Wednesday, November 25, 2026

ਪੰਜਾਬੀ

ਸੇਂਟ ਸੋਲਜਰ ਸਕੂਲ `ਚ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸੇਂਟ ਸੋਲਜਰ ਇਲਾਈਟ ਕਾਨਵੈਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਕੂਲ ਦੇ ਅਧਿਆਪਕ ਸੁਖਚੈਨ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ `ਤੇ ਚਾਨਣਾ ਪਾਇਆ।ਉਪਰੰਤ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼ਹੀਦ …

Read More »

ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕਿਆ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸਰਬਤ ਖਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕ ਦਿਤਾ ਹੈ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ `ਚ ਕਾਫੀ ਵਿਚਾਰਾਂ ਕਰਨ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਉਹਨਾਂ ਵਲੋਂ ਸ਼੍ਰੋਮਣੀ …

Read More »

ਜਨਮ ਦਿਨ ਮੁਬਾਰਕ – ਪ੍ਰਭਨੂਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)  ਭੁਪਿੰਦਰ ਸਿੰਘ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੀ ਪ੍ਰਭਨੂਰ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਮੋਹਤਰਮਾ ਕੁਲਸੂਮ ਸ਼ਰੀਫ ਦੇ ਸਿਹਤਯਾਬੀ ਲਈ ਪਾਏ ਅਖੰਡ ਪਾਠ ਸਾਹਿਬ ਦੇ ਭੋਗ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਰਹੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ ਦੀ ਕੈਂਸਰ ਪੀੜ੍ਹਤ ਪਤਨੀ ਮੋਹਤਰਮਾ ਕੁਲਸੂਮ ਸ਼ਰੀਫ ਦੀ ਸਿਹਤਯਾਬੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵੱਲੋਂ ਉਨ੍ਹਾਂ ਦੇ ਪੁਸ਼ਤੈਨੀ ਜੱਦੀ ਪਿੰਡ ਜਾਤੀ ਉਮਰਾ ਜ਼ਿਲ੍ਹਾ ਤਰਨ ਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ਼੍ਰੀ ਗੁਰੂ …

Read More »

ਕਦੇ ਵੀ ਖਤਰਾ ਬਣ ਸਕਦਾ ਹੈ ਬਿਜਲੀ ਦਾ ਟੁੱਟਾ ਖੰਭਾ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਲਖਵਿੰਦਰ ਸਿੰਘ) – ਫਤਿਹਗੜ੍ਹ ਚੂੜੀਆਂ ਰੋਡ ਸਥਿਤ ਪਿੰਡ ਨੰਗਲੀ ਵਿਖੇ ਸੜਕ ਕਿਨਾਰੇ ਬਿਜਲੀ ਦਾ ਇਕ ਟੁੱਟਾ ਹੋਇਆ ਖੰਭਾ ਹਾਦਸੇ ਨੂੰ ਸੱਦਾ ਦੇ ਰਿਹਾ ਹੈ।ਮੇਨ ਸੜਕ `ਤੇ ਪਿਛਲੇ ਕੁੱਝ ਮਹੀਨਿਆਂ ਤੋਂ ਟੁੱਟ ਕੇ ਲਮਕ ਰਿਹਾ ਇਹ ਖੰਭਾ ਲੋਕਾਂ ਲਈ ਮੁਸੀਬਤ ਬਣ ਚੁੱਕਾ ਹੈ।ਇਸ ਇਲਾਕੇ ਦੇ ਵਸਨੀਕ ਨਰਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ, ਸਾਜਨ ਅਤੇ ਰਾਜਬੀਰ ਸਿੰਘ ਆਦਿ …

Read More »

