Wednesday, November 25, 2026

ਪੰਜਾਬੀ

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਕੰਗ)- ਅੱਜ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇਸ ਮੌਕੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਜੋ ਕਿ 14 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ, ਜਿਸ ਸਬੰਧੀ ਉਨਾਂ ਨੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ।ਇਸ ਉੁਪਰੰਤ ਹਿੰਦੀ ਦਿਵਸ ਨੂੰ ਸਮਰਪਿਤ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਨਾਲ ਸੰਬੰਧਿਤ …

Read More »

ਖਾਲਸਾ ਕਾਲਜ ਵੈਟਰਨਰੀ ਵਿਖੇ ‘ਆਰਭਿੰਕ ਅਰਦਾਸ’ ਕਰਵਾਈ ਗਈ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ’ ਕਰਵਾਈ ਗਈ। ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਕਾਲਜ ਦੇ ਨਵੇਂ ਆਰੰਭ ਹੋ ਰਹੇ ਸ਼ੈਸ਼ਨ ਅਤੇ ਨਵੇਂ ਆਏ ਵਿਦਿਆਰਥੀਆਂ ਦੀ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਹਿੰਦੀ ਦਿਵਸ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ ਭਾਸ਼ਾ ਨੂੰ ਸਿੱਖਣ ਲਈ ਆਪਣੀ ਮਾਤਰ ਭਾਸ਼ਾ ਨੂੰ ਅਣਗੌਲਿਆਂ ਕਰਨਾ ਉਚਿੱਤ ਨਹੀਂ।ਇਹ ਸ਼ਬਦ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਵਿਭਾਗ ਵੱਲੋਂ ਮਨਾਏ ਗਏ ‘ਹਿੰਦੀ ਦਿਵਸ’ ਸਮਾਰੋਹ ਮੌਕੇ ਉਚੇਚੇ ਤੌਰ ’ਤੇ ਪੁੱਜੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …

Read More »

ਯੂਨੀਵਰਸਿਟੀ `ਚੇ ਰਿਮੀਡੀਅਲ ਕੋਚਿੰਗ ਕੋਰਸ ਲਈ ਫਾਰਮ ਭਰਨ ਦੀ ਆਖਰੀ ਮਿਤੀ 4 ਅਕਤੂਬਰ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਰਿਮੀਡੀਅਲ ਕੋਚਿੰਗ ਅਧੀਨ 04 ਮਹੀਨਿਆਂ ਦਾ ਇੱਕ ਕੋਰਸ ਕਰਵਾਇਆ ਜਾਣਾ ਹੈ। ਇਸ ਕੋਰਸ ਵਿੱਚ ਅੰਡਰ ਗਰੈਜੂਏਟ ਤੋ ਲੈ ਕੇ ਪੋਸਟ ਗਰੈਜੂਏਟ ਤੱਕ ਦੇ ਵਿਦਿਆਰਥੀਆਂ ਨੂੰ ਜਨਰਲ ਸਟੱਡੀਜ਼, ਅੰਗਰੇਜੀ, ਮੈਂਟਲ ਅਬਿਲਟੀ ਅਤੇ ਰੀਜ਼ਨਿੰਗ ਬਾਰੇ ਗਿਆਨ ਦਿੱਤਾ ਜਾਵੇਗਾ । ਇਹ ਕੋਰਸ ਮਿਤੀ …

Read More »

ਡੀ-ਜ਼ੋਨ ਜ਼ੋਨਲ ਯੁਵਕ ਮੇਲਾ 18 ਸਤੰਬਰ ਤੋਂ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡੀ-ਜ਼ੋਨ (ਜ਼ਿਲਾ ਕਪੂਰਥਲਾ ਤੇ ਨਵਾਂ ਸ਼ਹਿਰ ਦੇ ਕਾਲਜਾਂ ਲਈ) ਜ਼ੋਨਲ ਯੁਵਕ ਮੇਲਾ 18 ਤੋਂ 21 ਸਤੰਬਰ, 2017 ਤਕ ਕਰਵਾਇਆ ਜਾ ਰਿਹਾ ਹੈ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਤੰਬਰ ਨੂੰ ਮੇਲੇ ਦੀ ਸ਼ੁਰੂਆਤ ਭੰਗੜੇ ਦੀ ਆਈਟਮ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਥ ਫੈਸਟੀਵਲਾਂ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਅੱਜ ਇਥੇ ਯੂਥ ਫੈਸਟੀਵਲਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ। ਇਹ ਯੂਥ ਫੈਸਟੀਵਲ 18 ਸਤੰਬਰ ਤੋਂ ਸ਼ੁਰੂ ਹੋ ਕੇ 3 ਨਵੰਬਰ ਤਕ ਚੱਲਣਗੇ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਦੱਸਿਆ ਕਿ ਡੀ-ਜ਼ੋਨ (ਜ਼ਿਲੇ ਕਪੂਰਥਲਾ, ਨਵਾਂ ਸ਼ਹਿਰ ਦੇ ਕਾਲਜਾਂ ਲਈ) ਜ਼ੋਨਲ ਯੁਵਕ ਮੇਲਾ 18 ਤੋਂ …

