Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਐਨ.ਟੀ.ਐਸ.ਈ ਵਜੀਫੇ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਆਰਿਆ ਰਤਨ ਪਦਮ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਅਸ਼ੀਰਵਾਦ ਸਦਕਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਾ ਅਕਾਦਮੀ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਸਮੇਂ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਡੀ.ਏ.ਵੀ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਈਸ਼ਾਨ ਸ਼ਰਮਾ, ਮਨਰਥ ਸੈਣੀ, ਆਰੂਸ਼ ਸ਼ਰਮਾ ਜਮਾਤ ਦੱਸਵੀਂ ਨੇ ਐਨ.ਸੀ.ਈ.ਆਰ.ਟੀ ਵੱਲੋਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ‘ਚ `ਸਪੌਟ ਲਾਈਟ 2017- ਦ ਫਰੈਸ਼ਰਜ਼ ਫੀਆਸਟਾ` ਦਾ ਆਯੋਜਨ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ‘ਚ `ਸਪੌਟ ਲਾਈਟ 2017- ਦ ਫਰੈਸ਼ਰਜ਼ ਫੀਆਸਟਾ` ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਨਵੇਂ ਸੈਸ਼ਨ 2017-18 ਦੀ ਫਰੈਸ਼ਰਜ਼ ਦਾ ਹਾਰਦਿਕ ਸਵਾਗਤ ਕੀਤਾ ਗਿਆ।ਇਸ ਆਯੋਜਨ ‘ਚ ਪਿਛਲੇ ਪੰਦਰਾਂ ਦਿਨਾਂ ਤੋਂ ਆਰੰਭ ਹੋਈ ਥੀਏਟਰ, ਗਾਇਕੀ, ਸੰਗੀਤ, ਹੋਮ ਸਾਇੰਸ, ਨ੍ਰਿਤ, ਕਮਰਸ਼ੀਅਲ ਆਰਟ, ਲਿਟਰਰੀ ਆਈਟਮ, ਨ੍ਰਿਤ, ਡਿਜ਼ਾਈਨ ਆਦਿ ਵਿਭਿੰਨ ਵਿਭਾਗੀ …

Read More »

ਅਗਵਾ ਕਰ ਕੇ ਫਿਰੌਤੀ ਮੰਗਣ ਦੇ ਦੋਸ਼ਾਂ `ਚੋਂ ਬਰੀ

ਸੰਗਰੂਰ/ਧੂਰੀ, 24 ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ)  ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਅਗਵਾ ਕਰਨ ਅਤੇ ਫਿਰੌਤੀ ਮੰਗਣ ਦੇ ਕੇਸ ਵਿੱਚੋਂ ਬਰੀ ਕਰਨ ਹੁਕਮ ਸੁਣਾਇਆ ਹੈ।ਬਚਾਅ ਪੱਖ ਦੇ ਵਕੀਲ ਵਿਕਾਸ ਇਲੀਸਾ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 17 ਜੂਨ 2014 ਨੂੰ ਦਰਜ ਮਾਮਲੇ ਮੁਤਾਬਿਕ ਬਾਦਲ ਸਿੰਘ ਵਾਸੀ ਪਿੰਡ ਖੇੜੀ ਨੇ ਸ਼ਿਕਾਇਤ ਦਰਜ ਕਰਵਾਈ …

Read More »

ਸੰਗਰੂਰ ਜ਼ਿਲੇ ’ਚ 44 ਕਾਰਜਕਾਰੀ ਮੈਜਿਸਟ੍ਰੇਟ ਤਾਇਨਾਤ

ਸੰਗਰੂਰ/ਧੂਰੀ, 24 ਅਗਸਤ (ਪ੍ਰਵੀਨ ਗਰਗ, ਮਹੇਸ਼ ਜਿੰਦਲ)  ਡੇਰਾ ਸਿਰਸਾ ਦੇ ਕੇਸ ਦੀ ਸੁਣਵਾਈ ਦੇ ਚੱਲਦਿਆਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 44 ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ …

Read More »

26 ਅਗਸਤ ਤੱਕ ਅਸਲੇ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇਕ ਹੁਕਮ ਰਾਹੀਂ ਜਿਲੇ ਵਿਚ ਜਨਤਕ ਥਾਵਾਂ ‘ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ/ਜਲਣਸ਼ੀਲ ਵਸਤਾਂ, ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਸ਼ੂਲ ਅਤੇ ਲਾਇਸੰਸੀ ਹਥਿਆਰ ਆਦਿ ਸ਼ਾਮਲ ਹਨ ਚੁੱਕ ਕੇ ਲਿਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਸਲੇ ਦੀਆਂ ਦੁਕਾਨਾਂ ਬੰਦ …

