Wednesday, November 25, 2026

ਪੰਜਾਬੀ

ਦੇਸ਼, ਸਮਾਜ ਤੇ ਮਨੁੱਖਤਾ ਦੀ ਬਿਹਤਰੀ ਨੂੰ ਪ੍ਰਤੀਬੱਧ ਹੈ ਨਾਟਸ਼ਾਲਾ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰੋਟਰੀ ਕਲੱਬ ਸਾਉਥ ਦੇ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਵਿੱਚ ਦਿੱਤੇ ਗਏ ਖਾਸ ਸਹਿਯੋਗ ਅਤੇ ਸ਼ਾਨਦਾਰ ਸਜਾਵਟ ਲਈ ਕਲੱਬ ਦੇ ਅਹੁੱਦੇਦਾਰਾਂ ਨੇ ਨਾਟਸ਼ਾਲਾ ਪ੍ਰਬੰਧਕਾਂ ਅਤੇ ਮੁਖੀ ਜਤਿੰਦਰ ਬਰਾੜ ਦਾ ਖਾਸ ਤੌਰ `ਤੇ ਧੰਨਵਾਦ ਕੀਤਾ ਹੈ।ਕਲੱਬ ਦੇ ਪ੍ਰਧਾਨ ਅਭਿਸ਼ੇਕ ਗੁਪਤਾ ਸਕੱਤਰ ਨਵਜੋਤ ਘੁਲਾਟੀਏ, ਜਨਮ ਅਸ਼ਟਮੀ ਕਮੇਟੀ ਦੇ ਚੇਅਰਮੈਨ ਵਿਪਨ ਭਸੀਨ, ਤਿਲਕ …

Read More »

ਖਾਲਸਾ ਅਕੈਡਮੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਹਾਕੀ ਮੁਕਾਬਲੇ ਕਰਵਾਏ ਗਏ

ਚੌਂਕ ਮਹਿਤਾ, 22 ਅਗਸਤ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ (ਹਾਕੀ ਸੈਂਟਰ) ਵਿਖੇ ਹਾਕੀ ਮੁਕਾਬਲਿਆਂ ਦੇ ਅੰਤ ਵਿੱਚ ਅਲੱਗ-ਅਲੱਗ ਗਰੁੱਪ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ …

Read More »

ਪੁਲੀਸ ’ਤੇ ਦਬਾਅ ਪਾ ਕੇ ਸਰਕਾਰੀ ਤੌਰ ’ਤੇ ਕੀਤੀਆਂ ਜਾ ਰਹੀਆਂ ਹਨ ਬੇਅਦਬੀਆਂ – ਮਜੀਠੀਆ

ਅੰਮਿ੍ਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਵਲੋਂ ਸਤਾ ਦੀ ਦੁਰਵਰਤੋਂ ਕਰਦਿਆਂ ਪੁਲੀਸ ’ਤੇ ਸਿਆਸੀ ਦਬਾਅ ਪਾ ਕੇ ਸਰਕਾਰੀ ਤੌਰ ’ਤੇ ਬੇਅਦਬੀਆਂ ਕੀਤੀਆਂ ਜਾ ਰਹੀਆਂ, ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਉਹਨਾਂ ਕਿਹਾ ਕਿ ਰਾਜ ਵਿੱਚ ਸ਼ਹੀਦਾਂ ਦੇ ਪਵਿੱਤਰ …

Read More »

ਝਗੜਿਆਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 9 ਸਤੰਬਰ ਨੂੰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ 2017 ਨੂੰ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਵਿਖੇ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਮੈਡਮ ਮੋਨਿਕਾ ਸ਼ਰਮਾ ਦਿੱਤੀ ਤੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਦੇ ਨਾਲ ਹੀ …

Read More »

