Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਅੱਜ ‘ਅਧਿਆਪਕ ਦਿਵਸ’ ਦੇ ਸਬੰਧ ’ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਬੰਧਿਤ ਵਿਦਿਅਕ ਅਦਾਰਿਆਂ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੀ ਬਾਕਸਿੰਗ ਟੀਮ ਲਗਾਤਾਰ 10ਵੀਂ ਵਾਰ ਜੇਤੂ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14 ਬਾਕਸਿੰਗ (ਲੜਕੇ) ’ਚ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਟੀਮ ਨੇ ਲਗਾਤਾਰ ਕਈ ਸਾਲਾਂ ਤੋਂ ਬਾਕਸਿੰਗ ’ਚ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਇਸ ਵਾਰ ਵੀ 28 ਅੰਕ ਹਾਸਲ ਕਰਕੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਿਸ਼ੇਸ਼ ਵਰਕਸ਼ਾਪ 6 ਸਤੰਬਰ ਤੋਂ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੀ ਸਥਾਪਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵੱਖ-ਵੱਖ ਪੱਖਾਂ ਤੋਂ ਅਧਿਐਨ ਹਿਤ ਕੀਤੀ ਗਈ ਹੈ ਤੇ ਕੇਂਦਰ ਇਸ ਜੁੰਮੇਵਾਰੀ ਨੂੰ ਨਿਭਾਉਣ ਲਈ ਲਗਾਤਾਰ ਕਾਰਜਸ਼ੀਲ ਹੈ।ਕੇਂਦਰ ਵਲੋਂ ਇਸੇ ਦਿਸ਼ਾ ਵਿਚ ਸਿੱਖ-ਅਧਿਐਨ ਦੇ ਖੇਤਰ ਵਿਚ ਖੋਜ ਕਰ ਰਹੇ ਖੋਜਾਰਥੀਆਂ ਲਈ ਸੱਤ-ਰੋਜ਼ਾ ਕਾਰਜਸ਼ਾਲਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਵਿਭਾਗ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਵਿਦਿਆਰਥੀ ਸ਼ਾਮਿਲ ਹੋਏ। ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਨੇ ਜੀਵਨ ਵਿਚ ਅਧਿਆਪਕ ਦੀ ਬਹੁਮੁੱਲੀ ਭੂਮਿਕਾ ਦੇ ਮਹੱਤਵ ਨੂੰ ਉਜਾਗਰ ਕੀਤਾ।ਉਨ੍ਹਾਂ ਕਿਹਾ ਕਿ ਸਖਤ ਤਪੱਸਿਆ ਅਤੇ ਸਾਧਨਾ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰਾਈਵੇਟ ਵਿਦਿਆਰਥੀਆਂ ਤੇ ਕਾਲਜਾਂ ਲਈ ਸ਼ਡਿਊਲ ਜਾਰੀ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ/ਦਸੰਬਰ 2017 ਵਿਚ ਹੋਣ ਵਾਲੀਆਂ ਅੰਡਰ ਗਰੈਜੂਏਟ ਕਲਾਸਾਂ ਦੇ ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਤੇ ਨੌਵਾਂ ਅਤੇ ਪੋਸਟ ਗਰੈਜੂਏਟ ਕਲਾਸਾਂ ਦੇ ਸਮੈਸਟਰ ਪਹਿਲਾ ਅਤੇ ਤੀਜਾ ਆਦਿ ਦੀਆਂ ਸਾਰੀਆਂ ਪ੍ਰੀਖਿਆਵਾਂ (ਬੀ.ਐਡ. ਅਤੇ ਲਾਅ ਕਲਾਸਾਂ ਨੂੰ ਛੱਡ ਕੇ, ਇਨ੍ਹਾਂ ਦਾ ਸ਼ਡਿਊਲ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ) ਮਿਤੀ …

Read More »

