Wednesday, November 25, 2026

ਪੰਜਾਬੀ

ਟਰੈਫਿਕ ਕੰਟਰੋਲ ਲਈ ਪੁਲਿਸ ਦਾ ਸਹਿਯੋਗ ਕਰ ਰਹੇ ਹਨ ਐਨ.ਸੀ.ਸੀ ਕੈਡਿਟ

ਪੁਲਿਸ ਕਮਿਸ਼ਨਰ ਨੇ ਕੀਤੀ ਐਨ.ਸੀ.ਸੀ ਕੈਡਿਟਾਂ ਦੀ ਹੌਂਸਲਾ ਅਫਜਾਈ ਅੰਮਿ੍ਤਸਰ, 10 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹਿਰ ਦੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੜਕਾਂ, ਬਜ਼ਾਰਾਂ ’ਚ ਲੱਗਦੇ ਬੇਲੋੜੇ ਜਾਮਾਂ ਤੋਂ ਸ਼ਹਿਰ ਵਾਸੀਆਂ ਨੂੰ ਨਿਜ਼ਾਤ ਦਿਵਾਉਣ ਲਈ ਅੰਮਿ੍ਤਸਰ ਪੁਲਿਸ ਵਲੋਂ ਐਨ.ਸੀ.ਸੀ ਕੈਡਿਟਾਂ ਦੀ ਸਹਾਇਤਾ ਲਈ ਜਾ ਰਹੀ ਹੈ।ਟਰੈਫਿਕ ਪੁਲਿਸ ਵੱਲੋਂ ਸ਼ਹਿਰ ਦੇ ਮੁੱਖ ਚੌਂਕਾਂ ’ਚ ਆਪਣੇ ਨਾਲ ਐਨ.ਸੀ.ਸੀ …

Read More »

ਮਾਲੇਰਕੋਟਲਾ ਦੇ ਜੋਨ ਪੱਧਰੀ ਅਥਲੈਟਿਕ ਮੁਕਾਬਲੇ ਕਰਵਾਏ ਗਏ

ਮਾਲੇਰਕੋਟਲਾ, 10 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ ਅੰਡਰ-19 ਮਾਲੇਰਕੋਟਲਾ ਜੋਨ ਦੇ ਅਥਲੈਟਿਕ ਮੀਟ ਮੁਕਾਬਲਿਆਂ ‘ਚ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਓਵਰ ਆਲ ਚੈਂੋਪੀਅਨ ਰਿਹਾ। ਸਕੂਲ ਵੱਲੋਂ 18 ਵਿਦਿਆਰਥਣਾਂ ਨੇ ਉਕਤ ਮੁਕਾਬਲਿਆਂ ‘ਚ ਹਿੱਸਾ ਲੈ ਕੇ ਗੋਲਡ ਮੈਡਲ ਤੇ ਚਾਂਦੀ ਤੇ ਤਗਮੇ ਪ੍ਰਾਪਤ ਕੀਤੇ।ਡਿਸਕਸ ਥ੍ਰੋ ‘ਚ ਮੁਸਤਫਾ ਪੁੱਤਰੀ ਅਬਦੁਲ ਹਮੀਦ ਤੇ ਹੈਮਰ ਥ੍ਰੋ ‘ਚ ਨਮਰਾ …

Read More »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਧਾਮ ਯਾਤਰਾ ਲਈ ਦੋ ਬੱਸਾਂ ਰਵਾਨਾ

ਅੰਮ੍ਰਿਤਸਰ 10 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਬਾ ਦੀਪ ਸਿੰਘ ਜੀ ਫ੍ਰੀ ਹਸਪਤਲ ਟਰੱਸਟ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪ੍ਰਤਾਪ ਗਰ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਸਰਧਾਲੂਆਂ ਦੀਆਂ ਦੋ ਬੱਸਾਂ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਰਵਾਨਾ ਹੋਈਆਂ। ਸੁਸਾਇਟੀ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਜੰਮੂ ਤੇ ਸਕੱਤਰ ਚਰਨ …

Read More »

ਨੈਸ਼ਨਲ ਲੋਕ ਅਦਾਲਤ `ਚ 1080 ਕੇਸਾਂ ਦਾ ਨਿਪਟਾਰਾ ਤੇ 125763890/- ਦਾ ਐਵਾਰਡ ਪਾਸ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਇਸ ਨੈਸ਼ਨਲ ਲੋਕ ਅਦਾਲਤ ਵਿਚ 24 ਬੈਂਚਾਂ ਦਾ ਗਠਨ ਕੀਤਾ ਗਿਆ।ਜਿਨਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਨੈਸ਼ਨਲ ਲੋਕ ਅਦਾਲਤ ਵਿੱਚ …

Read More »

