Wednesday, November 25, 2026

ਪੰਜਾਬੀ

ਟਰੱਕ ਵਿੱਚੋਂ 435 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – 26/27 ਅਗਸਤ ਦੀ ਦਰਮਿਆਨੀ ਰਾਤ ਨੂੰ ਦਿਲਬਾਗ ਸਿੰਘ ਏ.ਆਈ.ਜੀ ਸੀ.ਆਈ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ `ਤੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਵੱਲੋਂ ਖੁਫੀਆ ਸੂਚਨਾ ਦੇ ਆਧਾਰ `ਤੇ ਅੰਤਰਰਾਜੀ ਸਮੱਗਲਰ ਕੀਮਤੀ ਲਾਲ ਪੁੱਤਰ ਗੁਰਦਿੱਤਾ ਕੌਮ ਪੰਡਿਤ ਵਾਸੀ ਯੱਖ ਵਿਜੇ ਪੁਰ ਜਿਲਾ ਸਾਂਬਾ (ਜੰਮੂ-ਕਸ਼ਮੀਰ) ਜੋ ਕਿ ਟਰੱਕ ਡਰਾਈਵਰ ਹੈ।ਡੋਡੇ (ਚੂਰਾ ਪੋਸਤ) ਜੰਮੂ ਕਸ਼ਮੀਰ ਤੋਂ ਲਿਆ ਕੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਚੌਂਕ ਮਹਿਤਾ, 27 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਅਤੇ ਸੰਗਤਾਂ ਵਲੋ ਪਾਲਕੀ ਸਾਹਿਬ ਨੂੰ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।ਨਗਰ ਕੀਰਤਨ ਦਾ ਚੌਂਕ ਮਹਿਤਾ ਦੇ ਚੌਰਾਹੇ ਤੇ ਪਹੁੰਚਣ ਤੇ …

Read More »

ਜਿਲਾ ਪ੍ਰਸ਼ਾਸਨ ਨੇ ਹਿੰਸਕ ਘਟਨਾਵਾਂ ਦੇ ਨੁਕਸਾਨ ਦੇ ਕਲੇਮ ਦੀਆਂ ਅਰਜ਼ੀਆਂ ਮੰਗੀਆਂ

ਤਰਨਤਾਰਨ, 27 ਅਗਸਤ (ਪੰਜਾਬ ਪੋਸਟ ਬਿਊਰੋ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 19086 ਆਫ 2017 ਦੇ ਸੰਬੰਧ ਵਿੱਚ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਤਰਨਤਾਰਨ ਵੱਲੋਂ 25 ਅਗਸਤ 2017 ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਸਬੰਧੀ ਆਏ ਅਦਾਲਤੀ ਫੈਸਲੇ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਵਿੱਚ ਹੋਏ ਨੁਕਸਾਨ ਸਬੰਧੀ ਦਾਅਵੇ ਮੰਗੇ ਗਏ ਹਨ। ਇਹ ਜਾਣਕਾਰੀ …

Read More »

ਪੰਜਾਬ `ਚ ਹਰ ਘਰ ਪਖਾਨਾ ਟੀਚਾ 31 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ – ਤ੍ਰਿਪਤ ਬਾਜਵਾ

ਕਾਦੀਆਂ (ਬਟਾਲਾ), 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਹਰ ਘਰ ਪਖਾਨਾ ਮੁਹੱਈਆ ਕਰਵਾਉਣ ਦਾ ਟੀਚਾ ਇਸ ਸਾਲ 31 ਦਸੰਬਰ ਤੱਕ ਪ੍ਰਾਪਤ ਕਰ ਲਿਆ ਜਾਵੇਗਾ ਅਤੇ ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ।ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਤਿ੍ਰਪਤ ਰਜਿੰਦਰ …

Read More »

ਵਿਆਹ ਪੁਰਬ ਦੇ ਮੱਦੇਨਜ਼ਰ ਮਿਉਂਸਪਲ ਕਮੇਟੀ ਦੀ ਹਦੂਦ `ਚ 28 ਅਗਸਤ ਨੂੰ ਡਰਾਈ ਡੇਅ

ਬਟਾਲਾ, 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਕੌਂਸਲ ਬਟਾਲਾ ਦੀ ਹਦੂਦ ਅੰਦਰ 28 ਅਗਸਤ 2017 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਅਮਿਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਾਈਜ਼ ਅਤੇ ਟੈਕਸ਼ੇਸ਼ਨ ਕਮਿਸ਼ਨਰ ਪੰਜਾਬ ਪਟਿਆਲਾ ਵਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਪੰਜਾਬ ਲੀਕਰ …

Read More »

