ਚੌਂਕ ਮਹਿਤਾ, 29 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੰਗਰੇਜ਼ੀ ਸਰਕਾਰ ਦੀਆਂ ਰਾਤਾਂ ਦੀਆਂ ਨੀਦਾਂ ਉਡਾਉਣ ਵਾਲੇ ਪੰਜਾਬ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 110ਵਾਂ ਜਨਮ ਦਿਨ ਅੱਜ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਅਗਵਾਈ ਹੇਠ ਮੁੱਖ ਦਫ਼ਤਰ ਅੱਡਾ ਤਰਫਾਨ ਸਾਧਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਤੋਂ ਬਾਅਦ …
Read More »ਪੰਜਾਬੀ
ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਚੌਂਕ ਮਹਿਤਾ, 29 ਸਤੰਬਰ (ਪੰਜਾਬ ਪੋਸਟ- ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ.) ਤੇ ਤਰਕਸ਼ੀਲ ਸੁਸਾਇਟੀ ਮਹਿਤਾ ਵੱਲੋਂ ਸਾਂਝੇ ਤੌਰ ‘ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਪੂਰਵਕ ਮਨਾਉਂਦਿਆਂ ਕੇਕ ਕੱਟਿਆ ਗਿਆ ਤੇ ਲੱਡੂ ਵੰਡੇ ਗਏ।ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਕਰਮਜੀਤ ਸਿੰਘ ਲਾਲੀ, ਤਰਕਸ਼ੀਲ ਆਗੂ ਸਤਨਾਮ ਜੱਜ,ਜਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਗਟ ਸਿੰਘ ਖੱਬੇ, ਜਿਲ੍ਹਾ ਜਨਰਲ ਸਕੱਤਰ ਜੋਗਿੰਦਰ …
Read More »ਵੱਲਾ ਵਿਖੇ ਪਸ਼ੂ ਧੰਨ ਚੈਪੀਅਨਸ਼ਿਪਅਤੇ ਦੁਧ ਚੁਆਈ ਮੁਕਾਬਲੇ 9 ਤੇ 10 ਅਕਤੂਬਰ ਨੂੰ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਪਸ਼ੂ ਪਾਲਣ ਵਿਭਾਗ ਵਲੋਂ 9 ਅਤੇ 10 ਅਕਤੂਬਰ ਨੂੰ ਪਸ਼ੂ ਮੇਲਾ ਗਰਾਉਂਡ ਵੱਲਾ ਵਿਖੇ ਪਸ਼ੂ ਧੰਨ ਚੈਪੀਅਨਸ਼ਿਪ ਅਤੇ ਦੁਧ ਚੁਆਈ ਮੁਕਾਬਲੇ ਕਰਾਏ ਜਾਣਗੇ।ਇਸ ਪਸ਼ੂ ਧੰਨ ਚੈਪੀਅਨਸ਼ਿਪ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਨੂੰ ਲੈ ਕੇ ਜਰੂਰੀ ਦਿਸ਼ਾ ਨਿਰਦੇਸ਼ ਦਿਤੇ।ਉਨਾਂ …
Read More »ਕੰਨਿਆ ਭਰੂਣ ਹੱਤਿਆ ਰੋਕਣ ਲਈ ਸਿਹਤ ਵਿਭਾਗ ਵਰਤੇ ਪੂਰੀ ਸਖਤੀ – ਡੀ.ਸੀ
ਆਂਗਣਵਾੜੀ ਵਰਕਰ ਕੋਲ ਗਰਭ ਦੀ ਰਜਿਸਟਰੇਸ਼ਨ ਕਰਵਾਉਣ `ਤੇ ਬਚੇ ਦੇ ਜਨਮ ’ਤੇ ਸਰਕਾਰ ਦੇਵੇਗੀ 5000/- ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜ਼ਿਲੇ ’ਚ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਅਲਟਰਾਸਾਉਂਡ ਸਕੈਨਿੰਗ ਸੈਂਟਰਾਂ ’ਚ ਸਖਤ ਨਿਗਰਾਨੀ ਰੱਖੀ ਜਾਵੇ ਅਤੇ ਜਿਹੜਾ ਅਲਟਰਾਸਾਉਂਡ ਕੰਨਿਆ ਭਰੂਣ ਹੱਤਿਆ ਜਿਹਾ ਇਨਸਾਨੀਅਤ …
Read More »3 ਰੋਜਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਕੈਂਪ ਸੰਪਨ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਅੰਮਿ੍ਰਤਸਰ ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮਿ੍ਰਤਸਰ ਦੇ ਵੱਖ-ਵੱਖ ਯੂਥ ਕਲੱਬਾਂ ਦੇ 51 ਨੌਜਵਾਨਾਂ ਨੇ ਭਾਗ ਲਿਆ । ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ ਲੀਡਰਸ਼ਿਪ ਦੇ ਗੁਣਾਂ ਦੇ ਬਾਰੇ ਟ੍ਰੇਨਿੰਗ …