ਪੁਲਿਸ ਮੁਲਾਜ਼ਮਾਂ ਦੀ ਇਮਾਨਦਾਰੀ- ਸੜਕ `ਤੇ ਲੱਭੀ 2 ਤੋਲੇ ਸੋਨੇ ਦੀ ਚੈਨ ਅਸਲ ਮਾਲਕ ਨੂੰ ਸੌਂਪੀ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਅਦ ਦੁਪਿਹਰ ਸੋਨਾ-ਚਾਂਦੀ ਦਾ ਕਾਰੋਬਾਰ ਕਰਨ ਵਾਲੇ ਦੀਪਕ ਸਿੰਘ ਅਪਣੇ ਮੋਟਰ ਸਾਈਕਲ `ਤੇ ਸਿਰਕੀ ਬਜਾਰ ਤੋਂ-ਮਾਲ ਰੋੜ-ਸਟੇਡੀਅਮ ਰੋਡ ’ਤੇ ਜਾਣ ਮੌਕੇ ਆਪਣੀ ਪੈਂਟ ਦੀ ਜੇਬ ਵਿਚ ਰੱਖੀ ਹੋਈ ਚੈਨ ਵਜਨ 20 ਗਰਾਮ 030 ਮਿਲੀ ਰਸਤੇ ਵਿੱਚ ਸੜਕ `ਤੇ ਸੁੱਟ ਬੈਠਾ।ਕੁਦਰਤੀ ਕੁੱਝ ਸਦਰ ਬਾਜ਼ਾਰ/ਸਿਰਕੀ ਬਾਜ਼ਾਰ ਵਿੱਚੋਂ ਇੰਟਰਨੈਸ਼ਨਲ ਖਿਡਾਰੀ ਸੁਰਜੀਤ …

Read More »

ਸ਼ਰਾਧ ਨਾ ਮਨਾ ਕੇ ਬਰਸੀ ’ਤੇ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ `ਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ ਅਤੇ ਸੁਸਾਇਟੀ ਦੀਆਂ ਮੈਂਬਰਾਂ ਬੀਬੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਉਪਰੰਤ ਅਰਦਾਸ ਰਾਕੇਸ਼ ਸਿੰਘ …

Read More »

ਗਰਭਵਤੀ ਔਰਤਾਂ ਦੇ ਮੁਫਤ ਕੀਤੇ ਟੈਸਟ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲਾ ਟੀਕਾਕਰਨ ਅਫਸਰ ਡਾ. ਜਾਗਿ੍ਰਤੀ ਚੰਦਨ ਤੇ ਜਿਲਾ ਪ੍ਰੀਵਾਰ ਭਲਾਈ ਅਫਸਰ ਡਾ. ਰੰਜੂ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਜਸਤੇਜ ਸਿੰਘ ਕੁਲਾਰ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਅਭਿਆਨ ਅਧੀਨ ਸੀ.ਐਚ.ਸੀ ਆਲਮਵਾਲਾ ਵਿਖੇ ਗਰਭਵਤੀ ਔਰਤਾਂ ਦੇ ਮੁਫਤ …

Read More »

14ਵੇਂ ਰਾਸ਼ਟਰੀ ਯੂਥ ਪਾਰਲੀਮੈਂਟ ਮੁਕਾਬਲੇ ਦਾ ਆਯੋਜਨ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ 14ਵੇਂ ਰਾਸ਼ਟਰੀ ਯੂਥ ਪਾਰਲੀਮੈਂਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਅਜਿਹੇ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਸੰਸਦ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਵਿਦਿਆਰਥੀਆਂ ਨੂੰ ਇਹ ਦੱਸਣਾ ਵੀ ਹੈ ਕਿ ਭਾਰਤੀ ਸੰਸਦ ਕਿਵੇਂ ਕੰਮ ਕਰਦੀ ਹੈ।ਜਿਸ ਨਾਲ ਵਿਦਿਆਰਥੀਆਂ ਨੂੰ ਇਹ ਪਤਾ ਲੱਗਦਾ …

Read More »

ਜਿਲਾ ਪੱਧਰੀ ਨੈਟਬਾਲ ਵਿੱਚ ਜੰਗੀਰਾਣਾ ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿੱਖਿਆ ਵਿਭਾਗ ਪੰਜਾਬ ਦੀਆਂ ਜ਼ਿਲਾ ਪੱਧਰੀ ਖੇਡਾਂ ਦਾ ਆਗਾਜ਼ ਜ਼ਿਲਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਦੀ ਅਤੇ ਸਹਾਇਕ ਸਿੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਸਿਧੂ ਦੀ ਅਗਵਾਈ ਵਿੱਚ ਸੇਂਟ ਜੇਵੀਅਰ ਸਕੂਲ ਦੇ ਖੇਡ ਮੈਦਾਨ ਵਿੱਚ ਹੋਇਆ, ਜਿਥੇ ਨੈਟਬਾਲ ਖੇਡਾਂ ਕਰਵਾਈਆਂ ਗਈਆਂ। ਇਨਾਂ ਖੇਡਾਂ ਵਿੱਚ ਵੱਖ-ਵੱਖ ਜ਼ੋਨਾਂ ਤੋਂ ਲਗਭਗ 150 ਖਿਡਾਰੀਆਂ ਨੇ ਭਾਗ …

Read More »

20-20 ਸਾਲ ਤੋਂ ਨੌਕਰੀ ਕਰਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੀਤਾ ਫਾਰਗ

ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਛਾਉਣੀ ਵਿਖੇ ਐਮ.ਈ.ਐਸ. ਵਿਚ ਪਿਛਲੇ 20 ਸਾਲ ਤੋਂ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੇ ਵਿਰੋਧ ਵਿਚ ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾਂ ਦੀ ਅਗਵਾਈ ਹੇਠ …

Read More »