Wednesday, November 25, 2026

ਪੰਜਾਬੀ

ਕੋਰਟ ਕੰਪਲੈਕਸ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ ਜ਼ਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਸੰਤਬਰ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕਿ੍ਰਮੀਨਲ ਕੰਪਾਊਡੇਬਲ ਕੇਸ, ਐਨ.ਆਈ ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ …

Read More »

ਫਸਲਾਂ ਦੀ ਰਹਿੰਦ ਖੂੰਹਦ ਸਾੜਣ ਦੇ ਨੁਕਸਾਨ ਪ੍ਰਤੀ ਲਗਾਇਆ ਜਾਗਰੂਕਤਾ ਕੈਂਪ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰੀਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਵਿੱਚ ਸਥਿਤ ਚੱਟ ਪੱ ਬਨੀ ਮੰਦਿਰ ਵਿੱਚ ਬਲਾਕ ਪੱਧਰੀ ਕੈਂਪ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਨੇ ਅਧਿਆਪਕ ਦਿਵਸ ਮਨਾਇਆ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਨੇ ਅਧਿਆਪਕ ਦਿਵਸ ਮਨਾਇਆ।ਇਸੇ ਅਧੀਨ ਫੈਸ਼ਨ ਐਂਡ ਟਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਨੇ ਅਖਬਾਰ ਅਤੇ ਹੋਰ ਬੇਕਾਰ ਪਦਾਰਥਾਂ ਤੋਂ ਸੁੰਦਰ ਤੋਹਫੇ ਬਣਾ ਕੇ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਨੂੰ ਪੇਸ਼ ਕੀਤੇ ਓਧਰ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਰਾਜਨੀਤੀ ਸਾਸਤਰ ਵਿਭਾਗ ਵਲੋਂ …

Read More »

ਬਾਬਾ ਫ਼ਰੀਦ ਕਾਲਜ ਵਲੋਂ ‘ਟੇਲੈਂਟ ਹੰਟ’ ਮੁਕਾਬਲੇ ਕਰਵਾਏ ਗਏ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾਣ ਵਾਲੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ‘ਟੇਲੈਂਟ ਹੰਟ’ ਮੁਕਾਬਲੇ ਕਰਵਾਏ ਗਏ ਇਸ …

Read More »

ਜਿਲਾ ਸਕੂਲ ਖੇਡਾਂ- ਤੀਜੇ ਦਿਨ ਖਿਡਾਰੀਆਂ ਨੇ ਮਾਰੀਆਂ ਮੱਲਾਂ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਸਿੱਖਿਆ ਅਫ਼ਸਰ (ਸੈ.ਸਿ) ਬਠਿਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਅਤੇ ਗੁਰਪ੍ਰੀਤ ਸਿੰਘ ਸਹਾਇਕ ਸਿੱਖਿਆ ਅਫਸਰ (ਖੇਡਾਂ) ਦੀ ਦੇਖ-ਰੇਖ ਵਿੱਚ ਤੀਜੇ ਦਿਨ ਗਰਮ ਰੁੱਤ ਦੀਆਂ ਜਿਲਾ ਸਕੂਲ ਖੇਡਾਂ ਅੱਜ ਬਠਿਡਾ ਦੇ ਵੱਖ-ਵੱਖ ਸਕੂਲ ਗਰਾਊਂਡਾਂ ਵਿੱਚ ਧੂਮ-ਧੜੱਕੇ ਨਾਲ ਹੋਈਆਂ। ਅੱਜ ਨੈਟਬਾਲ ਅੰਡਰ-14 ਲੜਕੇ ਪਹਿਲਾ ਸਥਾਨ ਬਠਿੰਡਾ 1 ਜੋਨ ਦੂਜਾ …

Read More »

