Wednesday, November 25, 2026

ਪੰਜਾਬੀ

ਪ੍ਰਯਾਸ ਪ੍ਰੋਜੈਕਟ ਤਹਿਤ ਚੱਲ ਰਹੇ ਪ੍ਰੋਗਰਾਮ ਦੌਰਾਨ ਤਹਿਸੀਲਦਾਰ ਹੋਏ ਬੱਚਿਆਂ ਦੇ ਰੂਬਰੂ

ਸਮਰਾਲਾ, 9 ਸਤੰਬਰ (ਪੰਜਾਬ ਪੋਸਟ- ਕੰਗ)- ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੇ ਉਪਰਾਲੇ ਸਦਕਾ ਜ਼ਿਲਾ ਲੁਧਿਆਣਾ ਵਿਚ ਚੱਲ ਰਹੇ ਪ੍ਰਯਾਸ ਪ੍ਰੋਗਰਾਮ ਦੌਰਾਨ ਅੱਜ ਐਸ.ਡੀ.ਐਮ ਦਫਤਰ ਸਮਰਾਲਾ ਵੱਲੋਂ ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ +1 ਅਤੇ +2 ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਲਈ ਚੱਲ ਰਹੀਆਂ ਕੋਚਿੰਗ ਕਲਾਸਾਂ ਦੌਰਾਨ ਬੱਚਿਆਂ ਦੇ ਰੂਬਰੂ ਹੋ ਕੇ ਉਨਾਂ ਨਾਲ ਇਸ …

Read More »

ਨੈਸਨਲ ਲੋਕ ਅਦਾਲਤ `ਚ ਨਿਪਟਾਏ 268 ਕੇਸ- 7,01,46000/- ਦਾ ਐਵਾਰਡ ਪਾਸ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ ਕੋਰਟ ਕੰਪਲੈਕਸ ਪਠਾਨਕੋਟ ਵਿਖੇ 9 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ ਕੁਮਾਰੀ ਜਿਲਾ ਅਤੇ ਸੈਸਨ ਜੱਜ (ਫੈਮਲੀ ਕੋਰਟ), ਰਾਕੇਸ …

Read More »

ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) –  ਕੁਲਵੰਤ ਸਿੰਘ ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਵਿਖੇ ਸਥਿਤ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8.00 ਵਜੇ ਤੋਂ ਅਗਲੀ ਸਵੇਰ ਪੰਜ ਵਜੇ ਤੱਕ ਆਮ ਲੋਕਾਂ ਦੇ ਆਉਂਣ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਜਿਲਾ ਪਠਾਨਕੋਟ ਦੀ …

Read More »

ਪਿੰਡ ਖੱਬੇ ਵਿਖੇ ਲੋੜਵੰਦਾਂ ਨੂੰ ਵੰਡੀ ਸੱਸਤੀ ਸਰਕਾਰੀ ਕਣਕ

ਚੌਂਕ ਮਹਿਤਾ, 9 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਖੱਬੇਰਾਜਪੂਤਾਂ ਦੇ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਗਰੀਬ ਪਰਿਵਾਰਾਂ ਨੂੰ ਸੱਸਤੀ ਸਰਕਾਰੀ ਕਣਕ ਦੀ ਵੰਡ ਕੀਤੀ ਗਈ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਕਮੇਟੀ ਮੈਂਬਰ ਮਨਦੀਪ ਸਿੰਘ ਸੋਨਾ, ਕੰਵਲਜੀਤ ਸਿੰਘ ਕੇ.ਵੀ, ਜੁਗਰਾਜ ਸਿੰਘ ਜੋਗਾ, ਕੁਲਵਿੰਦਰ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਲਖਵਿੰਦਰ ਮਹਿਤੀਆ, ਇੰਸਪੈਕਟਰ ਹਰਮੀਤ ਸਿੰਘ, ਆਕਾਸ਼ ਭਾਟੀਆ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਲਗਾਇਆ ਮੈਡੀਕਲ ਕੈਂਪ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਦਰੁਸਤ ਰੱਖਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਖ਼ਾਲਸਾ ਡਾਇਗਨੋਸਟਿਕ ਲੈਬ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਐਂਡ ਟੈਕਨਾਲੋਜੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਸਿੰਘ ਨੇ ਜਾਣਕਾਰੀ …

Read More »

