ਅੰਮਿ੍ਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕੇ ਵਿੱਚ ਲਾਇਸੈਂਸੀ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ 25 ਅਗਸਤ, 2017 ਨੂੰ ਸੰਤ ਗੁਰਮੀਤ ਰਾਮ ਰਹੀਮ ਸਿੰਘ ਮੁਖੀ ਡੇਰਾ ਸੱਚਾ ਸੌਦਾ …
Read More »ਪੰਜਾਬੀ
ਡੇਰਾ ਸੱਚਾ ਸੌਦਾ ਮਾਮਲੇ ਨੂੰ ਮੁੱਖ ਰਖੱਦਿਆਂ ਧਾਰਾ 144 ਤਹਿਤ ਹੁਕਮ ਮਨਾਹੀ ਦੇ ਹੁਕਮ ਜਾਰੀ
ਅੰਮਿ੍ਰਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ, ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਡੇਰਾ ਸੱਚਾ ਸੌਦਾ ਸਬੰਧੀ ਪੈਦਾ ਹੋਏ ਹਾਲਤਾਂ ਨੂੰ ਮੁੱਖ ਰਖੱਦਿਆਂ ਹੋਇਆਂ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ …
Read More »ਦੇਸ਼ ਭਰ ’ਚੋਂ ਆਏ ਹਜ਼ਾਰਾਂ ਲੋਕਾਂ ਨੇ ਅਟਾਰੀ ਸਰਹੱਦ `ਤੇੇ ਭਾਰਤ ਦੇ ਨਵ ਨਿਰਮਾਣ ਦੀ ਸਹੁੰ ਚੁੱਕੀ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਨੂੰ ਗਰੀਬੀ, ਅੱਤਵਾਦ ਅਤੇ ਭਿ੍ਰਸ਼ਟਾਚਾਰ ਤੋਂ ਮੁਕਤ ਬਨਾਉਣ ਦੇ ਨਾਲ-ਨਾਲ ਜਾਤੀਵਾਦ ਮੁਕਤ ਅਤੇ ਸਾਫ਼-ਸੁਥਰਾ ਬਨਾਉਣ ਲਈ ਅੱਜ ਦੇਸ਼ ਭਰ ’ਚੋਂ ਆਏ ਹਜ਼ਾਰਾਂ ਦੇਸ਼ ਵਾਸੀਆਂ ਨੇ ਗਵਾਂਢੀ ਮੁਲਕ ਨਾਲ ਲਗਦੀ ਅਟਾਰੀ ਸਥਿਤ ਸੰਯੁਕਤ ਜਾਂਚ-ਚੌਂਕੀ ਵਿਖੇ ਇੱਕ ਨਵੇਂ ਭਾਰਤ ਦੇ ਨਿਰਮਾਣ ਦੀ ਸਹੁੰ ਚੁੱਕੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮਿ੍ਰਤਸਰ ਸਥਿਤ ਖੇਤਰੀ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਹੋਈ ਮਾਸਿਕ ਇੱਕਤਰਤਾ
ਧੂਰੀ, 23 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਅਧਾਰ ਕਾਰਡ ਤੋਂ ਪੰਜਾਬੀ ਹਟਾਉਣ ਅਤੇ ਚੰਡੀਗੜ੍ਹ ਵਿੱਚੋਂ ਪੰਜਾਬੀ ਭਾਸ਼ਾ ਹਟਾਉਣ ਦੀ ਨਿਖੇਧੀ ਕੀਤੀ ਗਈ ਅਤੇ ਬਲਦੇਵ ਸਿੰਘ ਸੜਕਨਾਮਾ ਦੇ ਨਾਵਲ ਦੇ ਆਲੋਚਨਾ ਢੰਗ ਦੀ ਵੀ ਨਿਖੇਧੀ ਕੀਤੀ ਗਈ …
Read More »ਡੀ.ਏ.ਵੀ ਪਬਲਿਕ ਸਕੂਲ ਦੀ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਇੱਕ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੀ ਮੁੱਖ ਅਧਿਆਪਕਾ ਡਾ. ਨੀਰਾ ਸ਼ਰਮਾ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਤੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਬੇਹਤਰੀਨ ਕਾਰਜਾਂ ਲਈ “ਲਾਈਫ ਇਮਪਾਵਰਮੈਂਟ ਅਵਾਰਡ ਫਾਰ ਸਕੂਲ 2017“ ਨਾਲ ਸਨਮਾਨਿਤ ਕੀਤਾ ਗਿਆ।ਇਹ ਉਨ੍ਹਾਂ ਦੇ ਮਾਰਗ …
