Wednesday, November 25, 2026

ਪੰਜਾਬੀ

3 ਮਹੀਨਿਆਂ ’ਚ ਸੂਬੇ ਦੇ ਹੁਨਰ ਵਿਕਾਸ ਕੇਂਦਰਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ- ਚੰਨੀ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਕਨੀਕੀ ਸਿੱਖਿਆ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਤਕਨੀਕੀ ਕਾਲਜਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਰੈਗੂਲੇਟਰੀ ਬਾਡੀ (ਨਿਯੰਤਰਕ ਸੰਸਥਾ) ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਉਪ ਕੁਲਪਤੀਆਂ ਦੀ ਵਿਸ਼ੇਸ਼ ਬੈਠਕ 25 ਅਗਸਤ ਨੂੰ ਚੰਡੀਗੜ ਵਿਖੇ ਬੁਲਾਈ ਗਈ …

Read More »

ਸੌਦਾ ਸਾਧ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਦਾ ਸਿੱਖਾਂ ਨਾਲ ਕੋਈ ਸਬੰਧ ਨਹੀ – ਜਥੇਦਾਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) –  ਸੌਦਾ ਸਾਧ ਦੇ ਵਿਰੁੱਧ ਚੱਲ ਰਹੇ ਕੇਸ ਦੇ 25 ਅਗਸਤ ਨੂੰ ਆ ਰਹੇ ਫੈਸਲੇ ਬਾਰੇ ਉਹਨਾਂ ਕਿਹਾ ਕਿ ਇਸ ਕੇਸ ਨਾਲ ਸਿੱਖਾਂ ਦਾ ਕੋਈ ਸਬੰਧ ਨਹੀ ਹੈ ਤੇ ਸਿੱਖ ਪੂਰੀ ਤਰਾਂ ਸ਼ਾਂਤ ਰਹਿਣ `ਤੇ ਆਪਣੇ ਆਪਣੇ ਗੁਰੂ ਘਰਾਂ ਦੀ ਮੁਸਤੈਦੀ ਨਾਲ ਰਾਖੀ ਕਰਨ ਤਾਂ ਕਿ ਕੋਈ ਸ਼ਰਾਰਤੀ ਅਨਸਰ ਗੜਬੜ ਨਾ ਕਰ ਸਕੇ।ਉਹਨਾਂ ਕਿਹਾ …

Read More »

ਗੁ. ਘੱਲੂਘਾਰਾ ਵਿਖੇ ਗੁੰਡਾਗਰਦੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੋਟਾ ਘੱਲੂਘਾਰਾ ਗੁਰਦੁਆਰਾ ਵਿਖੇ ਅਖੰਡ ਪਾਠਾਂ ਦੀ ਲੜੀ ਜਾਰੀ ਰੱਖਣ ਦੇ ਆਦੇਸ਼ ਦਿੰਦਿਆ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਾੜਨਾ ਕਰਦਿਆਂ ਕਿਹਾ ਕਿ ਇੱਕ ਪਤਿਤ ਵਿਅਕਤੀ ਨੂੰ ਪੰਥਕ ਮਸਲਿਆਂ ਵਿੱਚ ਦਖਲ ਅੰਦਾਜੀ ਦਾ ਕੋਈ ਅਧਿਕਾਰ ਨਹੀ ਹੈ ਅਤੇ ਘਟਨਾ ਦੀ ਜਾਂਚ ਲਈ ਬਣਾਈ …

Read More »

ਤਰਕਸ਼ੀਲਾਂ ਵਲੋਂ ਬਰੇਨ ਐਕਟੀਵੇਸ਼ਨ ਅਕੈਡਮੀ ਨੂੰ ਪੰਜ ਲੱਖ ਦਾ ਇਨਾਮ ਜਿੱਤਣ ਦੀ ਚੁਣੌਤੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਰਤਸਰ ਇਕਾਈ ਦੀ ਇਕ ਮੀਟਿੰਗ ਕੰਪਨੀ ਬਾਗ ਵਿਖੇ ਤਰਕਸ਼ੀਲ ਆਗੂ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਛੇਹਰਟਾ ਕਸਬੇ ਦੀ ਕ੍ਰਿਏਟਿਵ ਬਰੇਨ ਐਕਟੀਵੇਸ਼ਨ ਅਕੈਡਮੀ ਨਾਮਕ ਸੰਸਥਾ ਵਲੋਂ 5 ਤੋਂ 20 ਸਾਲ ਦੇ ਬੱਚਿਆਂ ਦੀ ਦਿਮਾਗੀ ਯਾਦ ਸ਼ਕਤੀ ਵਧਾਉਣ ਅਤੇ ਉਨਾਂ ਵਲੋਂ ਅੱਖਾਂ `ਤੇ ਪੱਟੀ ਬੰਨ ਕੇ …

Read More »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਸੁੰਦਰ ਜਲੌ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਮਾਹੌਲ ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ …

Read More »

ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਵੱਲੋਂ ਰਾਖਵੇਕਰਨ ਵਿਰੁੱਧ ਕਨਵੈਨਸ਼ਨ

