ਮੌਕੇ ’ਤੇ ਬਤੌਰ ਮੁੱਖ ਮਹਿਮਾਨ ਪਹੁੰਚੇ ਕੁਲਵਿੰਦਰ ਸਿੰਘ (ਅਸਿਸਟੈਂਟ ਡਾਇਰੈਕਟਰ, ਯੂਥ ਸੇਵਾਵਾਂ ਵਿਭਾਗ, ਬਠਿੰਡਾ) ਨੇ ਸਕੂਲ ਦੁਆਰਾ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਦੋ ਐਨ.ਐਸ.ਐਸ ਯੂਨਿਟਾਂ ਦੀ ਬੇਹਤਰੀਨ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ …
Read More »ਟੀ.ਬੀ ਜਾਗਰੂਕਤਾ ਵੈਨ ਸਹਾਇਕ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤੀ ਰਵਾਨਾ
ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਦੇਖ ਰੇਖ ਟੀ.ਬੀ ਦੀ ਜਾਣਕਾਰੀ ਲਈ ਪਹੁੰਚੀ ਜਾਗਰੂਕਤਾ ਵੈਨ ਨੂੰ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਜ਼ਿਲਾ ਟੀਕਾਕਰਨ ਅਫਸਰ, ਡਿਪਟੀ ਮੈਡੀਕਲ ਕਮਿਸ਼ਨਰ, ਪੀ.ਐਚ.ਐਸ.ਸੀ ਬਠਿੰਡਾ, ਸੀਨੀਅਰ …
Read More »ਧੂਮ ਧੜਾਕੇ ਨਾਲ ਹੋਏ ਦੂਜੇ ਦਿਨ ‘ਜ਼ਿਲਾ ਅਥਲੈਟਿਕਸ ਮੀਟ’ ਦੇ ਮੁਕਾਬਲੇ
ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਸਿੱਖਿਆ ਅਫਸਰ (ਸੈ:ਸਿ:) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਗੁਰਪ੍ਰੀਤ ਸਿੰਘ ਏ.ਈ.ਓ (ਖੇਡਾਂ) ਦੀ ਦੇਖ-ਰੇਖ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਬਠਿੰਡੇ ਜ਼ਿਲੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ, ਮਿਡਲ/ਹਾਈ ਅਤੇ ਸੈਕੰਡਰੀ ਸਕੂਲ ਦੇ ਖਿਡਾਰੀਆਂ ਦੀ ਲੜਕੇ/ਲੜਕੀਆਂ ਅਥਲੈਟਿਕਸ ਮੀਟ ਦੂਜੇ ਦਿਨ ਧੂਮ ਧੜਾਕੇ ਨਾਲ ਹੋਇਆ। ਦੂਜੇ ਦਿਨ …
Read More »
Punjab Post Daily Online Newspaper & Print Media