ਚੋਣ ਲੜਨ ਵਾਲੇ ਆਪਣਾ ਪੰਜਾਬ ਪਾਰਟੀ ਦਾ ਬਲਜੀਤ ਸਿੰਘ ਭੱਟੀ ਅਕਾਲੀ ਦਲ `ਚ ਸ਼ਾਮਲ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਇੱਕ ਅਜਿਹੀ ਸਰਕਾਰ ਹੈ, ਜਿਸ ਨੇ ਚਾਰ ਮਹੀਨਿਆਂ ’ਚ ਹੀ ਲੋਕਾਂ ਦਾ ਭਰੋਸਾ ਗਵਾ ਲੈਣ ਦਾ ਰਿਕਾਰਡ ਕਾਇਮ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀਆਂ ਚੋਣਾਂ ਦੌਰਾਨ ਕੀਤੇ …
Read More »ਪੰਜਾਬੀ
ਏ.ਐਸ.ਆਈ ਪ੍ਰਮੋਟ ਕਰਨ ਦਾ ਝਾਂਸਾ ਦੇ ਕੇ ਧਮਕੀਆਂ ਦੇਣ ਦੇ ਦੋਸ਼ `ਚ ਨਕਲੀ ਡੀ.ਆਈ.ਜੀ ਕਾਬੂ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕ ਸਿੰਘ ਪਵਾਰ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਿਕ ਚਰਨਜੀਤ ਸਿੰਘ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰੀ-1 ਅਤੇ ਮਨਜੀਤ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਦੱਖਣੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਇੰਸਪੈਕਟਰ ਅਮਰੀਕ ਸਿੰਘ ਮੁੱਖ ਅਫਸਰ ਥਾਣਾ ਸੀ ਡਵੀਜ਼ਨ ਦੀ ਦੇਖ-ਰੇਖ ਹੇਠ ਬਣੀ ਟੀਮ ਵੱਲੋਂ ਭੋਲੇ ਭਾਲੇ ਲੋਕਾਂ ਦਾ …
Read More »ਡਾਕਟਰ ਨੇਕੀ ਕੈਨੇਡਾ ਵਿੱਚ ਦੇਣਗੇ ਲੈਕਚਰ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਿਮਕਾ ਬੁੱਕ ਵਿੱਚ ਨਾਮ ਦਰਜ ਕਰਵਾ ਚੁੱਕੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਮੈਡੀਕਲ ਸਖਸ਼ੀਅਤ ਡਾ. ਨਿਰੰਜਣ ਸਿੰਘ ਨੇਕੀ, ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਐਨੂਅਲ ਕਾਨਫਰੰਸ ਉਨ ਹਾਰਟ ਡਿਸੀਜ਼ਜ਼ (ਦਿਲ ਦੀਆਂ ਬੀਮਾਰੀਆਂ ਨਾਲ ਸਬੰਧਤ ਕਾਨਫਰੰਸ) ਵਿੱਚ ਲੈਕਚਰ ਦੇਣ ਲਈ ਵਿਸ਼ੇਸ਼ ਸੱਦਾ ਪੱਤਰ ਮਿਲਿਆ ਹੈ।ਇਹ ਕਾਨਫਰੰਸ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ 18-19 …
Read More »ਐਸ.ਆਈ ਨੇ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਨੀ
