ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਜਨਤਾ ਦਰਬਾਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਅਤੇ ਉਹਨਾਂ ਦੇ ਮਸਲੇ ਹੱਲ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਦਿੱਤੀ ਹੈ।ਪੰਜਾਬ ਦਾ ਹਰ ਇੱਕ ਵਾਸੀ …
Read More »ਪੰਜਾਬੀ
17 ਜੁਲਾਈ ਤੱਕ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਹੋਵੇਗੀ ਬੀ.ਐਲ.ਓਜ਼ ਦੀ ਟ੍ਰੇਨਿਗ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਆਂ ਅਨੁਸਾਰ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ 17 ਜੁਲਾਈ ਤੱਕ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਉਨ੍ਹਾਂ ਨੇ ਬੀ.ਐਲ.ਓਜ਼ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ ਅਤੇ ਕਮਿਸ਼ਨ …
Read More »ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ 50-50 ਕਰਮਚਾਰੀਆਂ ਦੇ ਬੈਚ ਵਿੱਚ 17.07.2025 ਤੱਕ ਕਰਵਾਈ ਜਾਣੀ ਹੈ, ਜਿਸ ਦੇ ਤਹਿਤ 13-ਮਜੀਠਾ ਵਿਧਾਨ ਸਭਾ ਚੋਣ ਹਲਕੇ ਦੇ ਤੀਸਰੇ ਬੈਚ ਦੀ ਟਰੇਨਿੰਗ ਅੱਜ ਮੀਟਿੰਗ ਹਾਲ ਪਹਿਲੀ ਮੰਜ਼ਿਲ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਅਸੀਸਪਾਲ ਸਿੰਗਲਾ ਤਹਿਸੀਲਦਾਰ ਮਜੀਠਾ-ਕਮ-ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਦੀ ਦੇਖ-ਰੇਖ …
Read More »ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਵਿਖੇ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ ਕਰਵਾਈ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ 50-50 ਕਰਮਚਾਰੀਆਂ ਦੇ ਬੈਚ ਵਿੱਚ 17.07.2025 ਤੱਕ ਕਰਵਾਈ ਜਾਣੀ ਹੈ, ਜਿਸ ਦੇ ਤਹਿਤ 15-ਅੰਮ੍ਰਿਤਸਰ ਉਤਰੀ ਵਿਧਾਨ ਸਭਾ ਚੋਣ ਹਲਕੇ ਦੇ ਬੈਚ-2 ਵਿੱਚ ਸ਼ਾਮਲ ਬੂਥ ਲੈਵਲ ਅਫ਼ਸਰਾਂ, ਸੈਕਟਰ ਅਫ਼ਸਰਾਂ ਅਤੇ ਚੋਣ ਹਲਕਾ ਲੈਵਲ ਮਾਸਟਰ ਟਰੇਨਰਾਂ ਦੀ ਟਰੇਨਿੰਗ ਸੈਮੀਨਾਰ ਹਾਲ, ਬੀ.ਬੀ.ਕੇ ਡੀ.ਏ.ਵੀ ਕਾਲਜ …
Read More »ਭਾਰਤ ਗੌਰਵ ਯਾਤਰੀ ਰੇਲ ਗੱਡੀ ਨਾਲ ਦੱਖਣੀ ਭਾਰਤ ਦੀ ਯਾਤਰਾ-13 ਦਿਨਾਂ ਦੀ ਵਿਸ਼ੇਸ਼ ਪੇਸ਼ਕਸ਼
28 ਜੁਲਾਈ ਨੂੰ ਪਠਾਨਕੋਟ ਛਾਉਣੀ ਤੋਂ ਚੱਲੇਗੀ ਰੇਲ ਗੱਡੀ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤੀ ਸੱਭਿਆਚਾਰ ਅਤੇ ਵਿਸ਼ਾਲ ਵਿਰਾਸਤ ਨੂੰ ਉਜਾਗਰ ਕਰਨ ਅਤੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੇਲਵੇ ਵੱਲੋਂ 13 ਦਿਨਾਂ ਲਈ ‘ਭਾਰਤ ਗੌਰਵ’ ਯਾਤਰੀ ਰੇਲਗੱਡੀ 28 ਜੁਲਾਈ ਨੂੰ ਪਠਾਨਕੋਟ ਛਾਉਣੀ ਤੋਂ ਚਲਾਈ ਜਾਵੇਗੀ ਅਤੇ ਇਹ ਰੇਲਗੱਡੀ ਦੱਖਣੀ ਭਾਰਤ ਦੇ ਮਹੱਤਵਪੂਰਨ ਧਾਰਮਿਕ ਸਥਾਨਾਂ ਜਿਵੇ ਕਿ ਤਿਰੁਪਤੀ, …
Read More »ਚੌਥੇ ਦਿਨ ਡਾ. ਹਰਜੀਤ ਸੰਧੂ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਨਾਟਕ ‘ਸਾਂਦਲ ਬਾਰ’ ਦਾ ਮੰਚਣ
ਅੰਮ੍ਰਿਤਸਰ, 8 ਜੁਲਾਈ (ਦੀਪ ਦਵਿੰਦਰ ਸਿੰਘ) – ਅੰਤਰਰਾਸ਼ਟਰੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 6 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਪੌਦੇ ਲਗਾਏ ਗਏ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਰੁਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ ਨੂੰ ਵਾਤਾਵਰਣ ਸੰਤੁਲਨ ਦੀ ਮਹੱਤਤਾ ਸਬੰਧੀ ਜਾਗਰੂਕ ਅਤੇ ਵਾਤਾਵਰਣ ਦੀ ਸੰਭਾਲ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਦਾ ਅੰਤ’ ਵਿਸ਼ੇ ’ਤੇ ਸੈਮੀਨਾਰ-ਕਮ-ਵਰਕਸ਼ਾਪ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਵਿਗਿਆਨ ਵਿਭਾਗ ਨੇ ਸਾਇੰਸ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਯਤਨਾਂ ਸਦਕਾ ਪਰਿਆਵਰਣ ਸੰਰਕਸ਼ਣ ਗਤੀਵਿਧੀ (ਹਰਿਆਵਲ ਪੰਜਾਬ) ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਦਾ ਅੰਤ’ ਵਿਸ਼ੇ ’ਤੇ ਸੈਮੀਨਾਰ-ਕਮ-ਵਰਕਸ਼ਾਪ ਕਰਵਾਈ ਗਈ।ਪ੍ਰੋਗਰਾਮ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਉਪਰਾਲੇ ਸਦਕਾ …
Read More »ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ, ਬੜੂ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ ਸਿੱਖ ਧਾਰਮਿਕ ਵਿਦਵਾਨ, ਰਾਜਯੋਗੀ ਅਤੇ ਬਾਣੀ-ਬਾਣਾ ਦੇ ਪ੍ਰਤੀਕ ਅਤੇ ਬੜੂ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਤਿੰਨ ਰੋਜ਼ਾ ਵਿਸ਼ਾਲ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਬੜੀ ਸ਼ਰਧਾ, ਪ੍ਰੇਮ ਤੇ ਰੂਹਾਨੀ ਚੇਤਨਾ ਨਾਲ ਮਨਾਇਆ ਗਿਆ।ਸਮਾਗਮ ਵਿੱਚ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਮਰ ਕੈਂਪ ਦੌਰਾਨ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵੱਲੋਂ 10 ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਸ੍ਰੀਮਤੀ ਗਿੱਲ ਨੇ ਕੈਂਪ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਪਣੇ ਆਮ ਖੇਤਰਾਂ ਤੋਂ …
Read More »
Punjab Post Daily Online Newspaper & Print Media