ਭੋਗ ਤੇ ਵਿਸ਼ੇਸ਼ ਸਬਜ਼ੀ ਵਿਗਿਆਨ ’ਚ ਧਰੂ ਤਾਰੇ ਵਾਂਗ ਚਮਕਣ ਪ੍ਰਤੀ ਸਮਰੱਥਾਵਾਨ ਪ੍ਰੋ: ਮਨ ਸਿਮਰਨ ਸਿੰਘ ਮਨੂੰ ਸ਼ਾਹੀ ਦੀ 35 ਸਾਲ ਦੀ ਛੋਟੀ ਉਮਰੇ ਹੋਈ ਅਚਾਨਕ ਮੌਤ ਨਾਲ ਖੇਤੀ ਵਿਗਿਆਨ, ਖੋਜ ਅਤੇ ਆਰਥਿਕ ਸੰਕਟ ਨਾਲ ਜੂਝ ਰਹੀ ਕਿਸਾਨੀ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਨਾਮਵਰ ਵਿਦਵਾਨ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ …
Read More »ਪੰਜਾਬੀ
ਲੋਕ ਸਭਾ ਚੋਣ ਹਲਕਾ ਗੁਰਦਾਸਪੁਰ ਦੀ ਉਪ ਚੋਣ ਲਈ ਅਬਜਰਵਰ ਪਹੁੰਚੇ
ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ ਸਕੱਤਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਦੀ ਉਪ ਚੋਣ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਦੇ 4 ਅਸੈਂਬਲੀ ਸੈਗਮੈਂਟਾਂ (001-ਸੁਜਾਨਪੁਰ, 002-ਭੋਆ, 003-ਪਠਾਨਕੋਟ ਅਤੇ 004-ਗੁਰਦਾਸਪੁਰ) ਲਈ ਜਨਰਲ ਅਬਜਰਵਰ ਡਾ. ਹਰੀ ਓਮ, ਆਈ.ਏ.ਐਸ (ਯੂ.ਪੀ-1997) ਇਸ ਜਿਲੇ ਵਿੱਚ ਮਿਤੀ …
Read More »ਐਲ.ਐਸ.ਈ ਦੇ ਡਾਇਰੈਕਟਰ ਵਲੋਂ ਖਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਦਾ ਦੋਰਾ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਸ਼ਵ ਪ੍ਰਸਿੱਧ ਮੈਨੇਜ਼ਮੈਂਟ ਮਾਹਿਰ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ (ਐਲ.ਐਸ.ਈ) ਦੇ ਮਨੁੱਖੀ ਸੰਸਾਧਨ ਦੇ ਡਾਇਰੈਕਟਰ ਡਾ. ਇੰਦਰਜੀਤ ਸੀਹਰਾ ਨੇ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਦੌਰਾ ਕੀਤਾ।ਉਨ੍ਹਾਂ ਆਪਣੀ ਫ਼ੇਰੀ ਮੌਕੇ ਸੰਸਾਰ ’ਚ ਬਦਲ ਰਹੇ ਵਿੱਦਿਅਕ ਰੁਝਾਨਾਂ ਸਬੰਧੀ ਬਹੁਮੁੱਲੀ ਜਾਣਕਾਰੀ ਸਾਂਝੀ ਕੀਤੀ। ਡਾ. ਸੀਹਰਾ ਨੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿਖੇ ਸਮਰ ਸਕੂਲਾਂ …
Read More »ਘਰ `ਚ ਜ਼ਬਰਦਸਤੀ ਦਾਖਲ ਹੋ ਕੇ ਤੋੜ ਫੋੜ ਕਰਨ ਤੇ ਜਖਮੀ ਕਰਨ ਦੇ ਲਾਏ ਦੋਸ਼
ਜੰਡਿਆਲਾ ਗੁਰੂ, 20 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਥੋਂ ਥੋੜੀ ਦੂਰੀ `ਤੇ ਸਥਿਤ ਪਿੰਡ ਧਾਰੜ ਦੇ ਵਸਨੀਕ ਹਰਭਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੋਸ਼ ਲਾਇਆ ਹੈ ਕਿ ਉਸ ਦੇ ਪਿੰਡ ਦੇ ਇੱਕ ਵਿਅਕਤੀ ਨੇ ਆਪਣੇ ਨਾਲ 15-16 ਅਣਪਛਾਤੇ ਸਾਥੀਆਂ ਤੇ ਦੋ ਔਰਤਾਂ ਜਿਨ੍ਹਾਂ ਕੋਲ ਦਾਤਰ, ਬੇਸਬਾਲ ਅਤੇ ਤੇਜਧਾਰ ਹਥਿਆਰ ਤੇ ਇਨ੍ਹਾਂ ਵਿਚੋਂ ਇਕ ਬੰਦੇ ਕੋਲ ਪਿਸਤੌਲ ਵੀ …
Read More »ਜਨਮ ਦਿਨ ਮੁਬਾਰਕ – ਹਿਮਾਨਸ਼ੀ
ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) ਪਿੰਡ ਲੌਂਗੋਵਾਲ ਵਾਸੀ ਰਾਜ ਕੁਮਾਰ ਅਤੇ ਨੀਤੂ ਰਾਣੀ ਨੂੰ ਹੋਣਹਾਰ ਬੇਟੀ ਹਿਮਾਨਸ਼ੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਕਿਤਾਬ ‘ਸ਼ਬਦਾਂ ਦੀ ਢਾਲ’ `ਤੇ ਵਿਚਾਰ ਗੋਸ਼ਟੀ
