Wednesday, November 25, 2026

ਪੰਜਾਬੀ

ਨਵੇਂ ਮੱਛੀ ਪਾਲਣ ਤਲਾਬ ਪੁੱਟਣ `ਤੇ ਡੇੜ ਲੱਖ ਅਤੇ ਖਾਦ-ਖੁਰਾਕ ਨਾਲ 50 ਹਜਾਰ ਦੀ ਸਬਸਿਡੀ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਇਕ ਲਾਹੇਬੰਦ ਧੰਦਾ ਹੈ ਅਤੇ ਮੱਛੀ ਪਾਲਣ ਇਕ ਸਹਾਇਕ ਧੰਦਾ ਜੋ ਕਿ ਹੁਣ ਕਿਸਾਨਾਂ ਦੇ ਲਈ ਮੁੱਖ ਕਿੱਤਾ ਬਣਦਾ ਜਾ ਰਿਹਾ ਹੈ, ਖੇਤੀ ਦੇ ਨਾਲ ਨਾਲ ਕਿਸਾਨ ਮੱਛੀ ਪਾਲਣ ਧੰਦੇ ਨੂੰ ਅਪਣਾ ਕੇ ਵਧੇਰੇ ਲਾਭ ਪ੍ਰਾਪਤ ਕਰ ਸਕਦੇ ਹਨ ਸਰਕਾਰ ਵੱਲੋਂ ਨਵੇਂ ਪੁੱਟੇ ਜਾਣ ਵਾਲੇ ਮੱਛੀ ਪਾਲਣ ਤਲਾਬ `ਤੇ 50 ਪ੍ਰਤੀਸ਼ਤ ਦੀ ਸਬਸਿਡੀ …

Read More »

ਮੋਟਰ ਚਲਾਉਣ ਲੱਗੇ ਕਿਸਾਨ ਦੀ ਬਿਜ਼ਲੀ ਦੇ ਕਰੰਟ ਨਾਲ ਹੋਈ ਮੌਤ

ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਖੇਤਾਂ ਵਿਚ ਮੋਟਰ ਚਲਾਉਣ ਲੱਗਿਆਂ ਇੱਕ ਕਿਸਾਨ ਦੀ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 45 ਸਾਲਾ ਬਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਉਬੋਕੇ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਲਈ ਪਾਣੀ ਲਗਾਉਣ ਲਈ ਮੋਟਰ ਚਲਾਉਣ ਲੱਗਾ ਤਾਂ ਸਟਾਟਰ ਤੋਂ ਬਿਜ਼ਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਕੇ …

Read More »

ਪੱਤਰਕਾਰ ਨੂੰ ਸਦਮਾ – ਪਿਤਾ ਦਾ ਹੋਇਆ ਦਿਹਾਂਤ

ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)  ਪੱਟੀ ਤੋ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਬੇਅੰਤ ਸਿੰਘ ਸੰਧੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦ ਉਨਾਂ ਦੇ ਪਿਤਾ ਨਿਸ਼ਾਨ ਸਿੰਘ (90) ਦਾ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਲਾਹੌਰ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਪੱਤਰਕਾਰ ਬੇਅੰਤ ਸਿੰਘ ਸੰਧੂ ਨਾਲ ਦੁੱਖ ਪ੍ਰਗਟ ਕਰਨ ਲਈ ਅਵਤਾਰ …

Read More »

ਮਾਮਲਾ ਦੁਕਾਨ ਦੀ ਬੋਲੀ ਦਾ- ਤੇਜ਼ਧਾਰ ਹਥਿਆਰਾਂ ਨਾਲ ਮੈਂਬਰਾਂ ਨੂੰ ਵੱਢਣ ਦਾ ਦੋਸ਼

ਦੋਸ਼ੀਆਂ ਖਿਲਾਫ ਭੰਨਤੋੜ ਕਰਨ ਤੇ ਹੁੱਲੜਬਾਜ਼ੀ ਦੇ ਕੇਸ ਦਰਜ਼- ਥਾਣਾ ਮੁੱਖੀ ਪੱਟੀ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਦੇ ਮੇਨ ਬਜ਼ਾਰ ਸਥਿਤ ਗੁਰਦਵਾਰਾ ਬਾਬਾ ਹਿੰਮਤ ਸਿੰਘ ਵਿਖੇ ਦੁਕਾਨ `ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਧਿਰ ਵਲੋਂ ਦੂਸਰੀ ਦੇ 4 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜਖਮੀ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਵਾਰਾ ਪ੍ਰਬੰਧਕ …

