Wednesday, November 25, 2026

ਪੰਜਾਬੀ

ਲੱਖਾਂ ਦੀ ਹੈਰੋਇਨ ਸਮੇਤ ਤਿੰਨ ਦੋਸ਼ੀ ਗਿ੍ਰਫਤਾਰ

ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪ੍ਰੈਸ ਕਾਨਫਰੰਸ ਦੌਰਾਨ ਹਰਿੰਦਰ ਸਿੰਘ ਮਾਨ ਡੀ.ਐਸ.ਪੀ ਐਸ.ਟੀ.ਐਫ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਿਆਰ ਕੀਤੀ ਐਸ.ਟੀ. ਐਫ਼ ‘ਸਪਸ਼ੈਲ ਟਾਸਕ ਫੋਰਸ’ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ.,ਏ.ਡੀ.ਜੀ.ਪੀ (ਐਸ.ਟੀ.ਐਫ) ਅਤੇ ਬਲਕਾਰ ਸਿੰਘ ਸਿੱਧੂ ਆਈ.ਪੀ.ਐਸ ਆਈ.ਜੀ.ਪੀ (ਐਸ.ਟੀ.ਐਫ) ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਦਿਆਂ ਬਠਿੰਡਾ ਪੁਲਿਸ ਨੇ ਨਸ਼ਾ …

Read More »

ਵਨ ਸਟੋਪ ਸੈਂਟਰ ਸਖੀ ਵਲੋਂ ਪੀੜਤ ਔਰਤਾਂ ਦੀ ਮਦਦ ਲਈ ਸੈਮੀਨਾਰ ਲਗਾਇਆ

ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਨ ਸਟੋਪ ਸੈਂਟਰ ਸਖੀ ਬਠਿੰਡਾ ਦੇ ਸਟਾਫ ਮੁਲਾਜ਼ਮ ਮਿਸ ਮਨਜਿੰਦਰ ਕੌਰ ਕੇਸ ਵਰਕਰ ਅਤੇ ਸ਼੍ਰੀਮਤੀ ਜਸਪ੍ਰੀਤ ਕੌਰ ਸਾਇਕੋ ਸੋਸ਼ਲ ਕੌਂਸਲਰ ਦੁਆਰਾ ਹਾਜੀ ਰਤਨ ਗੁਰਦੁਆਰਾ ਸਾਹਿਬ ਬਠਿੰੰਡਾ ਵਿਖੇ ਅਤਿਆਚਾਰ ਤੋਂ ਪੀੜਤ ਔਰਤਾਂ ਦੀ ਮਦਦ  ਸਬੰਧੀ ਸੈਮੀਨਾਰ ਲਗਾਇਆ ਗਿਆ ਇਸ ਸੈਮੀਨਾਰ ਵਿਚ ਦੋ ਸੁਪਰਵਾਈਜ਼ਰ ਅਤੇ 25-30 ਆਂਗਨਵਾੜੀ ਵਰਕਰਾਂ ਨੂੰ ਜਾਗਰੂਕ …

Read More »

ਰੈਡ ਕਰਾਸ ਦੀਆਂ ਸੇਵਾਵਾਂ ਦਾ ਦਾਇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਰੈਡ ਕਰਾਸ ਸੁਸਾਇਟੀ ਬਠਿੰਡਾ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਸੈਂਟ ਜੋਹਨ ਐਂਬੂਲੈਂਸ ਅਤੇ ਹਸਪਤਾਲ ਭਲਾਈ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਰੈਡ ਕਰਾਸ ਦੇ ਆਫੀਸ਼ੀਅਲ ਮੈਂਬਰਾਂ ਦੇ ਵਿਚੋ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ …

Read More »

ਬਾਬਾ ਫ਼ਰੀਦ ਕਾਲਜ ਦਾ ਐਮ.ਬੀ.ਏ ਦੂਜਾ ਸਮੈਸਟਰ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ.ਬੀ.ਏ ਦੂਜਾ ਸਮੈਸਟਰ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਕੇਸ਼ਵ ਬਾਂਸਲ ਅਤੇ ਵਿਦਿਆਰਥਣ ਰਿਧਿਮਾ ਨਾਰੰਗ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ …

Read More »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸਜ਼ਾਵਟੀ ਅਤੇ ਫ਼ਲਦਾਰ ਪੌਦੇ ਲਗਾਏ

ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਜਦੀਕੀ ਸੰਗਤ ਬਲਾਕ ਦੇ ਪਿੰਡ ਜੰਗੀਰਾਣਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੰਗਤ ਦੇ ਪ੍ਰਧਾਨ ਡਾ: ਗੁਰਦੀਪ ਸਿੰਘ ਘੁੱਦਾ ਦੀ ਪ੍ਰੇਰਣਾ ਸਦਕਾ ਪਿੰਡ ਦੇ ਸਿਹਤ ਕੇਂਦਰ, ਗੁਰਦੁਆਰਾ ਸਾਹਿਬ ਅਤੇ ਬੱਸ ਅੱਡਾ ਉਪਰ ਵੱਡੀ ਗਿਣਤੀ ਵਿੱਚ ਛਾਂ-ਦਾਰ, ਸਜਾਵਟੀ ਅਤੇ ਫ਼ਲਦਾਰ ਪੌਦੇ ਲਗਾਏ ਗਏ।ਡਾ: ਗੁਰਦੀਪ ਸਿੰਘ ਘੁੱਦਾ …

Read More »

22 ਸਤੰਬਰ ਦਾ ਪਟਿਆਲੇ ਮੋਤੀ ਮਹਿਲ ਅੱਗੇ ਧਰਨਾ ਹਰ ਹੀਲੇ ਲੱਗੇਗਾ – ਅਮਰੀਕ ਸਿੰਘ

ਪਿੰਡ ਘੁੱਦਾ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਹੁਕਮ ਤੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਦੀ ਫੜੋ-ਫੜੀ ਅਤੇ ਛਾਪੇਮਾਰੀ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣ ਦਾ ਸਿਲਸਲਾ ਜਾਰੀ ਹੈੇ।ਅੱਜ ਪਿੰਡ ਘੁੱਦਾ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ …

Read More »

ਵਿਰਸਾ ਵਿਹਾਰ ਪੁੱਜੇ ਡਾ. ਸੁਰਜੀਤ ਪਾਤਰ ਤੇ ਡਾ. ਲਖਵਿੰਦਰ ਸਿੰਘ ਜੌਹਲ

ਅੰਮਿ੍ਤਸਰ, 20 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਵਿਸ਼ਵ ਪ੍ਰਸਿੱਧ ਸ਼ਾਇਰ ਤੇ ਪੰਜਾਬ ਆਰਟਸ ਕੌਂਸਲ ਚੰਡੀਗੜ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਅਤੇ ਜਨਰਲ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਵਿਸ਼ੇਸ਼ ਤੌਰ `ਤੇ ਵਿਰਸਾ ਵਿਹਾਰ ਅੰਮਿ੍ਤਸਰ ਆਏ।ਉਨਾਂ ਦੇ ਸਵਾਗਤ ਵਜੋਂ ਵਿਰਸਾ ਵਿਹਾਰ ਦੇ ਪ੍ਰਧਾਨ ਅਤੇ ਪੰਜਾਬੀ ਸੰਗੀਤ ਨਾਟਕ ਅਕਾਦਮੀ ਚੰਡੀਗੜ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ, ਜਨਰਲ ਸਕੱਤਰ ਰਮੇਸ਼ ਯਾਦਵ …

Read More »

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਬਣਾਉਣ ਦੇ ਅਸੈਂਬਲੀ ’ਚ ਭਰੋਸੇ ਦਾ ਸਵਾਗਤ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ …

Read More »

ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਡਾ. ਏ.ਪੀ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੁਲਵੰਤ ਸਿੰਘ ਨੇ ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ …

Read More »

ਏਅਰ ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰੋ: ਬਡੂੰਗਰ ਨੇ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਸ਼ੋਕ ਕਿਤਾਬ ਵਿਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕਰਦਿਆਂ ਲਿਖਿਆ ਕਿ ਦੇਸ਼ ਅਤੇ …

Read More »