ਸ਼ਮਰਾਲਾ, 28 ਅਗਸਤ (ਪੰਜਾਬ ਪੋਸਟ- ਕੰਗ) – ਪਿੰਡ ਉਟਾਲਾਂ ਵਿਖੇ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ, ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 8ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਇਸ ਸਬੰਧੀ ਪਿੰਡ ਦੇ ਪਹਿਲਵਾਨ ਪ੍ਰੇਮਵੀਰ ਸੱਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 300 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ …
Read More »ਪੰਜਾਬੀ
ਅੰਮ੍ਰਿਤਸਰ `ਚ ਰਾਸ਼ਟਰੀ ਲੋਕ ਅਦਾਲਤ 9 ਸਤੰਬਰ ਨੂੰ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਵੱਲੋਂ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ, ਅੰਮਿ੍ਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਨੇ ਦੱਸਿਆ ਕਿ ਇਸ ਲੋਕ …
Read More »ਜਿਲਾ ਪ੍ਰਸ਼ਾਸਨ ਨੇ ਹਿੰਸਕ ਘਟਨਾਵਾਂ ਦੇ ਨੁਕਸਾਨ ਦੇ ਦਾਅਵੇ ਲਈ ਸਮਾਂ ਤਿੰਨ ਤੱਕ ਵਧਾਇਆ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਵਲੋਂ 25 ਅਗਸਤ 2017 ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿਚ ਹੋਏ ਨੁਕਸਾਨ ਸਬੰਧੀ ਦਾਅਵੇ ਅਤੇ ਅਰਜ਼ੀਆਂ ਲੈਣ ਦੀ ਮਿਤੀ ਵਿਚ 3 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਹ …
Read More »ਮਿਹਨਤ ਤੇ ਇਮਾਨਦਾਰੀ ਤੋਂ ਬਿਨਾਂ ਸਫਲਤਾ ਮਿਲਣੀ ਅਸੰਭਵ – ਡੀ.ਸੀ ਸੰਘਾ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਵਿਚ ਪੰਜਾਬ ਸਰਕਾਰ ਵਲੋਂ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ ਅਤੇ ਇਸ ਮੇਲੇ ਵਿਚ ਭਾਗ ਲੈਣ ਆਏ ਬੱਚਿਆਂ ਅਤੇ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਸੰਘਾ ਨੇ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਤੋਂ ਬਿਨਾਂ …
Read More »ਡੀ.ਏ.ਵੀ ਪਬਲਿਕ ਸਕੂਲ ਦੀ ਸਕੇਟਿੰਗ `ਚ ਸ਼ਾਨਦਾਰ ਜਿੱਤ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ 26 ਘੰਟੇ ਲਗਾਤਾਰ ਸਕੇਟਿੰਗ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ।ਇਸ ਦਾ ਅਯੋਜਨ ਸਕੇਟਿੰਗ ਕਲੱਬ ਲੁਹਾਰਕਾ ਰੋਡ, ਅੰਮ੍ਰਿਤਸਰ ਦੁਆਰਾ ਕੀਤਾ ਗਿਆ।ਵਿਦਿਆਰਥੀਆਂ ਨੇ `ਅੰਤਰਸ਼ਰਾਸ਼ਟਰੀ ਬੁੱਕ ਰਿਕਾਰਡ` ਵਿੱਚ ਆਪਣਾ ਨਾਂ ਤਾਰਿਆਂ ਵਾਂਗ ਚਮਕਾਇਆ।ਇੰਨ੍ਹਾਂ ਬੱਚਿਆਂ ਵਿੱਚ ਅਰਨਵ ਮਹਾਜਨ ਜਮਾਤ ਚੌਥੀ, ਮਹਿਕ ਜਮਾਤ ਅੱਠਵੀਂ ਅਤੇ ਅਭਿਸ਼ੇਕ ਜਮਾਤ ਗਿਆਰ੍ਹਵੀਂ …
Read More »ਡੇਰਾ ਵਿਵਾਦ ਦੇ ਮੱਦੇਨਜ਼ਰ ਪ੍ਰਵਾਸੀ ਪੰਜਾਬੀਆਂ ਨੇ ਹਵਾਈ ਅੱਡੇ ਤੋਂ ਮੰਗੀਆਂ ਸਿੱਧੀਆਂ ਉਡਾਣਾਂ
ਅੰਮਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੀਆਂ ਹਿੰਸਕ ਵਾਰਦਾਤਾਂ ਨੂੰ ਵੇਖਦੇ ਹੋਏ, ਪ੍ਰਵਾਸੀ ਪੰਜਾਬੀਆਂ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ, ਅੰਮਿਤਸਰ ਤੋਂ ਯੂਰਪ, ਕੈਨੇਡਾ, ਅਮਰੀਕਾ ਤੇ ਹੋਰਨਾਂ ਮੁਲਕਾਂ ਨੂੰ ਸਿੱਧੀਆਂ ਉਡਾਣਾ ਸ਼ੁਰੂ ਕਰਨ ਦੀ ਪੂਰਜੋਰ ਮੰਗ ਕੀਤੀ ਹੈ।ਜਦੋਂ ਵੀ ਹਰਿਆਣਾ ਵਿਚ ਕੋਈ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਸਰਕਾਰ ਵਲੋਂ ਸੜਕੀ ਅਤੇ ਰੇਲ ਸੇਵਾਵਾਂ ਠੱਪ ਕਰ ਦਿੱਤੀਆਂ …
Read More »ਡੇਰਾ ਪ੍ਰੇਮੀ ਦੇਹਧਾਰੀਆਂ ਦਾ ਖਹਿੜਾ ਛੱਡ ਕੇ ਸਿੱਖੀ ਦੀ ਮੁੱਖਧਾਰਾ `ਚ ਆਉਣ- ਦਮਦਮੀ ਟਕਸਾਲ
ਅੰਮਿ੍ਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਡੇਰਾ ਸਿਰਸਾ ਦੇ ਮੁੱਖੀ ਨੂੰ ਸੀ.ਬੀ.ਆਈ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ ਫੈਸਲੇ ਉਪਰੰਤ ਕਿਹਾ ਕਿ ਡੇਰਾ ਮੁਖੀ ਦਾ ਸਚ ਸਭ ਦੇ ਸਾਹਮਣੇ ਆ ਗਿਆ ਹੈ।ਉਹਨਾਂ ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਸੀ ਜਥੇਬੰਦੀਆਂ ਨੂੰ ਡੇਰਾ ਪ੍ਰੇਮੀਆਂ ਨੂੰ ਪੰਥ ਦੀ ਮੁੱਖਧਾਰਾ ਵਿੱਚ ਲਿਆਉਣ ਪ੍ਰਤੀ ਹਰ …
Read More »ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ ਮੂਲ-ਪਾਠ
ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੇਰੇ ਪਿਆਰੇ ਦੇਸ਼ ਵਾਸੀਓ, ਸਤਿਕਾਰ ਸਹਿਤ ਨਮਸਕਾਰ! ਇੱਕ ਪਾਸੇ ਦੇਸ਼ ਤਿਓਹਾਰਾਂ ਵਿੱਚ ਰੁੱਝਿਆ ਹੋਇਆ ਹੈ ਅਤੇ ਦੂਜੇ ਪਾਸੇ ਹਿੰਦੁਸਤਾਨ ਦੇ ਕਿਸੇ ਕੋਨੇ ਤੋਂ ਜਦੋਂ ਹਿੰਸਾ ਦੀਆਂ ਖ਼ਬਰਾਂ ਆਉਂਦੀਆਂ ਹਨ ਤਾਂ ਦੇਸ਼ ਦੀ ਚਿੰਤਾ ਹੋਣੀ ਬੜੀ ਸੁਭਾਵਿਕ ਹੈ। ਇਹ ਸਾਡਾ ਦੇਸ਼ ਬੁੱਧ ਅਤੇ ਗਾਂਧੀ ਦਾ ਦੇਸ਼ ਹੈ। ਦੇਸ਼ ਦੀ ਏਕਤਾ ਲਈ ਜੀਅ-ਜਾਨ ਲਗਾ …
Read More »ਨਗਰ ਕੀਰਤਨ ਦਾ ਚੌਕ ਮਹਿਤਾ ਪਹੁੰਚਣ `ਤੇ ਸਵਾਗਤ
ਚੌਂਕ ਮਹਿਤਾ, 28 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਚੱਲੇ ਨਗਰ ਕੀਰਤਨ ਦਾ ਚੌਕ ਮਹਿਤਾ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਥਾਣਾ ਮੁੱਖੀ ਪਰਮਜੀਤ ਸਿੰਘ, ਐਸ.ਐਚ.ਓ ਸੁਖਵਿੰਦਰ ਸਿੰਘ ਕਾਹਲੋਂ, ਹੌਲਦਾਰ ਸਮਸ਼ੇਰ ਸਿੰਘ ਆਦਿ ਪੁਲਿਸ ਮੁਲਾਜ਼ਮ।
Read More »10 ਸਾਲ ਦੀ ਨਹੀਂ ਰਾਮ ਰਹੀਮ ਨੂੰ ਮਿਲੀ 20 ਸਾਲ ਦੀ ਸਜ਼ਾ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) – 10 ਸਾਲ ਦੀ ਨਹੀਂ ਰਾਮ ਰਹੀਮ ਨੂੰ ਮਿਲੀ 20 ਸਾਲ ਦੀ ਸਜ਼ਾ ਅਤੇ ਹੋਇਆ 15-15 ਲੱਖ ਦਾ ਜੁਰਮਾਨਾ।ਪਹਿਲਾਂ ਮੀਡੀਆ ਵਿੱਚ ਖਬਰਾਂ ਆਈਆਂ ਸਨ ਕਿ ਰਾਮ ਰਹੀਮ ਨੂੰ 10 ਸਾਲ ਦੀ ਸਜ਼ਾ ਹੋਈ ਹੈ।ਹਰਿਆਣਾ ਦੇ ਰੋਹਤਕ ਦੀ ਅਤਿ ਸੁਰੱਖਿਅਤ ਜੇਲ ਸੁਨਾਰਿਆ ਵਿੱਚ ਲੱਗੀ ਸ਼ਪੈਸ਼ਲ ਅਦਾਲਤ `ਚ ਸੀ.ਬੀ.ਆਈ ਪੰਚਕੁਲਾ ਅਦਾਲਤ ਦੇ ਜੱਜ ਜਗਦੀਪ ਸਿੰਘ ਵੱਲੋਂ …
Read More »
Punjab Post Daily Online Newspaper & Print Media