ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿੱਖਿਆ ਵਿਭਾਗ ਅਤੇ ਸਪੋਰਟਸ ਵਿਭਾਗ ਦੇ ਹੁਕਮਾਂ ਅਨੁਸਾਰ ਸ਼ੈਸ਼ਨ 2017-18 ਦੀਆਂ ਖੇਡਾਂ `ਚ ਜਿਲਾ ਸਹਾਇਕ ਸਿਖਿਆ ਅਫ਼ਸਰ (ਖੇਡਾਂ) ਗੁਰਪ੍ਰ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਮੂਹ ਜ਼ੋਨ ਪੱਧਰੀ ਖੇਡਾਂ ਵਿੱਚ ਜਿਲੇ ਦੇ ਵੱਖ-ਵੱਖ ਜ਼ੋਨਾਂ ਦੀਆਂ ਖੇਡਾਂ ਧੂਮ-ਧਾਮ ਨਾਲ ਸ਼ੁਰੂ ਕਰਵਾਈਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਪੋਰਟਸ ਸਕੂਲ ਘੁੱਦਾ ਦੇ ਖੇਡ ਮੈਦਾਨ ਵਿੱਚ …
Read More »ਪੰਜਾਬੀ
ਬਾਬਾ ਫ਼ਰੀਦ ਕਾਲਜ ਵਿਖੇ ਵਿਸ਼ਵ ਸ਼ਾਂਤੀ ਦਿਵਸ ਤੇ ਐਨ.ਐਸ.ਐਸ ਦਿਵਸ ਮਨਾਇਆ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਸ਼ਾਂਤੀ ਦਿਵਸ’ ਅਤੇ ‘ਐਨ.ਐਸ.ਐਸ. ਦਿਵਸ’ ਮਨਾਇਆ ਗਿਆ।ਇਸ ਸੈਮੀਨਾਰ ਦੇ ਮੁੱਖ ਮਹਿਮਾਨ ਜਗਜੀਤ ਸਿੰਘ ਮਾਨ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਐਨ.ਐਸ.ਐਸ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਸਮਾਜ ਵਿੱਚ ਇਨਸਾਨੀਅਤ ਦੀ ਸੇਵਾ ਕਰਨ ਬਾਰੇ ਦੱਸਿਆ।ਉਹਨਾਂ ਨੇ ਆਪਣੇ ਵਡਮੁੱਲੇ ਤਜ਼ੱਰਬੇ …
Read More »ਆਰ.ਟੀ.ਏ ਦਫ਼ਤਰ ਦੀ ਚੈਕਿੰਗ ਦੌਰਾਨ ਸਵੇਰੇ 6 ਕਲਰਕ ਗੈਰ ਹਾਜ਼ਰ ਪਾਏ ਗਏ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੀਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਅਤੇ ਮਾਨਸਾ ਉਦੈਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਦੀ ਚੈਕਿੰਗ ਕੀਤੀ।ਜਿਸ ਦੌਰਾਨ 6 ਕਲੱਰਕ ਗੈਰ ਹਾਜ਼ਰ ਪਾਏ ਗਏ।ਸਿੱਧੂ ਨੇ ਸਵੇਰੇ 9:05 ’ਤੇ ਦਫ਼ਤਰ ਦੀ ਚੈਕਿੰਗ ਕੀਤੀ।ਉਨਾਂ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਕਲੱਰਕਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਹੈ ਅਤੇ ਉਨਾਂ ਖਿਲਾਫ਼ …
Read More »ਜਨਮ ਦਿਨ ਮੁਬਾਰਕ – ਭਵਲੀਨ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮੁਹੱਲਾ ਹਰਗੋਬਿੰਦ ਨਗਰ ਵਾਸੀ ਅਮਿਤ ਸਿੰਗਲਾ ਅਤੇ ਰਮਨਦੀਪ ਨੂੰ ਹੋਣਹਾਰ ਬੇਟੀ ਭਵਲੀਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਦਾ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਰਾਮ ਦਾਸ ਜੀ ਦੇ ਅਕਤੂਬਰ ਵਿੱਚ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਸ੍ਰੋਮਣੀ ਗੁਰਦੁਆਰਾ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਲੜੀ ਦਾ ਸਮਾਗਮ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਨਾਲ ਸਬੰਧਤ ਬੇਬੇ ਨਾਨਕੀ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ …
Read More »ਯੂਨੀਵਰਸਿਟੀ ਕਾਲਜ ਸੁਜਾਨਪੁਰ ਨੇ `ਸਵੱਛਤਾ ਹੀ ਸੇਵਾ ਹੈ` ਜਾਗਰੂਕਤਾ ਰੈਲੀ ਕੱਢੀ
ਸ਼ੁਜਾਨਪੁਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਐਨ.ਐਸ.ਐਸ ਵਿਭਾਗ ਵਲੋਂ ਪਿੰਡ ਅਜੀਜਪੁਰ ਵਿਖੇ `ਸਵੱਛਤਾ ਹੀ ਸੇਵਾ ਹੈ` ਵਿਸੇ਼ `ਤੇ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਰਵਾਨਾ ਕੀਤਾ ਅਤੇ ਸੁਆਗਤ ਪਿੰਡ ਅਜੀਜਪੁਰ ਦੀ ਪੰਚਾਇਤ ਵਲੋਂ ਸਰਪੰਚ ਜਨਕ ਰਾਜ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਤੇ ਭੁਪਿੰਦਰ ਕੌਰ …
Read More »ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੀਤ ਭਵਨ ਦਾ ਦੌਰਾ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪ੍ਰੀਤ ਭਵਨ ਦਾ ਦੌਰਾ ਕਰਦੇ ਹੋਏ।ਉਨਾਂ ਦੇ ਨਾਲ ਹਨ ਉਘੇ ਲੇਖਕ ਸੁਰਜੀਤ ਪਾਤਰ, ਡਿਪਟੀ ਕਮਸ਼ਿਨਰ ਕਮਲਦੀਪ ਸਿੰਘ ਸੰਘਾ, ਨਾਟਕਕਾਰ ਕੇਵਲ ਧਾਲੀਵਾਲ, ਪੰਜਾਬੀ ਲੇਖਕ ਹਰਭਜਨ ਸਿੰਘ ਭਾਟੀਆ ਅਤੇ ਹੋਰ।
Read More »ਵੋਟਿੰਗ ਮਸ਼ੀਨ ਰਾਹੀਂ ਡੰਮੀ ਪੋਲਿੰਗ ਦੀ ਦਿੱਤੀ ਜਾਣਕਾਰੀ
ਅੰਮਿ੍ਤਸਰ, 24 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰੀਜਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਅੰਮਿ੍ਰਤਸਰ-ਕਮ-ਚੋਣਕਾਰ ਰਜਿਸਟਰੇਸਨ ਅਫਸਰ, 17-ਅੰਮਿ੍ਰਤਸਰ ਕੇਂਦਰੀ ਚੋਣ ਹਲਕਾ ਨੇ ਭਾਰਤ ਸਰਕਾਰ ਕਮਿਸ਼ਨ ਵੱਲੋਂ ਗਾਈਡਲਾਈਨਜ਼ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਥਿਤ ਹੈਰੀਟੇਜ ਵਾਕ ਵਿਖੇ ਇੱਕ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਮੰਤਵ ਆਮ ਜਨਤਾਂ-ਵੋਟਰਾਂ ਨੂੰ ਵੋਟਿੰਗ ਮਸ਼ੀਨ ਰਾਹੀ ਵੋਟਾਂ ਪਾਉਣ ਦੀ ਕਾਰਵਾਈ ਬਾਰੇ ਸਿੱਖਿਅਤ ਅਤੇ ਜਾਗਰੂਕ ਕੀਤਾ।ਇਸ …
Read More »ਪਿੰਡਾਂ ਦੇ `ਚ ਆਪਣੇ ਸਭਿਆਚਾਰ ਤੇ ਵਿਰਸੇ ਨੂੰ ਬਚਾਉਣ ਲਈ ਮੁਹਿੰਮ ਆਰੰਭੀ – ਸਿੱਧੂ
ਪੰਜਾਬ ਕਲਾ ਪਰਿਸ਼ਦ ਨੂੰ 1 ਕਰੋੜ ਦੀਮਾਲੀ ਮਦਦ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਕਲਾ ਪਰਿਸ਼ਦ ਵਲੋ ਅੱਜ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਵਿਖੇ ਮਹਾਨ ਕਵੀ ਧਨੀ ਰਾਮ ਚਾਤਰਿਕ ਦਾ 141ਵੇਂ ਜਨਮ ਦਿਨ ਦੇ ਮੌਕੇ ਚਾਤ੍ਰਿਕ ਯਾਦਗਾਰੀ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੇ ਵਿਚ ਮੁੱਖ ਮਹਿਮਾਨ ਵਜੋ ਸਭਿਆਚਾਰ, ਟੂਰਿਜ਼ਮ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ …
Read More »ਪੰਜਾਬ ਅਤੇ ਚੰਡੀਗੜ ਕਾਲਜ ਟੀਚਰਜ਼ ਯੂਨੀਅਨ ਨੇ ਵਿਧਾਇਕ ਸੋਨੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਅਤੇ ਚੰਡੀਗੜ ਕਾਲਜ ਟੀਚਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਪ੍ਰੋ. ਮਲਕੀਅਤ ਸਿੰਘ ਦੀ ਅਗਵਾਈ `ਚ ਯੂਨੀਅਨ ਦਾ ਇਕ ਵਫਦ ਹਲਕਾ ਕੇਂਦਰੀ ਤੋਂ ਕਾਂਗਰਸੀ ਵਿਧਾਇਕ ਓ.ਪੀ ਸੋਨੀ ਨੂੰ ਮਿਲ਼ਿਆ ਅਤੇ ਉਨਾਂ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇੱਕ ਯਾਦ ਪੱਤਰ ਸੌਂਪਿਆ।ਇਸ ਵਫਦ ਵਿੱਚ ਪ੍ਰੋ. ਬੀ.ਬੀ ਯਾਦਵ ਮੈਂਬਰ ਕਾਰਜਕਾਰਣੀ, ਪ੍ਰੋ. ਆਰ.ਕੇ ਝਾਅ, ਪ੍ਰੋ. ਗੁਰਜੀਤ …
Read More »
Punjab Post Daily Online Newspaper & Print Media