ਅੰਮ੍ਰਿਤਸਰ, 18 ਸਤੰਬਰ [ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ] – ਖਾਲਸਾ ਕਾਲਜ ਦੇ 2 ਵਿਦਿਆਰਥੀ ਸੈਂਡਲ ਬੀਰ ਸਿੰਘ ਭੁੱਲਰ ਅਤੇ ਹਰਿੰਦਰਜੀਤ ਸਿੰਘ ਨੂੰ ਭਾਰਤੀ ਸੈਨਾ ਲਈ ਲੈਫਟੀਨੈਂਟ ਵਜੋਂ ਚੁਣਿਆ ਗਿਆ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦੋਵੇਂ ਵਿਦਿਆਰਥੀ ਐਨ.ਸੀ.ਸੀ ‘ਸੀ’ ਸਰਟੀਫਿਕੇਟ ਧਾਰਕ ਸਨ।ਉਨ੍ਹਾਂ ਕਿਹਾ ਕਿ ਸੈਂਡਲ ਬੀਰ ਸਿੰਘ ਭੁੱਲਰ ਪਿਛਲੇ ਸਾਲ ਖੇਤੀਬਾੜੀ …
Read More »ਪੰਜਾਬੀ
ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀ ਨੂੰ ‘ਸੋਨਾਲੀਕਾ ਟ੍ਰੈਕਟਰਜ’ ’ਚ ਮਿਲੀ ਨੌਕਰੀ
ਅੰਮ੍ਰਿਤਸਰ, 18 ਸਤੰਬਰ [ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ] – ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਫਿਰੋਜ਼ਪੁਰ ਵਿਖੇ ਸੋਨਾਲਿਕਾ ਟਰੈਕਟਰਾਂ ਵੱਲੋਂ ਇਕ ਸਾਂਝਾ ਕੈਂਪਸ ਪਲੇਸੈਂਟ ਆਯੋਜਿਤ ਕੀਤਾ ਗਿਆ।ਜਿਸ ’ਚ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਰਣਜੀਤ ਐਵੀਨਿਊ ਦੇ 7 ਵਿਦਿਆਰਥੀਆਂ ਦੀ ਲਈ ਇੰਟਰਵਿਊ ਦੌਰ ’ਚੋਂ 2 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਸ ਪਲੇਸਮੈਂਟ ਦੌਰਾਨ ਕਾਲਜ ਦੇ ਮਕੈਨੀਕਲ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਸਾਹਿਤ ਦੀ ਇਤਿਹਾਸਕਾਰੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜ਼ੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖ-ਰੇਖ ਹੇਠ ਆਯੋਜਿਤ ਭਾਸ਼ਣ ਸਮਾਰੋਹ ’ਚ ਡਾ. ਹਰਿਭਜਨ ਸਿੰਘ ਭਾਟੀਆ ਸਾਬਕਾ ਪ੍ਰੋਫੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।ਜਿਨ੍ਹਾਂ ਦਾ ਡਾ. ਮਾਹਲ ਨੇ ਕਾਲਜ ਕੈਂਪਸ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਤਿਕ ਸਿੱਖਿਆ ਇਮਤਿਹਾਨ-2017’ ਕਰਵਾਇਆ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਨੁੱਖ ਦੇ ਜੀਵਨ ’ਚ ਧਰਮ ਅਤੇ ਨੈਤਿਕਤਾ ਦਾ ਅਹਿਮ ਸਥਾਨ ਹੈ ਜਿਸ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹਰ ਸਾਲ ਦੀ ਤਰ੍ਹਾਂ ਕਾਲਜ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ …
Read More »6 ਮਹੀਨੇ ਬੀਤੇ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਕਾਂਗਰਸ ਸਰਕਾਰ – ਗਗਨ ਵਿਰਕ
ਜੰਡਿਆਲਾ ਗੁਰੂ, 18 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋ੍ਫੈਸਰ ਗਗਨ ਵਿਰਕ ਦੀ ਨਿਗਰਾਨੀ ਹੇਠ ਇੱਕ ਕੀਤੀ ਗਈ ਮੀਟਿੰਗ ਦੌਰਾਨ ਸ਼਼ਹਿਰ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਗਈਆਂ।ਪੋ੍ਫੈਸਰ ਗਗਨ ਵਿਰਕ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੇ ਸੱਤਾ ਹਾਸਿਲ ਕਰਨ ਲਈ ਆਪਣੇ ਚੋਣ ਮੈਨਫੀਸਟੋ ਵਿਚ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਅਕ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਅੱਵਲ
