ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿਦਰ ਬਰਨਾਲ) – ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਮਰਕੱਸੇ ਕਰ ਲਏ ਗਏ ਹਨ।ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ …
Read More »ਪੰਜਾਬੀ
ਸਰਕਾਰਾਂ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਪ੍ਰਤੀ ਗੰਭੀਰ ਹੋਣ ਸੰਤ ਸਮਾਜ
ਚੌਂਕ ਮਹਿਤਾ, 24 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰਦੁਆਰਾ ਗੁਰੂ ਡਾਂਗਮਾਰ (ਸਿੱਕਮ) ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਰੁਮਾਲੇ ਸਾਹਿਬ ਆਦਿ ਗੂਰੂ ਘਰ ਦੀਆਂ ਵਸਤਾਂ ਬਾਹਰ ਕੱਢ ਕੇ ਬੇਅਦਬੀ ਕਰਨ ਦੀ ਘਟਨਾਂ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਗਏ ਹਨ, ਇਸ ਘਟਨਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ। ਅੱਜ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਹਾਕੀ ਖਿਡਾਰੀਆਂ ਨੂੰ ਵੰਡੀਆਂ ਮੁਫਤ ਕਿੱਟਾਂ
ਚੌਂਕ ਮਹਿਤਾ, 24 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੰਤਰਰਾਸ਼ਟਰੀ ਹਾਕੀ ਖਿਡਾਰੀ ਤੇ ਕੋਚ ਸਰਪਾਲ ਸਿੰਘ ਤੋਂ ਮਿਲੇ ਵੱਡੇ ਸਹਿਯੋਗ ਤੋਂ ਬਾਅਦ ਰਾਊਂਡ ਗਲਾਸ ਸਪੋਰਟਸ ਵੱਲੋਂ ਅੱਜ ਇੱਥੇ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਦੀ ਰਹਿਨੁਮਾਈ ਤੇ ਡਾਇਰੈਕਟਰ ਗਿਆਨੀ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸਥਾਨਕ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ …
Read More »ਇੱਕ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਤਾ ਚਰਨ ਕੌਰ ਕਾਲਜ ਆਫ ਪਬਲਿਕ ਹੈਲਥ ਵਿਖੇ ਇੱਕ ਰੋਜ਼ਾ ਯੋਗਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਤੰਜਲੀ ਯੋਗਾ ਪੀਠ ਅੰਮ੍ਰਿਤਸਰ ਦੇ ਮੰਡਲ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਯੋਗਾ ਟੀਚਰ ਅਭਿਸ਼ੇਕ ਤੇ ਰਮਨਦੀਪ ਵਿਸ਼ੇਸ਼ ਤੌਰ `ਤੇ ਪੁੱਜੇ।ਉਨਾਂ ਨੇ ਸਿਖਿਆਰਥੀਆਂ ਨੂੰ ਯੋਗਾ ਬਾਰੇ ਜਾਣਕਾਰੀ ਦਿੰਦਿਆਂ ਅਲੱਗ ਅਲੱਗ ਬਿਮਾਰੀਆਂ ਤੋਂ ਬਚਾਅ ਲਈ ਪ੍ਰਾਣਾਯਾਮ ਤੇ ਹੋਰ ਯੋਗਾ …
Read More »ਡਾ. ਨੇਕੀ ਸਪੇਨ `ਚ ਦੇਣਗੇ ਲੈਕਚਰ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਪੱਧਰ ਤੇ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਮੈਡੀਕਲ ਖੇਤਰ ਦੀ ਨਾਮਵਰ ਸਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੇਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਸਪੇਨ ਵਿਖੇ 9ਵੀਂ ਵਰਲਡ ਬਾਇਉਮਾਰਕਰਜ਼ ਕਾਂਗਰਸ ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲਿਆ ਹੈ, ਜਿਸ ਦੀ ਲਿਖਤੀ ਸੂਚਨਾ ਕਾਨਫਰੰਸ ਦੇ ਪ੍ਰੋਗਰਾਮ ਮੈਨੇਜਰ …
