ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ `ਚੌਥੀ ਪੰਜਾਬ ਗਤਕਾ ਚੈਂਪੀਅਨਸ਼ਿਪ` ਜੋ ਕਿ 18 ਤੋਂ 20 ਅਗਸਤ 2017 ਤੱਕ ਮਾਛੀਵਾੜਾ ਸਾਹਿਬ ਵਿਖੇ ਹੋਈ ਦੇ ਅੰਡਰ-17 ਗਰੁੱਪ `ਚ ਤਗਮੇ ਜਿੱਤ ਕੇ ਸਫਲਤਾ ਪ੍ਰਾਪਤ ਕੀਤੀ।ਸਕੂਲ ਦੇ ਦਸਵੀਂ-ਏ ਦੇ ਵਿਦਿਆਰਥੀ ਅਮੀਤੋਜ ਸਿੰਘ, ਅਰਸ਼ਜੀਤ ਸਿੰਘ, ਦੱਸਵੀਂ-ਆਈ ਦੇ ਵਿਦਿਆਰਥੀ ਉਪਕਾਰ ਸਿੰਘ …
Read More »ਪੰਜਾਬੀ
ਡਾ. ਰੂਪ ਸਿੰਘ ਨੇ ਸੰਭਾਲਿਆ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਦਾ ਅਹੁੱਦਾ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਅਗਲੇ ਸਕੱਤਰ ਹੋਣਗੇ।ਉਹ ਆਪਣੇ ਕੰਮ ਦੇ ਨਾਲ ਨਾਲ ਇਹ ਸੇਵਾਵਾਂ ਵੀ ਨਿਭਾਉਣਗੇ।ਇਸ ਸਬੰਧੀ ਦਫਤਰੀ ਹੁਕਮ ਜਾਰੀ ਹੋਣ ਤੋਂ ਬਾਅਦ ਅੱਜ ਡਾ. ਰੂਪ ਸਿੰਘ …
Read More »ਸਿੱਕਮ ਸਥਿਤ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਹੋਣਗੇ – ਪ੍ਰੋ: ਬਡੂੰਗਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੂੰਗਥਾਂਗ ਦੀ ਸਿੱਖ ਸੰਗਤਾਂ ਦੀ ਭਾਵਨਾ ਅਨੁਸਾਰ ਹੋਂਦ ਬਰਕਰਾਰ ਰੱਖਣ ਲਈ ਹਰ ਸਭੰਵ ਯਤਨ ਕੀਤੇ ਜਾਣਗੇ।ਇਸ ਸਬੰਧੀ ਜਿਥੇ ਇਸਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ ਜਾਵੇਗਾ ਉਥੇ ਹੀ ਕਾਨੂੰਨੀ ਪੱਖ ਤੋਂ ਵੀ ਚਾਰਾਜੋਈ ਕੀਤੀ ਜਾਵੇਗੀ।ਇਹ ਪ੍ਰਗਟਾਵਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ਇਕ ਰੋਜ਼ਾ ਸੈਮੀਨਾਰ ਅੱਜ 1 ਸਤੰਬਰ ਨੂੰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ 1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ।ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਉਦਘਾਟਨੀ …
Read More »ਯੂਨੀਵਰਸਿਟੀ ਵਿਖੇ ਓਲਾ `ਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਓਲਾ ਕੈਬ ਵੱਲੋਂ ਪਲੇਸਮੈਂਟ ਵਿਭਾਗ ਦੇ ਸਹਿਯੋਗ ਨਾਲ “ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ” ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਓਲਾ ਕੈਬ ਕੰਪਨੀ ਦੇ ਮੈਨੇਜਰ ਜਸਪ੍ਰੀਤ ਸਿੰਘ ਨੇ ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।ਇਸ ਸੈਮੀਨਾਰ ਵਿਚ ਯੂਨੀਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਯੂਨੀਵਰਸਿਟੀ ਬਿਜ਼ਨੈਸ …
Read More »ਜਿਲਾ ਮੈਜਿਸਟਰੇਟ ਨੇ ਹੁੱਕਾ ਬਾਰ ਚਲਾਉਣ ’ਤੇ ਲਗਾਈ ਪਾਬੰਦੀ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲਾ ਮੈਜਿਸਟਰੇਟ ਨੇ ਮਨਾਹੀ ਹੁਕਮ ਦੌਰਾਨ ਦੱਸਿਆ ਕਿ ਦੇਖਣ ’ਚ ਆਇਆ ਹੈ ਕਿ ਹੁੱਕਾ ਬਾਰਾਂ ਵਿੱਚ …
