ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਸਥਾਨਕ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸ ਦੇ ਮਾਪਿਆਂ ਵਲੋਂ ਕੀਤਾ ਜਾ ਰਿਹਾ ਵਿਆਹ ਮੌਕੇ ‘ਤੇ ਪਹੁੰਚ ਕੇ ਰੋਕ ਦਿੱਤਾ।ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਐਤਵਾਰ ਨੂੰ ਉਨਾਂ ਨੂੰ ਸੂਚਨਾ ਮਿਲੀ ਕਿ ਮੋਹਕਮਪੁਰਾ ਵਿਖੇ 14-15 ਸਾਲ ਦੀ ਲੜਕੀ ਪਿੰਕੀ ਦਾ ਬਾਲ …
Read More »ਪੰਜਾਬੀ ਖ਼ਬਰਾਂ
ਅਤਲਾ ਖੁਰਦ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਮਨਾਇਆ ਜਾਵੇਗਾ
ਭੀਖੀ, 24 ਜਨਵਰੀ (ਕਮਲ ਜ਼ਿੰਦਲ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ 2024 ਨੂੰ ਸਵੇਰੇ 8 ਵਜੇ ਤੋਂ 11-00 ਵਜੇ ਤੱਕ ਪਿੰਡ ਅਤਲਾ ਖੁਰਦ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜ਼ੋਨ ਇਸਤਰੀ ਦਲ …
Read More »ਚੀਫ ਖਾਲਸਾ ਦੀਵਾਨ ਵਲੋਂ ‘ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ’ ਪੁਸਤਕ ਰਲੀਜ਼
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ ਪ੍ਰਕਾਸ਼ਿਤ ਕੀਤੀ ਗਈ ਪੁਸਤਕ ਵਿਸ਼ਵ ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ“ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਰਲੀਜ਼ ਕੀਤੀ ਗਈ।ਇਸ ਸਬੰਧ ਵਿਚ ਕਰਵਾਏ ਗਏ ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਕਿਤਾਬ ਦੇ ਪ੍ਰਕਾਸ਼ਕ ਡਾ. ਸਰਬਜੀਤ ਸਿੰਘ ਛੀਨਾ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ) ਅਤੇ ਸੰਤੋਖ …
Read More »ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ
ਅੰਮ੍ਰਿਤਸਰ, 24 ਜਨਵਰੀ (ਸੁਖਬਰਿ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ-ਕਮ-ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਤਰਨਦੀਪ ਕੌਰ, ਡਾ. ਜਸਮੀਤ ਕੌਰ, ਐਸ.ਆਈ ਪਰਮਜੀਤ ਸਿੰਘ, ਰਜਿੰਦਰਪਾਲ ਸਿੰਘ, ਦੀਪਕ ਕੁਮਾਰ, ਜੁਝਾਰ ਸਿੰਘ, …
Read More »ਸੇਠ ਅਮਰਨਾਥ ਮਿੱਤਲ ਦੇ ਦੇਹਾਂਤ ‘ਤੇ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਕਾਲਾ ਰਾਮ ਮਿੱਤਲ ਅਤੇ ਅਜੈ ਮਿੱਤਲ ਪੁਲਿਸ ਮੁਲਾਜ਼ਮ ਦੇ ਪੂਜਨੀਕ ਪਿਤਾ ਅਮਰਨਾਥ ਮਿੱਤਲ ਦਾ ਪਿਛਲੇ ਦਿਨੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਇਸ ਸੋਗ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, …
Read More »ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾਂ ਦੇ 50 ਕਿਸਾਨ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ, ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ।ਇਨਾਮ ਤਕਸੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ।ਉਹਨਾਂ ਕਿਸਾਨਾਂ ਨੂੰ …
Read More »ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ
ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ।ਜਿਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ।ਪਰੇਡ ਕਮਾਂਡਰ ਏ.ਸੀ.ਪੀ ਖੁਸ਼ਬੀਰ …
Read More »ਸ਼੍ਰੋਮਣੀ ਕਮੇਟੀ ਨੇ 1 ਫ਼ਰਵਰੀ ਨੂੰ ਸੱਦਿਆ ਵਿਸ਼ੇਸ਼ ਜਨਰਲ ਇਜਲਾਸ
ਮਾਮਲਾ, ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਗੋਲੀਬਾਰੀ ਦਾ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਗੋਲੀਬਾਰੀ ਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ 1 ਫ਼ਰਵਰੀ ਦੁਪਹਿਰ 12:00 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ …
Read More »ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ।ਇਸ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਤੇ ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਰਿਲਾਇੰਸ ਜੀਓ ਮੀਰਾਂ ਕੋਟ ਅੰਮ੍ਰਿਤਸਰ ਤੇ …
Read More »ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ
ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚੱਲ ਰਹੇ ਕੰਮਾਂ ਦਾ ਕੀਤਾ ਰੀਵਿਊ ਅੰਮ੍ਰਿਤਸਰ 24 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਦਾ ਮੁੱਖ ਕਾਰਜ਼ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜ਼ਾਂ ਦਾ ਨਿਰੀਖਣ ਅਤੇ ਵਿਕਾਸ ਕਾਰਜ਼ਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ …
Read More »
Punjab Post Daily Online Newspaper & Print Media