ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਤੇ ਸਪਨਾ ਮਲਹੋਤਰਾ ਨੂੰ ਬੇੇਟ ਪ੍ਰਥਮ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਬਿਹਤਰ ਮੈਡੀਕਲ ਸੇਵਾਵਾਂ ਲਈ ਪੰਜ ਸਾਲਾ ਯੋਜਨਾ ਬਣਾਏਗੀ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ
ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਨਵ-ਨਿਯੁੱਕਤ ਕੀਤੇ ਗਏ ਮੈਂਬਰਾਂ ਦੀ ਪਲੇਠੀ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਟਰੱਸਟ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਟਰੱਸਟ ਦੇ ਮੈਂਬਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਵਿਸ਼ਵ ਪ੍ਰਸਿੱਧ ਡਾਕਟਰ …
Read More »ਸਬ ਟੀ.ਵੀ ਚੈਨਲ ਅਤੇ ਤਾਰਿਕ ਮਹਿਤਾ ਕਾ ਉਲਟਾ ਚਸ਼ਮਾ ਸੀਰੀਅਲ ਤੁਰੰਤ ਬੰਦ ਕੀਤਾ ਜਾਵੇ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਬ ਟੀ.ਵੀ ’ਤੇੇ ਚੱਲਦੇ ਸੀਰੀਅਲ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਪੇਸ਼ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਦੇ ਨਿਰਮਾਤਾ ਸਮੇਤ ਹੋਰ ਸਬੰਧਤਾਂ ਅਤੇ ਟੀ.ਵੀ …
Read More »ਕਿਸਾਨ ਕਰਜ਼ਾ ਮੁਆਫੀ ਮਾਮਲੇ `ਤੇ ਅਸਤੀਫਾ ਦੇਣ ਕੈਪਟਨ ਅਮਰਿੰਦਰ ਸਿੰਘ- ਸਖੀਰਾ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਆਪਣੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ `ਤੇ ਕਾਬਜ਼ ਹੋਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਕਿਸਾਨੀ ਲਈ ਕੁੱਝ ਨਹੀਂ ਕੀਤਾ ਬਲਕਿ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਦਾ ਸ਼ਿਕਾਰ ਬਣਾ ਕੇ ਰੱਖ ਦਿੱਤਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅ) …
Read More »ਖਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥਰੈਪੀ ਦਿਵਸ’ ਨੂੰ ਸਮਰਪਿਤ ਸਮਾਰੋਹ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਫਿਜ਼ੀਓਥੈਰਪੀ ਦੇ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥਰੈਪੀ ਦਿਵਸ’ ਨੂੰ ਸਮਰਪਿਤ ਸਮਾਰੋਹ ਕਰਵਾਇਆ। ਕਾਲਜ ਵਿਖੇ ਹਰ ਸਾਲ ਮਨਾਏ ਜਾਂਦੇ ਇਸ ਸਮਾਰੋਹ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰੀਬਨ ਕੱਟ ਕੇ ਕੀਤਾ। ਪ੍ਰੋਗਰਾਮ ਪ੍ਰਿੰ: ਡਾ. ਮਹਿਲ ਸਿੰਘ ਦੁਆਰਾ ਫਿਜ਼ੀਓਥਰੈਪੀ ਦੇ ਵਿਦਿਆਰਥੀਆਂ ਨੂੰ ਫ਼ਿਜ਼ੀਓਥਰੈਪੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਖੂਨਦਾਨ ਕੈਂਪ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਅਤੇ ਖਾਲਸਾ ਕਾਲਜ ਆਫ਼ ਮੈਨੇਜ਼ਮੇਂਟ ਐਂਡ ਟੈਕਨੋਲੋਜੀ, ਰਣਜੀਤ ਐਵੇਨਿਊ ਵਿਖੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਗੁਰੂ ਨਾਨਕ ਦੇਵ ਹਸਪਤਾਲ ਦੁਆਰਾ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ’ਚ 88 ਤੋਂ ਵਧੇਰੇ …