Read More »ਇਫਕੋ ਕਿਸਾਨ ਅਤੇ ਗੋਲਡਨ ਜੁਬਲੀ ਦੇ ਮੌਕੇ ‘ਤੇ ਸਹਿਕਾਰੀ ਕਾਨਫਰੰਸ ਦਾ ਆਯੋਜਨ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸੰਸਾਰ ਦੀ ਸਭ ਤੋਂ ਵੱਡੀ ਕਿਸਾਨਾਂ ਦੀ ਆਪਣੀ ਸਹਕਾਰੀ ਸੰਸਥਾ ਇਫਕੋ ਦੁਆਰਾ ਆਪਣੀ ਸਥਾਪਨਾ ਦੇ ਸਫਲ 50 ਸਾਲ ਪੂਰਾ ਹੋਣ ਅੱਜ ਇਕ ਕਿਸਾਨ ਅਤੇ ਸਹਿਕਾਰੀ ਸੰਮੇਲਨ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਇਫਕੋ ਦੇ ਪ੍ਰਬੰਧ ਨਿਦੇਸ਼ਕ ਡਾ. ਯੂ.ਐਸ ਅਵੱਸਥੀ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਇਫਕੋ ਦੇ ਚੇਅਰਮੈਨ …
Read More »ਜਿਲੇ `ਚ ਖੂਨਦਾਨ ਪ੍ਰਾਪਤ ਕਰਨ ਦਾ ਟੀਚਾ 25 ਫੀਸਦੀ ਵਧਾਇਆ ਜਾਵੇਗਾ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਜਿਲੇ ਵਿੱਚ ਖੂਨਦਾਨ ਪ੍ਰਾਪਤ ਕਰਨ ਦਾ ਟੀਚਾ, ਜੋ ਕਿ ਇਸ ਵੇਲੇ ਸਲਾਨਾ 25 ਹਜ਼ਾਰ ਯੂਨਿਟ ਦੇ ਕਰੀਬ ਹੈ, ਵਿਚ 25 ਫੀਸਦੀ ਦਾ ਵਾਧਾ ਆਮ ਲੋਕਾਂ ਦੀ ਸਮੂਲੀਅਤ ਅਤੇ ਜਿਲਾ ਪ੍ਰਸਾਸਨ ਦੀ ਮਦਦ ਨਾਲ ਕੀਤਾ ਜਾਵੇਗਾ, ਤਾਂ ਕਿ ਲੋੜਵੰਦ ਮਰੀਜ਼ਾਂ, ਜਿੰਨਾ ਵਿਚ ਵੱਡੀ ਗਿਣਤੀ ਥੈਲੇਸੀਮੀਆ ਪੀੜਤ ਬੱਚਿਆਂ ਦੀ ਹੈ, ਨੂੰ ਮੌਕੇ ਸਿਰ …
Read More »ਬੱਸ ਡਰਾਇਵਰ ਨੂੰ ਗੋਲੀ ਮਾਰ ਕੇ ਮਾਰਣ ਵਾਲੇ ਤਿੰਨ ਦੋਸ਼ੀਆਂ `ਚੋਂ ਇੱਕ ਕਾਬੂ
ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਮਹੀਨੇ ਦੀ 22 ਤਰੀਕ ਨੂੰ ਬਾਅਦ ਦੁਪਹਿਰ ਕਾਰ ਸਵਾਰਾਂ ਵਲੋਂ ਬੱਸ ਡਰਾਇਵਰ ਗੁਰਵਿੰਦਰ ਸਿੰਘ ਨੂੰ ਮਾਰੀ ਗੋਲੀ ਨਾਲ ਬਾਅਦ `ਚ ਹਸਪਤਾਲ ਵਿੱਚ ਜੇਰੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਜਾਣ ਦੇ ਮਾਮਲੇ ਵਿੱਚ ਨਾਮਜ਼ੱਦ ਤਿੰਨ ਦੋਸ਼ੀਆਂ ਵਿਚੋਂ ਇੱਕ ਨੂੰ ਥਾਣਾ ਕੰਬੋਅ ਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਹੈ। ਪੁਲਿਸ …
Read More »ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ `ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਦੇ ਮੁਹੱਲਾ ਸੰਤ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੇਂ ਸਮੇਂ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ ਘਟਨਾਵਾਂ ਲਈ ਪ੍ਰਬੰਧਕ ਕਮੇਟੀਆਂ ਹੀ ਜ਼ਿੰਮੇਵਾਰ ਹਨ। ਜੋ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਕੈਪੀਟਲ ਮਾਰਕਿਟਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫਾਰ ਵੂਮੈਨ ਦੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੁਆਰਾ ‘ਕੈਪੀਟਲ ਮਾਰਕਿਟਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖ-ਰੇਖ ਹੇਠ ਆਯੋਜਿਤ ਇਸ ਵਰਕਸ਼ਾਪ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਮਰਸ ਵਿਭਾਗ ਦੇ ਮੁੱਖੀ ਡਾ. ਜਸਪਾਲ ਸਿੰਘ ਨੇ ਪਹਿਲਾ ਤਕਨੀਕੀ ਸਮਾਗਮ ਸ਼ੁਰੂ ਕਰਦੇ ਹੋਏ …
Read More »
Punjab Post Daily Online Newspaper & Print Media