Wednesday, November 25, 2026

ਪੰਜਾਬੀ

ਸ਼ਹੀਦ ਭਗਤ ਸਿੰਘ ਦੀ ਜੀਵਨੀ ਤੋਂ ਸੇਧ ਲੈਣ ਨੌਜਵਾਨ -ਸਿਵੀਆਂ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਜਿਲਾ ਬਠਿੰਡਾ ਦੇ ਵਰਕਰਾਂ ਦੀ  ਇੱਕਤਰਤਾ ਹੋਈ ਮੀਟਿੰਗ ਵਿੱਚ ਲਹਿਰ ਦੇ ਕੰਮਾਂ ਪ੍ਰਤੀ ਲੇਖਾ ਜੋਖਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਉਨਾਂ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ।ਸ਼ਹੀਦ ਭਗਤ …

Read More »

ਪੰਜਾਬ ਦੇ ਸੁਵਿਧਾ ਕਰਮਚਾਰੀਆਂ ਨੇ ਨੌਕਰੀ ਬਹਾਲੀ ਲਈ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾਂ ਕਰਮਚਾਰੀ ਯੂਨੀਅਨ ਪੰਜਾਬ ਦੇ ਸੁਵਿਧਾ ਕਰਮਚਾਰੀਆਂ ਵੱਲੋਂ ਨੌਕਰੀ ਬਹਾਲ ਕਰਨ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸ਼ਹਿਰ ਦੇ ਡੀ.ਸੀ ਅਤੇ ਐਸ.ਡੀ.ਐਮ ਦੋਹਨਾਂ ਨੂੰ ਦਿੱਤਾ ਗਿਆ।ਉਨਾਂ ਕਿਹਾ ਕਿ ਸੁਖਮਨੀ ਸੁਸਾਇਟੀਆਂ ਅਧੀਨ ਪੰਜਾਬ ਦੇ ਸਮੂਹ ਸੁਵਿਧਾ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਕਾਰਨ ਪਿਛਲੇ ਸਾਲ 7 ਸਤੰਬਰ …

Read More »

ਤਿਉਹਾਰਾਂ ਦੌਰਾਨ ਪਟਾਕੇ ਤੇ ਮਠਿਆਈਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ

ਬਟਾਲਾ, 28 ਸਤੰਬਰ (ਨਰਿੰਦਰ ਬਰਨਾਲ) – ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਰੰਗ ਬਰੰਗੀਆਂ ਮਠਿਆਈਆਂ ਆਦਿ ਵਰਤੋ ਨਹੀ ਕਰਨੀ ਚਾਹੀਦੀ ਕਿਉਂਕਿ ਪੈਸਾ ਕਮਾਉਣ ਦੇ ਲਾਲਚ ਕਰਕੇ ਕੁੱਝ ਲੋਕ ਨਕਲੀ, ਦੁੱਧ ਆਦਿ ਨਾਲ ਖਾਣ ਪੀਣ ਦੀਆਂ ਚੀਜਾਂ ਤਿਆਰ ਕਰਦੇ …

Read More »

ਕਾਂਗਰਸ ਅਤੇ ਬੀ.ਜੇ.ਪੀ ਦੇਸ਼ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਭਗਵੰਤ ਮਾਨ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੇਸ਼ ਦੀ ਹੋਈ ਦੁਰਦਸ਼ਾ ਲਈ 70 ਸਾਲਾਂ ਤੋਂ ਰਾਜ ਕਰਦਿਆਂ ਆ ਰਹੀਆਂ ਕਾਂਗਰਸ ਅਤੇ ਬੀਜੇਪੀ ਸਰਕਾਰਾਂ ਜ਼ਿੰਮੇਵਾਰ ਹਨ। ਇਨਾਂ ਦੋਵਾਂ ਪਾਰਟੀਆਂ ਨੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਬਜਾਏ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਲੁੱਟਿਆ ਹੈ। ਪਾਰਟੀ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ …

Read More »

ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਨੇ ਰਾਸ਼ਟਰੀ ਸਪੈਸ਼ਲ ਓਲੰਪਿਕਸ `ਚ ਜਿੱਤੇ 2 ਚਾਂਦੀ ਦੇ ਮੈਡਲ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਹੇਠ ਪ੍ਰਧਾਨ ਆਰਿਆ ਰਤਨ ਡਾ. ਪੂਨਰ ਸੂਰੀ `ਪਦਮਸ਼੍ਰੀ ਅਲੰਕ੍ਰਿਤ` ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਤੇ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਵਨ ਤੇ ਏਡਿਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ, ਨਵੀਂ ਦਿੱਲੀ ਦੇ ਕੁਸ਼ਲ ਨਿਰਦੇਸ਼ਨ ਹੇਠ ਚਲਾਏ ਜਾ ਰਹੇ ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਦੇ ਹੋਣਹਾਰ ਵਿਦਿਆਰਥੀ …