ਨੌਜਵਾਨ ਸਮਾਜ ਸੇਵਾ ਸੰਸਥਾ ਨੇ ਮੰਦਬੁੱਧੀ ਬੱਚਿਆਂ ਨੂੰ ਵੰਡੇ ਖਿਡੋਣੇ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ)  ਨੋਜਵਾਨ ਸਮਾਜ ਸੇਵਾ ਸੰਸਥਾ ਨੇ ਮਾਨਵ ਕਲਿਆਣ ਮੰਦਰ ਵਿਚ ਚੱਲ ਰਹੇ ਮੰਦਬੁੱਧੀ ਬੱਚਿਆਂ ਦੇ ਸਕੂਲ ਵਿਚ ਬੱਚਿਆਂ ਦੇ ਮਨੋਰੰਜਨ ਲਈ ਸਾਇਕਲ ਰਿਕਸ਼ਾ, ਫੁੱਟਬਾਲ, ਕਾਪੀ, ਪੈਨਸ਼ਿਲ ਅੇਤ ਬੈਠਣ ਲਈ ਦਰੀਆਂ ਅਤੇ ਮਠਿਆਈਆਂ ਵੰਡੀਆਂ। ਸੰਸਥਾ ਦੇ ਜ਼ਿਲਾ ਪ੍ਰਧਾਨ ਲਵਲੀ ਵਾਲਮਿਕੀ ਦੀ ਪ੍ਰਧਾਨਗੀ ਵਿਚ ਸੰਸਥਾ ਨੇ ਮਾਨਵ ਕਲਿਆਣ ਮੰਦਰ ਦੀ ਪ੍ਰਧਾਨ ਸਰੋਜ ਥਿਰਾਨੀ ਦੀ ਪ੍ਰੇਰਣਾ ਨਾਲ …

Read More »

ਦੂਸਰੇ ਸੀ.ਬੀ.ਸੀ ਕੈਂਪ `ਚ 225 ਲੋਕਾਂ ਦੀ ਮੁਫ਼ਤ ਜਾਂਚ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ)  ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫਾਜ਼ਿਲਕਾ ਵੱਲੋਂ ਡਿਲਾਇਟ ਲੈਬ ਅਤੇ ਡਿਮਾਇੰਡ ਕੰਪਨੀ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਮੰਦਰ ਵਿਚ ਦੂਸਰਾ ਮੁਫ਼ਤ ਸੀ.ਬੀ.ਸੀ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਤੋਂ 2 ਵਜੇ ਤੱਕ ਡਿਲਾਇਟ ਲੈਬ ਅਤੇ …

Read More »

ਦੂਸਰੇ ਸੀ.ਬੀ.ਸੀ ਕੈਂਪ `ਚ 225 ਲੋਕਾਂ ਦੀ ਮੁਫ਼ਤ ਜਾਂਚ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ)  ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫਾਜ਼ਿਲਕਾ ਵੱਲੋਂ ਡਿਲਾਇਟ ਲੈਬ ਅਤੇ ਡਿਮਾਇੰਡ ਕੰਪਨੀ ਦੇ ਸਹਿਯੋਗ ਨਾਲ ਬਾਬਾ ਖੇਤਰਪਾਲ ਮੰਦਰ ਵਿਚ ਦੂਸਰਾ ਮੁਫ਼ਤ ਸੀ.ਬੀ.ਸੀ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਤੋਂ 2 ਵਜੇ ਤੱਕ ਡਿਲਾਇਟ ਲੈਬ ਅਤੇ …

Read More »

ਦਸ਼ਮੀ `ਤੇ ਬਾਬਾ ਰਾਮਦੇਵ ਮੰਦਰ `ਚ ਸ਼ਰਧਾਲੂਆਂ ਨੇ ਟੇਕਿਆ ਮੱਥਾ

ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ)  ਫਾਜ਼ਿਲਕਾ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਸਥਿਤ ਪਿੰਡ ਬਨਵਾਲਾ ਹਨਵੰਤਾ ਦੇ ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦੇ ਮੇਲੇ ਦੌਰਾਨ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਣੇ ਮੱਥਾ ਟੇਕਿਆ। ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੰੁਚੇ ਸ਼ਰਧਾਲੂਆਂ ਨੇ ਨਮਕ, ਝਾੜੂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦਾ ਪ੍ਰਸਾਦ ਵੰਡਿਆ। ਇਸ ਮੌਕੇ …

Read More »