ਕਿਹਾ, ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ‘ਚ ਕੂੜਾ ਮੁਕਤ ਕੀਤਾ ਜਾਵੇ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ।ਉਨਾਂ ਨੇ ਮੀਟਿੰਗ ਵਿੱਚ …
Read More »ਪੰਜਾਬੀ ਖ਼ਬਰਾਂ
ਆਰਮੀ ਅਗਨੀਵੀਰ ਅਤੇ ਅਰਧ-ਸੈਨਿਕ ਬਲਾਂ ‘ਚ ਭਰਤੀ ਲਈ ਮੁਫਤ ਲਿਖਤੀ ਤੇ ਫਿਜ਼ੀਕਲ ਟਰੇਨਿੰਗ ਸ਼ੁਰੂ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਤਹਿਸੀਲ ਬਾਬਾ ਬਕਾਲਾ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜ਼ਲਾ, ਕਪੂਰਥਲਾ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਆਰਮੀ ਅਗਨੀਵੀਰ ਵਿੱਚ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 8 ਫਰਵਰੀ 2024 ਤੋਂ 21 ਮਾਰਚ 2024 ਤੱਕ ਹੋਵੇਗੀ।ਸੀ-ਪਾਈਟ ਕੈਂਪ ਕਪਰਥਲਾ ਦੇ ਅਧਿਕਾਰੀ ਕੈਪਟਨ ਅਜੀਤ …
Read More »ਤਰੁਣ ਚੁੱਘ ਨੇ ਸ਼੍ਰੀਮਤੀ ਦਰਸ਼ਨਾ ਸ਼ਰਮਾ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਟਾਰੀ ਰੋਡ ਸਥਿਤ ਇੱਕ ਰਿਜ਼ੋਰਟ ਵਿਖੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਅਤੇ ਅੰਮ੍ਰਿਤਸਰ ਭਾਜਪਾ ਦੇ ਮੀਤ ਪ੍ਰਧਾਨ ਅਵਿਨਾਸ਼ ਸ਼ੈਲਾ ਦੀ ਮਾਤਾ ਸ਼੍ਰੀਮਤੀ ਦਰਸ਼ਨਾ ਸ਼ਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਸ਼ੋਕ ਸਭਾ ਵਿੱਚ ਬੋਲਦਿਆਂ ਤਰੁਣ ਚੁੱਘ ਨੇ ਕਿਹਾ ਕਿ ਉਨਾਂ ਦੇ ਮਿੱਤਰ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ
ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ਼ ਕਰਵਾ ਸਕਦੇ ਹਨ ਜਿਲ੍ਹਾ ਵਾਸੀ – ਹਰਪ੍ਰੀਤ ਸਿੰਘ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ‘ਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ …
Read More »ਰਬਿੰਦਰ ਸਿੰਘ ਅਟਵਾਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) -ਅਮਰੀਕਾ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਨਿਵਾਸੀ ਵਾਲੇ ਪ੍ਰਸਿੱਧ ਪੰਜਾਬੀ ਲੇਖਕ ਰਬਿੰਦਰ ਸਿੰਘ ਅਟਵਾਲ ਦੇ 18 ਜਨਵਰੀ 2024 ਨੂੰ ਅਕਾਲ ਚਲਾਣੇ ‘ਤੇ ਲੇਖਕਾਂ ਤੇ ਲੇਖਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਉਹ ਆਪਣੇ ਪਿੱਛੇ ਸਪਤਨੀ, ਇਕ ਬੇਟੀ ਤੇ 3 ਬੇਟੇ ਛੱਡ ਗਏ ਹਨ।