ਖਾਲਸਾ ਕਾਲਜ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 413ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 413ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜ਼ੀ ਦੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ `ਚ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 22 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਸ਼ੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਸੰਗਤ ਰੂਪ ਵਿੱਚ ਬੈਠ ਕੇ ਜਪੁਜੀ ਸਾਹਿਬ, ਚੌਪਈ ਸਾਹਿਬ, ਅਤੇ ਅਨੰਦ ਸਾਹਿਬ ਸਾਹਿਬ ਦਾ ਪਾਠ ਕੀਤਾ।ਉਪਰੰਤ ਸਕੂਲ ਦੇ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਅਤੇ ਸਟਾਫ ਨੇ ਸ਼੍ਰੀ ਸੁਖਮਨੀ ਸਾਹਿਬ ਜੀ …

Read More »

ਸਵੱਛ ਭਾਰਤ ਤਹਿਤ ਸ਼ਹਿਰ ਵਾਸੀਆਂ ਨੂੰ ਕੀਤਾ ਜਾਗਰੂਕ

ਜੰਡਿਆਲਾ ਗੁਰੂ, 22 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸੰਘ) – ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਹਿਯੋਗ ਨਾਲ ਰਘੂਨਾਥ ਗਰਲਜ਼ ਕਾਲਜ ਦੀਆਂ ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਜਨਤਾ ਨੂੰ ਸਫਾਈ ਸਬੰਧੀ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ।ਉਨਾਂ ਲੋਕਾਂ ਨੂੰ ਕੂੜਾ ਕੂੜੇਦਾਨ ਵਿਚ ਸੁੱਟਣ ਅਤੇ ਆਪਣੇ ਆਲੇ-ਦੁਆਲੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦ ਿਅਪੀਲ …

Read More »

ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪਿੰਡ ਟਪਿਆਲਾ ਦਾ ਦੌਰਾ

ਅੰਮਿ੍ਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੀ ਦਿਨੀਂ ਟਪਿਆਲਾ ਪਿੰਡ ਵਿਚ ਪਲਾਟ ਦੇ ਟੁਕੜੇ ਨੂੰ ਲੈ ਕੇ ਹੋਏ ਝਗੜੇ ਵਿਚ ਮਾਰੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਮੌਕੇ ਦਾ ਜਾਇਜ਼ਾ ਲੈਣ ਵਾਸਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਗਿਆਨ ਚੰਦ ਅਤੇ ਦਰਸ਼ਨ ਲਾਲ ਵੱਲੋਂ ਪਿੰਡ ਜਾ ਕੇ ਪੀੜਤ ਪਰਿਵਾਰ ਨਾਲ …

Read More »

ਸਰਗਰਮ ਕਾਂਗਰਸੀ ਆਗੂਆਂ ਦੀ ਬਟਾਲਾ ਮੀਟਿੰਗ ਅੱਜ 23 ਨੂੰ

ਬਟਾਲਾ, 22 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੀ ਪੰਜ ਮਹੀਨਿਆਂ ਦੀ ਕਾਰਜ਼ਗੁਜਾਰੀ ਅਤੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਹੋਇਆ, ਸਰਗਰਮ ਕਾਂਗਰਸੀ ਆਗੂਆਂ ਦੀ ਮੀਟਿੰਗ ਐਮ.ਐਮ ਚੀਮਾ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 23 ਅਗਸਤ ਨੂੰ 11 ਵਜੇ ਰੱਖੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕਤੱਰ ਅਮਰਦੀਪ ਸਿੰਘ ਚੀਮਾ ਨੇ …

Read More »

ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਦੇ ਫੈਸਲੇ ਦੇ ਮੱਦੇਨਜ਼ਰ ਬਠਿੰਡਾ ਪਹੁੰਚੇ ਡੀ.ਜੀ.ਪੀ ਅਰੋੜਾ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਸੀ.ਬੀ.ਆਈ ਅਦਾਲਤ ਵਲੋ ਆਉਣ ਵਾਲੇ ਫੈਸਲੇ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਲਈ ਸਾਰੇ ਉਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ `ਚੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਮਾਲਵਾ ਇਲਾਕੇ ਖਾਸ ਕਰਕੇ ਬਠਿੰਡਾ ਵਿਚ ਡੇਰਾ ਸਮਰਥਕ …

Read More »