Wednesday, November 25, 2026

ਪੰਜਾਬੀ

ਪੁਲਿਸ ਥਾਣੇਦਾਰ ਅਤੇ ਵਕੀਲ ਦੀ ਤਕਰਾਰ ਦਾ ਮਾਮਲਾ ਹੋਇਆ ਠੰਡਾ

ਬਠਿੰਡਾ, 22 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਈ.ਓ.ਵਿੰਗ ਸਿਟੀ-2 ਬਠਿੰਡਾ ਦੇ ਦਰਸ਼ਨ ਸਿੰਘ ਸਹਾਇਕ ਥਾਣੇਦਾਰ ਅਤੇ ਵਕੀਲ ਲੱਕੀ ਜਿੰਦਲ ਦੀ ਆਪਸ ਵਿੱਚ ਤਕਰਾਰਬਾਜੀ ਹੋ ਗਈ ਸੀ।ਜਿਸ ਕਰਕੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਅਫਸਰਾਨ ਬਾਲਾ ਪਾਸ ਵਕੀਲ ਲੱਕੀ ਜਿੰਦਲ ਵਲੋਂ ਆਪਣੇ ਨਾਲ ਹੋਈ ਦੁਰਵਿਹਾਰ ਸਬੰਧੀ ਦਰਖਾਸਤ ਦਿੱਤੀ ਸੀ।ਦੂਜੇ ਪਾਸੇ ਵਕੀਲ ਲੱਕੀ ਜਿੰਦਲ ਨੇ …

Read More »

ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ- ਜਥੇਦਾਰ ਸ੍ਰੀ ਅਕਾਲ ਤਖਤ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਦੀ ਰਾਜਧਾਨੀ ਵਿਚ ਸਿੱਖ ਨੌਜਵਾਨਾਂ ਉਪਰ ਹਮਲਾ ਕਰਕੇ ਇੱਕ ਨੂੰ ਜਾਨ ਤੋਂ ਹੀ ਮਾਰ ਮੁਕਾਉਣ ਅਤੇ ਦੂਜੇ ਨੂੰ ਗੰਭੀਰ ਜਖ਼ਮੀ ਕਰ ਦੇਣ ਨੂੰ ਦਿੱਲੀ ਅਤੇ ਕੇਂਦਰ ਦੀ ਸਰਕਾਰ ਲਈ ਬਹੁਤ ਸ਼ਰਮਨਾਕ ਦੱਸਿਆ ਹੈ। ਸਰਕਾਰ ਵੱਲੋਂ ਕਾਨੂੰਨ ਪਾਸ ਕੀਤਾ ਹੋਇਆ ਹੈ ਕਿ ਜਨਤਕ ਥਾਵਾਂ …

Read More »

ਜਾਖੜ ਦਾ ਜੰਡਿਆਲਾ ਗੁਰੂ ਪਹੁੰਚਣ `ਤੇ ਵਿਧਾਇਕ ਡੈਨੀ ਵਲੋਂ ਭਰਵਾਂ ਸਵਾਗਤ

ਜੰਡਿਆਲਾ ਗੁਰੂ, 21 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਹਾਈਕਮਾਨ ਵਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਉਮੀਦਵਾਰ ਐਲਾਨ ਕਰਨ ਤੋਂ ਬਾਅਦ ਅੰਮ੍ਰਿਤਸਰ ਆਉਣ `ਤੇ ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਾਂਗਰਸੀ  ਵਰਕਰਾਂ ਅਤੇ ਹਲਕੇ ਦੇ ਲੀਡਰਾਂ ਸਮੇਤ ਜੀ.ਟੀ ਰੋਡ ਸਾਹਮਣੇ ਅਨਾਜ ਮੰਡੀ ਠਾਠਾਂ ਮਾਰਦੇ ਇਕੱਠ `ਚ …

Read More »

ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੇ ਲਖਬੀਰ ਸਿੰਘ ਚੇਅਰਮੈਨ ਤੇ ਜਸਵੰਤ ਕੌਰ ਪ੍ਰਧਾਨ ਬਣੇ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਟੇਟ ਰੋਕਿਟਬਾਲ ਐਸੋਸੀਏਸ਼ਨ ਆਫ ਪੰਜਾਬ ਦੀ ਸਲਾਨਾ ਮੀਟਿੰਗ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਪਿ੍ਰੰਸੀ. ਸੁਰਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪ੍ਰੋ. ਸਰਬਜੀਤ ਸਿੰਘ ਛੀਨਾ ਗੁਰਦਾਸਪੁਰ, ਪਿ੍ਰੰ. ਨਿਰੰਜਣ ਸਿੰਘ ਰਾਣਾ ਰੋਪੜ, ਪਿ੍ਰੰ. ਇਕਬਾਲ ਸਿੰਘ ਫਿਰੋਜਪੁਰ, ਸਰਬਜੀਤ ਸਿੰਘ ਪਟਿਅਲਾ, ਸੁਖਦੀਪ ਸਿੰਘ ਗਿੱਲ ਤਰਨ ਤਾਰਨ, ਰਾਜ ਕੁਮਾਰ ਫਰਦੀਕੋਟ, ਦੇਵ ਸਿੰਘ ਧਾਲੀਵਾਲ ਬਠਿੰਡਾ, ਗੁਰਪੀ੍ਰਤ …