ਮੀਡੀਆ ਨੂੰ ਜਾਰੀ ਸਾਂਝੇ ਬਿਆਨ ਵਿੱਚ ਵਾਰਿਸ ਸ਼ਾਹ ਫਾਉਂਡੇਸ਼ਨ ਦੇ ਪ੍ਰਧਾਨ ਡਾ. …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਸੈਸ਼ਨ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੁਆਰਾ ‘ਮੇਰਾ ਭਾਰਤ’ ਪਹਿਲਕਦਮੀ ਤਹਿਤ ਸੜਕ ਸੁਰੱਖਿਆ ਵਧਾਉਣ ਅਤੇ ਜ਼ਿੰਮੇਵਾਰੀ ਨਾਲ ਆਉਣ-ਜਾਣ ਨੂੰ ਉਤਸ਼ਾਹਿਤ ਕਰਨ ਸਬੰਧੀ ਟ੍ਰੈਫਿਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ।ਜਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਉਦੇਸ਼ ਕਾਲਜ ਵਿਦਿਆਰਥੀਆਂ ਅਤੇ …
Read More »ਦੋ ਦਿਨਾ ਓਪਨ ਜਿਲ੍ਹਾ ਐਥਲੈਟਿਕ ਮੀਟ ਦਾ ਉਦਘਾਟਨ ਅੱਜ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਓਪਨ ਜਿਲ੍ਹਾ ਐਥਲੈਟਿਕ ਮੀਟ ਅੰਡਰ-14,16,18 ਅਤੇ 20 (ਲੜਕੇ ਤੇ ਲੜਕੀਆਂ) 24-01-2024 ਤੋਂ 25-01-2024 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਜਿਲ੍ਹਾ ਐਥਲੈਟਿਕ ਐਸੀਏੇਸ਼ਨ ਅੰਮ੍ਰਿਤਸਰ ਵਲੋਂ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਣਕੀਰਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੀਟ ਦਾ ਉਦਘਾਟਨ 24-01-2024 ਨੂੰ ਦੁਪਹਿਰ 12.00 ਵਜੇ ਹੋਵੇਗਾ।ਇਸ ਵਿਚੋਂ ਅੰਡਰ 14 …
Read More »ਮੈਗਾ ਪਲੇਸਮੈਂਟ ਕੈਂਪ 24 ਜਨਵਰੀ ਨੂੰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਡਿਪਟੀ ਡਾਇਰੈਕਟਰ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 24 ਜਨਵਰੀ 2024 ਨੂੰ ਇੱਕ ਮੈਗਾ …
Read More »ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਔਜਲਾ
ਬੀ.ਆਰ.ਟੀ.ਐਸ ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ ਤੇ ਚੌਂਕਾਂ ਵਿੱਚ ਬਣਾਏ ਉਚੇ ਸਪੀਡ ਬ੍ਰੇਕਰ ਹਟਾਏ ਜਾਣ – ਡਿੰਪਾ, ਕੁੰਵਰ ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ …
Read More »ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਸਬੰਧੀ ਮੀਟਿੰਗ
ਸਮਰਾਲਾ ਤਹਿਸੀਲ ਦੀ ਟਰੈਕਟਰ ਪਰੇਡ ਮਾਲਵਾ ਕਾਲਜ ਤੋਂ ਸ਼ੁਰੂ ਹੋਵੇਗੀ – ਭੱਟੀਆਂ ਸਮਰਾਲਾ, 23 ਜਨਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਭਾਰਤ ਵਿੱਚ ਤਹਿਸੀਲ ਤੋਂ ਜ਼ਿਲ੍ਹਾ ਪੱਧਰ ਤੱਕ 26 ਜਨਵਰੀ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕਰਨ ਸਬੰਧੀ ਜੋ ਸੱਦਾ ਦਿੱਤਾ ਗਿਆ ਹੈ।ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਸਮਰਾਲਾ ਅਤੇ ਬਲਾਕ ਮਾਛੀਵਾੜਾ ਸਾਹਿਬ ਦੀ ਇੱਕ ਮੀਟਿੰਗ …
Read More »
Punjab Post Daily Online Newspaper & Print Media