Read More »ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਵਧੀਕ ਜ਼ਿਲਾ ਮੈਜਿਸਟ੍ਰੇਟ ਬਠਿੰਡਾ ਜ਼ਿਲੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਵਾਇਰਲੈਸ ਸੈਟ ਦੀ ਵਰਤੋਂ ਕਰਨ ’ਤੇ ਪੂਰਨ ਤੌਰ 23 ਅਗਸਤ …
Read More »ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਤੋਂ ਸਿੱਖ ਦੂਰੀ ਬਣਾ ਕੇ ਰੱਖਣ – ਦਲ ਖ਼ਾਲਸਾ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸਿਰਸਾ ’ਚ ਸਾਧਵੀਆਂ ਨਾਲ ਜਬਰ ਜਨਾਹ ਦੇ ਮਸਲੇ ’ਤੇ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫ਼ੈਸਲੇ ’ਤੇ ਸਿੱਖਾਂ ਨੂੰ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆ ਦਲ ਖ਼ਾਲਸਾ ਨੇ ਉਹਨਾਂ ਨੂੰ ਸੁਚੇਤ ਹੋ ਕੇ ਆਪਣੀ ਰੱਖਿਆ ਆਪ ਕਰਨ ਦਾ ਸੱਦਾ ਦਿੱਤਾ, ਕਿਉਂਕਿ ਇਹ ਮਾਮਲਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੈਂਕ ਦੇ ਮੈਨੇਜ਼ਰਾਂ ਨਾਲ ਮੀਟਿੰਗ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜ਼ਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜ਼ਰਾਂ ਨਾਲ 09.09.2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਅੱਜ ਇੱਕ ਮੀਟਿੰਗ …
Read More »5000/- ਹਜ਼ਾਰ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ ਤੱਕ ਦਿੱਤੀਆਂ ਮੈਜਿਸਟਰੇਟ ਸ਼ਕਤੀਆਂ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਅੱਜ ਦੇਰ ਸ਼ਾਮ 5 ਹਜ਼ਾਰ ਜਾਂ ਇਸ ਤੋਂ ਵੱਧ ਗ੍ਰੇਡ ਪੇਅ ਵਾਲੇ ਅਫ਼ਸਰਾਂ ਨੂੰ 30 ਅਗਸਤ 2017 ਤੱਕ ਮੈਜਿਸਟਰੇਟ ਸ਼ਕਤੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਨੰਬਰ 6/22/2017-1ਏ.ਐਸ(3)/2425 ਰਾਹੀਂ ਜਾਰੀ ਹੁਕਮ ਪੰਜਾਬ ਦੇ ਸਮੂਹ …
Read More »ਐਮ.ਬੀ.ਏ ਦੇ ਵਿਦਿਆਰਥੀਆਂ ਲਈ ‘ਬੀਮਾ ਖੇਤਰ’ ਸਬੰਧੀ ਗੈਸਟ ਲੈਕਚਰ ਦਾ ਆਯੋਜਨ
ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਨੇ ਐਮ.ਬੀ.ਏ ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਲਈ ਬੀਮਾ ਖੇਤਰ ਬਾਰੇ ਇਕ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ।ਲਾਈਫ਼ ਇੰਸੋਰੈਂਸ਼ ਆਫ਼ ਇੰਡੀਆ ਦੇ ਮੈਨੇਜਰ ਗਰੁੱਪ ਇੰਸੋਰੈਂਸ਼ ਅਤੇ ਪੈਨਸ਼ਨ ਪ੍ਰੇਮ ਕੁਮਾਰ ਸ਼ਰਮਾ ਅਤੇ ਵਿਕਾਸ ਅਫਸਰ ਪਰਵੀਨ ਕੁਮਾਰ ਗਰਗ ਮੁੱਖ ਬੁਲਾਰੇ …
Read More »
Punjab Post Daily Online Newspaper & Print Media