ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਅਜ ਜ਼ੇਲ ਦਾ ਦੌਰਾ ਕੀਤਾ ਗਿਆ ਅਤੇ ਜ਼ੇਲ ਵਿੱਚ ਕੈਂਪ ਕੋਰਟ ਲਗਾਈ ਗਈ। ਕੈਂਪ ਕੋਰਟ ਵਿੱਚ ਕੇਸ ਲਗਾਏ ਗਏ ਅਤੇ ਇਹਨਾਂ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ ਵਲੋਂ ਜ਼ੇਲ ਵਿੱਚ ਬੈਰਕਾਂ ਅਤੇ ਲੀਗਲ ਏਡ ਕਲੀਨਿਕ ਦਾ ਨਰੀਖਣ ਕੀਤਾ ਗਿਆ।ਉਨਾਂ ਪੈਰਾ ਲੀਗਲ …
Read More »ਪੰਜਾਬੀ
ਅੰਮ੍ਰਿਤਸਰ ਦੀ ਧੀਅ ਅਨੁਪ੍ਰੀਤ ਕੌਰ ਨੇ ਪਾਇਲਟ ਬਣ ਕੇ ਅਸਮਾਨ ਦੀਆਂ ਉਚਾਈਆਂ ਨੂੰ ਛੂਹਿਆ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਅੰਮਿ੍ਰਤਸਰ ਦੀ ਧੀ ਅਨੁਪ੍ਰੀਤ ਕੌਰ ਨੇ ਆਪਣੀ ਮਿਹਨਤ ਦੇ ਬੱਲ ‘ਤੇ ਪਾਇਲਟ ਬਣ ਕੇ ਅਸਮਾਨ ਦੀਆਂ ਉਚਾਈਆਂ ਨੂੰ ਛੂਹਣ ‘ਚ ਸਫਲਤਾ ਹਾਸਲ ਕੀਤੀ ਹੈ।ਜ਼ਿਲਾ ਅੰਮਿ੍ਰਤਸਰ ਦੇ ਪਿੰਡ ਹੇਰ ਦੇ ਵਸਨੀਕ ਅਨੁਪੀਤ ਕੌਰ ਇਸ ਸਮੇਂ ਜੈਟ ਏਅਰਵੇਜ ਵਿਚ ਕਮਰਸ਼ੀਅਲ ਪਾਇਲਟ ਵਜੋਂ ਬਤੌਰ ਫਸਟ ਫਲਾਇੰਗ ਅਫਸਰ ਜਹਾਜ ਉਡਾ ਰਹੀ ਹੈ।ਅਨੁਪ੍ਰੀਤ ਦੀ ਪ੍ਰਾਪਤੀ …
Read More »ਸਵੱਛ ਭਾਰਤ ਪੰਦਰਵਾੜੇ ਤਹਿਤ – ਸਫਾਈ ਪ੍ਰਤੀ ਜਾਗਰੂਕਤਾ ਲਈ ਤੋਰਿਆ ਰੱਥ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰ ਭਰ ਵਿਚ ਮਨਾਏ ਜਾ ਰਹੇ ਸਵੱਛ ਭਾਰਤ ਪੰਦਰਵਾੜੇ ਤਹਿਤ ਦਾ ਅਗਾਜ਼ ਅੱਜ ਜਿਲਾ ਅੰਮਿ੍ਰਤਸਰ ਵਿਚ ਕਰ ਦਿੱਤਾ ਗਿਆ। ਅੱਜ ਸਾਰੇ ਦਫਤਰਾਂ ਵਿਚ ਹਾਜ਼ਰ ਕਰਮਚਾਰੀਆਂ ਨੇ ਆਪਣੇ ਦਫਤਰ, ਘਰ ਅਤੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਦਾ ਪ੍ਰਣ ਲਿਆ।ਇਸ ਤੋਂ ਇਲਾਵਾ ਕਈ ਥਾਵਾਂ ’ਤੇ ਸਮਾਗਮ ਕੀਤੇ ਗਏ, ਜਿਸ ਵਿਚ ਸਾਰਿਆਂ ਨੂੰ ਸਫਾਈ ਦੀ ਮਹੱਤਤਾ …
Read More »ਸਾਹਿਤਕ ਰਸਾਲੇ ‘ਹੁਣ` ਦਾ 37ਵਾਂ ਅੰਕ ਲੋਕ ਅਰਪਿਤ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ `ਚ ਆਪਣਾ ਵਿਸ਼ੇਸ਼ ਸਥਾਨ ਹਾਸਿਲ ਕਰਨ ਵਾਲੇ ਰਸਾਲੇ ‘ਹੁਣ` ਦਾ 37ਵਾਂ ਅੰਕ ਜਨਵਾਦੀ ਲੇਖਕ ਸੰਘ, ਲੇਖਕ ਪਾਠਕ ਮੰਚ ਅਤੇ ਪੰਜਾਬੀ ਸਾਹਿਤ ਸੰਗਮ ਵੱਲੋਂ ਸਾਂਝੇ ਉਪਰਾਲੇ ਨਾਲ ਸਥਾਨਕ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਲੋਕ ਅਰਪਿਤ ਕੀਤਾ ਗਿਆ। ਨਾਮਵਰ ਸ਼ਾਇਰ ਦੇਵ ਦਰਦ ਨੇ ਸਮਾਗਮ ਦਾ ਅਗਾਜ਼ ਕਰਦਿਆਂ ਮਹਿਮਾਨਾਂ ਦੀ ਜਾਣ-ਪਛਾਣ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ `ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ` ਸੈਮੀਨਾਰ
ਅੰਮ੍ਰਿਤਸਰ , 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਅਤੇ ਸਟਾਫ ਮੈਂਬਰਜ਼ ਲਈ ਟਰੈਫਿਕ ਨਿਯਮਾ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿਚ …
Read More »ਤੇਜਵਿੰਦਰ ਸਿੰਘ ਜਿਲਾ ਤੇ ਸੈਸ਼ਨ ਜੱਜ ਵਲੋਂ ਸਬ-ਜੇਲ ਪਠਾਨਕੋਟ ਦਾ ਕੀਤਾ ਦੌਰਾ
