Wednesday, November 25, 2026

ਪੰਜਾਬੀ

ਨਾਰਦਰਨ ਰੇਲਵੇ ਮੈਨਸ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਾਰਦਰਨ ਰੇਲਵੇ ਮੈਨਸ ਯੂਨੀਅਨ ਦੀ ਇੱਕ ਮੀਟਿੰਗ ਅੱਜ ਰੇਲਵੇ ਸਟੇਸ਼ਨ ਫਾਜ਼ਿਲਕਾ ਤੇ ਬ੍ਰਾਂਚ ਸਕੱਤਰ ਅਸ਼ੋਕ ਸੇਤੀਆ ਵੱਲੋਂ ਅਯੋਜਿਤ ਕੀਤੀ ਗਈ। ਇਹ ਮੀਟਿੰਗ 19 ਸਤੰਬਰ ਨੂੰ ਪਠਾਨਕੋਟ ਵਿਚ ਹੋ ਰਹੀ ਕਾਂਫ੍ਰੈਂਸ ਦੇ ਸਬੰਧ ਵਿਚ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਆਗੂ ਸੁਭਾਸ਼ ਸ਼ਰਮਾ, ਅਰਜ਼ੁਨ, ਸੰਦੀਪ, ਜਨਕ ਰਾਜ ਸ਼ਰਮਾ, ਅਨਿਲ, ਜਗਜੀਤ ਸਿੰਘ, ਦੁਰਗਾ ਪ੍ਰਸਾਦ, ਪਦਮ, …

Read More »

ਸੇਵਾ ਭਾਰਤੀ ਨੇ ਜ਼ਰੂਰਤਮੰਦ ਲੜਕੀਆਂ ਲਈ ਖੋਲਿਆ ਸਿਲਾਈ ਕੇਂਦਰ

ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੇਵਾ ਭਾਰਤੀ ਫਾਜ਼ਿਲਕਾ ਇਕਾਈ ਵੱਲੋਂ ਅੱਜ ਉਪਮੰਡਲ ਦੇ ਪਿੰਡ ਸੈਨੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਸਿਲਾਈ ਕੇਂਦਰ ਖੋਲਿਆ ਗਿਆ।ਜਿਸ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਅਤੇ ਸ਼੍ਰੀ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਦੇ ਅਹੁੱਦੇਦਾਰ ਮੰਗਲ ਸਿੰਘ ਅਤੇ ਡਾ. ਗੁਰਮੇਲ ਸਿੰਘ ਵੱਲੋਂ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ …

Read More »

ਆਂਗਨਵਾੜੀ ਯੂਨੀਅਨ ਮੈਂਬਰਾਂ ਨੇ ਮੰਗਾਂ ਸਬੰਧੀ ਡੀ.ਸੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਗਨਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲਾ ਪ੍ਰਧਾਨ ਰੇਸ਼ਮਾ ਰਾਣੀ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਅਬੋਹਰ ਬਲਾਦ ਦੀ ਪ੍ਰਧਾਨ ਅੰਜੂ ਬਿਸ਼ਨੋਈ, ਮੀਤ ਪ੍ਰਧਾਨ ਕੰਚਨ ਬਿਸ਼ਨੋਈ, ਬਲਾਕ ਫਾਜ਼ਿਲਕਾ ਦੀ ਪ੍ਰਧਾਨ ਸ਼ੀਲਾ ਦੇਵੀ, ਜਨਰਲ ਸਕੱਤਰ ਰਾਜਵੰਤ ਕੌਰ, ਬਲਾਕ ਜਲਾਲਾਬਾਦ ਦੀ ਪ੍ਰਧਾਨ ਸ਼ਿੰਦਰਪਾਲ ਕੌਰ, ਜਨਰਲ ਸਕੱਤਰ ਸ਼ਿਮਲਾ ਰਾਣੀ ਅਤੇ ਵੱਡੀ ਗਿਣਦਤੀ ਿਵਚ …

Read More »

ਨੋਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿਲਾ ਪੁਲਿਸ ਕਰਵਾਏਗੀ ਮਿੰਨੀ ਮੈਰਾਥਨ

ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਆਪਣੇ ਸਮਾਜਿਕ ਫਰਜ਼ ਨੂੰ ਪੂਰਾ ਕਰਦੇ ਹੋਏ 28 ਸਤੰਬਰ ਨੂੰ ਮਿੰਨੀ ਮੈਰਾਥਨ ਦੋੜ ਦਾ ਅਯੋਜਨ ਕੀਤਾ ਜਾਵੇਗਾ। ਐਸ.ਐਸ.ਪੀ. ਦਫ਼ਤਰ ਵਿਚ ਅਯੋਜਤ ਪੱਤਰਕਾਰ ਸੰਮੇਲਨ ਵਿਚ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਦੋੜਤਾ ਪੰਜਾਬ …

