ਬਠਿੰਡਾ, 22 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਹਰੀ ਨਰਾਇਣ ਸਿੰਘ ਦੀ ਹਾਜ਼ਰੀ ਵਿੱਚ ਅਰਬਨ ਪੀ.ਐਚ.ਸੀ ਜਨਤਾ ਨਗਰ ਵਿਖੇ ਸਵੱਛਤਾ ਹੀ ਸੇਵਾ, ਮੁਹਿੰਮ ਤਹਿਤ ਸਫਾਈ ਮੁਹਿੰਮ ਦਾ ਅਗਾਜ ਕੀਤਾ ਗਿਆ ਅਤੇ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਦੀ ਸਫਾਈ ਵੀ ਕੀਤੀ ਗਈ।ਇਸ ਮੌਕੇ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਜ਼ਿਲਾ ਸਿਹਤ …
Read More »ਪੰਜਾਬੀ
ਪੰਜਾਬੀ ਟੈਲੀ ਫਿਲਮ ‘ਬਟਵਾਰਾ’ ਦਾ ਪੋਸਟਰ ਰਲੀਜ਼
ਵਿਸਵ ਭਰ ‘ਚ 27 ਸਤੰਬਰ ਨੂੰ ਰਲੀਜ਼ ਹੋਵੇਗੀ ਪੰਜਾਬੀ ਫਿਲਮ ‘ਬਟਵਾਰਾ’ ਬਠਿੰਡਾ, 22 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਮਾਜ ਵਿੱਚ ਤਿੜਕਦੇ ਰਿਸ਼ਤੇ ਅਤੇ ਖਤਮ ਹੋ ਰਹੀਆਂ ਕਦਰਾਂ ਕੀਮਤਾਂ ‘ਤੇ ਅਧਾਰਿਤ ਸੁੱਖ ਸੇਵਾ ਸੁਸਾਇਟੀ ਪੋ੍ਰੋਡੈਕਸ਼ਨ ਅਤੇ ਅਮਰ ਆਡੀਓ ਕੰਪਨੀ ਵੱਲੋਂ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਹਿਯੋਗ ਨਾਲ ਪੰਜਾਬੀ ਟੈਲੀ ਫਿਲਮ ਬਟਵਾਰਾ ਦਾ ਪੋਸਟਰ ਮਾਲਵਾ ਕਾਲਜ਼ ਬਠਿੰਡਾ …
Read More »ਮੈਗਾ ਮੁਫਤ ਕੈਂਸਰ ਕੈਂਪ ਵਿੱਚ 350 ਮਰੀਜ਼ਾਂ ਦਾ ਕੀਤਾ ਚੈਕਅੱਪ
ਵਰਲਡ ਕੈਂਸਰ ਕੇਅਰ ਦਾ ਮੁੱਖ ਉਦੇਸ਼ ਕੈਂਸਰ ਨੂੰ ਕਾਬੂ ਕਰਨਾ – ਕੁਲਵੰਤ ਧਾਲੀਵਾਲ ਬਠਿੰਡਾ, 22 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਰਲਡ ਕੈਂਸਰ ਕੇਅਰ ਵਲੋਂ ਮਾਲਵਾ ਪੱਟੀ ਦੇ ਦੋ ਵੱਡੇ ਜ਼ਿਲਿਆਂ ਵਿੱਚ ਚਾਰ ਰੋਜ਼ਾ ਕੈਂਸਰ ਜਾਂਚ ਕੈਂਪ ਲਗਾਏ ਜਾ ਰਹੇ ਹਨ।ਪਹਿਲਾ ਕੈਂਪ ਬਠਿੰਡਾ ਦੇ ਵਿਸ਼ਵਕਰਮਾ ਭਵਨ ਆਦਰਸ਼ ਨਗਰ ਵਿਖੇ ਲਗਾਇਆ ਗਿਆ। ਜਿਸ ਵਿੱਚ ਵੱਖ ਵੱਖ ਜਿਲਿਆਂ …
Read More »ਜਿਲਾ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਵੈ ਸੇਵੀ ਸੰਸਥਾਵਾਂ ਨਾਲ ਰਲ ਕੇ ਕਰਵਾਈ ਸ਼ਹਿਰ ਦੀ ਸਫਾਈ
ਬਠਿੰਡਾ, 22 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਵਿੱਚ 15 ਸਤੰਬਰ ਤੋਂ 2 ਅਕਤੂਬਰ 2017 ਤਕ ਮਨਾਏ ਜਾ ਰਹੇ ਸਵੱਛਤਾ ਪਖਵਾੜੇ ਤਹਿਤ ਜ਼ਿਲਾ ਪ੍ਰਸ਼ਾਸਨ ਬਠਿੰਡਾ ਦੁਆਰਾ ਸ਼ਹਿਰ ਦੀਆਂ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਨਾਲ ਰਲ ਕੇ ਸ਼ਹਿਰ ਦੀ ਸਫਾਈ ਕਰਵਾਈ ਗਈ।ਇਸ ਮੌਕੇ ਡਿਪਟੀ ਬਠਿੰਡਾ ਦੀਪਰਵਾ ਲਾਕਰਾ, ਕਮਿਸ਼ਨਰ ਨਗਰ ਨਿਗਮ ਸੰਯਮ ਅਗਰਵਾਲ, ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਸਾਕਸ਼ੀ …
Read More »ਨੀਲੋਂ ਪੁਲ `ਤੇ 18ਵਾਂ ਜੋੜ ਮੇਲਾ, ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਸੰਪਨ
ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ (ਝੂਲੇ ਲਾਲ ਜੀ) ਦੀ ਯਾਦ ਵਿੱਚ 18ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ …
Read More »ਦਿੱਲੀ ਵਿਚ ਸਿੱਖ ਨੌਜੁਆਨਾਂ ਉਪਰ ਹੋਏ ਹਮਲੇ ਨੂੰ ਬਡੂੰਗਰ ਨੇ ਦੱਸਿਆ ਲੋਕਤੰਤਰ `ਤੇ ਕਲੰਕ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਵਿਖੇ ਦੋ ਸਿੱਖ ਨੌਜੁਆਨਾਂ ਉਪਰ ਹੋਏ ਹਮਲੇ ਵਿਚ ਇੱਕ ਨੌਜੁਆਨ ਨੂੰ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਦੀ ਰਾਜਧਾਨੀ ਵਿਚ ਹੋਏ ਇਸ ਕਾਰੇ ਨੇ ਲੋਕਤੰਤਰ ਨੂੰ ਇੱਕ ਵਾਰ ਫਿਰ ਸ਼ਰਮਸਾਰ ਕੀਤਾ …
Read More »ਗੁਰਦੁਆਰਾ ਪਲਾਹ ਸਾਹਿਬ ਦੇ ਜੋੜ ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਜੇਤੂ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਦੀੇ ਟੀਮ ਨੇ ਗੁਰਦੁਆਰਾ ਪਲਾਹ ਸਾਹਿਬ ਜੋੜ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਮੁਕਬਾਲੇ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਪੋਰਟਸ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਾਬਤ ਸੂਰਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸ਼ਾਰਟ ਫਿਲਮ ਬਣਾ ਰਹੇ ਸਵਿਟਜ਼ਰਲੈਂਡ ਦੇ ਲਿਵਤਾਰ ਸਿੰਘ ਵੜੈਚ ਸਨਮਾਨਿਤ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸਵਿਟਜ਼ਰਲੈਂਡ ਵਿਚ ਬੈਂਕ ਅਧਿਕਾਰੀ ਵਜੋਂ ਕੰਮ ਕਰ ਰਹੇ ਲਿਵਤਾਰ ਸਿੰਘ ਸਿੱਖ ਧਰਮ ਦੇ ਮਨੁੱਖਤਾ ਦੀ ਭਲਾਈ ਵਾਲੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।ਵੜੈਚ ਸਿੱਖੀ ਦੇ ਮਹਾਨ ਅਸੂਲਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਹ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਆਗਿਆ ਲੈ ਕੇ ਸੱਚਖੰਡ ਸ੍ਰੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਅੱਜ ਕਵਿਤਾ ਗਾਇਨ ਦੇ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।ਬੱਚਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ ਜਾਣਕਾਰੀ ਭਰਪੂਰ ਕਵਿਤਾਵਾਂ ਗਾਇਨ ਕੀਤੀਆਂ ਗਈਆਂ।ਇਨ੍ਹਾਂ …
Read More »ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਜਥੇ ਨੇ ਲਾਈ ਕੀਰਤਨ ਦੀ ਛਹਿਬਰ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਮਿਸ਼ਨਦੀਪ ਸੇਵਾ …
Read More »
Punjab Post Daily Online Newspaper & Print Media