Wednesday, November 25, 2026

ਪੰਜਾਬੀ

ਐਲ.ਆਈ.ਸੀ ਦੀ 61ਵੀਂ ਵਰੇਗੰਢ `ਤੇ ਬਰਾਂਚ-3 ਨੇ ਏਜੰਟ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਰਣਜੀਤ ਐਵਨਿਊ ਸਥਿਤ ਜੀਵਨ ਬੀਮਾ ਨਿਗਮ ਦੀ ਬਰਾਂਚ ਨੰਬਰ 3 ਵਿਖੇ ਏਜੰਟ ਦਿਵਸ ਮਨਾਇਆ, ਜਿਸ ਵਿੱਚ ਬਰਾਂਚ ਦੇ ਸਾਰੇ ਏਜੰਟ ਸ਼ਾਮਲ ਹੋਏ।ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਰਾਂਚ ਮੈਨੇਜਰ  ਵਨੀਤ ਮਲਿਕ ਬਤੌਰ ਮੁੱਖ ਮਹਿਮਾਨ ਅਤੇ ਸਹਾਇਕ ਮੈਨੇਜਰ ਰਛਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਿੰਨਾਂ ਦਾ ਐਲ.ਆਈ.ਸੀ ਏਜੰਟ …

Read More »

ਜੀ.ਐਸ.ਟੀ.ਯੂ ਨੇ ਹਰ ਤਰਾਂ ਦੇ ਕੱਚੇ ਅਧਿਆਪਕ ਪੱਕੇ ਕਰਨ ਦੀ ਕੀਤੀ ਮੰਗ

 ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿੰਜਾਈ ਵਿਭਾਗ ਦਫਤਰ ਵਿਖੇ ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਦੇ ਸੱਦੇ `ਤੇ ਅੱਜ ਅਧਿਆਪਕ ਦਿਵਸ ਸਬੰਧੀ ਅਧਿਆਪਕਾਂ ਦੀ ਜੋਨਲ ਕਨਵੈਨਸ਼ਨ ਕਰ ਕੇ ਯੂਨੀਅਨ ਨੇ ਸਰਕਾਰ ਨੂੰ ਕਿਹਾ ਕਿ ਅਧਿਆਪਕ ਦਿਵਸ ਦੀ ਮਹੱਤਤਾ ਤਾਂ ਹੀ ਬਣਦੀ ਹੈ, ਜੇ ਸਮਾਜ ਵਿੱਚ ਕੰਮ ਕਰਦਾ ਹਰੇਕ ਅਧਿਆਪਕ ਆਰਥਿਕ ਤੇ ਵਿਦਿਅਕ ਮਾਹੌਲ ਪੱਖੋਂ ਪੂਰੀ ਤਰਾਂ ਸੰਤੁਸ਼ਟ ਹੋਵੇ।ਉਨਾਂ …

Read More »

ਡੇਰਾ ਸਿਰਸਾ ਮੁੱਦੇ `ਤੇ ਬੋਲੇ ਭਗਵੰਤ ਮਾਨ- ਧਰਮ ਤੇ ਸਿਆਸਤ ਦਾ ਕੋਈ ਮੇਲ ਨਹੀਂ

ਸੰਗਰੂਰ, 4 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਡੇਰਾ ਵਿਵਾਦ `ਤੇ ਬੋਲਦੇ ਹੋਏ ਵੱਡਾ ਬਿਆਨ ਦਿੱਤਾ ਹੈ।ਸੰਗਰੂਰ `ਚ ਪੱਤਰਾਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਧਰਮ ਅਤੇ ਸਿਆਸਤ ਦਾ ਕੋਈ ਮੇਲ ਨਹੀਂ ਹੈ, ਅਸੀਂ ਧਰਮ ਦੀ ਸਿਆਸਤ ਨਹੀਂ ਕਰਦੇ ਸਾਡੀ ਪਾਰਟੀ ਸੈਕੂਲਰ ਪਾਰਟੀ ਹੈ।ਜਿਸ ਤਰ੍ਹਾਂ ਦਾ …

Read More »

ਵਿਵਾਦਿਤ ਨਾਮਧਾਰੀ ਠਾਕੁਰ ਦਲੀਪ ਸਿੰਘ ਵਿਰੁੱਧ ਸਿੱਖ ਸਦਭਾਵਨਾ ਦਲ ਦੇਵੇਗਾ ਮੰਗ ਪੱਤਰ

6 ਸਤੰਬਰ ਨੂੰ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਵਾਦਿਤ ਨਾਮਧਾਰੀ ਮੁੱਖੀ ਠਾਕੁਰ ਦਲੀਪ ਸਿੰਘ ਦਾ ਪੰਜਾਬ ਵਿੱਚ ਪੱਕੇ ਤੌਰ ‘ਤੇ ਦਾਖਲਾ ਬੰਦ ਕਰਵਾਉਣ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਸਿੱਖ ਸਦਭਾਵਨਾ ਦਲ ਵੱਲੋਂ 6 ਸਤੰਬਰ ਨੂੰ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ …

Read More »