ਘਰ ’ਚ ਤਿਆਰ ਕੀਤੇ ਪਕਵਾਨਾਂ ਨੂੰ ਦਿੱਤੀ ਜਾਵੇ ਤਰਜ਼ੀਹ- ਪ੍ਰਿੰ: ਡਾ. ਮਾਹਲ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਨੈਸ਼ਨਲ ਆਹਾਰ ਹਫ਼ਤਾ’ ਵਿਸ਼ੇ ’ਤੇ ਪ੍ਰੋਗਰਾਮ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਹੋਮ ਸਾਇੰਸ ਵਿਭਾਗ ਵੱਲੋਂ 7 ਰੋਜ਼ਾ ‘ਸੰਤੁਲਿਤ ਆਹਾਰ  ਹਫ਼ਤਾ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਹਫ਼ਤੇ ਦੌਰਾਨ ਰੋਜ਼ਾਨਾ ਵਿਦਿਆਰਥੀਆਂ ਨੂੰ ਤੰਦਰੁਸਤੀ ਅਤੇ ਸਿਹਤ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ …

Read More »

ਖ਼ਾਲਸਾ ਕਾਲਜ `ਚ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੋਰਸ 13 ਤੋਂ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਪ੍ਰਿੰਸੀਪਲ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਇਸ ਕੋਰਸ ’ਚ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ …

Read More »

ਕੌਮਾਂਤਰੀ ਸਾਖਰਤਾ ਦਿਵਸ ਮੌਕੇ ਸਕੂਲ `ਚ ਕਰਵਾਏ ਆਨਲਾਈਨ ਕੁਇੱਜ਼ ਮੁਕਾਬਲੇ

ਫਾਜ਼ਿਲਕਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਉਪਮੰਡਲ ਫਾਜ਼ਿਲਕਾ ਦੇ ਪਿੰਡ ਚੁਵਾੜਿਆਂ ਵਾਲੀ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਕੌਮਾਂਤਰੀ ਸਾਖਰਤਾ ਦਿਵਸ ਮੌਕੇ ਸਵੇਰ ਦੀ ਸਭਾ `ਚ ਵਿਦਿਆਰਥੀਆਂ ਨੂੰ ਸਾਖਰਤਾ ਪ੍ਰਤੀ ਜਾਗਰੂਕ ਕੀਤਾ ਗਿਆ।ਅਧਿਆਪਕ ਵਿਜੈ ਗੁਪਤਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਸੰਸਥਾ ਯੁਨੈਸਕੋ ਨੇ ਸਾਲ 2030 ਤੱਕ ਸੰਸਾਰ ਦੇ ਸਾਰੇ ਨੌਜਵਾਨਾਂ ਨੂੰ ਸਾਖਰ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਇਸ …

Read More »

ਵਿਧਾਇਕ ਦੀ ਪਤਨੀ ਨੇ ਵੰਡੀ ਜਾ ਰਹੀ ਸੱਸਤੀ ਕਣਕ ਦੀ ਕੁਆਲਟੀ ਅਤੇ ਤੋਲ ਕੀਤੇ ਚੈਕ

ਨੀਲੇ ਕਾਰਡ ਧਾਰਕਾਂ ਨੂੰ ਕਣਕ ਇਮਾਨਦਾਰੀ ਨਾਲ ਵੰਡਣ ਡੀਪੂ ਹੋਲਡਰ ਸਿਮਰਤ ਖੰਗੂੜਾ ਧੂਰੀ, 8 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸ਼੍ਰੀਮਤੀ ਸਿਮਰਤ ਖੰਗੂੜਾ ਨੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੇ ਪਤੀ ਗੋਲਡੀ ਖੰਗੂੜਾ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਦਾ ਫੈਸਲਾ ਲਿਆ ਹੋਇਆ ਹੈ।ਪੈਨਸ਼ਨ ਕੈਂਪ, ਗਰੀਬਾਂ ਨੂੰ ਮਿਲਣ ਵਾਲੀ ਆਟਾ-ਦਾਲ ਸਕੀਮ …

Read More »

ਕਲਯੁੱਗੀ ਪੁੱਤ ਨੇ ਕੀਤਾ ਪਿਉ ਦਾ ਕਤਲ

ਪਿਉ ਨੂੰ ਮੱਝ ਵੇਚ ਕੇ ਪੈਸੇ ਦੇਣ ਅਤੇ ਜਲਦ ਵਿਆਹ ਦੀ ਕੀਤੀ ਸੀ ਮੰਗ   ਧੂਰੀ, 8 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਬੀਤੇ ਦਿਨੀਂ ਧੂਰੀ ਨੇੜਲੇ ਪਿੰਡ ਬਰੜਵਾਲ ਵਿਖੇ ਇੱਕ ਕਲਯੁਗੀ ਪੁੱਤਰ ਵੱਲੋਂ ਆਪਣੇ ਹੀ ਪਿਉ ਦਾ ਕਤਲ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਵਿਖੇ ਮ੍ਰਿਤਕ ਅਮਰੀਕ ਸਿੰਘ (50) ਦੇ ਪਿਤਾ ਹਰਚਰਨ ਸਿੰਘ ਵੱਲੋਂ ਪੁਲਿਸ ਪਾਸ …

Read More »