Read More »

ਪੱਤਰਕਾਰ ਐਸੋਸੀਏਸ਼ਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ

ਅੰਮਿ੍ਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ ਲੰਕੇਸ਼ ਦੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਰਨਾਟਕਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਬਿਨਾਂ ਕਿਸ ਦੇਰੀ ਦੇ ਕਨੂੰਨ ਦੇ ਹਵਾਲੇ ਕੀਤਾ ਜਾਵੇ। ਜਾਰੀ ਇੱਕ ਬਿਆਨ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ …

Read More »

ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ

ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤੇ ਗਏ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁਦੇ ਨੂੰ ਕਾਇਮ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਨ ਲਈ ਕਿਹਾ।ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ 2 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ 2 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਵਰਕਸ਼ਾਪ ਮੌਕੇ ਪਿਡੀਲਾਈਟ ਕੰਪਨੀ ਦੇ ਸਹਿਯੋਗੀ ਸ਼੍ਰੀਮਤੀ ਭਾਰਤੀ ਮਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਫੈਬਰਿਕ ਪੇਟਿੰਗ ਅਤੇ ਫ਼ੈਸ਼ਨ ਜਿਊਲਰੀ …

Read More »

ਅਦਾਲਤ ਵਲੋਂ ਭਗੋੜਾ ਕਰਾਰ ਦਿੱਤੇ ਗਏ ਵਿਅਕਤੀ ਵਲੋਂ ਫਿਰ ਧਮਕੀਆਂ ਦੇਣ ਦਾ ਦੋਸ਼

ਜੰਡਿਆਲਾ ਗੁਰੂ, 8 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਨਯੋਗ ਅਦਾਲਤ ਵਲੋਂ ਭਗੋੜਾ ਕਰਾਰ ਦਿੱਤੇ ਵਿਅਕਤੀ ਵਲੋਂ ਸ਼ਰੇਆਮ ਸ਼ਿਕਾਇਤਕਰਤਾ ਨੂੰ ਧਮਕੀਆਂ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਚੋਂਕੀ ਜੰਡਿਆਲਾ ਗੁਰੂ ਦਿੱਤੀ ਦਰਖ਼ਾਸਤ ਵਿਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਧਰਮ ਪਾਲ ਪੁੱਤਰ ਦੇਸ ਰਾਜ ਨਵੀ ਅਬਾਦੀ ਨਾਲ ਅੰਮ੍ਰਿਤਸਰ ਅਦਾਲਤ ਵਿਚ ਪੈਸਿਆਂ ਦੇ ਲੈਣ ਦੇਣ ਸਬੰਧੀ ਮਾਮਲਾ ਚੱਲ ਰਿਹਾ ਹੈ।ਜਿਸ ਵਿਚ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ‘ਚ ਵਿਸ਼ੇਸ਼ ਸੈਸ਼ਨ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਚੱਲ ਰਹੀ ਵਰਕਸ਼ਾਪ ਵਿਚ ਅੱਜ ਦੂਜੇ ਦਿਨ ਡਾ. ਅਮਰ ਸਿੰਘ ਨੇ ਆਰੰਭ ਵਿਚ ਵਰਕਸ਼ਾਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਦੂਜੇ ਦਿਨ ਦੇ ਪਹਿਲੇ ਅਕਾਦਮਿਕ ਸ਼ੈਸ਼ਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ …

Read More »