Thursday, January 1, 2026

ਪੰਜਾਬੀ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਸਬੰਧੀ ਗਠਿਤ ਪੰਜ ਮੈਂਬਰੀ ਕਮੇਟੀ ਦੀ ਇਕੱਤਰਤਾ

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜ਼ੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ ਪੰਜ਼ ਮੈਂਬਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ …

Read More »

ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਦਾ ਕੀਤਾ ਦੌਰਾ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਢਪੱਈ ਅੰਮ੍ਰਿਤਸਰ ਦੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਆਊਟਡੋਰ ਪ੍ਰੋਗਰਾਮ ਮੁਤਾਬਿਕ ਸਬ ਡਵੀਜ਼਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਦਾ ਦੌਰਾ ਕਰਵਾਇਆ ਗਿਆ।ਐਸ.ਆਈ ਗੁਰਮੀਤ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਵਲੋਂ ਸਾਂਝ ਕੇਂਦਰ ਤੋਂ ਦਿੱਤੀਆਂ ਜਾ ਰਹੀਆਂ ਸਾਈਬਰ ਕ੍ਰਾਈਮ ਸੇਵਵਾਂ ਅਤੇ ਐਸ.ਆਈ ਦਲਜੀਤ ਸਿੰਘ ਐਚ.ਸੀ …

Read More »

ਦਿਲ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਰੋਗੀ ਰੱਖਣ ਆਪਣਾ ਖਾਸ ਧਿਆਨ – ਡਾ: ਕਿਰਪਾਲ ਸਿੰਘ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਲਗਾਤਾਰ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਲੋੜ ਹੈ।ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ।ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਡਾ. …

Read More »

ਕਵੀਸ਼ਰੀ ਮੁਕਾਬਲਿਆਂ ‘ਚ ਅਕਾਲ ਅਕੈਡਮੀ ਉਭਿਆ ਦੀ ਚੜ੍ਹਤ ਰਹੀ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਸਥਾਪਨਾ ਸਮੇਂ ਪੰਜ਼ ਪਿਆਰਿਆਂ ਵਿੱਚ ਸ਼ਾਮਲ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵੀਸ਼ਰੀ ਗਾਇਨ ਮੁਕਾਬਲੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਯਾਦਗਾਰੀ ਧਰਮਸ਼ਾਲਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਾਂਝੇ ਉਪਰਾਲੇ ਅਧੀਨ ਕਰਵਾਏ ਗਏ।ਜਗਰੂਪ ਸਿੰਘ ਜੱਗੀ ਪ੍ਰਧਾਨ ਕਮੇਟੀ, …

Read More »

ਅੰਮ੍ਰਿਤਸਰ ਵਿਖੇ ਮੈਗਾ ਸਿਹਤ ਕੈਂਪ 21 ਜਨਵਰੀ ਨੂੰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਈ.ਵੀ.ਵਾਈ ਗਰੁੱਪ ਆਫ਼ ਹਸਪਤਾਲ ਵਲੋਂ ਅੰਮ੍ਰਿਤਸਰ ਸਮੇਤ ਪੰਜਾਬ ਦੇ ਆਪਣੇ ਸਾਰੇ 5 ਹਸਪਤਾਲਾਂ ਵਿੱਚ 21 ਜਨਵਰੀ ਨੂੰ ਮੁਫ਼ਤ ਮੈਗਾ ਸਿਹਤ ਕੈਂਪ ਲਗਾਇਆ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਕੈਂਪ ਗਰੁੱਪ ਦੇ ਅੰਮ੍ਰਿਤਸਰ, ਮੁਹਾਲੀ, ਖੰਨਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਹਸਪਤਾਲਾਂ ਵਿੱਚ ਸਵੇਰੇ 10.00 ਵਜੇ ਤੋਂ ਦੁਪਹਿਰ 3.00 …

Read More »

ਅੰਮ੍ਰਿਤਸਰ ‘ਚ ਸੈਰ ਸਪਾਟਾ ਵਧਾਉਣ ਲਈ ਡੀ.ਸੀ ਵੱਲੋਂ ਸ਼ੋਸ਼ਲ ਮੀਡੀਆ ਬਲੌਗਰਾਂ ਨੂੰ ਅੱਗੇ ਆਉਣ ਦਾ ਸੱਦਾ

