ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਲਈ ਵੀਹ ਦਿਨਾਂ ਦੇ ਸ਼ਾਰਟ ਟਰਮ ਅਤੇ ਕਰੈਸ਼ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਹ ਕੋਰਸ 13 ਸਤੰਬਰ 2017 ਤੋ ਰੋਜ਼ਾਨਾ ਡੇਢ ਘੰਟਾ ਕਰਵਾਇਆ ਜਾਵੇਗਾ। ਵਿਭਾਗ ਦੀ ਡਾਇਰੈਕਟਰ ਪ੍ਰੋਫੈਸਰ ਸੁਨਿੰਦਰ ਤੁੰਗ ਨੇ ਦੱਸਿਆ ਕਿ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਥੀਏਟਰ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋ ਦਸਮੇਸ਼ ਆਡੀਟੋਰੀਅਮ ਵਿਖੇ ਚੌਥੇ ਦਿਨ ਥੀਏਟਰ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਵਿਚ ਬਤੌਰ ਮਾਹਿਰ ਡਾ. ਜਨਮੀਤ ਸਿੰਘ, ਵਰਿਆਮ ਮਸਤ, ਡਾ. ਜ਼ਸਪਾਲ ਕੌਰ ਦਿਉਲ ਅਤੇ ਡਾ. ਗੁਰਪ੍ਰੀਤ ਸਿੰਘ ਰਟੋਲ ਨੇ ਸਿ਼ਰਕਤ ਕੀਤੀ।ਡਾ. ਜਗਜੀਤ ਕੌਰ ਡਾਇਰੈਕਟਰ, ਯੁਵਕ ਭਲਾਈ ਨੇ ਖੇਤਰੀ ਮਾਹਿਰਾਂ ਦਾ ਸਵਾਗਤ ਕੀਤਾ …
Read More »ਯੁਵਾ ਤੇ ਸਮਾਜ ਸੇਵਾ ਯੂਥ ਕਲੱਬਾਂ ਤੋਂ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਅੱਜ ਇਕ ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਐਨ. ਵਾਈ.ਵੀ ਵਲੰਟੀਅਰਾਂ ਦੀ ਇਕ ਮੀਟਿੰਗ ਸ੍ਰੀ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਅੱਜ ਇਸ ਮੀਟਿੰਗ ਵਿੱਚ ਯੂਥ ਕਲੱਬਾਂ ਦੇ ਨੁਮਾਇੰਦਿਆਂ ਅਤੇ ਐਨ.ਵਾਈ.ਵੀ ਵਲੰਟੀਅਰਾਂ ਨੇ ਭਾਗ ਲਿਆ।ਇਸ …
Read More »ਅੰਡਰ-17 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 16 ਤੋਂ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਸਾਲ 2017-18 ਦੌਰਾਨ ਜਿਲ੍ਹਾ ਪੱਧਰੀ ਸਪੋਰਟਸ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ 17 ਉਮਰ ਵਰਗ ਮਿਤੀ 16 ਸਤੰਬਰ ਤੋਂ 17 ਸਤੰਬਰ, 2017 ਤੱਕ ਆਯੋਜਿਤ ਕੀਤੇ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਅਤੇ ਕੰਪੀਟੀਸ਼ਨ ਦਾ ਸ਼ੈਡਿਊਲ ਜਾਰੀ ਕਰਦਿਆ ਜਿਲ੍ਹਾ ਸਪੋਰਟਸ ਅਫਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੰਡਰ …
Read More »ਪੰਜਾਬ ਸ਼ਹਿਰੀ ਆਵਾਸ ਯੋਜਨਾ ਨਾਲ ਮਿਲੇਗਾ ਬੇ-ਘਰ ਪਰਿਵਾਰਾਂ ਨੂੰ ਲਾਭ- ਡੀ.ਸੀ
ਡਿਮਾਂਡ ਸਰਵੇ ਫਾਰਮ 30 ਸਤੰਬਰ ਤੱਕ ਕੀਤੇ ਜਾਣਗੇ ਅਪਲਾਈ ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸਭਨਾਂ ਲਈ ਮਕਾਨ ਮਿਸ਼ਨ ਦਾ ਸਪਨਾ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸ਼ਹਿਰੀ ਆਵਾਸ ਯੋਜਨਾ ਸ਼ਹਿਰੀ ਬੇ-ਘਰ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ।ਘੱਟ ਵਿਆਜ ਦਰ ’ਤੇ ਜ਼ਿਆਦਾ ਲੋਨ ਮੁਹੱਈਆ ਕਰਵਾਉਣ ਲਈ ਇਸ ਯੋਜਨਾ ਨੂੰ ਸ਼ੁਰੂ ਕਰਨਾ ਸਰਕਾਰ ਦਾ ਬਹੁਤ ਹੀ …
Read More »ਪੰਜਾਬ ਸਰਕਾਰ ਦਾ ਰੀਅਲ ਅਸਟੇਟ ਸੈਕਟਰ ਨੂੰ ਤੋਹਫਾ – ਕੁਲੈਕਟਰ ਦਰਾਂ ’ਚ ਕਮੀ
