ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਵਿੱਦਿਅਕ ਅਦਾਰਿਆਂ ’ਚ ਕਰਵਾਏ ਜਾਂਦੇ ਪ੍ਰੋਗਰਾਮਾਂ ’ਚ ਵਿਦਿਆਰਥੀਆਂ ਦੀ ਅਗਵਾਈ ਲਈ ‘ਇਨਸਟਾਲੇਸ਼ਨ ਆਫ਼ ਸਟੂਡੈਂਟਸ ਆਫ਼ ਕੌਂਸਲ’ (ਵਿਦਿਆਰਥੀ ਕੌਂਸਲ) ਦੀ ਸਥਾਪਨਾ ਕੀਤੀ ਗਈ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਹੈ …
Read More »ਪੰਜਾਬੀ
ਮਾਈਗਰਰੇਟਰੀ ਪਲਸ ਪੋਲੀਓ ਮੁਹਿੰਮ 17, 18 ਤੇ 19 ਸਤੰਬਰ ਨੂੰ – ਡੀ.ਸੀ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਕੀਤੀ ਇਸ ਸਮੇਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਡੀ.ਐਮ.ਸੀ ਡਾ: ਐਸ.ਐਸ ਰੋਮਾਣਾ, ਅਰਬਨ ਨੋਡਲ ਅਫਸਰ …
Read More »ਸਮਾਗਮਾਂ ਦਾ ਬਚਿਆ ਖਾਣਾ ਫੀਡਿੰਗ ਇੰਡੀਆ ਸੰਸਥਾ ਨੂੰ ਕੀਤਾ ਜਾਵੇ ਦਾਨ – ਡੀ.ਸੀ ਲਾਕਰਾ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੀ ਤੁਸੀਂ ਆਪਣੇ ਘਰ ਦਾ ਵਾਧੂ ਖਾਣਾ ਬਰਬਾਦ ਹੋਣ ਤੋਂ ਬਚਾਉਣਾ ਚਾਹੁੰਦੇੇ ਹੋ, ਜੇਕਰ ਹਾਂ ਤਾਂ ਤੁਸੀਂ ਇਸ ਖਾਣੇ ਨੂੰ ਫੀਡਿੰਗ ਇੰਡੀਆ ਸੰਸਥਾ ਦੁਆਰਾ ਲੋੜਵੰਦ ਲੋਕਾਂ ਨੂੰ ਪਹੰੁਚਾ ਸਕਦੇ ਹੋ।ਫੀਡਿੰਗ ਇੰਡੀਆ ਸੰਸਥਾ ਦੇ ਬਠਿੰਡਾ ਸਥਿਤ ਸਵੈ-ਸੇਵਕਾਂ ਦੁਆਰਾ ਇਸ ਖਾਣੇ ਨੂੰ ਸ਼ਹਿਰ ਦੇ ਗਰੀਬ ਇਲਾਕਿਆਂ ’ਚ ਪਹੰੁਚਾਇਆ ਜਾਂਦਾ ਹੈ।ਡਿਪਟੀ …
Read More »ਸੰਗਤ ਬਲਾਕ ਦੀਆਂ ਪ੍ਰਾਇਮਰੀ ਖੇਡਾਂ ਧੂਮ-ਧੜੱਕੇ ਨਾਲ ਸ਼ੁਰੂ
ਖਿਡਾਰੀਆਂ ਨੂੰ ਨਸ਼ਿਆਂ ਤਂੋ ਦੂਰ ਰਹਿਣ ਲਈ ਕੀਤਾ ਸੁਚੇਤ- ਡੋਡ ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿੱਖਿਆ ਵਿਭਾਗ ਡਾਇਰੈਕਟਰ ਐਲੀਮੈਂਟਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਬਠਿੰਡਾ ਦੇ ਸਿਖਿਆ ਅਫਸਰ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸੰਗਤ ਦੀਆਂ ਤਿੰਨ ਰੋਜ਼ਾ ਪ੍ਰਾਇਮਰੀ ਖੇਡਾਂ ਸ੍ਰੀਮਤੀ ਅਮਰਜੀਤ ਕੌਰ ਬਲਾਕ ਪ੍ਰਾਇਮਰੀ ਅਫਸਰ ਦੀ ਰਹਿਨੁਮਾਈ ਹੇਠ ਸੰਗਤ ਕਲਾਂ …
Read More »ਐਮ.ਐਸ.ਸੀ (ਫਿਜ਼ਿਕਸ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਵਾਰ ਫਿਰ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਪੰਜਾਬੀ ਯੂਨੀਵਰਸਿਟੀ …