ਗਹਿਰੀ ਮੰਡੀ, 2 ਸਤੰਬਰ (ਪੰਜਾਬ ਪੋਸਟ- ਡਾ. ਨਰਿਦਰ ਸਿੰਘ)- ਗਹਿਰੀ ਮੰਡੀ ਦੇ ਚੌਂਕੀ ਇੰਚਾਰਜ ਲਖਵੀਰ ਸਿੰਘ ਨੇ ਕਿਹਾ ਕਿ ਗਹਿਰੀ ਮੰਡੀ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ।ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੀ ਪੁਲਿਸ ਚੌਕੀ ਗਹਿਰੀ ਮੰਡੀ ਦੇ ਸਬ ਇੰਸਪੈਕਟਰ ਲਖਵੀਰ ਸਿੰਘ ਨੇ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਪ੍ਰਸਾਸ਼ਨ ਵਲੋਂ …
Read More »ਛੱਪੜ ਵਿੱਚੋਂ ਅਣਪਛਾਤੀ ਮਿਲੀ ਲਾਸ਼
ਗਹਿਰੀ ਮੰਡੀ, 2 ਸਤੰਬਰ (ਪੰਜਾਬ ਪੋਸਟ- ਡਾ. ਨਰਿਦਰ ਸਿੰਘ)- ਗਹਿਰੀ ਮੰਡੀ ਦੇ ਨੇੜਲੇ ਪਿੰਡ ਮੁੱਛਲਾਂ ਵਿੱਚੋਂ ਇੱਕ ਅਣਪਛਾਤੇ ਵਿਅੱਕਤੀ ਦੀ ਲਾਸ਼ ਬਰਾਮਦ ਹੋਈ ਹੈ।ਜੀ.ਆਰ.ਪੀ ਪੁਲਿਸ ਚੌਂਕੀ ਬਿਆਸ ਦੇ ਹੌਲਦਾਰ ਜਸਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮੁੱਛਲਾਂ ਕੋਲੋਂ ਦੀ ਲੰਘਦੀ ਰੇਲਵੇ ਲਾਈਨ ਬੁਟਾਰੀ ਅਤੇ ਟਾਂਗਰਾ ਦੇ ਵਿਚਕਾਰ ਬੁਰਜੀ ਨੰ: 483/19/21 ਦੇ ਨਾਲ ਹੀ ਇੱਕ ਛੱਪੜ ਵਿੱਚੋਂ ਅਣਪਛਾਤੀ ਲਾਸ਼ …
Read More »ਘਰ ਘਰ ਨੋਕਰੀ ਦੇਣ ਦੇ ਨਾਂਅ ਹੇਠ ਗਰੀਬ ਲੋਕਾਂ ਦੇ ਫਾਰਮ ਭਰ ਕੇ ਮਾਰੀ ਜਾ ਰਹੀ ਹੈ ਠੱਗੀ
ਨਹਿਰੀ ਵਿਭਾਗ `ਚ ਲੋਕਾਂ ਨੂੰ ਕੰਮ ਮਿਲਣ ਦਾ ਕੀਤਾ ਜਾ ਰਿਹਾ ਹੈ ਦਾਅਵਾ ਹਰਚੋਵਾਲ (ਗੁਰਦਾਸਪੁਰ), 2 ਸਤੰਬਰ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਘਰ ਘਰ ਹਰ ਪਰਿਵਾਰ ਦੇ ਇੱਕ ਮੈਬਰ ਨੂੰ ਰੁਜਗਾਰ ਦੇ ਤੌਰ `ਤੇ ਨਹਿਰੀ ਵਿਭਾਗ ਪੱਕੀ ਨੌਕਰੀ `ਤੇ ਕੰਮ ਕਰਨ ਦੇ ਨਾਂਅ ਹੇਠ ਕੁੱਝ ਨੌਸਰਬਾਜ਼ਾਂ ਵਲੋਂ ਲੋਕਾਂ ਦੇ ਧੜਾ ਧੜ ਫਾਰਮ ਭਰ ਕੇ ਉਨਾਂ ਕੋਲੋਂ ਹਜਾਰਾਂ ਰੁਪਏ ਠੱਗੇ …
Read More »ਮਾਤਾ ਅਮਰਜੀਤ ਕੌਰ ਲਾਂਬਾ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ `ਚ ਨਿਰੰਤਰ ਕਾਰਜਸ਼ੀਲ ਟਿ੍ਬਿਊਨ ਗਰੁੱਪ ਨਾਲ ਅੰਮ੍ਰਿਤਸਰ ਤੋਂ ਜੁੜੇ ਉਘੇ ਪੱਤਰਕਾਰ ਜਗਤਾਰ ਸਿੰਘ ਲਾਂਬਾ ਦੀ ਮਾਤਾ ਸ੍ਰੀਮਤੀ ਅਮਰਜੀਤ ਕੌਰ ਲਾਂਬਾ ਨੂੰ ਅੱਜ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਸਿੰਘਾਂ …
Read More »ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਵਿਰਸਾ ਵਿਹਾਰ ਸੁਸਾਇਟੀ 6ਵੀਂ ਵਾਰ ਮੁੜ ਬਣੇ ਪ੍ਰਧਾਨ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਸਰਬਸੰਮਤੀ ਨਾਲ 6ਵੀਂ ਵਾਰ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਸਰਬਸੰਮਤੀ ਨਾਲ ਹੀ ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਸ਼ੋ੍ਰਮਣੀ ਗਾਇਕਾ ਗੁਰਮੀਤ ਬਾਵਾ ਤੇ ਨਾਟਕਕਾਰ ਜਗਦੀਸ਼ ਸਚਦੇਵਾ ਨੂੰ ਸੁਸਾਇਟੀ ਦੇ ਸਰਪ੍ਰਸਤ, ਵਿਜੇ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਰਮੇਸ਼ ਯਾਦਵ …
Read More »ਅੱਖਾਂ `ਤੇ ਪੱਟੀ ਬੰਨ ਕੇ ਪੜਨ ਤੇ ਰੰਗ ਬੁੱਝਣ ਝੂਠੇ ਦਾਅਵੇ ਦਾ ਪਰਦਾਫਾਸ਼ ਕਰਨ ਲਈ ਤਰਕਸ਼ੀਲ ਪ੍ਰੋਗਰਾਮ 3 ਸਤੰਬਰ ਨੂੰ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਿੲ੍ਰੇਟਿਵ ਬਰੇਨ ਐਕਟੀਵੇਸ਼ਨ ਅਕੈਡਮੀ ਛੇਹਰਟਾ ਵਲੋਂ ਬੱਚਿਆਂ ਦੀਆਂ ਅੱਖਾਂ `ਤੇ ਪੱਟੀ ਬੰਨ ਕੇ ਸੁੰਘਣ ਸ਼ਕਤੀ ਰਾਹੀਂ ਪੜਨ ਅਤੇ ਰੰਗ ਬੁੱਝਣ ਦੇ ਕੀਤੇ ਜਾ ਰਹੇ ਝੂਠੇ ਅਤੇ ਗੁਮਰਾਹਕੁੰਨ ਦਾਅਵੇ ਦਾ ਪਰਦਾਫਾਸ਼ ਕਰਨ ਲਈ 3 ਸਤੰਬਰ ਨੂੰ ਬਾਅਦ ਦੁਪਹਿਰ 12.00 ਵਜੇ ਸਥਾਨਕ ਵਿਰਸਾ ਵਿਹਾਰ ਵਿਖੇ ਇੱਕ ਵਿਸ਼ੇਸ਼ ਤਰਕਸ਼ੀਲ ਪੋ੍ਰਗਰਾਮ …
Read More »ਮਾਮਲਾ ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦਾ- ਰਾਜਪਾਲ ਤੋਂ ਮੰਗਿਆ ਸਮਾਂ
ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਇਸ ਦੀ ਇਤਿਹਾਸਕਤਾ ਉਜਾਗਰ ਕਰਨ ਲਈ ਪ੍ਰਕਿਰਿਆ ਆਰੰਭ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਹੁਣ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਲਈ ਸਮਾਂ ਮੰਗਿਆ ਹੈ। ਪ੍ਰੋ: …
Read More »
Punjab Post Daily Online Newspaper & Print Media