Wednesday, November 25, 2026

ਪੰਜਾਬੀ

ਡੀ.ਏ.ਵੀ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਪੰਜਾਬ ਭਰ ਦੇ ਸਾਰੇ ਕਾਲਜਾਂ ਵਿੱਚ ਅੱਜ ਦੋ ਪੀਰੀਅਡ ਦਾ ਕਾਲਜ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ।ਜਿਸ ਦੇ ਤਹਿਤ ਅੱਜ ਸਥਾਨਕ ਡੀ.ਏ.ਵੀ ਕਾਲਜ ਵਿੱਚ ਅਧਿਆਪਕਾਂ ਵੱਲੋਂ ਹੜਤਾਲ ਕਰਕੇ ਧਰਨਾ ਲਗਾਇਆ ਗਿਆ ਅਤੇ ਰੈਲੀ ਕੀਤੀ।ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਲਜ ਯੂਨਿਟ ਦੇ ਸਕੱਤਰ ਡਾ. …

Read More »

ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸੰਦੌੜ, 13 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਭੂਦਨ ਵਿਖੇ ਇਕ ਨੌਜਵਾਨ ਦੀ ਲਾਸ ਦਰੱਖਤ ਨਾਲ ਲਟਕਦੀ ਮਿਲੀ ਹੈ।ਮਿ੍ਰਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਭੂਦਨ ਵਜੋਂ ਹੋਈ ਹੈ।ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਰਾਜਵਿੰਦਰ ਸਿੰਘ ਨੇ ਲਿਖਵਾਏ ਬਿਆਨਾਂ ਮੁਤਾਬਿਕ ਕੁਲਦੀਪ ਸਿੰਘ ਅੱਜ ਸਵੇਰੇ ਖੇਤ ਹਰਾ ਲੈਣ ਅਤੇ ਜੀਰੀ ਨੂੰ ਪਾਣੀ ਲਗਾਉਣ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ ‘ਨੈਟਵਰਕ ਸਕਿਊਰਟੀ ਇਸ਼ੂਜ਼’ `ਤੇ ਸੈਮੀਨਾਰ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਵੁਮੈਨ ਦੇ ਪੀ.ਜੀ ਵਿਭਾਗ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵੱਲੋਂ  ‘ਨੈਟਵਰਕ ਸਕਿਊਰਟੀ ਇਸ਼ੂਜ਼’ ਵਿਸ਼ੇ ‘ਤੇ ਇਕ ਸੈਮੀਨਾਰ ਕਰਵਾਇਆ ਗਿਆ।ਪ੍ਰੋ. ਸੰਦੀਪ ਸੂਦ, ਐਸੋਸੀਏਟ ਡੀਨ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਗੁਰਦਾਸਪੁਰ ਅਤੇ ਡਾ. ਕੁਲਜੀਤ ਕੌਰ, ਅਸਿਸਟੈਂਟ ਪ੍ਰੋਫੈਸਰ ਵਿਭਾਗ ਕੰਪਿਊਟਰ ਸਾਇੰਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਖ ਬੁਲਾਰਿਆਂ ਵਜੋਂ …

Read More »

ਵਿਰਸਾ ਵਿਹਾਰ ਸੁਸਾਇਟੀ ਦਾ ਚੱਲ ਰਿਹਾ ਵਿਵਾਦ ਮਿਲ ਬੈਠ ਕੇ ਹੱਲ ਕਰਨ ਦਾ ਦਾਅਵਾ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਫਾਉਂਡਰ ਮੈਂਬਰ ਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਨੇ ਮਿਲ ਕੇ  ਮਾਨਯੋਗ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੂੰ ਅਪੀਲ ਕੀਤੀ ਹੈ  ਕਿ ਬੀਤੇ ਦਿਨੀਂ ਵਿਰਸਾ ਵਿਹਾਰ ਸੁਸਾਇਟੀ ਅੰਮਿ੍ਰਤਸਰ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਕੁੱਝ ਮੈਂਬਰਾਂ ਦੀ ਗਲਤ ਫਹਿਮੀ ਨਾਲ ਮੀਡੀਆ ਵਿਚ ਸਾਹਮਣੇ ਆਏ ਵਿਵਾਦ ਤੋਂ ਬਾਅਦ ਸੁਸਾਇਟੀ …

Read More »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਾ ਦਿਹਾਂਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਬੀਰ ਸਿੰਘ ਸੁਲਤਾਨਵਿੰਡ ਦਿਹਾਂਤ ਹੋ ਗਿਆ ਹੈ।ੳੇੁਨਾਂ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਇਜ਼ਾਹਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਨੇ ਲਗਭਗ 17 ਸਾਲ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ …

Read More »