Read More »

ਪ੍ਰੋਫੈਸਰ ਡਾ. ਕਮਲਜੀਤ ਸਿੰਘ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਨਿਯੁੱਕਤ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪੋ੍ਰਫੈਸਰ ਡਾ. ਜਸਪਾਲ ਸਿੰਘ ਸੰਧੂ ਵੱਲੋ ਹੋਏ ਆਦੇਸ਼ਾਂ ਅਨੁਸਾਰ ਰਸਾਇਣ ਵਿਗਿਆਨ ਦੇ ਉਘੇ ਵਿਗਿਆਨੀ ਪ੍ਰੋਫੈਸਰ ਡਾ. ਕਮਲਜੀਤ ਸਿੰਘ ਨੂੰ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਨਿਯੁਕਤ ਕੀਤਾ ਗਿਆ ਹੈ।ਇਸੇ ਤਰਾਂ ਰਸਾਇਣ ਵਿਭਾਗ ਦੇ ਹੀ ਪ੍ਰੋ ਡਾ. ਮਨੋਜ ਕੁਮਾਰ ਨੂੰ ਯੂਨੀਵਰਸਿਟੀ ਦੇ ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ) ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੱਜ ਛੁੱਟੀ ਰਹੇਗੀ

ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਅਧਿਕਾਰੀ ਸਾਹਿਬਾਨ ਦੇ ਅਦੇਸ਼ਾਂ ਅਨੁਸਾਰ ਕੱਲ ਦਿਨ ਸ਼ੁਕਰਵਾਰ 25, ਅਗਸਤ 2017 ਨੂੰ ਯੂਨੀਵਰਸਿਟੀ ਦੇ ਸਮੂੰਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਅਤੇ ਪ੍ਰਬੰਧਕੀ ਬਲਾਕ ਦੀਆਂ ਸ਼ਖਾਵਾਂ ਵਿਚ ਛੁੱਟੀ ਰਹੇਗੀ।

Read More »

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ ਨਜਦੀਕ ਨਿੱਜਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਚਲਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ।ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ ਸ਼ੁਰੂ ਹੈ।ਇਸ …

Read More »

ਅਣਪਛਾਤੀ ਲਾਸ਼ ਮਿਲੀ

ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੁਰਾਣੀ ਬੱਚਾ ਵਾਰਡ ਦੇ ਬਾਹਰ ਸੜਕ ਦੇ ਕਿਨਾਰੇ ਫੁੱਟਪਾਥ ਤੋਂ ਅਣਪਛਾਤੇ ਵਿਅਕਤੀ ਦੀ ਲਾਸ ਮਿਲੀ ਹੈ, ਜਿਸ ਦੀ ਮੌਤ ਕੁਦਰਤੀ ਗਰਮੀ ਜਾਂ ਕਿਸੇ ਹੋਰ ਕਾਰਨ ਹੋਈ ਜਾਪਦੀ ਹੈ।ਉਕਤ ਜਾਣਕਾਰੀ ਦਿੰਦੇ ਇੰਚਾਰਜ ਚੌਂਕੀ ਸ਼ਿਵਾਲਾ ਭਾਈਆਂ  ਨੇ ਦੱਸਿਆ ਕਿ ਅਜੇ ਤੱਕ ਇਸਦੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ।ਉਨਾਂ ਦੱਸਿਆ ਕਿ ਵਿਅਕਤੀ ਦੀ ਉਮਰ …

Read More »

ਬੰਦ ਰਹੇਗੀ ਅੰਮਿ੍ਤਸਰ ਦੀ ਸਾਂਝੀ ਰਸੋਈ

ਅੰਮਿ੍ਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਰੈਡ ਕਰਾਸ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਹਸਤੀਆਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਲਈ ਸੰਤੁਲਿਤ ਅਤੇ ਸੱਸਤਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਸਾਂਝੀ ਰਸੋਈ, ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲ ਰਹੀ ਹੈ, 25 ਅਗਸਤ ਨੂੰ ਬੰਦ ਰਹੇਗੀ। ਇਹ ਜਾਣਕਾਰੀ ਦਿੰਦੇ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਨੇ …

Read More »