ਰਿਅਲ ਸਟਾਰ ਟੇਲੰਟ 2017 ਲਈ ਆਡੀਸ਼ਨ ਆਯੋਜਿਤ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ  ਦੀਪ ਦਵਿੰਦਰ ਸਿੰਘ ਸੱਗੂ)  ਸਥਾਨਕ ਪੀ.ਸਾਈਂ ਪ੍ਰੋਡਕਸ਼ਨ ਤੇ ਈਸ਼ਾਨ ਮੀਡੀਆ ਹਾਊਸ ਵਲੋਂ ਕਰਵਾਏ ਜਾ ਰਹੇ ਰਿਅਲ ਸਟਾਰ ਟੇਲੰਟ 2017 ਸ਼ੋਅ ਲਈ ਮਾਡਲਿੰਗ ਤੇ ਡਾਂਸ ਦੇ ਆਡੀਸ਼ਨ ਲਏ ਗਏ।ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਡੀਸ਼ਨ ਦੇਣ ਆਏ ਪ੍ਰਤੀਯੋਗੀਆਂ ਵਿੱਚ ਜਿਆਦਾਤਰ ਉਸ ਸਨ ਜਿੰਨਾਂ ਨੇ ਅੱਜ ਤਕ ਸਟੇਜ `ਤੇ ਕੋਈ ਸ਼ੋਅ ਨਹੀਂ ਕੀਤਾ।ਇਸ ਸਮੇਂ ਜੱਜਾਂ …

Read More »

ਮੱਤੇਵਾਲ ਨੇ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਜੀਠਾ ਰੋਡ ਸਥਿਤ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਵਿਖੇ ਪਰਮਬੀਰ ਸਿੰਘ ਮੱਤੇਵਾਲ ਨੇ ਬਤੌਰ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲਿਆ।ਇਸ ਅਵਸਰ `ਤੇ ਸਟਾਫ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਪ੍ਰਿੰਸੀਪਲ ਮੱਤੇਵਾਲ ਦਾ ਮੂੰਹ ਮਿੱਠਾ ਕਰਵਾਇਆ।ਪ੍ਰਿੰਸੀਪਲ ਪਰਮਬੀਰ ਸਿੰਘ ਮੱਤੇਵਾਲ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਸਰਵਪੱਖੀ ਵਿਕਾਸ ਅਤੇ ਵਿਦਿਆਰਥੀਆਂ …

Read More »

61ਵੀਂ ਵਰੇਗੰਢ ਸਬੰਧੀ ਜੀਵਨ ਬੀਮਾ ਸਪਤਾਹ ਜਾਰੀ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜੀਵਨ ਬੀਮਾ ਨਿਗਮ ਦੇ 61ਵੀਂ ਵਰੇਗੰਢ `ਤੇ ਜੀਵਨ ਬੀਮੇ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ 1 ਸਤੰਬਰ ਤੋਂ ਸ਼ੁਰੂ ਬੀਮਾ ਸਪਤਾਹ ਜਾਰੀ ਹੈ।ਜਿਸ ਦੌਰਾਨ ਲੋਕਾਂ ਨੂੰ ਬੀਮਾ ਪਾਲਸੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਡਵੀਜ਼ਨਲ ਮੈਨੇਜਰ ਸੰਦੀਪ ਜੁਲਕਾ ਨੇ ਦੱਸਿਆ ਕਿ 1956 ਤੋਂ ਭਾਰਤੀ …

Read More »

ਡੀ.ਏ.ਵੀ ਕਾਲਜ ਵਿਖੇ ਮੇਜਰ ਧਿਆਨ ਚੰਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਖੇਡ ਵਿਭਾਗ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ, ਸਪੋਰਟਸ ਬੋਰਡ ਪ੍ਰਧਾਨ ਡਾ. ਦਰਸ਼ਨਦੀਪ ਅਰੋੜਾ ਮੁੱਖੀ ਪੰਜਾਬੀ ਵਿਭਾਗ, ਖੇਡ ਵਿਭਾਗ ਦੇ ਮੁੱਖੀ ਡਾ. ਬੀ.ਬੀ. ਯਾਦਵ ਨੇ ਮੁੱਖ ਮਹਿਮਾਨ ਕੌਂਸਲਰ ਤੇ …

Read More »

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ ਸੇਵਾ ਦਰਸ਼ਨ `ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਸੰਸਕ੍ਰਿਤ ਵਿਭਾਗ ਵਲੋਂ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ ਸੇਵਾ ਦਰਸ਼ਨ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਜਿਸ ਵਿੱਚ ਸੰਸਕ੍ਰਿਤ ਦੇ ਵਿਦਿਆਰਥੀਆਂ ਨੇ ਭਗਤ ਜੀ ਦੇ ਪਰ ਸਲੋਕਾਂ ਦਾ ਪਾਠ ਕੀਤਾ।ਸੈਮੀਨਾਰ ਦੇ ਮੁੱਖ ਬੁਲਾਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸ੍ਕ੍ਰਿਤ ਵਿਭਾਗ ਮੁਖੀ ਪ੍ਰੋ. ਡਾ. ਦਲਬੀਰ ਸਿੰਘ ਸਨ, ਜਿੰਨਾਂ …

Read More »

ਮੇਜਰ ਧਿਆਨ ਚੰਦ ਦੀ 112ਵੀਂ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਪ੍ਰਸਿੱਧ ਹਾਕੀ ਖਿਡਾਰੀ ਮੇਜਰ ਧਿਆਨ ਚੰਦ, ਜਿਨ੍ਹਾਂ ਨੇ ਆਪਣੀ ਖੇਡਾਂ ‘ਚ ਕੁਸ਼ਲਤਾ ਨਾਲ ਭਾਰਤ ਨੂੰ ਮਾਣ ਦਿਵਾਇਆ, ਦੀ 112ਵੀਂ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ …

Read More »