ਜੰਡਿਆਲਾ ਗੁਰੂ, 18 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸੈਸ਼ਨ 2017-18 ਦੇ ਵਿਦਿਅਕ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਦਰਜ਼ ਕੀਤੀਆਂ ਜਨ।ਸਬ-ਜੂਨੀਅਰ ਵਰਗ ਦੇ ਲੋਕ ਗੀਤ ਮੁਕਾਬਲਿਆਂ ਵਿੱਚ ਜਿਲੇ ਵਿਚੋਂ ਸਕੂਲ ਦੀ ਵਿਦਿਆਰਥਨ ਪ੍ਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ …
Read More »ਤਹਿਸੀਲ ਕੰਪਲੈਕਸ ‘ਚ ਛਾਪੇਮਾਰੀ – ਅਸਟਾਮ ਫਰੋਸ਼ ਦਾ ਲਾਇਸੈਂਸ ਰੱਦ ਕਰਨ ਦੀ ਸ਼ਿਫਾਰਸ਼
ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)- ਜ਼ਿਲਾ ਮਾਲ ਅਫ਼ਸਰ ਮੁਕੇਸ਼ ਕੁਮਾਰ ਵਲੋਂ ਤਹਿਸੀਲ ਕੰਪਲੈਕਸ ‘ਚ ਅੱਜ ਅਚਨਚੇਤ ਛਾਪੇਮਾਰੀ ਕਰਕੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਸ਼ਟਾਮ ਫਰੋਸ਼ਾਂ ਨੂੰ ਫੜਿਆ ਹੈ।ਇਸੇ ਦੌਰਾਨ ਇਕ ਅਸ਼ਟਾਮ ਫਰੋਸ਼ ਮੁਖਤਾਰ ਸਿੰਘ ਦਾ ਲਾਇਸੈਂਸ ਰੱਦ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਲਿਖਿਆ ਗਿਆ ਹੈ। ਜ਼ਿਲਾ ਮਾਲ ਅਧਿਕਾਰੀ ਮੁਕੇਸ਼ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ …
Read More »ਸਿਲਾਈ ਸੈਂਟਰ `ਚ ਸਿਖਲਾਈ ਪ੍ਰਾਪਤ ਕਰ ਰਹੀਆਂ 35 ਲੜਕੀਆਂ ਸੈਮਸਨ ਮਸੀਹ
ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)- ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਸੰਤ ਬਾਬਾ ਕੁੰਦਨ ਸਿੰਘ ਯੂਥ ਕਲੱਬ ਪਿੰਡ ਰੂਪੋਵਾਲੀ ਖੁਰਦ ਬਲਾਕ ਮਜੀਠਾ ਦੇ ਸਹਿਯੋਗ ਨਾਲ ਸਿਲਾਈ ਚਲਾਏ ਜਾ ਰਹੇ ਸੈਂਟਰ ਵਿੱਚ ਲਗਭਗ 35 ਲੜਕੀਆਂ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ। ਇਸ ਸਿਲਾਈ ਸੈਂਟਰ ਵਿਚ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ …
Read More »ਦੀਵਾਲੀ ਤੱਕ ਘੱਟ ਸਕਦੀਆਂ ਹਨ ਤੇਲ ਦੀਆਂ ਕੀਮਤਾਂ
ਜੀ.ਐਸ.ਟੀ ਅਧੀਨ ਲਿਆਂਦੇ ਜਾ ਸਕਦੇ ਹਨ ਤੇਲ ਉਤਪਾਦ – ਧਰਮਿੰਦਰ ਪ੍ਰਧਾਨ ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)- ਕੇਂਦਰੀ ਪੈਟ੍ਰੋਲੀਅਮ ਅਤੇ ਹੁਨਰ ਵਿਕਾਸ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਦਾ ਮੰਨਣਾ ਹੈ ਕਿ ਦੀਵਾਲੀ ਤੱਕ ਤੇਲ ਦੀਆਂ ਕੀਮਤਾਂ ਵਿੱਚ ਕਮੀ ਹੋਵੇਗੀ।ਅੰਮਿ੍ਰਤਸਰ ਪਹੁੰਚੇ ਮੰਤਰੀ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਨਾਲ ਰੋਜਾਨਾ ਤੈਅ ਹੁੰਦੀਆਂ ਹਨ ਅਤੇ …
Read More »ਪੰਜਾਬੀ ਸਾਹਿਤ ਸਭਾ ਦੀ ਇੱਕਤਰਤਾ `ਚ ਅਰਜਨ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਧੂਰੀ, 18 ਸਤੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤਾ ਪ੍ਰਸਿੱਧ ਪੱਤਰਕਾਰਾ ਗੌਰੀ ਲੰਕੇਸ਼ ਅਤੇ ਭਾਰਤ ਦੇ ਏਅਰ ਚੀਫ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ …
Read More »
Punjab Post Daily Online Newspaper & Print Media