Read More »

ਧਾਰਮਿਕ ਚਿੰਨ ਕਿਰਪਾਨ `ਤੇ ਲਾਈ ਪਾਬੰਦੀ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ- ਜਥੇਦਾਰ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਕਰਨਾਟਕਾ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ, ਜੋ ਸਿੱਖਾਂ ਦੇ ਪੰਜ ਕਕਾਰਾ ਵਿਚੋਂ ਇੱਕ ਹੈ, ਪਹਿਨਣ ‘ਤੇ ਪਾਬੰਦੀ ਲਗਾਈ ਹੈ।ਇਹ ਬਹੁਤ ਘਟੀਆ ਅਤੇ ਕਮੀਨੀ ਕਾਰਵਾਈ ਹੈ।ਸਿੱਖ ਧਰਮ ਵਿਚ ਕਰਨਾਟਕਾ ਸਰਕਾਰ ਵੱਲੋਂ ਦਖ਼ਲ ਅੰਦਾਜੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਜਿਸ ਵਿਚ ਧਾਰਾ …

Read More »

ਗਿਆਨੀ ਗੁਰਮੁੱਖ ਸਿੰਘ ਦੇ ਮਨ ’ਚ ਅਵੱਗਿਆ ਦਾ ਬੋਝ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਵੇ – ਅਭਿਆਸੀ, ਸਰਚਾਂਦ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) – ਦਮਦਮੀ ਟਕਸਾਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਵਲੋਂ ਪਿੰਡ ਡਾਲਾ (ਮੋਗਾ) ਵਿਖੇ ਅੰਮ੍ਰਿਤ ਸੰਚਾਰ ਕਰ ਰਹੇ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ …

Read More »

ਕੁਲਦੀਪ ਨਈਅਰ ਪੰਥ ਵਿਰੋਧੀ ਏਜੰਸੀਆਂ ਦਾ ਹੱਥ ਠੋਕਾ – ਰਜਿੰਦਰ ਸਿੰਘ ਮਹਿਤਾ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ ਬਿਊੋਰੋ)  ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਨੇ ਨਈਅਰ ਦੀ ਸੰਤਾਂ ਪ੍ਰਤੀ ਮਾੜੀ ਸੋਚ ਨੂੰ ਲੈ ਕੇ ਉਹਨਾਂ ’ਤੇ ਸਖ਼ਤ ਟਿੱਪਣੀ ਕੀਤੀ ਹੈ। ਭਾਈ ਮਹਿਤਾ ਨੇ ਸੰਤ ਭਿੰਡਰਾਂਵਾਲੇ ਨਾਲ ਸਿਰਸਾ ਡੇਰਾ ਮੁਖੀ ਦੀ ਤੁਲਣਾ ਕਰਨ ’ਤੇ ਕੁਲਦੀਪ ਨਈਅਰ ਦੀ ਸਖ਼ਤ ਨਿਖੇਧੀ ਕਰਦਿਆਂ ਉਹਨਾਂ ਨੂੰ ਪੰਥ …

Read More »

ਕਰਨਾਟਕ ਸਰਕਾਰ ਵਲੋਂ ਕਿਰਪਾਨ ’ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ’ਤੇ ਲਗਾਈ ਗਈ ਪਾਬੰਦੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ।ਕਿਰਪਾਨ …

Read More »

ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਸਦਮਾ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਦਿਹਾਂਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-   ਸਥਾਨਕ ਖ਼ਾਲਸਾ ਕਾਲਜ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਹਨਾਂ ਦੇ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਅੰਤਿਮ ਸਸਕਾਰ 16 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੰਮਿ੍ਰਤਸਰ ਬਾਈ ਪਾਸ …

Read More »

ਰਾਹੁਲ ਸਿੱਖ ਕਤਲੇਆਮ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਦੋਸ਼ੀਆਂ ਦੀ ਪੁਸ਼ਤਪਨਾਹੀ ਛੱਡੇ – ਦਮਦਮੀ ਟਕਸਾਲ

ਅੰਮਿ੍ਤਸਰ, 13 ਸਤੰਬਰ (    ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ’84 ਦੇ ਸਿੱਖ ਨਸਲਕੁਸ਼ੀ ਬਾਰੇ ਨਿੰਦਾ ਕਰਨ ਨੂੰ ਵੱਡਾ ਡਰਾਮਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਅਮਰੀਕਾ ਦੇ ਬਰਕਲੇ ’ਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆਂ ਵਿੱਚ ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਭੂਮਿਕਾ ਬਾਰੇ ਚਿੱਟੇ ਦਿਨ ਚਿੱਟਾ ਝੂਠ ਬੋਲ …

Read More »