ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਅੱਜ ਜਿਲਾ ਟਰਾਂਸਪੋਰਟ ਦਫਤਰ ਵਿਖੇ ਸੋਮਵਾਰ ਦੁਪਿਹਰ ਨੂੰ ਲਾਇਸੈਂਸ ਅਥਾਰਟੀ ਵੱਜੋਂ ਵਾਧੂ ਚਾਰਜ ਸੰਭਾਲਿਆ।ਡਾ. ਅਮਿਤ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਟਰਾਂਸਪੋਰਟ ਪਾਲਿਸੀ ਦੇ ਆਧਾਰ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਉਨਾਂ ਨੇ ਅੱਜ ਤੋਂ ਲਾਇਸੈਂਸ ਅਥਾਰਟੀ ਪਠਾਨਕੋਟ ਵੱਜੋਂ ਵਾਧੂ ਚਾਰਜ ਸੰਭਾਲਿਆ ਹੈ।ਉਨਾਂ ਕਿਹਾ …
Read More »ਪੰਜਾਬੀ
ਆਈ.ਟੀ.ਆਈ `ਚ ਲੱਗੇ ਰੋਜਗਾਰ ਮੇਲੇ ਦੌਰਾਨ 3500 ਨੋਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ “ਘਰ-ਘਰ ਨੋਕਰੀ” ਦੇ ਤਹਿਤ ਪਠਾਨਕੋਟ ਦੇ ਲਾਗਲੇ ਇਲਾਕਿਆਂ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇਣ ਦੇ ਉਦੇਸ ਨਾਲ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਲਗਾਏ ਗਏ 4 ਰੋਜਾ ਰੋਜਗਾਰ ਮੇਲੇ ਦਾ ਅੱਜ ਅਰੰਭ ਕੀਤਾ ਗਿਆ। ਰੋਜਗਾਰ ਮੇਲੇ ਦੇ ਪਹਿਲੇ ਦਿਨ ਨੋਜਵਾਨਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਕਰੀਬ …
Read More »ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਸਬ-ਜੇਲ ਪਠਾਨਕੋਟ ਦਾ ਦੌਰਾ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਬੰਦੀਆਂ …
Read More »ਹਿੰਸਾ ’ਚ ਹੋਏ ਨੁਕਸਾਨ ਦੇ 7 ਦਿਨਾਂ `ਚ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ – ਡੀ.ਸੀ
ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜ਼ਿਲਾ ਪਠਾਨਕੋਟ ਦੇ ਸਮੂਹ ਆਮ ਲੋਕਾਂ, ਅਦਾਰਿਆਂ, ਸੰਸਥਾਵਾਂ, ਕੰਪਨੀਆਂ ਨੂੰ ਅਪੀਲ ਕੀਤੀ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਵਿਚ ਦਿੱਤੇ ਹੁਕਮਾਂ ਅਨੁਸਾਰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ 2017 ਨੂੰ ਆਏ ਫੈਸਲੇ ਤੋਂ ਬਾਅਦ ਹੋਈ …
Read More »ਸਿੱਖ ਜਥੇਬੰਦੀਆਂ ਵਲੋਂ ਨੂਰਮਹਿਲੀਏ ਦੇ ਸਮਾਗਮ ਦਾ ਵਿਰੋਧ ?