Read More »ਡੀ.ਏ.ਵੀ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਵਿਦਿਆਰਥਣ ਨੇ ਭਾਸ਼ਣ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਦਾ ਅਯੋਜਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੀਤਾ ਗਿਆ। ਅਮੀਸ਼ਾ ਅਰੋੜਾ ਜਮਾਤ ਦਸਵੀਂ ਦੀ ਇਸ ਵਿਦਿਆਰਥਣ ਨੇ ਤਹਿਸੀਲ ਪੱਧਰ ਦੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤਿਆ ਤੇ ਉਹ ਜਿਲ੍ਹਾ ਪੱਧਰ ਲਈ ਵੀ ਚੁਣੀ ਗਈ।ਜੱਜ ਸਹਿਬਾਨ ਨੇ ਵਿਦਿਆਰਥਣ ਦੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਬਾਇਉਕੈਮੀਕਲ ਅਨੈਲਸਿਜ਼ ਇਨ ਕਲੀਨਿਕਲ ਡਾਇਗਨੋਸਿਜ਼’ ‘ਵਿਸ਼ੇ `ਤੇ ਲੈਕਚਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਜ਼ੋਆਲੋਜੀ ਅਤੇ ਕਮਿਉਨਟੀ ਕਾਲਜ ਵਿੰਗ ਦੁਆਰਾ ਯੂ.ਜੀ.ਸੀ. ਦੇ ਸਹਿਯੋਗ ਨਾਲ ‘ਬਾਇਉਕੈਮੀਕਲ ਅਨੈਲਸਿਜ਼ ਇਨ ਕਲੀਨਿਕਲ ਡਾਇਗਨੋਸਿਜ’ ਅਤੇ ਯੂ.ਜੀ.ਸੀ. ਦੀ ਕਮਿਊਨਟੀ ਕਾਲਜ ਯੋਜਨਾ ਦੇ ਅੰਤਰਗਤ ‘ਸਾਧਾਰਨ ਮੌਸਮੀ ਬੀਮਾਰੀਆਂ’ ਵਿਸ਼ੇ ਉਤੇ ਇਕ ਲੈਕਚਰ ਕਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਤੇ ਰਿਸੋਰਸ ਪਰਸਨ ਵਜੋਂ ਡਾ. ਰੋਬਿਨ ਤੁਲੀ, ਕੰਸਲਟਂੈਟ …
Read More »ਪੰਥ ਦੀ ਮੁੱਖ ਧਾਰਾ ਤੋਂ ਦੂਰ ਗਏ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ
ਪ੍ਰੋ: ਬਡੂੰਗਰ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਹਰਿਆਣਾ ਸਰਕਾਰ ਕਾਰਵਾਈ ਕਰਦੀ ਤਾਂ ਹਿੰਸਕ ਘਟਨਾਵਾਂ ਹੋਣ ਤੋਂ ਰੋਕੀਆਂ ਜਾ ਸਕਦੀਆਂ ਸਨ।ਉਨ੍ਹਾਂ ਕਿਹਾ ਕਿ ਇਸ …
Read More »ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫੌਜੀਆਂ ਦੀ ਯਾਦ ਵਿਚ ਬਣੇਗੀ ਗੈਲਰੀ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਸਾਰ ਦੀਆਂ ਮਹਾਨ ਜੰਗਾਂ ਵਿਚ ਸ਼ੁਮਾਰ 12 ਸਤੰਬਰ 1897 ਨੂੰ ਹੋਈ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਬਹਾਦਰੀ ਨਾਲ ਲੜਨ ਵਾਲੇ 36 ਸਿੱਖ ਬਟਾਲੀਅਨ ਦੇ 21 ਸਿੱਖਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਾਰਾਗੜ੍ਹੀ ਨਿਵਾਸ ਵਿਚ ਇੱਕ ਵਿਸ਼ੇਸ਼ ਗੈਲਰੀ ਸਥਾਪਤ ਕੀਤੀ ਜਾਵੇਗੀ। ਸਥਾਪਤ ਕੀਤੀ ਜਾਣ ਵਾਲੀ ਗੈਲਰੀ ਵਿਚ ਇਸ ਜੰਗ ਦੌਰਾਨ ਸ਼ਹੀਦ …
Read More »
Punjab Post Daily Online Newspaper & Print Media