ਬੱਚਿਆਂ ਨੂੰ ਬਲੂ ਵੇਲ੍ਹ ਗੇਮ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸਰਕਾਰ ਤੇ ਮਾਪੇ ਸੰਜ਼ੀਦਾ ਹੋਣ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਸਾਰ ਭਰ ਵਿਚ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਮਾਰੂ ਪ੍ਰਭਾਵ ਨਾਲ ਆਤਮ ਹੱਤਿਆ ਦੇ ਰਾਹ ਤੋਰਨ ਵਾਲੀ ਬਲੂ ਵੇਲ੍ਹ ਗੇਮ ਤੋਂ ਬਚਾਉਣ ਲਈ ਸਰਕਾਰ ਅਤੇ ਮਾਪਿਆਂ ਨੂੰ ਸੰਜੀਦਗੀ ਨਾਲ ਉਪਰਾਲੇ ਕਰਨੇ ਚਾਹੀਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੀਤਾ।ਉਨਾਂ ਇਸ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ

ਸਮਰਾਲਾ, 12 ਸਤੰਬਰ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਜੰਗ ਸਿੰਘ ਭੰਗਲਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਬੋਲਣ ਵਾਲੇ ਦਲੇਰ ਵਿਅਕਤੀ ਸ਼ਾਮਲ ਹੋਏ।ਸਭ ਤੋਂ ਪਹਿਲਾਂ ਸ਼ਵਿੰਦਰ ਸਿੰਘ ਨੇ ਫਰੰਟ ਦੀ ਮਹੀਨੇਵਾਰ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਹੀਨੇ ਪੀੜਤ ਲੋਕਾਂ ਦੀਆਂ ਦੋ ਲਿਖਤੀ ਤੇ ਤਿੰਨ ਜ਼ੁਬਾਨੀ ਸ਼ਿਕਾਇਤਾਂ ਆਈਆਂ।ਜਿਨਾਂ ਵਿੱਚੋਂ ਤਿੰਨ ਜ਼ੁਬਾਨੀ …

Read More »

ਅਵਾਰਾ ਪਸ਼ੂਆਂ ਦੇ ਚਾਰੇ ਲਈ ਗਊ ਸ਼ਾਲਾ ਨੂੰ ਪਰਾਲੀ ਦਾਨ ਦੇਣ ਕਿਸਾਨ- ਡੀ.ਸੀ

ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਜ਼ਿਲਾ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜੋ ਅਕਤੂਬਰ ਮਹੀਨੇ ਤੱਕ …

Read More »

ਖੇਤਾਂ ਦੀ ਰਹਿੰਦ-ਖੂੰਹਦ ਨਾਲ ਕਿਸਾਨ ਤੇ ਕਿਰਸਾਨੀ ਹੋਈ ਖੁਸ਼ਹਾਲ

ਪਰਾਲੀ ਤੇ ਨਾੜ ਨੂੰ ਖੇਤਾਂ `ਚ ਵਾਹ ਕੇ ਵੱਧ ਕਮਾਈ ਕਰਦੇ ਕਿਸਾਨ ਦੀ ਕਹਾਣੀ ਅੰਮਿ੍ਤਸਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿੱਥੇ ਅੱਜ ਗਰੀਨ ਟਿ੍ਰਬਿੳੂਨਲ ਵੱਲੋਂ ਕੀਤੀ ਗਈ ਸਖਤੀ ਕਾਰਨ ਸਰਕਾਰ ਕਿਸਾਨਾਂ ਨੂੰ ਕਣਕ ਦਾ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਾ ਸਾੜ ਕੇ ਖੇਤ ਵਿਚ ਹੀ ਵਾਹਉਣ ਦੀ ਸਲਾਹ ਦੇ ਰਹੀ ਹੈ, ਉਥੇ ਅੱਜ ਤੋਂ ਕਰੀਬ ਸੱਤ …

Read More »

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦਾ ਨਵਾਂ ਦਫਤਰ ਖੋਲ੍ਹਿਆ

ਚੌਕ ਮਹਿਤਾ, 12 ਸਤੰਬਰ (ਪੰਜਬ ਪੋਸਟ- ਜੋਗਿੰਦਰ ਸਿੰਘ ਮਾਣਾ)  ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ.) ਦੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਕਰਮਜੀਤ ਸਿੰਘ ਲਾਲੀ ਦੀ ਅਗਵਾਈ ‘ਚ ਕੌਂਸਲ ਦਾ ਨਵਾਂ ਦਫਤਰ ਖੋਲ਼ਿਆ ਗਿਆ ਹੈ, ਜਿਸ ਦਾ ਉਦਘਾਟਨ ਕੀਤਾ ਗਿਆ  ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲ਼ਿਆ ਵੱਲੋਂ ਕੀਤਾ ਗਿਆ।ਇਸ ਸਮੇਂ …

Read More »