ਮਾਤਾ ਭੋਲੀਏ! ਇਹ ਕੰਧ ਜੁਗੋ ਜੁਗ ਕਾਇਮ ਰਹੇਗੀ

                     ਮਾਤਾ ਭੋਲੀਏ, ਇਹ ਕੰਧ ਜੁਗੋ ਜੁਗ ਕਾਇਮ ਰਹੇਗੀ ਤੇ ਸਾਡੇ ਵਿਆਹ ਦੀ ਯਾਦਗਾਰ ਹੋਵੇਗੀ।ਇਹ ਬਚਨ ਜਗਤ ਗੁਰੂ ਸਿੱਖ ਪੰਥ ਦੇ ਮੋਢੀ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ (ਸਾਧੂ ਬੋਲੈ ਸਹਿਜ ਸੁਭਾ ਸਾਧਿ ਕਾ ਬੋਲਿਆ ਬਿਰਥਾ ਨਾ ਜਾਇ॥) ਦੇ ਮਹਾਂਵਾਕ ਅਨੁਸਾਰ ਉਦੋਂ ਕਹੇ ਗਏ, ਜਦੋਂ ਆਪ ਜੀ 7 ਭਾਦੋਂ ਸੰਮਤ 1544 (1487 ਈ) ਨੂੰ ਬਟਾਲਾ ਵਿਖੇ ਮਾਤਾ …

Read More »

ਵਿਆਹ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ

                ਗੁਰਦਾਸਪੁਰ ਜ਼ਿਲ੍ਹੇ ਅੰਦਰ ਸਥਿਤ ਸ਼ਹਿਰ ਬਟਾਲਾ ਵੱਡੀ ਇਤਿਹਾਸਿਕ ਮਹੱਤਤਾ ਰੱਖਦਾ ਹੈ, ਇਹ ਪ੍ਰਸਿਧ ਨਗਰ ਨੂੰ ਬਹਿਲੋਲ ਲੋਧੀ ਦੇ ਰਾਜਕਾਲ ਵਿਚ ਇੱਕ ਭੱਟੀ ਰਾਜਪੂਤ ਰਾਇ ਰਾਮਦੇਉ ਨੇ ਵਸਾਇਆ ਸੀ। ਇਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸੁਸ਼ੋਭਿਤ ਹਨ।ਇਥੇ ਹੀ ਗੁਰਦੁਆਰਾ ਸਤਿਕਰਤਾਰੀਆਂ ਵੀ ਹੈ।ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ …

Read More »

ਸਿਰਸਾ `ਚ 28 ਅਗਸਤ ਨੂੰ ਸਾਰਾ ਦਿਨ ਲੱਗੇਗਾ ਕਰਫਿਊ- ਪ੍ਰੇਮੀਆਂ ਨੂੰ ਡੇਰਾ ਖਾਲੀ ਕਰਨ ਦੀ ਅਪੀਲ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ)  ਸੀ.ਬੀ.ਆਈ ਕੋਰਟ ਵਲੋਂ ਗੁੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਜੇਲ ਵਿੱਚ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵਲੋਂ ਸਿਰਸਾ ਵਿੱਚ ਅੱਜ 28 ਅਗਸਤ ਨੂੰ ਸਾਰਾ ਦਿਨ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਤੇ ਫੌਜ ਵਲੋਂ ਡੇਰਾ ਸਿਰਸਾ ਦਾ ਘੇਰਾ ਸਖਤ ਕਰ ਦਿੱਤਾ ਗਿਆ ਹੈ।ਅੱਜ ਕਰਫਿਊ ਵਿੱਚ ਕੁੱਝ ਢਿੱਲ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਲਵਾ ਖੇਤਰ ਦਾ ਕੀਤਾ ਦੌਰਾ- ਸ਼ਾਂਤੀ ਦੀ ਕੀਤੀ ਅਪੀਲ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਥਾਵਾਂ `ਤੇ ਡੇਰਾ ਪ੍ਰੇਮੀਆਂ ਵਲੋਂ ਭੜਕਾਈ ਗਈ ਹਿੰਸਾ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਖੇਤਰ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਲੋਟ ਆਦਿ …

Read More »

ਡੇਰਾ ਸਿਰਸਾ ਦੇ ਅਦਿਤਿਆ ਇੰਸਾ ਸਮੇਤ ਪੰਜ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ਼

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) –  ਸਾਧਵੀ ਸਰੀਰਕ ਸੋਸ਼ਣ ਮਾਮਲੇ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਪੰਚਕੁਲਾ ਸੀ.ਬੀ.ਆਈ ਦੀ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਰਤੀ ਜਾ ਰਹੀ ਸਖਤੀ ਤਹਿਤ ਹਰਿਆਣਾ ਪੁਲਿਸ ਵਲੋਂ ਡੇਰੇ ਦੇ ਦੋ ਬੁਲਾਰਿਆਂ ਅਦਿਤਿਆ ਇੰਸਾ ਅਤੇ ਧਿਮਾਨ ਇੰਸਾਂ ਸਮੇਤ ਪੰਜ ਦੇ ਖਿਲਾਫ ਦੇਸ਼ ਧ੍ਰੋਹੀ ਦਾ ਮਾਮਲਾ ਦਰਜ਼ ਕੀਤੇ ਜਾਣ ਦੀ ਖਬਰ ਹੈ।ਹਰਿਆਣਾ ਦੇ ਡੀ.ਜੀ.ਪੀ …

Read More »