ਦੇਸ਼ ਗਰੀਬੀ, ਬੇਰੁਜ਼ਗਾਰੀ, ਭੁੱਖਮਰੀ ਤੇ ਭ੍ਰਿ੍ਰਸ਼ਟਾਚਾਰੀ ਦੀ ਲਪੇਟ `ਚ – ਕੰਗ, ਹਰਪ੍ਰੀਤ ਕੌਰ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – 2 ਅਕਤੂਬਰ ਦਾ ਦਿਹਾੜਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਕੰਪਨੀ ਬਾਗ ਵਿਖੇ ਸਥਿਤ ਉਨ੍ਹਾਂ ਦੇ ਬੁੱਤ `ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ …
Read More »ਪੰਜਾਬੀ
ਚੋਣਾਂ ਦੇ ਮੱਦੇਨਜ਼ਰ 9 ਤੋਂ 11 ਅਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਦੇ ਦਿਨ ਡਰਾਈ ਡੇਅ ਐਲਾਨੇ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਰ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ-2017 ਸਬੰਧੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਨੇ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪਠਾਨਕੋਟ ਅੰਦਰ 9 ਅਕਤੂਬਰ ਸ਼ਾਮ 05:00 ਵਜੇ ਤੋਂ 11.00 ਅਕਤੂਬਰ, 2017 ਸ਼ਾਮ 05:00 ਵਜੇ ਤੱਕ ਅਤੇ 15 ਅਕਤੂਬਰ, 2017 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ …
Read More »11 ਅਕਤੂਬਰ ਨੂੰ ਵੋਟ ਪਾਉਣ ਵਾਲੇ ਹਰ ਕਰਮਚਾਰੀ ਨੂੰ ਇਸ ਦਿਨ ਦੀ ਪੇਡ ਛੁੱਟੀ ਰਹੇਗੀ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਅਕਤੂਬਰ ਨੂੰ ਹੋਣ ਵਾਲੀ 01-ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ-2017 ਸਬੰਧੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਨੇ ਸ਼ੈਕਸਨ 135 ਬੀ ਐਕਟ 1951 ਅਧੀਨ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ 11 ਅਕਤੂਬਰ ਨੂੰ ਵੋਟ ਪਾਉਣ ਵਾਲੇ ਹਰ ਕਰਮਚਾਰੀ ਨੂੰ ਇਸ ਦਿਨ ਦੀ ਪੇਡ ਛੁੱਟੀ ਰਹੇਗੀ। ਉਨਾਂ …
Read More »ਸਿਮਰਜੀਤ ਸਿਮਰ ਦੀ ਨਵ ਕਾਵਿ ਪੁਸਤਕ ‘ਅੰਬਰ ਉਡਾਰੀ’ ਦਾ ਲੋਕ ਅਰਪਣ
ਅੰਮਿ੍ਤਸਰ, 2 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਰਾਇਟਰਜ਼ ਕੋਆਪਰੇਟਿਵ ਸੁਸਾਇਟੀ ਅੰਮਿ੍ਰਤਸਰ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ਸ਼ਾਇਰਾ ਸਿਮਰਜੀਤ ਕੌਰ ਸਿਮਰ ਦੀ ਪਲੇਠੀ ਕਾਵਿ ਪੁਸਤਕ ‘ਅੰਬਰ ਉਡਾਰੀਲੂ’ ਦਾ ਲੋਕ ਅਰਪਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਰਿਟਾ. ਬਿ੍ਰਗੇਡੀਅਰ ਗਿਆਨ ਸਿੰਘ ਸੰਧੂ ਨੇ ਕੀਤੀ ਜਦ …
Read More »ਸੜਕ ‘ਚ ਪਏ ਟੋਇਆ ਕਾਰਨ ਵਾਪਰਿਆ ਹਾਦਸਾ- ਤਿੰਨ ਗੰਭੀਰ ਜ਼ਖਮੀ
ਸੜਕ ਦੀ ਬੁਰੀ ਹਾਲਤ ਬਾਰੇ ਪਹਿਲਾਂ ਅਖਬਾਰਾਂ `ਚ ਹੀ ਕੀਤਾ ਗਿਆ ਸੀ ਸੁਚੇਤ ਚੌਂਕ ਮਹਿਤਾ, 2 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੰਮ੍ਰਿਤਸਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ ‘ਤੇ ਪਿੰਡ ਸੂਰੋਪੱਡਾ ਕੋਲ ਸੜਕ ਦੇ ਕੁੱਝ ਹਿੱਸੇ ਦੀ ਖਰਾਬ ਹਾਲਤ ਦਾ ਖਮਿਆਜ਼ਾ ਬੀਤੇ ਕੱਲ ਸਕੋਡਾਂ ਓਕਟਿਵਾ ਕਾਰ ਨੰਬਰ ਪੀ.ਬੀ.02-ਬੀ.ਐਚ-3966 ‘ਤੇ ਅੰਮ੍ਰਿਤਸਰ ਤੋਂ ਆ ਰਹੇ ਕਾਰ ਚਾਲਕ ਨੂੰ ਭੁਗਤਣਾ ਪੈ ਗਿਆ।ਸੂਰੋ ਪੱਡਾ ਕੋਲ …