ਸਟੇਟ ਐਵਾਰਡ ਮਿਲਣ ’ਤੇ ਮਾ. ਸੰਜੀਵ ਕੁਮਾਰ ਨੂੰ ਈ.ਟੀ.ਟੀ ਅਧਿਆਪਕ ਯੂਨੀਅਨ ਨੇ ਕੀਤਾ ਸਨਮਾਨਿਤ

ਸਮਰਾਲਾ, 6 ਸਤੰਬਰ  (ਪੰਜਾਬ ਪੋਸਟ- ਕੰਗ)  – ਈ.ਟੀ.ਟੀ ਅਧਿਆਪਕ ਯੂਨੀਅਨ ਲਈ ਉਸ ਸਮੇਂ ਬੜੇ ਮਾਣ ਵਾਲੀ ਗੱਲ ਹੋਈ ਜਦੋਂ 5 ਸਤੰਬਰ ਨੂੰ ਐਲਾਨੇ ਗਏ ਸਟੇਟ ਐਵਾਰਡ ਦੇ ਨਾਵਾਂ ਵਿਚ ਅੱਠ ਅਧਿਆਪਕ ਇਸ ਯੂਨੀਅਨ ਨਾਲ ਸਬੰਧਿਤ ਹਨ ਅਤੇ ਈ.ਟੀ.ਟੀ ਅਧਿਆਪਕ ਯੂਨੀਅਨ ਸਮਰਾਲਾ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਯੂਨੀਅਨ ਦੇ ਜੁਝਾਰੂ ਆਗੂ ਸੰਜੀਵ ਕੁਮਾਰ ਘੁਲਾਲ ਦਾ ਇਨਾਂ ਐਲਾਨੇ ਸਟੇਟ ਐਵਾਰਡਾਂ …

Read More »

ਪਠਾਨਕੋਟ ਜਿਲੇ ਵਿੱਚ ਬਲੂ ਵੇਲ ਗੇਮ ਦਾ ਪਹਿਲਾ ਮਾਮਲਾ ਧਿਆਨ `ਚ ਆਇਆ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲੇ ਵਿੱਚ ਪਹਿਲਾ ਬਲੂ ਵੇਲ ਗੇਮ ਦਾ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੁੱਝ ਹੋਰ ਬੱਚੇ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।ਇਸ ਲਈ ਲੋਕਾਂ ਦੇ ਧਿਆਨ ਵਿੱਚ ਲਿਆਉਂਦਾ ਜਾਂਦਾ ਹੈ ਕਿ …

Read More »

ਪੰਜਾਬ ਤੇ ਚੰਡੀਗੜ ਜਰਨਲਿਸਟ ਯੂਨੀਅਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ ਲੰਕੇਸ਼ ਦੀ ਬਦਮਾਸ਼ਾਂ ਵਲੋਂ ਹੱਤਿਆ ਕਰਨ ਦੀ ਸਖਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਾਂ `ਤੇ ਦੇਸ਼ ਵਿੱਚ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਇਆ ਜਾਵੇ। ਇਥੇ ਜਾਰੀ ਇੱਕ …

Read More »

ਮੁਲਾਜ਼ਮਾਂ ਦੀ ਤਰੱਕੀ ਤੇ ਰਿਟਾਇਰਮੈਂਟ `ਤੇ ਸਿੰਚਾਈ ਵਿਭਾਗ `ਚ ਪੌਦੇ ਲਗਾਏ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਫਤਰ ਨਹਿਰ ਸਿੰਚਾਈ ਵਿਭਾਗ ਵਿਖੇ ਤਾਇਨਾਤ ਉਪ ਮੰਡਲ ਅਫਸਰ ਦਲਜੀਤ ਸਿੰਘ ਕੋਹਲੀ ਦੀ ਤਰੱਕੀ ਹੋਣ ਅਤੇ ਰਾਜੀਵ ਅਰੋੜਾ ਉਪ ਮੰਡਲ ਅਫਸਰ ਦੀ ਰਿਟਾਇਰਮੈਂਟ ਮੌਕੇ ਪੌਦੇ ਲਗਾਏ ਗਏ।ਇਸ ਤੋਂ ਪਹਿਲਾਂ ਦਲਜੀਤ ਸਿੰਘ ਕੋਹਲੀ ਉਪ ਮੰਡਲ ਅਫਸਰ ਅਤੇ ਨਿਰਮਲ ਸਿੰਘ ਆਨੰਦ ਸੁਪਰਡੈਂਟ ਦੀ ਅਗਵਾਈ ਵਿੱਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਬੋਲਦਿਆਂ ਦਲਜੀਤ …

Read More »

ਖਾਲਸਾ ਕਾਲਜ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ

ਚੌਂਕ ਮਹਿਤਾ, 6 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਮਦਮੀ ਟਕਸਾਲ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਥਾਨਕ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਵਿਖੇ ਸੱਭਿਆਚਾਰਕ ਤੇ ਵਿੱਦਿਅਕ ਮੰਚ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਦੌਰਾਨ ਕਾਲਜ ਕੋ-ਆਰਡੀਨੇਟਰ ਪਿ੍ਰੰ: ਦਿਲਬਾਗ ਸਿੰਘ ਨੇ ਅਧਿਆਪਕ ਤੇ ਵਿਦਿਆਰਥੀ …

Read More »