Read More »

ਭਾਰਤ ਸਰਕਾਰ ਵੱਲੋਂ ਯੂਨੀਵਰਸਿਟੀ ਅਧਿਆਪਕਾਂ ਨੂੰ 30.69 ਲੱਖ ਦਾ ਇਕ ਵਿਸ਼ੇਸ਼ ਖੋਜ ਪ੍ਰੋਜੈਕਟ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਭਾਰਤ ਸਰਕਾਰ ਦੇ ਸਾਇੰਸ ਐਂਡ ਇੰਜੀਨਿਅਰਿੰਗ ਰੀਸਰਚ ਬੋਰਡ ਦੇ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਹੈਲਥ ਸਾਇੰਸ ਡਿਵੀਜ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਡਾ. ਰਾਜਬੀਰ ਭੱਟੀ ਅਤੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਦੇ ਡਾ. ਐਮ.ਐਸ. ਭੱਟੀ ਨੂੰ 30.69 ਲੱਖ ਰੁਪਏ ਦਾ ਇਕ ਵਿਸ਼ੇਸ਼ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ। ਉਨ੍ਹਾਂ …

Read More »

ਪਿੱਤਰ ਤਰਪਣ ਮਹਾਂਯੱਗ ਕਰਵਾਇਆ

ਜਿਉਂਦੇ ਜੀਅ ਵੀ ਮਾਪਿਆਂ ਦੀ ਸੇਵਾ ਸ਼ਰਧਾ ਨਾਲ ਕਰੇ ਔਲਾਦ  ਜੈ ਭਗਵਾਨ ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਧਰਮ ਪ੍ਰਚਾਰ ਅਤੇ ਜਨ ਕਲਿਆਣ ਸੰਮਤੀ ਧੂਰੀ ਵੱਲੋਂ ਰਾਮ ਬਾਗ ਚੈਰੀਟੇਬਲ ਸੋਸਾਇਟੀ ਵਿਖੇ ਸ਼੍ਰੀ ਮਦਭਾਗਵਤ ਗੀਤਾ ਪਾਠ ਅਤੇ ਪਿੱਤਰ ਤਰਪਣ ਯੱਗ ਸ਼੍ਰੀ ਜੈ ਭਗਵਾਨ ਸ਼ਾਸਤਰੀ ਜੀ ਦੀ ਅਗੁਵਾਈ ਵਿੱਚ ਕਰਵਾਇਆ ਜਾ ਰਿਹਾ ਹੈ।ਸ਼੍ਰੀ ਜੈ ਭਗਵਾਨ ਸ਼ਾਸਤਰੀ ਨੇ ਦੱਸਿਆ ਕਿ ਸ਼ਰਾਧਾਂ ਦੇ …

Read More »

ਬਰਸੀ ਮੌਕੇ ਸੋਭਾ ਯਾਤਰਾ 17 ਨੂੰ, ਹਵਨ ਤੇ ਭੰਡਾਰਾ 20 ਨੂੰ

ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਸ੍ਰੀ 108 ਮਹਾਰਾਜ ਦੁਆਰਕਾ ਜਤੀ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗ਼ਮਾਂ ਮੌਕੇ ਸੋਭਾ ਯਾਤਰਾ, ਹਵਨ ਅਤੇ ਭੰਡਾਰਾ ਜਤੀ ਧਾਮ ਹਨੂੰਮਾਨ ਗੜ ਮੰਦਿਰ ਪੇਧਨੀ ਰੋਡ ਬੇਨੜਾ ਵਿਖੇ ਕਰਵਾਇਆ ਜਾ ਰਿਹਾ ਹੈ।ਸਵਾਮੀ ਬ੍ਰਹਮਚਾਰੀ ਅਤੇ ਸਰਧਾਲੂ ਦਰਸ਼ਨ ਕੁਮਾਰ ਘਨੌਰੀ ਅਨੁਸਾਰ ਨਗਰ ਪੰਚਾਇਤ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ 17 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 …

Read More »

ਅੰਗਹੀਣ ਸਰਟੀਫਿਕੇਟ ਬਣਾਉਣ ਦਾ ਕੈਂਪ 15, 16 ਨੂੰ

ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ `ਤੁਹਾਡਾ ਵਿਧਾਇਕ ਤੁਹਾਡੇ ਘਰ` ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਮੁਲੋਵਾਲ ਅਤੇ ਭੁੱਲਰਹੇੜੀ ਵਿਖੇ ਅੰਗਹੀਣ ਸਰਟੀਫਿਕੇਟ ਬਣਾਉਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ।ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਦੱਸਿਆ ਕਿ 15 ਸਤੰਬਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਮੂਲੋਵਾਲ ਅਤੇ 16 ਸਤੰਬਰ ਨੂੰ ਗੁਰਦੁਆਰਾ …

Read More »