ਸ਼ਹਿਰੀ ਖੇਤਰਾਂ ਵਿਚ 5 ਤੇ ਦਿਹਾਤੀ ਖੇਤਰਾਂ ਵਿਚ ਹੋਈ 10 ਫੀਸਦੀ ਦੀ ਕਟੌਤੀ ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਰੀਅਲ ਇਸਟੇਟ ਸੈਕਟਰ ਨੂੰ ਉਤਸ਼ਾਹ ਦੇਣ ਲਈ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਸਰਕਲ ਦਰਾਂ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਸਰਕਾਰ ਨੇ ਸ਼ਹਿਰੀ ਇਲਾਕਿਆਂ …
Read More »ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਵਾਇਨ ਫਲੂ ਦਾ ਮੁਫ਼ਤ ਇਲਾਜ ਉਪਲਬੱਧ- ਸਿਵਲ ਸਰਜਨ
ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਵਾਈਨ ਫਲੂ ਦੇ ਕਈ ਕੇਸ ਪੰਜਾਬ ਭਰ ਵਿਚ ਸਾਹਮਣੇ ਆਏ ਹੋਣ ਕਾਰਨ ਲੋਕਾਂ ਵਿਚ ਪੈਦਾ ਹੋਏ ਡਰ ਦੇ ਮਾਹੌਲ ਨੂੰ ਦੂਰ ਕਰਦੇ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਥੋੜੀ ਜਿਹੀ ਸਾਵਧਾਨੀ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਜੇਕਰ ਫਿਰ ਵੀ ਕੋਈ ਕੇਸ ਸਾਹਮਣੇ ਆਉਂਦਾ ਹੈ …
Read More »ਖੇਤੀਬਾੜੀ ਵਿਭਾਗ ਕੰਬਾਇਨਾਂ ਨਾਲ ਐਸ.ਐਮ.ਐਸ ਸਿਸਟਮ ਲਗਾਉਣ ਲਈ ਦੇਵੇਗਾ ਸਬਸਿਡੀ
30 ਸਤੰਬਰ ਤੱਕ ਜ਼ਿਲਾ ਖੇਤੀਬਾੜੀ ਦਫ਼ਤਰਾਂ ਵਿਚ ਦਿੱਤੀ ਜਾ ਸਕਦੀ ਹੈ ਅਰਜੀ ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਝੋਨੇ ਦੀ ਪਰਾਲੀ ਸਾੜਨ ’ਤੇ ਲਾਈ ਸਖ਼ਤ ਰੋਕ ਦੇ ਮੱਦੇਨਜ਼ਰ ਇਸ ਵਾਰ ਕੋਈ ਵੀ ਕੰਬਾਇਨ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਦੇ ਨਹੀਂ ਚੱਲ ਸਕੇਗੀ।ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ …
Read More »ਪੈਨਸ਼ਨ ਦੀ ਪੜਤਾਲ ਨਾ ਹੋਣ ’ਤੇ ਰੁੱਕ ਸਕਦੀ ਹੈ ਪੈਨਸ਼ਨ- ਸਮਾਂ 15 ਸਤੰਬਰ ਤੱਕ ਵਧਿਆ
ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪੈਨਸ਼ਨਾਂ, ਜਿਸ ਵਿਚ ਬੁਢਾਪਾ ਅਤੇ ਹੋਰ ਵਰਗ ਸ਼ਾਮਿਲ ਹਨ, ਦੀ ਪੜਤਾਲ ਸਾਰੇ ਪੰਜਾਬ ਵਿਚ ਕਰਵਾਈ ਜਾ ਰਹੀ ਹੈ।ਇਸ ਪੜਤਾਲ ਦੇ ਮੁਕੰਮਲ ਹੋਣ ’ਤੇ ਹੀ ਸਬੰਧਤ ਪੈਨਸ਼ਨ ਦੀ ਰਾਸ਼ੀ ਸਬੰਧਤ ਲਾਭਪਾਤਰੀ ਦੇ ਬੈਂਕ ਖਾਤੇ ਵਿਚ ਪਾਈ ਜਾਣੀ ਹੈ, ਇਸ ਲਈ ਜ਼ਰੂਰੀ ਹੈ ਕਿ ਜੋ ਵੀ ਲੋਕ ਇਹ ਪੈਨਸ਼ਨ …
Read More »40 ਲੱਖ ਦੀ ਲਾਗਤ ਵਾਲੀ ਕਹੇਰੂ-ਦੋਲਤਪੁਰ ਸੜਕ ਦਾ ਕੰਮ ਸ਼ੁਰੂ
ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂੂਰਾ ਕਰਾਂਗਾ- ਗੋਲਡੀ ਖੰਗੂੜਾ ਧੂਰੀ, 11 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿਛਲੇ ਲੰਮੇ ਸਮੇਂ ਤੋਂ ਕਹੇਰੂ-ਦੋਲਤਪੁਰ ਸੜਕ ਦੀ ਖਸਤਾ ਹਾਲਤ ਨੂੰ ਸੁਧਾਰ ਕੇ ਨਵ: ਨਿਰਮਾਣ ਦਾ ਕੰਮ ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸੜਕ ਤੇ ਟੱਕ ਲਗਾ ਕੇ ਸ਼ੁਰੂ ਕਰਵਾਇਆ। ਜਿਕਰਯੋਗ ਹੈ ਕਿ ਪਿੰਡ ਕਹੇਰੂ ਤੋਂ ਨਾਮ ਚਰਚਾ ਘਰ ਤੱਕ ਬਣਨ ਵਾਲੀ 3.63 …
Read More »
Punjab Post Daily Online Newspaper & Print Media