ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਗਣਤੰਤਰਤਾ ਦਿਵਸ` ਮਨਾਇਆ ਗਿਆ।ਤਿਰੰਗਾ ਲਹਿਰਾਉਣ ਦੀ ਰਸਮ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ, ਸਕੂਲ ਦੇ ਸਟਾਫ਼ ਅਤੇ ਐਨ.ਸੀ.ਸੀ ਦੇ ਬੱਚਿਆਂ ਦੁਆਰਾ ਅਦਾ ਕੀਤੀ ਗਈ।ਇਸ ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅਖੀਰ …
Read More »ਪੰਜਾਬੀ ਖ਼ਬਰਾਂ
ਐਮ.ਐਲ.ਜੀ ਕਾਨਵੈਂਟ ਸਕੂਲ ‘ਚ ਉਤਸਾਹ ਨਾਲ ਮਨਾਇਆ ਗਣਤੰਤਰ ਦਿਵਸ
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਵਿਖੇ 75ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਭਾਰਤੀ ਸੰਵਿਧਾਨ ਬਾਰੇ ਵਿਚਾਰ ਪੇਸ਼ ਕੀਤੇ।ਉਹਨਾ ਦੇਸ਼ …
Read More »ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਠਾਨਕੋਟ ‘ਚ ਲਹਿਰਾਇਆ ਰਾਸ਼ਟਰੀ ਤਿਰੰਗਾ
ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਮੁਬਾਰਕ ਮੌਕੇ ਉਹ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਰਾਸ਼ਟਰੀ ਝੰਡਾ ਲਹਿਰਾਇਆ
ਕਿਹਾ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਰਾਸ਼ਠਰੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ
ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਰਾਜਨ ਕੁਮਾਰ ਰਵਿੰਦਰ ਅਤੇ ਰਿੰਪੀ ਰਾਣੀ
ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਰਾਜਨ ਕੁਮਾਰ ਰਵਿੰਦਰ ਅਤੇ ਰਿੰਪੀ ਰਾਣੀ ਵਾਸੀ ਲਹਿਰਾਗਾਗਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਚੋਣ ਆਫਿਸ ਅੰਮ੍ਰਿਤਸਰ ਦੇ ਸਹਿਯੋਗ ਨਾਲ 14ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸੀ।ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੌਰੀ ਸਨ, ਜਦਕਿ ਏ.ਡੀ.ਸੀ ਅਰਬਨ ਮਿਸ ਅਮਨਦੀਪ ਕੌਰ, ਜਿਲ੍ਹਾ ਸਿੱਖਿਆ ਅਫਸਰ ਰਜੇਸ਼ ਸ਼ਰਮਾ, ਚੋਣ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਗਣਤੰਤਰ ਦਿਵਸ ਦਾ ਆਯੋਜਨ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ 75ਵੇਂ ਗਣਤੰਤਰ ਦਿਵਸ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਪ੍ਰੋਗਰਾਮ ‘ਗੌਰਵ ਗਾਥਾ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਗੁਪਤਾ ਦਾ ਸਵਾਗਤ ਪੌਦਾ ਭੇਂਟ ਕਰਕੇ ਕੀਤਾ ਗਿਆ।ਸਭ ਤੋਂ ਪਹਿਲਾਂ ‘ਰਾਸ਼ਟਰੀ ਤਿਰੰਗਾ’ ਲਹਿਰਾਇਆ ਗਿਆ ਅਤੇ ਦੇਸ਼ ਕੀ ਉਨਤੀ ਦੇ ਪ੍ਰਤੀਕ ਤਿੰਨ ਰੰਗਾਂ ਦੇ ਗੁਬਾਰੇ ਹਵਾ ਵਿੱਚ ਛੱਡੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ …
Read More »ਈ.ਵੀ.ਐਮ ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ‘ਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 017- ਸ੍ਰੀਮਤੀ ਅਮਨਦੀਪ ਕੌਰ ਅੰਮ੍ਰਿਤਸਰ ਕੇਂਦਰੀ ਮੁੱਖ ਮਹਿਮਾਨ ਵਜੋਂ ਪਹੁੰਚੇ।ਰਕੇਸ਼ ਜ਼ੋਸ਼ੀ ਪ੍ਰਿੰਸੀਪਲ ਹਿੰਦੂ ਕਾਲਜ ਨੇ ਉਨਾਂ ਨੂੰ ‘ਜੀ ਆਇਆਂ’ ਆਖਿਆ।ਕਾਲਜ ਵਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਨੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ 75ਵਾਂ ਗਣਤੰਤਰ ਦਿਵਸ ਪੂਰੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਅਸੈਂਬਲੀ ‘ਚ ਦੇਸ਼ ਦੇ ਸੁਤੰਤਰਤਾ ਸੈਨਾਨੀਆਂ, ਸਿਪਾਹੀਆਂ ਅਤੇ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।1950 ‘ਚ ਅੱਜ ਦੇ ਦਿਨ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਐਲਾਨਿਆ ਗਿਆ ਸੀ।ਬੱਚਿਆਂ ਨੇ ਦੇਸ਼-ਭਗਤੀ …
Read More »
Punjab Post Daily Online Newspaper & Print Media