Read More »

ਡਿਪਟੀ ਕਮਿਸ਼ਨਰ ਵੱਲੋਂ ਪੈਨਸ਼ਨਾਂ ਦੀ ਪੜਤਾਲ ਸਬੰਧੀ ਲੱਗੇ ਕੈਂਪਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਲਗਾਈਆਂ ਗਈਆਂ ਪੈਨਸ਼ਨਾਂ ਦੀ ਚੱਲ ਰਹੀ ਪੜਤਾਲ ਸਬੰਧੀ ਅੱਜ ਸ਼ਹਿਰ ਵਿਚ ਲਗਾਏ ਗਏ ਕੈਂਪਾਂ ਦੀ ਚੈਕਿੰਗ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਮਾਹਲ ਪਿੰਡ ਵਿਖੇ ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਵਿਚ ਲਗਾਏ ਗਏ ਕੈਂਪ ਵਿਚ ਪਹੁੰਚੇ। ਇਸ ਮੌਕੇ ਉਨਾਂ ਪੜਤਾਲ ਸਬੰਧੀ ਭਰੇ ਜਾ …

Read More »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਮਾਗਮ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਚੀਚਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ।ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਬਤੌਰ ਮੁੱਖ ਮਹਿਮਾਨ ਅਤੇ ਅਟਾਰੀ ਹਲਕੇ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਅਤੇ ਐਨ.ਸੀ.ਸੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫਸਰ …

Read More »

ਅੱਠ ਬੱਚਿਆਂ ਨੇ ਗ੍ਰੰਥੀ ਸਿੰਘ ਦੀ ਸੰਥਿਆ ਕੀਤੀ ਮੁਕੰਮਲ

ਧੂਰੀ, 21 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਰੰਗੀਆਂ ਅਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਲਾਲ ਸਿੰਘ ਖੇੜੀ ਖੁਰਦ ਵਾਲੇ ਨੇ ਅੱਠ ਬੱਚਿਆਂ ਨੂੰ ਸੰਥਿਆ ਦੇ ਕੇ ਗ੍ਰੰਥੀ ਸਿੰਘ ਬਣਾਇਆ।

Read More »

ਸਾਂਈ ਮੰਦਰ ਵਿਖੇ ਦੁਰਗਾ ਪੂਜਾ ਦਾ ਆਯੋਜਨ

ਧੂਰੀ, 21 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੁਰਗਾ ਨਵਯੂਵਕ ਮੰਡਲ ਵੱਲੋਂ ਸ਼ਿਰਡੀ ਸਾਂਈ ਸੇਵਾ ਪਰਿਵਾਰ ਸੁਸਾਇਟੀ (ਰਜਿ:) ਧੂਰੀ ਦੇ ਸਹਿਯੋਗ ਨਾਲ ਨਵਰਾਤਿਆਂ ਦੇ ਸ਼ੁਭ ਮੌਕੇ 21 ਸਤੰਬਰ ਤੋਂ 30 ਸਤੰਬਰ ਤੱਕ ਸਾਂਈ ਮੰਦਰ ਧੂਰੀ ਵਿਖੇ ਦੁਰਗਾ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਵਿੱਚ ਰਾਈਸੀਲਾ ਹੈਲਥ ਫੂਡਜ਼ ਲਿਮ. ਦੇ ਡਾਇਰੈਕਟਰ ਸ੍ਰੀ ਪ੍ਰਸ਼ੋਤਮ ਗਰਗ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਹ …

Read More »

ਸ੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ਼੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਪਾਵਨ ਸ਼ਬਦ “ਦੇਹ ਸ਼ਿਵਾ ਬਰ ਮੋਹਿ ਇਹੈ” ਨਾਲ ਕੀਤਾ ਗਈ।ਕੇ.ਜੀ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਰਤ ਦੇ …

Read More »

ਬੱਸਾਂ ਦੇ ਪ੍ਰੈਸ਼ਰ ਹਾਰਨ ਉਤਾਰੇ ਤੇ ਪਟਾਕੇ ਮਾਰਨ ਵਾਲੇ ਬੁੱਲਟ ਮੋਟਰ ਸਾਇਕਲਾਂ ਕੱਟੇ ਚਲਾਨ

ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੂਬੇ ਅੰਦਰ 01 ਅਕਤੂਬਰ ਤੋਂ ਮੋਟਰ ਵਹਿਕਲ ਐਕਟ 1998 ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਐਕਟ 1981 ਅਧੀਨ ਹੁਣ ਚਲਾਨ ਦੇ ਨਾਲ ਨਾਲ 6 ਸਾਲ ਤੱਕ ਦੀ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਮਲੇਰਕੋਟਲਾ ਵਿਖੇ ਜਿਲਾ ਟ੍ਰੈਫਿਕ ਇੰਚਾਰਜ ਸੁਖਦੀਪ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਨਾਲ ਮਿਲਕੇ ਜਿਥੇ ਬੱਸਾਂ …

Read More »