Wednesday, November 25, 2026

ਪੰਜਾਬੀ

ਖ਼ਾਲਸਾ ਵੈਟਰਨਰੀ ਕਾਲਜ ਵਿਖੇ ‘ਫ਼ਰੈਸ਼ਰ ਫ਼ੀਸਟਾ-2017’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਕਰਵਾਏ ‘ਫ਼ਰੈਸ਼ਰ ਫ਼ੀਸਟਾ-2017’ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਰੈਗਿੰਗ ਨੂੰ ਮਾਤ ਦੇਣ ਲਈ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਅਗਾਜ਼ ਕੀਤੇ ਪ੍ਰੋਗਰਾਮ ਨਾਲ ਇਕ ਨਵੀਂ ਪਿੜ੍ਹ …

Read More »

ਖ਼ਾਲਸਾ ਕਾਲਜ ਲਾਅ ਵਿਖੇ ਕਰਵਾਈ ਸੈਸ਼ਨ ਦੀ ਅਰੰਭਤਾ ਅਰਦਾਸ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸ਼ੈਸ਼ਨ 2017-18 ਦੇ ਅਗਾਜ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਅੱਜ ‘ਅਰੰਭਤਾ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਪ੍ਰੋਗਰਾਮ ਮੌਕੇ ਉਚੇਚੇ ਤੌਰ ’ਤੇ ਗੁਰ ਚਰਨਾਂ ’ਚ …

Read More »

ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਚੋਣਾਂ- ਨਾਮਜ਼ਦਗੀਆਂ 12 ਤੱਕ ਤੇ ਚੋਣ 24 ਅਕਤੂਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ (ਨਾਨ-ਟੀਚਿੰਗ) ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਬੰਧਕੀ ਬਲਾਕ ਦੇ ਸਾਹਮਣੇ ਹਰਦੀਪ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਗਭਗ ਹਰ ਵਰਗ ਦੇ ਕਰਮਚਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਕੱਤਰ ਬਲਵੀਰ ਸਿੰਘ ਗਰਚਾ ਨੇ ਪਿਛਲੇ ਸਾਲਾਂ ਵਿਚ ਕਰਵਾਏ ਕੰਮਾਂ ਦਾ ਵੇਰਵਾ ਦਿੱਤਾ, ਜਿਸ ਵਿਚ ਹੈਲਥ …

Read More »

ਯੂਨੀਵਰਸਿਟੀ ਵਿਖੇ ਹੋਰ ਪਾਰਦਰਸ਼ਤਾ ਲਿਆਂਦੀ ਜਾਵੇਗੀ ਵਾਈਸ ਚਾਂਸਲਰ

 ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜ ਯੂਨੀਵਰਸਿਟੀ ਦੀ ਸ਼ਾਨ ਅਤੇ ਯੂਨੀਵਰਸਿਟੀ ਦਾ ਮਾਣ ਹਨ।ਜੇਕਰ ਸਾਡੇ ਕਾਲਜ ਵਿਕਾਸ ਕਰਨਗੇ ਤਾਂ ਯੂਨੀਵਰਸਿਟੀ ਦਾ ਵਿਕਾਸ ਵੀ ਯਕੀਨੀ ਹੈ।ਕਿਸੇ ਵੀ ਕਾਲਜ ਨੂੰ ਦਰਪੇਸ਼ ਸਮਸਿਆ ਦਾ ਹੱਲ ਯੂਨੀਵਰਸਿਟੀ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ”। …

Read More »

ਟੈਕਨੀਕਲ ਸਰਵਿਸ਼ਜ ਯੂਨੀਅਨ ਵਲੋਂ ਡਿਸਮਿਸ ਆਗੂਆਂ ਦੀ ਬਹਾਲੀ ਲਈ ਰੋਸ ਧਰਨਾ

 ਸਮਰਾਲਾ, 27 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ਼ਜ਼ ਯੂਨੀਅਨ (ਰਜਿ: 49) ਦੇ ਸੂਬਾਈ ਪ੍ਰੋਗਰਾਮ ਅਨੁਸਾਰ ਅੱਜ ਸਮਰਾਲਾ ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਨੇ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਨਿੱਜੀਕਰਨ ਖਿਲਾਫ ਸੰਘਰਸ਼ …

Read More »

ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਸ਼ਹਿਰ ਵਾਸੀ ਅਗੇ ਆਉਣ – ਮੈਡਮ ਕਾਲੀਆ

ਕਿਹਾ ਸੈਰ ਸਪਾਟਾ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਹੈ ਅੰਮਿ੍ਤਸਰ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਜ਼ਿਲਾ ਪ੍ਰਸ਼ਾਸਨ ਵੱਲੋਂ ਅਜ ਟਾਊਨ ਹਾਲ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ ਇਸ ਸਮਾਗਮ ਵਿਚ ਵਖ-ਵਖ ਸਕੂਲਾਂ ਦੇ ਬੱਚਿਆਂ ਵੱਲੋਂ ਟਾਊਨ ਹਾਲ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਅਲਕਾ …

Read More »