Read More »ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ
ਪਟਿਆਲਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਬੁਰਾਈਆਂ ਪ੍ਰਤੀ ਜਾਗਰੁਕ ਕਰਨ ਲਈ ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ ਮਨੁੱਖੀ ਅਧਿਕਾਰ ਮੰਚ ,ਪੰਜਾਬ ਦੇ ਚੇਅਰਮੈਨ ਸ਼੍ਰੀ ਵੇਦ ਚੰਦ ਮੰਡੌਰ ਵਲੋਂ ਕੀਤਾ ਗਿਆ।ਉਨਾ ਦੱਸਿਆ ਕਿ ਫਿਲਮ ਦੀ ਸ਼ੁਟਿੰਗ ਇਤਿਹਾਸਿਕ ਸ਼ਹਿਰ ਪਟਿਆਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਚ ਇਸੇ ਮਹੀਨੇ ਮੁਕੰਮਲ ਕਰ ,ਅਗਲੇ ਮਹੀਨੇ ਫਿਲਮ ਰੀਲੀਜ਼ ਕੀਤੀ ਜਾਵੇਗੀ।ਫਿਲਮ ਦੀ ਹੀਰੋਇਨ ਸ਼ਿਮਲਾ …
Read More »ਜੇਲ੍ਹਾਂ ਵਿੱਚ ਜੁਵੇਨਾਈਲਜ ਦੀ ਪਛਾਣ ਕਰਨ ਲਈ ਗਠਿਤ ਕਮੇਟੀ ਵਲੋਂ ਸਬ-ਜੇਲ੍ਹ ਦਾ ਦੌਰਾ
ਮਾਲੇਰਕੋਟਲਾ (ਸੰਦੋੜ), 15 ਸਤੰਬਰ (ਪੰਜਾਬ ਪੋਸਟ) – ਨੈਸ਼ਨਲ ਕਮਿਸ਼ਨ ਪ੍ਰੋਟੈਕਸ਼ਨ ਆਫ਼ ਚਾਈਲਡ ਨਵੀ ਦਿੱਲੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਜੇਲ੍ਹਾਂ ਵਿੱਚ ਜੁਵੇਨਾਈਲਜ ਦੀ ਪਛਾਣ ਕਰਨ ਲਈ ਜੇਲ੍ਹਾਂ ਦੀ ਪੜ੍ਹਤਾਲ ਕੀਤੀ ਜਾਣੀ ਹੈ। ਪੜ੍ਹਤਾਲ ਲਈ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ ਜਿਸ ਵਿੱਚ ਬਾਲ ਭਲਾਈ ਕਮੇਟੀ, ਸਪੈਸ਼ਲ ਜ਼ੁਵੇਨਾਈਲ ਪੁਲਿਸ ਯੂਨਿਟ ਨੂੰ ਬਤੌਰ ਮੈਂਬਰ ਸ਼ਾਮਿਲ …
Read More »ਪ੍ਰੋ. ਮੁਹੰਮਦ ਜਮੀਲ ਦੀ ਨਵੀਂ ਪੁਸਤਕ `ਉਰਦੂ, ਫਾਰਸੀ ਔਰ ਅਰਬੀ` ਦੀ ਘੁੰਡ ਚੁਕਾਈ
ਮਾਲੇਰਕੋਟਲਾ (ਸੰਦੋੜ), 15 ਸਤੰਬਰ (ਪੰਜਾਬ ਪੋਸਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਸੀ, ਉਰਦੂ ਅਤੇ ਅਰਬੀ ਵਿਭਾਗ ਦੇ ਮੁੱਖੀ ਪ੍ਰੋ. ਮੁਹੰਮਦ ਜਮੀਲ ਦੀ ਨਵੀਂ ਪੁਸਤਕ “ਉਰਦੂ, ਫਾਰਸੀ ਔਰ ਅਰਬੀ” ਦੀ ਘੁੰਡ ਚੁਕਾਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਡਾ.ਬੀ.ਐਸ ਘੁੰਮਨ ਵੱਲੋਂ ਕੀਤੀ ਗਈ। ਇਸ ਮੌਕੇ ਡਾ.ਇੰਦਰਜੀਤ ਸਿੰਘ (ਡੀਨ ਅਕਾਦਮਿਕ ਮਾਮਲਿਆਂ), ਡਾ. ਮਨਜੀਤ ਸਿਮਘ ਨਿੰਜਰ (ਰਜਿਸਟਰਾਰ), ਕੁਲਵੀਰ ਸਿੰਘ ਢਿੱਲੋਂ (ਡੀਨ ਵਿਦਿਆਰਥੀ), ਡਾ. …
Read More »ਖ਼ਾਲਸਾ ਪੰਥ ਤੋਂ ਮਾਫ਼ੀ ਮੰਗੇ ਨਈਅਰ ਤੇ ਸ਼੍ਰੋਮਣੀ ਕਮੇਟੀ ਸਨਮਾਨ ਵਾਪਸ ਲਵੇ – ਸਿਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ
ਸੰਦੌੜ, 15 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀਂ ਕੁਲਦੀਪ ਨਈਅਰ ਨੇ ਆਪਣੇ ਇੱੱਕ ਲੇਖ `ਚ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰੀ ਅਸਾਧ ਗੁਰਮੀਤ ਰਾਮ ਰਹੀਮ ਸਿਰਸੇ ਵਾਲੇ ਨਾਲ ਕੀਤੀ, ਜਿਸ ਨਾਲ ਦੇਸ਼-ਵਿਦੇਸ਼ ਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸੰਗਤਾਂ ਨੂੰ ਭਾਰੀ ਠੇਸ ਪੁੱਜੀ …
Read More »
Punjab Post Daily Online Newspaper & Print Media