ਸਮਰਾਲਾ, 19 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਮਰਾਲਾ ਵਿਖੇ ਇਟਲੀ ਵੱਸਦੇ ਪੰਜਾਬੀ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ਸ਼ਬਦਾਂ ਦੀ ਢਾਲ ਤੇ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਬਿਹਾਰੀ ਲਾਲ ਸੱਦੀ ਅਤੇ ਐਡਵੋਕੇਟ ਨਰਿੰਦਰ ਸ਼ਰਮਾ ਵੱਲੋਂ ਕੀਤੀ ਗਈ। ਇਸ ਵਿਚਾਰ ਗੋਸ਼ਟੀ ਦੌਰਾਨ ਸ਼ੁਸ਼ੀਲ ਦੁਸਾਂਝ ਸੰਪਾਦਕ ਮੈਗਜ਼ੀਨ …
Read More »ਲਹਿੰਦੇ ਪੰਜਾਬ ਦੇ ਲੇਖਕ ਅਫਜ਼ਲ ਅਹਿਸਨ ਰੰਧਾਵਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 19 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਲਹਿੰਦੇ ਪੰਜਾਬ ਦੇ ਨਾਮਵਰ ਲੇਖਕ ਅਫਜ਼ਲ ਅਹਿਸਨ ਰੰਧਾਵਾ ਦੇ ਦੇਹਾਂਤ ’ਤੇ ਸ਼ੋਕ ਮਤਾ ਪਾਇਆ ਗਿਆ।ਸਭ ਤੋਂ ਪਹਿਲਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ।ਬੁਲਾਰਿਆਂ ਵਿੱਚ ਸਹਿਤ ਸਭਾ ਸਮਰਾਲਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾਟਾ ਐਨਾਲਾਇਟਿਕਸ ਐਂਡ ਰੀਸਰਚ ਕੇਂਦਰ ਸਥਾਪਤ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਖੋਜ ਨੂੰ ਹੋਰ ਵਧੇਰੇ ਪ੍ਰੋਤਸਾਹਿਤ ਕਰਨ ਲਈ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਡਾਟਾ ਐਨਾਲਾਇਟਿਕਸ ਐਂਡ ਰੀਸਰਚ ਕੇਂਦਰ ਦੀ ਸਥਾਪਨਾ ਕੀਤੀ ਹੈ।ਇਸ ਕੇਂਦਰ ਦੀ ਸਥਾਪਤੀ ਦਾ ਉਦੇਸ਼ ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਖੋਜ ਸਬੰਧੀ ਲੋੜੀਂਦੀ ਸੁਵਿਧਾ ਪ੍ਰਦਾਨ ਕਰਨਾ ਹੈ ਤਾਂ ਜੋ …
Read More »ਅਣਪਛਾਤੇ ਵਿਅੱਕਤੀ ਦੀ ਲਾਸ਼ ਮਿਲੀ
ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰੇਲਵੇ ਸਟੇਸ਼ਨ ਦੇ ਨਜਦੀਕ ਲਿੰਕ ਰੋਡ ਕੋਲੋਂ ਇਕ ਨਾਮਲੂਮ ਸਿੱਖ ਵਿਅਕਤੀ ਦੀ ਲਾਸ਼ ਮਿਲੀ ਹੈ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਕੁਮਾਰ, ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ, ਸਿੱਖ ਲੜਕਾ ਜਿਸ ਦੀ ਉਮਰ 25 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ 6 ਇੰਚ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ …
Read More »ਮਾਝੇ ਦੇ ਨੌਜਵਾਨਾਂ ਦੀ ਫੌਜ `ਚ ਭਰਤੀ ਲਈ ਰੈਲੀ 4 ਅਕਤੂਬਰ ਤੋਂ ਡੀ.ਸੀ
ਆਨਲਾਈਨ ਰਜਿਸਟਰੇਸ਼ਨ ਜਾਰੀ ਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਝੇ ਦੇ ਨੌਜਵਾਨ ਜੋ ਕਿ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਵਸਨੀਕ ਹਨ ਦੀ ਫੌਜ ਵਿਚ ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਭਰਤੀ 4 ਅਕਤੂਬਰ ਤੋਂ 17 ਅਕਤੂਬਰ ਤੱਕ ਖਾਸਾ ਫੌਜੀ ਛਾਉਣੀ ਵਿਖੇ ਹੋ ਰਹੀ ਹੈ।ਜਿਸ ਲਈ ਫੌਜ ਦੀ ਵੈਬਸਾਈਟ `ਤੇ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।ਇਹ …
Read More »
Punjab Post Daily Online Newspaper & Print Media