Read More »ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ
ਅੰਮਿ੍ਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਜਸਟਿਸ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਮੋਨਿਕਾਂ ਸ਼ਰਮਾ ਦੀ ਅਗਵਾਈ ’ਚ ਬਚਨ ਸਿੰਘ ਵਾਲਾ ਅਤੇ ਪਿੰਡ ਵੱਲਾ ’ਚ ਸੈਮੀਨਾਰ ਕਰਾਇਆ ਗਿਆ । ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਬਲਦੇਵ ਸਿੰਘ, ਬਾਲ ਕ੍ਰਿਸ਼ਨ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਜਿਲਾ ਪੱਧਰੀ ਡਾਜਬਾਲ ਮੁਕਾਬਲੇ `ਚ ਭਸੌੜ ਜੋਨ ਮੋਹਰੀ
ਧੂਰੀ, 29 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ 17, 19 ਸਾਲਾ ਲੜਕੇ ਤੇ ਸਾਲਾ ਲੜਕੀਆਂ ਦੇ ਜ਼ਿਲਾ੍ ਪੱਧਰੀ ਡਾਜਬਾਲ ਮੁਕਾਬਲੇ ਪ੍ਰਿੰਸੀਪਲ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਹੇਠ ਕਰਵਾਏ ਗਏ ਜਿਸ ਦਾ ਉਦਘਾਟਨ ਪਰਗਟ ਸਿੰਘ ਸਰਪੰਚ ਕਹੇਰੂ ਨੇ ਕੀਤਾ।ਇਹਨਾਂ ਮੁਕਾਬਲਿਆਂ ਵਿੱਚ 19 ਸਾਲਾ ਲੜਕਿਆਂ ਵਿੱਚੋਂ ਭਸੌੜ ਜੋਨ ਦੀ ਟੀਮ ਨੇ ਪਹਿਲਾ ਸਥਾਨ ਅਤੇ ਸੁਨਾਮ ਜੋਨ …
Read More »ਪਰਿਵਰਤਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕੱਢੀ ਗਈ ਸਾਇਕਲ ਰੈਲੀ
ਧੂਰੀ, 29 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਰਿਵਰਤਨ (ਮਾਲਵਾ ਫਰੈਂਡਜ਼ ਵੈਲਫੇਅਰ ਸੋਸਾਇਟੀ) ਧੂਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਇਨਕਲਾਬ ਸਾਈਕਲ ਮਾਰਚ ਕੱਢ ਕੇ ਮਨਾਇਆ ਗਿਆ। ਇਹ ਮਾਰਚ ਨਵੀਂ ਅਨਾਜ ਮੰਡੀ ਧੂਰੀ ਤੋਂ ਮੁੱਖ ਮਹਿਮਾਨ ਐਸ.ਐਚ.ਓ ਸਿਟੀ ਧੂਰੀ, ਟਰੈਫਿਕ ਇੰਚਾਰਜ ਪਵਨ ਕੁਮਾਰ, ਅਤੇ ਘੁਮੰਡ ਸਿੰਘ ਸੋਹੀ ਦੁਆਂਰਾ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਸੰਸਥਾ ਦੇ ਸਾਰੇ ਮੈਂਬਰ, ਸ਼ਹਿਰ ਧੂਰੀ …
Read More »ਗੁਰਦਾਸਪੁਰ ’ਚ ਵੋਟਾਂ ਮੰਗਣ ਤੋਂ ਪਹਿਲਾਂ ਅਕਾਲੀ ਤੇ ਭਾਜਪਾ ਆਪਣੇ ਅੰਦਰ ਝਾਕਣ- ਬ੍ਰਹਮ ਮੋਹਿੰਦਰਾ
ਸੁਜਾਨਪੁਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਗੁਰਦਾਸਪੁਰ ਹਲਕੇ ਦੇ ਲੋਕਾਂ ਤੋਂ ਵੋਟਾਂ ਮੰਗਣ ਤੋਂ ਪਹਿਲਾਂ ਦੋ ਵਾਰ ਸੋਚਣਾ ਚਾਹੀਦਾ ਹੈ।ਦੋਨਾਂ ਸਿਆਸੀ ਪਾਰਟੀਆਂ ’ਤੇ ਵਰਦਿਆਂ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਦੀਨਾ ਨਗਰ ਤੇ ਪਠਾਨਕੋਟ ’ਚ ਅੱਤਵਾਦੀ ਹਮਲਿਆਂ ਦਾ ਕੀ ਨਤੀਜ਼ਾ …
Read More »ਪੁਲਿਸ ਵਿਭਾਗ ਨਾਲ ਮਿਲ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੁ ਹਰਿਕ੍ਰਿਸਨ ਪਬਲਿਕ ਸਕੂਲ ਜੀ.ਟੀ ਰੋਡ ਦੇ ਗੁਰੁ ਅਰਜਨ ਦੇਵ ਆਡੀਟੋਰੀਅਮ ਵਿਖੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ 110 ਜਨਮ ਦਿਹਾੜਾ ਸਕੂਲ ਅਤੇ ਪੰਜਾਬ ਪੁਲਿਸ ਦੇ ਆਪਸੀ ਸਹਿਯੋਗ ਨਾਲ ਮਨਾਇਆ ਗਿਆ।ਇਸ ਵਿੱਚ ਐਸ.ਐਸ ਸ੍ਰੀ …
Read More »
Punjab Post Daily Online Newspaper & Print Media