ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ 7 ਮਹੀਨ੍ਹਿਆਂ ਦੇ ਕਾਰਜਕਾਲ ’ਚ ਇਹ ਸਿੱਧ ਕਰ ਦਿੱਤਾ ਹੈ ਇਹ ਲੋਕ ਵਿਰੋਧੀ ਸਰਕਾਰ ਹੈ, ਜਿਸ ਨੇ ਵੋਟਾਂ ਦੌਰਾਨ ਲੋਕਾਂ ਨੂੰ ਮਨ ਲੁਭਾਉ ਭਾਸ਼ਣਾਂ ਰਾਹੀਂ ਵੋਟਾਂ ਹੀ ਬਟੌਰੀਆਂ ਹਨ।ਇਹ ਪ੍ਰਗਟਾਵਾ ਅੱਜ ਇੱਥੇ ਜਾਰੀ ਆਪਣੇ ਪ੍ਰੈੱਸ ਬਿਆਨ ’ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ …
Read More »ਪੰਜਾਬੀ
ਤਲਵੰਡੀ ਸਾਬੋ ਪਾਵਰ ਪਲਾਂਟ ’ਤੇ ਪ੍ਰਦੂਸ਼ਣ ਫੈਲਾਉਣ ਲਈ ਲਗਾਇਆ 5 ਲੱਖ ਦਾ ਜ਼ੁਰਮਾਨਾ
ਪ੍ਰਦੂਸ਼ਣ ਰੋਕਥਾਮ ਸਬੰਧੀ 1 ਕਰੋੜ ਦਾ ਨਿਵੇਸ਼ ਕਰਨ ਦੀ ਹਦਾਇਤ ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੁਆਰਾ ਤਲਵੰਡੀ ਸਾਬੋ ਪਾਵਰ ਪਲਾਂਟ ਪਿੰਡ ਬਣਾਂਵਾਲੀ (ਮਾਨਸਾ) ’ਤੇ ਪ੍ਰਦੂਸ਼ਣ ਫੈਲਾਉਣ ਲਈ 5 ਲੱਖ ਰੁਪਏ ਜ਼ੁਰਮਾਨਾ ਲਗਾਇਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਐਕਸੀਅਨ ਪਰਮਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਥਰਮਲ …
Read More »ਵਿਸ਼ਵ ਦਿਲ ਦਿਵਸ `ਸ਼ੇਅਰ ਦਾ ਪਾਵਰ` ਥੀਮ ਹੇਠ ਮਨਾਇਆ
ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਵਿਸ਼ਵ ਦਿਲ ਦਿਵਸ ਥੀਮ `ਸ਼ੇਅਰ ਦਾ ਪਾਵਰ` ਹੇਠ ਸਿਵਲ ਹਸਪਤਾਲ ਬਠਿੰਡਾ ਵਿਖੇ ਮਨਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਕੀਤੀ।ਇਸ ਸਮੇਂ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਡਾ: ਐਸ.ਐਸ …
Read More »ਕੇਂਦਰ ਦੀ ਐਨ.ਡੀ.ਏ ਤੇ ਯੂੂ.ਪੀ.ਏ ਸਰਕਾਰ ਸਮੇਂ ਹੀ ਪੰਜਾਬ `ਚ ਇੰਡਸਟਰੀ, ਕਿਸਾਨ ਮਜਦੂਰ ਤੇ ਛੋਟਾ ਵਪਾਰੀ ਫੇਲ ਹੋਇਆ
ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਬੀ.ਜੇ.ਪੀ ਗਠਜੋੜ ਤੋਂ ਗੁਰਦਾਸਪੁਰ ਦੇ ਵੋਟਰ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਸਮੇਂ ਸਮੇਂ ਤੇ ਕੀਤੀ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਕੈਂਪਸ `ਚ ਲਾਏ ਬੂਟੇ
ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਹਿੰਦੀ ਵਿਭਾਗ ਵਲੋਂ ਬੂਟੇ ਲਗਾ ਕੇ ਐਮ.ਫਿਲ ਦੇ ਪਹਿਲੇ ਬੈਚ ਦੀ ਮੋਖਿਕ ਪ੍ਰੀਖਿਆ ਦੀ ਸੁਰੂਆਤ ਕੀਤੀ ਗਈ।ਮਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੰਧੂ, ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ, ਕੁਰਕਸ਼ੇਤਰਾ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਮੌਜੂਦਾ ਮੁਖੀ ਅਤੇ ਸਾਬਕਾ ਮੁਖੀ ਡਾ. ਬ੍ਰਹਮਾ ਨੰਦਾ ਅਤੇ …
Read More »‘ਆਪ’ ਨੇ ਤਾਰਾਗੜ ‘ਚ ਖੋਲਿਆ ਚੋਣ ਦਫਤਰ
ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੀ ਨੀਂਦ ਉਡਾਈ – ਰਵਿੰਦਰ ਭੱਲਾ ਤਾਰਾਗੜ (ਪਠਾਨਕੋਟ), 29 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੇਜਰ ਜਨਰਲ (ਰਿਟਾ.) ਸੁਰੇਸ਼ ਖਜੂਰੀਆ ਦੇ ਚੋਣ ਪ੍ਰਚਾਰ ਨੂੰ ਹੋਰ ਤੇਜ ਕਰਦਿਆਂ ਪਾਰਟੀ ਨੇ ਭੋਅ ਵਿਧਾਨ ਸਭਾ ਹਲਕਾ ਦੇ ਬਲਾਕ ਤਾਰਾਗੜ ‘ਚ ਅੱਜ ਚੋਣ ਦਫਤਰ ਖੋਲ ਦਿੱਤਾ ਹੈ। ਇਸ ਮੌਕੇ ਪਾਰਟੀ ਦੇ ਜਿਲਾ ਪ੍ਰਧਾਨ ਰਵਿੰਦਰ ਭੱਲਾ …
Read More »ਸਰਕਾਰੀ ਕਾਲਜਾਂ, ਕਾਂਸਟੀਚੂਐਂਟ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਸੰਪਨ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂ, ਕਾਂਸਟੀਚੂਐਂਟ ਕਾਲਜਾਂ ਅਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਗਿੱਧੇ ਦੇ ਮੁਕਾਬਲਿਆਂ ਨਾਲ ਸੰਪੰਨ ਹੋ ਗਿਆ।ਇਸ ਚਾਰ-ਦਿਨਾਂ ਮੇਲੇ ਵਿਚ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰਾਂ ਦੀਆਂ 23 ਟੀਮਾਂ ਨੇ ਵੱਖ-ਵੱਖ 32 ਸਭਿਆਚਾਰਕ ਆਈਟਮਾਂ ਵਿਚ ਭਾਗ ਲਿਆ।ਯੁਵਕ ਮੇਲੇ ਦਾ ਨਤੀਜਾ …
Read More »ਸ਼ਹਿਰ ਵਾਸੀ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ, ਦੁਕਾਨਾਂ ਤੇ ਅਦਾਰਿਆਂ `ਚ ਦੀਪਮਾਲਾ ਕਰਨ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱੱਧਰ ’ਤੇ ਮਨਾਉਣ ਲਈ ਅੰਮ੍ਰਿਤਸਰ ਦੀਆਂ ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਪ੍ਰਤੀਨਿਧ ਨਿਵਾਸੀਆਂ ਨਾਲ ਕੀਤੀ ਗਈ ਇਕੱਤਰਤਾ ਵਿੱਚ ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਹਰਜਾਪ ਸਿੰਘ ਤੇ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਡਾ. ਰੂਪ ਸਿੰਘ …
Read More »ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ
ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੁੱਚੇ ਪੰਜਾਬ ਵਿੱਚ ਕਰਵਾਈ ਜਾ ਰਹੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਜੋ 01 ਅਕਤੂੁਬਰ ਦਿਨ ਐਤਵਾਰ ਨੂੰ ਪੂਰੇ ਪੰਜਾਬ ਵਿੱਚ ਲਈ ਜਾ ਰਹੀ ਹੈ, ਦੇ ਸਬੰਧ ਵਿੱਚ ਸਮਰਾਲਾ ਵਿਖੇ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸਵੇਰੇ 9:30 ਵਜੇ ਲਈ ਜਾ …
Read More »ਸੁਰਿੰਦਰ ਮੋਹਨ ਦਾ ਡੀ.ਐਸ.ਪੀ ਪੁਲਿਸ ਦੀ ਤਰੱਕੀ ਮਿਲਣ `ਤੇ ਜੱਦੀ ਪਿੰਡ ਬੰਬ `ਚ ਸਨਮਾਨ
ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਦੇਸ਼ ਵਿਦੇਸ਼ ਵਿੱਚ ਆਪਣੀ ਵਿਲੱਖਣ ਪਹਿਚਾਣ ਤੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਪਿੰਡ ਬੰਬ ਦੇ ਨਾਮਵਰ ਪਰਿਵਾਰ ਦੇ ਹੋਣਹਾਰ ਸਪੁੱਤਰ ਸੁਰਿੰਦਰ ਮੋਹਨ ਨੂੰ ਪੰਜਾਬ ਪੁਲਿਸ ਵਿੱਚ ਬਤੌਰ ਡੀ.ਐਸ.ਪੀ ਵਜੋਂ ਤਰੱਕੀ ਮਿਲਣ `ਤੇ ਉਨਾਂ ਦਾ ਜੱਦੀ ਪਿੰਡ ਪਹੁੰਚਣ `ਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਬੰਬ, ਸਪੋਰਟਸ ਕਲੱਬ ਐਨ.ਆਰ.ਆਈ ਵੀਰਾਂ, ਸਮੁੱਚੇ ਨਗਰ ਨਿਵਾਸੀ ਅਤੇ ਇਲਾਕੇ ਦੇ …
Read More »
Punjab Post Daily Online Newspaper & Print Media