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) ਸ੍ਰ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲਾ ਕਚਹਿਰੀਆਂ `ਚ ਮੀਟਿੰਗ ਕੀਤੀ ਗਈ
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਵਲੋ ਐਡਵੋਕੇਟ ਸ੍ਰ. ਸੁਖਬੀਰ ਸਿੰਘ ਵਲੋਂ ਸਾਰੇ ਜਿਲਿਆਂ ਵਿਚ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲਾ ਕਚਹਿਰੀਆਂ ਪਠਾਨਕੋਟ ਵਿੱਚ ਸਾਰੇ ਜੁਡੀਸੀਅਲ ਅਫਸਰਾਂ ਰਾਹੀ ਕੀਤਾ ਗਿਆ।ਜਿਸ ਵਿੱਚ ਡਾ. ਤੇਜਵਿੰਦਰ ਸਿੰਘ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਾਮੇਸ ਕੁਮਾਰੀ, ਡਿ੍ਰਸਟਿ੍ਰਕਟ ਜੱਜ ਫੈਮਲੀ ਕੋਰਟ ਰਾਕੇਸ ਕੁਮਾਰ ਸ਼ਰਮਾ, ਐਡੀਸ਼ਨਲ ਸੈਸ਼ਨ ਜੱਜ ਕੇਵਲ …
Read More »ਜਿਲਾ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਵਲੋਂ ਮਹੰਤ ਇਕਬਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ
ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲਾਲਾਬਾਦ ਤੋਂ ਪੱਤਰਕਾਰ ਅਤੇ ਜੈ ਮਾਂ ਚਿੰਤਪੂਰਨੀ ਲੰਗਰ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਮਹੰਤ ਸੰਦੀਪ ਸਿੰਘ (ਸੋਨੂ) ਅਤੇ ਕੋਟਕ ਮਹਿੰਦਰਾ ਬੈਂਕ ਵਿੱਚ ਸੇਵਾ ਨਿਭਾ ਰਹੇ ਮਹੰਤ ਮਨਦੀਪ ਸਿੰਘ (ਮੋਨੂੰ) ਦੇ ਪਿਤਾ ਮਹੰਤ ਇਕਬਾਲ ਸਿੰਘ ਬੁੱਗੀ ਸੰਖੇਪ ਬਿਮਾਰੀ ਮਗਰੋਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ 9 ਸਤੰਬਰ ਦਿਨ ਸ਼ਨੀਵਾਰ ਨੂੰ ਅਕਾਲ ਚਲਾਣਾ …
Read More »ਕੈਪਟਨ ਸਰਕਾਰ ਝੂਠਾਂ ਦੀ ਪੰਡ – ਜਿਆਣੀ
ਭਾਜਪਾ ਵਰਕਰਾਂ ਨੇ ਡੀਸੀ ਦਫ਼ਤਰ ਸਾਹਮਣੇ ਲਗਾਇਆ ਧਰਨਾ ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਦੀ ਜਨਤਾ ਨਾਲ ਹਸੀਨ ਸਪਨਿਆਂ ਵਾਲੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਦੇ 6 ਮਹੀਨੇ ਪੂਰੇ ਹੋ ਗਏ, ਪਰ ਕੈਪਟਨ ਸਰਕਾਰ ਨੇ ਹਰ ਵਰਗ ਦੇ ਨਾਲ ਵਿਸ਼ਵਾਸਘਾਤ …
Read More »ਰਾਸ਼ਟਰ ਗਾਣ ਮੁਕਾਬਲੇ ਦਾ ਅਯੋਜਨ ਕੀਤਾ
ਫਾਜ਼ਿਲਕਾ, 16 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਰੇਨਬੋ ਡੇ ਬੋਰਡਿੰਗ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਚੱਲ ਰਹੇ ਪ੍ਰੋਗਰਾਮਾ ਤਹਿਤ ਅੱਜ ਰਾਸ਼ਟਰਗਾਨ ਮੁਕਾਬਲੇ ਦਾ ਅਯੋਜਨ ਕੀਤਾ ਗਿਆ।ਪਿ੍ਰੰਸੀਪਲ ਪ੍ਰਵੀਣ ਸ਼ਰਮਾ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਪ੍ਰੋਗਰਾਮ ਇੰਚਾਰਜ਼ ਅਨੀਤਾ ਖੁਰਾਦਾ ਨੇ ਦੱਸਿਆ ਕਿ ਮੁਕਾਬਲੇ ਵਿਦਿਆਰਥੀਆਂ ਦੇ ਤਿੰਨ ਸਦਨ ਬਣਾਕੇ ਕਰਵਾਏ …
Read More »
Punjab Post Daily Online Newspaper & Print Media