ਐਤਵਾਰ ਜਾਂ ਹੋਰ ਛੁੱਟੀ ਵਾਲੇ ਦਿਨ ਕੀਤੇ ਗਏ ਕੰਮ ਬਦਲੇ ਸਫਾਈ ਕਰਮਚਾਰੀਆਂ ਨੂੰ ਮਿਲੇਗੀ ਛੁੱਟੀ

ਵਾਲਮੀਕ ਜੈਅੰਤੀ ਤੋਂ ਪਹਿਲਾਂ ਤਨਖਾਹਾਂ ਦੇਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਨੇ ਅੱਜ ਅੰਮਿ੍ਤਸਰ ਪਹੁੰਚ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ ਅਤੇ ਉਨਾਂ ਨੂੰ ਤਰੁੰਤ ਹੱਲ ਕਰਨ ਦਾ ਭਰੋਸਾ ਦਿੱਤਾ।ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣਦੇ ਹੋਏ ਉਨਾਂ ਕਮਿਸ਼ਨਰ ਕਾਰਪੋਰੇਸ਼ਨ ਅਮਿਤ ਕੁਮਾਰ ਨੂੰ ਹਦਾਇਤ ਕੀਤੀ ਕਿ ਉਹ …

Read More »

1000 ਦੀ ਅਬਾਦੀ ਪਿਛੇ ਪੰਜਾਬ ਸਰਕਾਰ ਖੋਲੇਗੀ ਮੁਹੱਲਾ ਕਲੀਨਕ – ਡਾ. ਵੇਰਕਾ

55 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੀ ਸਿਹਤ ਜਾਂਚ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਹਰ 1000 ਵਿਕਅਤੀਆਂ ਦੀ ਵਸੋਂ ਪਿੱਛੇ ਇੱਕ ਮੁਹੱਲਾ ਕਲੀਨਕ ਖੋਲੇਗੀ।ਇਹ ਮੁਹੱਲਾ ਕਲੀਨਕ ਮਰੀਜਾਂ ਦਾ ਇਲਾਜ ਕਰਨ ਦੇ ਨਾਲ ਮਲਟੀ ਸਪੈਸ਼ਲਿਟੀ …

Read More »

ਡਿਪਟੀ ਕਮਿਸ਼ਨਰ ਨੇ ਕੈਂਸਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬੱਚਿਆਂ ਦੇ ਕੈਂਸਰ ਰੋਗ ਦੇ ਇਲਾਜ ਲਈ ਕੈਨਕਿਡਜ਼ ਸੰਸਥਾ ਨੇ ਸ਼ੁਰੂ ਕੀਤੀ ਹੈਲਪਲਾਈਨ ਅੰਮਿ੍ਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਵੇਰੇ ਗੋਲਡਨ ਗੇਟ ਤੋਂ ਕੈਂਸਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਕੈਂਸਰ ਜਾਗਰੂਕਤਾ ਰੈਲੀ ਰਾਸ਼ਟਰ ਪੱਧਰ ਦੀ ਇੱਕ ਸੰਸਥਾ ਕੈਨਕਿਡਜ਼ ਵੱਲੋਂ ਚੰਡੀਗੜ ਮੋਟਰ ਸਪੋਰਟਸ ਦੇ ਸਹਿਯੋਗ ਨਾਲ ਕੀਤੀ ਜਾ ਰਹੀ …

Read More »

30 ਦਿਨਾਂ ਦੇ ਅੰਦਰ ਅਲਾਟੀ ਬਕਾਇਆ ਰਕਮ ਜਮਾ ਕਰਵਾਉਣ ਦੀ ਪੇਸ਼ ਕਰ ਸਕਦੇ ਹਨ – ਏ.ਡੀ.ਏ

ਅੰਮ੍ਰਿਤਸਰ, 27 ਸਤੰਬਰ (    ਪੰਜਾਬ ਪੋਸਟ- ਮਨਜੀਤ ਸਿੰਘ)  ਮੁੱਖ ਪ੍ਰਸ਼ਾਸਕ ਪੁੱਡਾ ਵਲੋਂ ਸ਼ਹਿਰੀ ਮਿਲਖਾਂ ਵਿਚ ਅਲਾਟ ਕੀਤੇ ਗਏ ਰਿਹਾਇਸ਼ੀ/ਵਪਾਰਕ/ਸੰਸਥਾਨਕ ਪਲਾਟਾਂ/ਸਾਈਟਾਂ/ਮਕਾਨਾਂ ਦੇ ਡਿਫਾਲਟਰ ਅਲਾਟੀਆਂ ਨੂੰ ਅਲਾਟਮੈਂਟ ਕੀਮਤ ਦੀਆਂ ਕਿਸ਼ਤਾਂ ਸਮੇਤ ਵਿਆਜ਼ ਪਨੈਲਟੀ ਯਕਮੁਸ਼ਤ ਜਮਾਂ ਕਰਵਾਉਣ ਲਈ ਆਖਰੀ ਮੌਕਾ ਦੇਣ ਵਾਸਤੇ ਮੁਆਫੀ (ਐਮਨੇਸਟੀ) ਸਕੀਮ ਲਾਂਚ ਕਰਨ ਲਈ ਪੁੱਡਾ ਦੀ ਅਥਾਰਟੀ ਦੀ 55ਵੀਂ ਮੀਟਿੰਗ ਦੀ ਮੱਦ ਨੰਬਰ 55.15 ਤੇ ਅਜੰਡਾ ਨੋਟ ਪੇਸ਼ ਕੀਤਾ …

Read More »