ਕਿਸੇ ਵੀ ਕਿਸਮ ਦੀ ਮਦਦ ਲਈ 9115639012 ਨੰਬਰ ’ਤੇ ਕਰ ਸਕਦੇ ਹਨ ਸੰਪਰਕ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅੱਤ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸੋਸ਼ਲ ਮੀਡੀਆ ਬਲੌਗਰ ਅਤੇ ਇਨਫਲਐੂਂਸਰ (ਪ੍ਰਭਾਵਕ) ਨੂੰ ਸੱਦਾ ਦਿੱਤਾ ਹੈ ਕਿ ਉਹ ਅੱਗੇ ਆਉਣ। ਉਨਾਂ ਕਿਹਾ ਕਿ ਅੰਮ੍ਰਿਤਸਰ ਇੱਕ ਧਾਰਮਿਕ ਤੇ ਇਤਿਹਾਸਕ ਸ਼ਹਿਰ ਹੈ ਅਤੇ ਅੰਮ੍ਰਿਤਸਰ ਵਿੱਚ …

Read More »

ਸ਼ਹਿਰ ਨੂੰ ਜਨਵਰੀ 2024 ਦੇ ਅੰਤ ਤੱਕ ਮਿਲਣਗੇ 19 ਈ.ਵੀ ਚਾਰਜ਼ਿੰਗ ਸਟੇਸ਼ਨ – ਸੀ.ਈ.ਓ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਸ਼ਹਿਰ ਵਿੱਚ 19 ਈ.ਵੀ ਚਾਰਜ਼ਿੰਗ ਸਟੇਸ਼ਨ ਜਨਵਰੀ 2024 ਦੇ ਅੰਤ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੇ। ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ‘ਰਾਹੀ’ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਪਾਸ ਕੀਤੀ ਯੂ.ਜੀ.ਸੀ ਨੈਟ ਪ੍ਰੀਖਿਆ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਬੈਚਲਰ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਪੱਤਰਕਾਰੀ ਅਤੇ ਜਨ-ਸੰਚਾਰ ’ਚ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਉਹ 2019 ’ਚ ਪਾਸ ਆਊਟ ਹੋ ਕੇ ਇਸ ਸਮੇਂ ਕਾਲਜ ਵਿਖੇ ਹੀ ਬਤੌਰ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਸਕੀਰਤ ਸਿੰਘ ਨੂੰ …

Read More »

ਯੂਨੀਵਰਸਿਟੀ ਵਿਖੇ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਅਤੇ ਅਲੂਮਨੀ ਮੀਟ 25 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਜਨਵਰੀ 2024 ਨੂੰ ਸਵੇਰੇ 11.00 ਵਜੇ ਦੂਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਜਾ ਰਿਹਾ ਹੈ ਡੀਨ ਅਲੂਮਨੀ ਡਾ. ਅਤੁਲ ਖੰਨਾ ਨੇ ਦੱਸਿਆ …

Read More »

ਦਸਵੀਂ/ਬਾਰਵੀਂ ਪਾਸ ਲੜਕੇ-ਲੜਕੀਆਂ ਲਈ ਸਰਟੀਫਿਕੇਟ ਕੋਰਸਾਂ ਦੀ ਦਾਖਲਾ 31 ਤੱਕ

ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਂਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਗਏ ਹਨ।ਜਿਨ੍ਹਾਂ ਵਿਚ ਸਰਟੀਫਿਕੇਟ ਕੋਰਸ ਇਨ ਬਿਓੂਟੀ ਕਲਚਰ, ਡਰੈਸ ਡਿਜ਼ਾਇਨਿੰਗ, ਕੰਪਿਊਟਰ ਬੇਸਿਕ ਕੰਸੈਪਟਸ, ਕਮਿਊਨੀਕੇਸ਼ਨ ਸਕਿੱਲਜ਼ ਇਨ …

Read More »