Read More »ਠਾਣੇਵਾਲ ਵਿਖੇ ਥੈਲੇਸੀਮੀਆਂ ਰੋਗ ਤੋਂ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ
ਚੌਂਕ ਮਹਿਤਾ, 2 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗ੍ਰਾਮ ਪੰਚਾਇਤ ਪਿੰਡ ਠਾਣੇਵਾਲ ਦੇ ਸਹਿਯੋਗ ਨਾਲ ਬਖਸ਼ੀ ਠਾਣੇਵਾਲ ਅਤੇ ਸਰਪੰਚ ਸੂਰਤਾ ਸਿੰਘ ਵਲੋਂ ਥੈਲੇਸੀਮੀਆ ਰੋਗ ਤੋਂ ਪੀੜਤ ਬੱਚਿਆਂ ਲਈ ਪਿੰਡ ਦੇ ਆਗਨਵਾੜੀ ਸੈਂਟਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ ਨੇ ਕੀਤਾ।ਤਕਰੀਬਨ 72 ਦੇ ਕਰੀਬ ਵਿਅਕਤੀ ਇਸ ਖੁਨਦਾਨ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਟੂਰਿਜ਼ਮ ਪੁਲਿਸ ਭਰਤੀ ਕਰਨ ਦੀ ਮੰਗ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਯਾਤਰੂਆਂ ਦੀ ਸਹੂਲਤ ਲਈ ਪ੍ਰਮੁੱਖ ਸਥਾਨਾਂ ’ਤੇ ਰੱਖੇ ਟੂਰਿਜ਼ਮ ਪੁਲੀਸ ਦੇ ਖੋਖਿਆਂ ਦੇ ਇਸ ਸਮੇਂ ਲੱਗੇ ਤਾਲਿਆਂ ਨੂੰ ਲਾਹ ਕੇ ਉਥੇ ਯਾਤਰੂਆਂ ਦੀ ਸਹੂਲਤ …
Read More »ਸਿੱਖਸ ਹੈਲਪਿੰਗ ਸਿੱਖਸ ਸੰਸਥਾ ਵਲੋਂ ਗੁ: ਹਾਜੀਰਤਨ ਵਿਖੇ ਅੰਮ੍ਰਿਤ ਸੰਚਾਰ
ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖਸ ਹੈਲਪਿੰਗ ਸਿੱਖਸ ਨਾਮ ਦੀ ਸੰਸਥਾ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਖੰਡੇ ਬਾਟੇ ਦਾ ਅੰਮਿ੍ਰਤ ਤਿਆਰ ਕਰਵਾ ਕੇ 162 ਪ੍ਰਾਣੀਆਂ ਨੂੰ ਛਕਾਇਆ ਗਿਆ। ਇਥੇ ਜ਼ਿਕਰਯੋਗ ਇਹ ਹੈ ਕਿ ਸਿੱਖਸ …
Read More »ਬਠਿੰਡਾ ਜਿਲਾ ਸੇਵਾ ਕੇਦਰਾਂ ਦੇ ਮੁਲਾਜ਼ਮਾਂ ਨੇ ਕੰਪਨੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸੇਵਾ ਕੇਦਰਾਂ ਦੇ ਮੁਲਾਜਮਾਂ ਨੇ ਕੰਮ ਬੰਦ ਕਰ ਕੇ ਕਚਹਿਰੀਆਂ ਦੇ ਬਿਗ ਮਾਲ ਨਜਦੀਕ ਨਹਿਰੂ ਪਾਰਕ ਵਿਖੇ ਆਪਣਾ ਰੋਸ ਪ੍ਰਦਰਸ਼ਨ ਕੀਤਾ।ਉਨਾਂ ਨੇ ਇਸ ਸਮੇਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਐਸ.ਡੀ.ਐਮ ਅਤੇ ਡਿਪਟੀ ਕਮਿਸ਼ਨਰ ਨੂੰ ਦੇਣਾ ਚਾਹਿਆ ਤਾ ਉਹ ਮੌਕੇ `ਤੇ ਨਾ ਮਿਲਣ ਕਾਰਣ ਉਨਾਂ ਇਹ ਮੰਗ ਪੱਤਰ ਤਹਿਸੀਲਦਾਰ …
Read More »`ਯੂ.ਜੀ.ਸੀ ਨੈਟ 2017 ਨੂੰ ਪਾਸ ਕਰਨ ਲਈ ਰਣਨੀਤੀਆਂ` ਬਾਰੇ ਭਾਸ਼ਣ ਕਰਵਾਇਆ
ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਕੰਪੀਟੀਟਿਵ ਸਟਡੀਜ਼ ਨੇ ‘ਯੂ.ਜੀ.ਸੀ ਨੈਟ 2017 ਨੂੰ ਪਾਸ ਕਰਨ ਲਈ ਰਣਨੀਤੀਆਂ’’ ਬਾਰੇ ਸਲਾਹ ਅਤੇ ਜਾਣਕਾਰੀ ਦੇਣ ਲਈ ਇਕ ਭਾਸ਼ਣ ਦਾ ਆਯੋਜਨ ਕੀਤਾ। ਇਸ ਭਾਸ਼ਣ ਐਮ.ਏ (ਪੋਲੀਟੀਕਲ ਸਾਇੰਸ, ਅਰਥ ਸ਼ਾਸਤਰ, ਇਤਿਹਾਸ) ਅਤੇ ਐਮ.ਐਸ.ਸੀ. (ਭੂਗੋਲ) ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ।ਪੰਜਾਬੀ ਯੂਨੀਵਰਸਿਟੀ ਦੇ ਖੇਤਰੀ …
Read More »
Punjab Post Daily Online Newspaper & Print Media