ਸੰਗਰੂਰ, 22 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਰਾਖਵੇਕਰਨ ਵਿਰੁੱਧ ਇਥੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ।ਕਨਵੈਨਸ਼ਨ ਦੌਰਾਨ ਰਾਖਵਾਂਕਰਨ ਜਾਤ ਅਧਾਰਿਤ ਨਹੀਂ ਬਲਕਿ ਆਰਥਿਕ ਅਧਾਰ ਉਤੇ ਕਰਨ ਦੀ ਮੰਗ ਕੀਤੀ ਗਈ।ਭਰਵੀ ਕਨਵੈਨਸ਼ਨ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਸਭਾਵਾਂ ਦੇ ਆਗੂਆਂ ਵੱਲੋਂ ਇੱਕ ਸੁਰ ਵਿਚ ਜ਼ੋਰਦਾਰ ਮੰਗ ਉਠਾਈ ਕਿ ਜਾਤ ਅਧਾਰਿਤ ਰਾਖਵਾਂਕਰਨ ਪਦ-ਉਨੱਤੀਆਂ ਵਿੱਚ ਤੁਰੰਤ …

Read More »

8ਵਾਂ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ ਉਟਾਲਾਂ ਵਿਖੇ 27 ਅਗਸਤ ਨੂੰ

ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਪੰਡਿਤ ਨਸੀਬ ਚੰਦ ਯਾਦਗਾਰੀ 8ਵਾਂ ਕੁਸ਼ਤੀ ਦੰਗਲ 27 ਅਗਸਤ, ਦਿਨ ਐਤਵਾਰ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਪਹਿਲਵਾਨ ਅਤੇ ਗੋਲਡ ਮੈਡਲਿਸਟ ਪ੍ਰੇਮਵੀਰ ਸੱਦੀ ਉਟਾਲਾਂ ਨੇ ਦੱਸਿਆ ਕਿ ਇਸ ਸਾਲ ਇਹ ਕੁਸ਼ਤੀ ਦੰਗਲ …

Read More »

‘ਰਹਿਲ’ ਦੇ ਕਾਵਿ ਸੰਗ੍ਰਹਿ `ਤੇ ਗੋਸ਼ਟੀ ਅਤੇ ‘ਬਿਲਿੰਗ’ ਦਾ ਸੱਤਵਾਂ ਨਾਵਲ ਹੋਵੇਗਾ ਲੋਕ ਅਰਪਣ

ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੱਕ ਮਤੇ ਰਾਹੀਂ ਇਟਲੀ ਰਹਿੰਦੇ ਪੰਜਾਬੀ ਕਵੀ ਦਲਜਿੰਦਰ ਸਿੰਘ ਰਹਿਲ ਦੇ ਕਾਵਿ ਸੰਗ੍ਰਹਿ ‘ਸ਼ਬਦਾਂ ਦੀ ਢਾਲ’ ਉੱਤੇ ਅਗਲੀ ਮਾਸਿਕ ਮੀਟਿੰਗ ਵਿੱਚ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਗਿਆ …

Read More »

ਸਿੱਖ ਗੁਆਂਢੀ ਮੁਲਕ ਪਾਕਿਸਤਾਨ ਤੇ ਚੀਨ ਨਾਲ ਜੰਗ ਨਹੀਂ ਚਾਹੁੰਦੇ

ਸਿੱਖ ਭਾਈਚਾਰਾ ਹਮੇਸ਼ਾ ਸ਼ਾਂਤੀ ਤੇ ਅਹਿੰਸਾ ਦਾ ਰਸਤਾ ਅਪਨਾਉਣ ਦਾ ਹਾਮੀ ਰਿਹਾ: ਸਖੀਰਾ/ਸੰਧੂ ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਗੁਆਂਢੀ ਮੁਲਕ ਪਾਕਿਸਤਾਨ ਅਤੇ ਚੀਨ ਦੇ ਨਾਲ ਚੱਲ ਰਹੇ ਤਨਾਅਪੂਰਨ ਮਾਹੌਲ `ਤੇ ਆਪਣਾ ਪ੍ਰਤੀਕ੍ਰਮ ਜਾਹਿਰ ਕਰਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਤੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਕਿਹਾ ਕਿ ਸਿੱਖ …

Read More »

ਘਰ-ਘਰ ਨੋਕਰੀ ਰੋਜਗਾਰ ਮੇਲਾ ਆਈ.ਟੀ.ਆਈ ਵਿਖੇ 28 ਅਗਸਤ ਨੂੰ

ਪਠਾਨਕੋਟ, 22 ਅਗਸਤ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ `ਘਰ-ਘਰ ਨੋਕਰੀ` ਦੇ ਤਹਿਤ ਪਠਾਨਕੋਟ ਦੇ ਲਾਗਲੇ ਇਲਾਕਿਆਂ ਦੇ ਬੇਰੋਜਗਾਰ ਨੋਜਵਾਨਾਂ ਲਈ ਰੋਜਗਾਰ ਮੇਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਅਮਿਤ ਵਿਜ ਵਿਧਾਇਕ ਪਠਾਨਕੋਟ ਨੇ ਦਿੱਤੀ।ਉਨਾਂ ਦੱਸਿਆ ਕਿ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਲਈ ਇਹ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਨੋਜਵਾਨਾਂ ਨੂੰ ਰੋਜਗਾਰ ਮਿਲ ਸਕੇ।ਉਨਾਂ ਕਿਹਾ ਕਿ ਕੈਪਟਨ …

Read More »