Read More »ਨਰਮੇ ਦੀ ਚੁਗਾਈ ਲਈ ਚੁਗਾਵਿਆਂ ਦੇ ਪ੍ਰਬੰਧ ਕਰਨ ਵਿੱਚ ਜੁਟੇ ਕਿਸਾਨ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਜਿਲੇ ਵਿੱਚ ਨਰਮਾ ਪੱਟੀ `ਚ ਨਰਮੇ ਦੀ ਚੁਗਾਈ ਨੇ ਇੱਕ ਦਮ ਜ਼ੋਰ ਫੜ ਲਿਆ ਹੈ।ਜਿਸ ਵਾਸਤੇ ਕਿਸਾਨ ਵੱਡੇ ਪੱਧਰ ’ਤੇ ਚੁਗਾਵਿਆਂ ਦਾ ਪ੍ਰਬੰਧ ਕਰਨ ਲਈ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡ ’ਤੇ ਸਵੇਰ ਦੇ ਸਮੇਂ ਭਾਰੀ ਗਿਣਤੀ ਵਿੱਚ ਪੁੱਜੇ ਹੋਏ ਹੁੰਦੇ ਹਨ ਕਿੳਂੁਕਿ ਪਿਛਲੇ ਸਮੇਂ ਕਰਫ਼ਿਊ ਕਾਰਨ ਬਾਹਰਲੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 413ਵੇਂ ਪਹਿਲੇ ਪ੍ਰਕਾਸ਼ ਉਤਸਵ ਸਬੰਧੀ ਕੀਰਤਨ ਦਰਬਾਰ
ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਕਿਲ੍ਰਾ ਮੁਬਾਰਕ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 413ਵੇਂ ਪਹਿਲੇ ਪ੍ਰਕਾਸ਼ ਉਤਸਵ ਅਤੇ ਗੁਰਤਾਗੱਦੀ ਦਿਵਸ ਦੇ ਸਬੰਧ ਵਿੱਚ …
Read More »ਕਿਸ਼ੀ ਵਿਗਿਆਨ ਕੇਦਰ ਨਾਗ ਕਲਾਂ ਜਹਾਂਗੀਰ ਵਿਖੇ ਕਿਸਾਨ ਮੇਲਾ ਅੱਜ 12 ਸਤੰਬਰ ਨੂੰ
ਨੰਗਲੀ, 11 ਸਤੰਬਰ (ਪੰਜਾਬ ਪੋਸਟ- ਲਖਵਿੰਦਰ ਸਿੰਘ) ਸਥਾਨਕ ਮਜੀਠਾ ਰੋਡ ਸਥਿਤ ਪਿੰਡ ਨਾਗ ਕਲਾਂ ਜਹਾਂਗੀਰ ਦੇ ਕਿਸ਼ੀ ਵਿਗਿਆਨ ਕੇਦਰ ਵਿਖੇ ਅੱਜ 12 ਸਤੰਬਰ ਦਿਨ ਮੰਗਲਵਾਰ ਨੂੰ ਕਿਸਾਨ ਮੇਲੇ ਦਾ ਆਯੋਜਿਤ ਕੀਤਾ ਜਾ ਰਿਹਾ ਹੈ।ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿਲੋਂ ਨੇ ਇਸ ਸਬੰਧੀ ਦੇਂਦਿਆਂ ਦੱਸਿਆ ਹੈ ਕਿ ਇਸ ਕਿਸਾਨ ਮੇਲੇ ਦਾ ਉਦੇਸ਼ `ਪਰਾਲੀ ਨਹੀਂ ਜਲਾਵਾਂਗੇ, ਵਾਤਾਵਰਣ ਬਚਾਵਾਂਗੇ` ਰੱਖਿਆ ਗਿਆ …
Read More »ਜਨਮ ਦਿਨ ਮੁਬਾਰਕ – ਸਪਨਾ ਰਾਣੀ
ਧੂਰੀ, 11 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਪਨਾ ਰਾਣੀ ਪਤਨੀ ਮਹੇਸ਼ ਜਿੰਦਲ ਵਾਸੀ ਪਾਠਸ਼ਾਲਾ ਰੋਡ ਧੂਰੀ ਜਿਲ਼ਾ ਸੰਗਰੂਰ ਦੇ ਜਨਮ ਦਿਨ ਦੀਆਂ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦਾ ਸਨਮਾਨ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਮਿਹਨਤੀ ਤੇ ਅਗਾਂਹਵਧੂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਅਕਾਦਮਿਕ ਖੇਤਰ ‘ਚ ਉਹਨਾਂ ਵਲੋਂ ਨਿਭਾਏ ਜਾ ਰਹੇ ਵਡਮੁੱਲੇ ਯੋਗਦਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਵਿੰਗ ਪ੍ਰਧਾਨ ਹੋਣ ਵਜੋਂ ਸ਼ਹੀਦ ਭਗਤ ਸਿੰਘ ਬਾਕਸਿੰਗ ਕਲਬ (ਰਜਿ.) ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Read More »
Punjab Post Daily Online Newspaper & Print Media