ਜੰਡਿਆਲਾ ਗੁਰੂ, 28 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਐਸ.ਏ ਜੈਨ ਸਕੂਲ ਨਵੀ ਆਬਾਦੀ ਵਿਚ ਨੂਰਮਹਿਲੀਏ ਆਸ਼ੂਤੋਸ਼ ਦੇ ਡੇਰੇ ਨਾਲ ਸਬੰਧਤ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ 29 ਅਗਸਤ ਤੋਂ 2 ਸਤੰਬਰ ਤੱਕ ਰੋਜ਼ਾਨਾ ਸ਼ਾਮ ਨੂੰ 7.00 ਵਜੇ ਤੋਂ 9.30 ਵਜੇ ਤੱਕ ਕਰਵਾਏ ਜਾ ਰਹੇ ਸਮਾਗਮ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।ਸੰਸਥਾਨ ਵਲੋਂ ਸ਼ਹਿਰ ਵਿਚ ਵੰਡੇ …
Read More »ਸ਼ਿਵ ਮਹਿਮਾ ਦਾ ਗੁਣਗਾਨ ਤੇ ਲੰਗਰ ਭੰਡਾਰਾ ਕਰਵਾਇਆ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੰਧੂ) ਸਥਾਨਕ ਭੱਲਾ ਕਲੌਨੀ ਜੀ.ਟੀ ਰੋਡ ਛੇਹਰਟਾ ਵਿਖੇ ਨੌਜਵਾਨਾਂ ਦੇ ਇੱਕ ਦਲ ਵੱਲੋਂ ਇੱਕ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਾਉਣ ਮਹੀਨਾ ਤੇ ਤੀਆਂ ਤੀਜ ਮੇਲਿਆਂ ਦੇ ਸੰਪੂਰਨਤਾ ਸਮਾਗਮਾਂ ਦੇ ਚੱਲਦਿਆਂ ਹਰ ਸਾਲ ਦੀ ਤਰਾਂ ਆਯੌਜਿਤ ਇਸ ਸਮਾਗਮ ਦੌਰਾਨ ਸ਼ਿਵ ਮਹਿਮਾ ਦਾ ਗੁਣਗਾਨ ਕਰਨ ਦੇ ਨਾਲ ਨਾਲ ਲੰਗਰ ਭੰਡਾਰਾ ਕਰਵਾਇਆ ਗਿਆ।ਸਮਾਜ ਸੇਵਕ ਦੀਪਕ ਕੁਮਾਰ ਡੀ.ਜੇ …
Read More »ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹੜਾ ਤੇ ਬਾਪੂ ਪ੍ਰਕਾਸ਼ ਸਿੰਘ ਦੀ 13ਵੀਂ ਬਰਸੀ 3 ਨੂੰ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੰਧੂ) – ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦਾ ਜਨਮ ਦਿਹਾੜਾ ਤੇ ਸਰਬ ਸਾਂਝਾ ਰੰਘਰੇਟਾ ਦਲ ਦੇ ਸੰਸਥਾਪਕ ਬਾਪੂ ਪ੍ਰਕਾਸ਼ ਸਿੰਘ ਦੀ 13ਵੀਂ ਬਰਸੀ 3 ਸਤੰਬਰ ਦਿਨ ਐਤਵਾਰ ਨੂੰ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅੱਡਾ ਮੱਝੂਪੁਰਾ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਬੜੀ ਧੂਮ-ਧਾਮ ਨਾਲ ਮਨਾਈ ਜਾਵੇਗੀ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਆਰੰਭਿਕ ਅਰਦਾਸ ਦਿਵਸ’
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਦਿਆਂ ਅਤੇ ਗੁਰਬਾਣੀ ਦੇ ਕਥਨ ਅਨੁਸਾਰ ਸੈਸ਼ਨ 2017-18 ਦੀ ਕਾਮਯਾਬੀ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਅਰਦਾਸ ਦਿਵਸ ਦੀ ਸ਼ੁਰੂਆਤ ਕਾਲਜ …
Read More »ਖਾਲਸਾ ਕਾਲਜ ਲਾਅ ਵਿਖੇ ਜਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਹਿਯੋਗ ਨਾਲ ਸੈਮੀਨਾਰ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਦਾ ਮੰਤਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਾ ਸੀ।ਸੈਮੀਨਾਰ ’ਚ ਮੁੱਖ ਬੁਲਾਰੇ ਕਮਲ ਭਾਟੀਆ, ਐਡਵੋਕੇਟ ਸੌਰਵ ਅਗਰਵਾਲ, ਸ੍ਰੀਮਤੀ ਰਮਿੰਦਰ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਜਰਾਤ ਦੇ ਸਿੱਖ ਵਫਦ ਦਾ ਸਨਮਾਨ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਜਰਾਤ ਦੇ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਡਾਇਰੈਕਟਰ ਬੀਬੀ ਪਰਮਜੀਤ ਕੌਰ ਛਾਬੜਾ ਅਤੇ ਗੁਰਦੁਆਰਾ ਗੋਬਿੰਦ ਧਾਮ ਅਹਿਮਦਾਬਾਦ ਦੇ ਪ੍ਰਧਾਨ ਈਸ਼ਵਰ ਸਿੰਘ ਦੀ ਅਗਵਾਈ ਵਿਚ ਆਏ ਇਸ ਵਫਦ ਵਿਚ ਰਣਜੀਤ ਸਿੰਘ ਸਕੱਤਰ ਗੁਰਦੁਆਰਾ …
Read More »
Punjab Post Daily Online Newspaper & Print Media