Read More »

ਕਬਰਸਤਾਨ ’ਤੇ ਨਜਾਇਜ਼ ਕਬਜ਼ੇ ਵਿਰੁੱਧ ਧਰਨਾ

ਚਵਿੰਡਾ ਦੇਵੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕਾਂਗਰਸ ਵਿਕਾਸ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸਦੀਆਂ ਪੁਰਾਣੀਆਂ ਕਬਰਸਤਾਨਾਂ ’ਤੇ ਨਜਾਇਜ਼ ਕਬਜ਼ੇ ਕਰਨ ’ਚ ਲੱਗੀ ਹੋਈ ਹੈ।ਉਹਨਾਂ ਮਨੁੱਖ ਦੀਆਂ ਅੰਤਿਮ ਰਸਮਾਂ ਨਿਭਾਉਣ ਵਰਗੀਆਂ ਸਮੂਹਿਕ ਸਮਾਜਿਕ ਜ਼ਿੰਮੇਵਾਰੀਆਂ ਦੇ ਕਾਰਜ `ਚ ਰੁਕਾਵਟਾਂ ਨੂੰ ਦੂਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ …

Read More »

ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਕਣਕ ਦੇ ਨਾੜ ਨੂੰ ਨਾ ਸਾੜ ਕੇ ਖੇਤ `ਚ ਵਾਹ ਕੇ ਲਾਇਆ ਝੋਨਾ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਹਵਾ ਵਿੱਚ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਪਾਬੰਧੀ ਲਗਾਉਣ ਕਾਰਨ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੁਕ ਕਰਨ ਲਈ ਯਤਨਾਂ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ।ਪਿਛਲੇ ਸਾਲ ਜ਼ਿਲਾ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਝੋਨੇ …

Read More »

ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੇ ਦੂਰਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਂਕਡਰੀ ਸਕੂਲ ਨਾਜੋਚੱਕ ’ਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਦੇ ਦੂਰਪ੍ਰਭਾਵਾਂ ਤੋਂ ਜਾਗਰੂਕ ਕਰਨ ਸਬੰਧੀ ਪਿ੍ਸੀਪਲ ਸ੍ਰੀਮਤੀ ਵਿਜੇ ਰਾਣੀ ਦੀ ਪ੍ਰਧਾਨਗੀ ਹੇਠ ਸੈਮੀਨਾਰ ਲਗਾਇਆ ਗਿਆ।ਜਿਸ ਵਿਚ ਵਿਸ਼ੇਸ਼ ਰੂਪ `ਚ ਟ੍ਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਦੇਵ ਰਾਜ ਅਤੇ ਸਮਾਜ ਸੇਵੀ ਅੰਕੁਰ ਬੇਦੀ ਹਾਜ਼ਰ ਹੋਏ।ਇਸ ਮੌਕੇ ’ਤੇ ਦੇਵ ਰਾਜ ਤੇ ਸਮਾਜ ਸੇਵਕ ਅੰਕੁਰ ਬੇਦੀ …

Read More »

ਕਾਲੀਆਂ ਝੰਡੀਆਂ ਫੜ ਕੇ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਮੋਹਾਲੀ ਵਿਖੇ ਕਤਲ ਕੀਤੇ ਗਏ ਪੱਤਰਕਾਰ ਕੇ.ਜੇ ਸਿੰਘ ਤੇ ਉਸ ਦੀ ਮਾਤਾ ਦੇ ਕਾਤਲਾਂ ਨੂੰ ਪੁਲੀਸ ਵੱਲੋ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਚੰਡੀਗ਼ੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਕਾਲੀਆਂ ਝੰਡੀਆਂ ਫੜ ਕੇ ਰੋਸ ਮਾਰਚ ਕੀਤਾ।ਕਾਲੀਆਂ ਪੱਟੀਆਂ ਬੰਨ ਕੇ ਰੋਸ ਮਾਰਚ ਵਿੱਚ ਸ਼ਾਮਲ ਪੱਤਰਕਾਰ ਭਾਈਚਾਰੇ ਨੇ ਸਰਕਾਰ ਪਾਸੋਂ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ …

Read More »

ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ ਨਾਕਾਮ ਰਹੀ ਕੈਪਟਨ ਸਰਕਾਰ – ਮਜੀਠੀਆ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।ਉਹਨਾਂ ਦੋਸ਼ ਲਾਇਆ ਕਿ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਪੰਜ ਮਹੀਨੇ ਬੀਤ ਜਾਣ ’ਤੇ ਵੀ ਕਿਸਾਨਾਂ ਨੂੰ ਕਣਕ ਦੇ ਬਕਾਏ ਦੀ ਅਦਾਇਗੀ ਕਰਨ ’ਚ …

Read More »