ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਨੇ ਅੰਮਿ੍ਤਸਰ ਦਾ ਦੌਰਾ ਕੀਤਾ।ਆਪਣੇ ਦੌਰੇ ਦੌਰਾਨ ਉਨਾਂ ਨੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਵਲੋਂ ਵੱਖ-ਵੱਖ ਸਕਿਊਰਟੀ ਤੇ ਹੋਰ ਡਿਊਟੀਆਂ ਲਈ ਚੁਣੇ ਗਏ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ …
Read More »ਪੰਜਾਬੀ
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਦੇ ਖਾਤਮੇ ਲਈ ਚੱਲੇਗੀ ਵਿਸ਼ੇਸ਼ ਮੁਹਿੰਮ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲਾ ਬਾਲ ਸੁਰਖਿਆ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ।ਅੱਜ ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿਖਿਆ ਅਤੇ ਬਾਲ ਮਜਦੂਰੀ ਨੂੰ ਖਤਮ ਕਰਨ ਲਈ ਬਣਾਈ …
Read More »ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਅਧਿਆਪਕ ਜਿਆਦਾ ਮਿਹਨਤ ਕਰਨ – ਡੀ.ਸੀ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਸਮੂਹ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੀ ਡਿਊਟੀ ਹੋਰ ਤਨਦੇਹੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਸਿੱਖਿਆ ਦਾ ਪੱਧਰ ਹੋਰ ਉਚਾ ਚੁਕਿਆ ਜਾ ਸਕੇ।ਅੱਜ ਜ਼ਿਲਾ ਸਿੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਹਿੰਦੀ ਦਿਵਸ` ਮਨਾਇਆ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ `ਹਿੰਦੀ ਦਿਵਸ` ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।1949 ਈ: ਵਿੱਚ ਅੱਜ ਦੇ ਦਿਨ ਸੰਵਿਧਾਨ ਕਮੇਟੀ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਦੇਸ਼ ਦੀ ਰਾਸ਼਼ਟਰੀ ਭਾਸ਼ਾ ਹਿੰਦੀ ਹੋਵੇਗੀ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵਲੋਂ ਹਿੰਦੀ ਭਾਸ਼਼ਾ ਦੀ ਮਹੱਤਤਾ `ਤੇ ਚਾਨਣਾ ਪਾਇਆ ਗਿਆ।ਡਾ. ਰਜਿੰਦਰ …
Read More »ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ `ਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਬਣੀ ਨੌਰੀਨ ਕੌਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਨੇ ਵਿਦੇਸ਼ੀ ਧਰਤੀ ’ਤੇ ਇੱਕ ਵਾਰੀ ਫਿਰ ਤੋਂ ਆਪਣੀ ਹੋਂਦ ਨੂੰ ਪੁਖਤਾ ਤਰੀਕੇ ਨਾਲ ਦਰਜ ਕੀਤਾ ਹੈ। ਉਤਰੀ ਅਮਰੀਕਾ ਦੇ ਕੋੌਲੋਰੈਡੋ ਸੂਬੇ ਦੀ ਵਸਨੀਕ 23 ਸਾਲਾ ਨੌਰੀਨ ਕੌਰ ਸਿੰਘ ਨੂੰ ਉਤਰੀ ਅਮਰੀਕਾ ਵਲੋਂ ਨੁਮਾਇੰਦੇ ਦੇ ਤੌਰ ’ਤੇ …
Read More »ਕੇਂਦਰੀ ਰਾਜ ਮੰਤਰੀ ਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ।ਇਸ ਸਮੇਂ ਵਿਜੇ ਸਾਂਪਲਾ, ਤਰੁਣ ਚੁੱਗ ਤੇ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।ਉਨ੍ਹਾਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿੱਚ ਜੇਤੂ ਵਿਦਿਆਰਥੀ ਸਨਮਾਨਿਤ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪਿਛਲੇ ਦਿਨੀਂ ਸੈਂਟਰ ਸਕੂਲ ਕੋਟਾਲਾ ਵਿੱਚ ਸੈਂਟਰ ਪੱਧਰੀ ਖੇਡਾਂ ਹੋਈਆਂ। ਜਿਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਟੇਟ ਐਵਾਰਡੀ ਹਰਜੀਤ ਸਿੰਘ, ਸਮਾਜ ਸੇਵੀ ਸੰਤੋਖ ਸਿੰਘ, ਅਮਰਜੀਤ ਸਿੰਘ ਸੈਕਟਰੀ ਅਤੇ ਸਕੂਲ ਮੈਨੇਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਦੀ ਹੌਂਸਲਾ …
Read More »ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਨੂੰ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ …
Read More »ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਨੂੰ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇਟਲੀ ਵਸਦੇ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ‘ਸ਼ਬਦਾਂ ਦੀ ਢਾਲ਼’ ਤੇ ਵਿਚਾਰ ਗੋਸ਼ਟੀ 17 ਸਤੰਬਰ ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰਡਰੀ ਸਕੂਲ ( ਲੜਕੇ) ਸਮਰਾਲਾ ਵਿਖੇ ਸਵੇਰੇ 10:15 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਹੋਈ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ …
Read More »ਕਲਮ ਦੀ ਆਜ਼ਾਦੀ ਤੇ ਵਿਚਾਰਾਂ ’ਤੇ ਪ੍ਰਗਟਾਵੇ ਦੇ ਹੱਕ ਲਈ ਫਿਰਕੂ ਤੇ ਫਾਸ਼ਿਸਟ ਤਾਕਤਾਂ ਖਿਲਾਫ ਇੱਕਜੁੱਟ ਹੋਣ ਦਾ ਸੱਦਾ
ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਅਸੀਂ ਹਰ ਆਏ ਰੋਜ਼ ਅਖਬਾਰਾਂ, ਮੀਡੀਏ ’ਚ ਪੜਦੇ ਸੁਣਦੇ ਆ ਰਹੇ ਹਾਂ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਫਿਰਕੂ ਜਾਬਰ ਤਾਕਤਾਂ ਹਾਕਮਾਂ ਦੀ ਸਰਪ੍ਰਸਤੀ ਹੇਠ ਪੱਤਰਕਾਰਾਂ, ਲੇਖਕਾਂ, ਸਾਹਿਤਕਾਰਾਂ, ਬੁੱਧਜੀਵੀਆਂ, ਤਰਕਸ਼ੀਲਾਂ, ਲੋਕ-ਪੱਖੀ ਆਗੂਆਂ ਦੀ ਕਲਮ ਦੀ ਆਜ਼ਾਦੀ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਹੱਕੀ ਅਵਾਜ਼ ਕੁਚਲਣ ਲਈ ਕਾਤਲਾਨਾ ਹਮਲੇ ਤੇ ਦੁਰਵਿਵਹਾਰ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ …
Read More »
Punjab Post Daily Online Newspaper & Print Media