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਏ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਮੈਡਮ ਅਲਕਾ ਕਾਲੀਆ ਵਧੀਕ ਡਿਪਟੀ ਕਮਿਸ਼ਨਰ ਸ਼ਿਕਾਇਤਾਂ, ਦੀਪਕ ਬੱਬਰ, ਨਰਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ ਅਤੇ ਹੋਰ ਜਿਲਾ ਪ੍ਰੀਸ਼ਦ ਦਫ਼ਤਰ ਵਿਖੇ ਪੌਦੇ ਲਗਾਉਂਦੇ ਹੋਏ।

Read More »

ਪੰਜਾਬ ਸਰਕਾਰ ਵਲੋਂ ਸਾਬਕਾ ਸੈਨਿਕਾਂ, ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਸ਼ਕਾਲਰਸ਼ਿਪ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ, ਉਨਾਂ ਦੀਆਂ ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਅਤੇ ਸ਼ਕਾਲਰਸ਼ਿਪ ਦੀ ਰਾਸ਼ੀ ਪ੍ਰਾਪਤ ਹੋ ਗਈ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦਿੱਤੀ।ਉਨਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬੈਂਕ ਡਿਟੇਲ, ਫੌਜੀ ਦਸਤਾਵੇਜ਼ ਅਤੇ ਜੀਵਨ ਪ੍ਰਮਾਣ …

Read More »

ਅਧਿਆਪਕ ਦਿਵਸ ਤੇ ਕਵਿਤਾ ਮੁਕਾਬਲੇ ਕਰਵਾਏ

ਧੂਰੀ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗੁਵਾਈ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਵੱਲੋ ਅਧਿਆਪਕਾਂ ਦੇ ਸਬੰਧ ਵਿੱਚ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ।ਅਧਿਆਪਕਾਂ ਵਿੱਚੋਂ ਦਿਲਪ੍ਰੀਤ ਸਿੰਘ, ਮੈਡਮ ਨਵਦੀਪ, ਸਵੀਤਾ ਰਾਣੀ, ਸੰਗੀਤਾ ਰਾਣੀ, ਰਜਿੰਦਰ ਕੌਰ ਅਤੇ ਹਰਿੰਦਰ ਸਿੰਘ ਨੇ ਇਸ ਦਿਨ ਦੀ ਮਹੱੱਤਤਾ ਬਾਰੇ ਦੱਸਿਆ।ਮਨੋਜ ਕੁਮਾਰ …

Read More »

ਹਥਨ ਸਕੂਲ ਵਿੱਚ ਪੌਦੇ ਲਗਾ ਕੇ ਅਧਿਆਪਕ ਦਿਵਸ ਮਨਾਇਆ

ਧੂਰੀ, 5 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਮੈਡਮ ਅਮਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਇਸ ਦੀ ਸ਼ੁਰੂਆਤ ਵਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਸਟਾਫ ਵਿੱਚ ਛੋਟੇ-ਛੋਟੇ ਕਈ ਮੁਕਾਬਲੇ ਕਰਵਾਏ ਗਏ।ਅਧਿਆਪਕਾਂ ਦੀਆਂ ਦੌੜਾਂ ਅਤੇ ਹੈਂਡਬਾਲ ਦਾ ਮੁਕਾਬਲਾ ਵਿਦਿਆਰਥੀਆਂ ਵਿੱਚ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਮੌਕੇ ਪ੍ਰਿੰਸੀਪਲ ਲਾਭ ਸਿੰਘ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਧਿਆਪਕ ਦਿਵਸ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਇਸ ਦਿਨ ਨੂੰ ਇੱਕ ਯਾਦਗਾਰ ਦਿਨ ਬਣਾ ਦਿੱਤਾ।ਇਸ ਮੌਕੇ `ਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਨੂੰ ਵਿੱਦਿਅਕ ਸਿਧਾਂਤਾਂ, ਤੇ ਉਨ੍ਹਾਂ ਦੇ ਫਲਸਫ਼ੇ …

Read More »