Wednesday, November 25, 2026

ਪੰਜਾਬੀ

ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੇਰੇਰਾ ਸਮੇਤ 33 ਜੱਜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ 33 ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ ਨਾਲ ਇਸ ਪਾਵਨ ਅਸਥਾਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਸ੍ਰੀ ਨਲਿਨ ਪੇਰੇਰਾ ਨੇ …

Read More »

ਅਖੰਡਪਾਠੀ ਸਿੰਘਾਂ ਨੂੰ ਧਮਕਾਉਣ ਦੀ ਪ੍ਰੋ: ਬਡੂੰਗਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਲੋਕਲ ਕਮੇਟੀ ਦੇ ਮੈਂਬਰ ਵੱਲੋਂ ਕੀਤੀ ਗਈ ਬਦਇਖਲਾਕੀ ਦੀ ਘਟਨਾ ਤੋਂ ਬਾਅਦ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਬਦਲਣ ਲਈ ਵਿੱਢੇ ਗਏ ਸੰਘਰਸ਼ ਤਹਿਤ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਕਾਂਗਰਸ ਆਗੂਆਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ …

Read More »

ਮਾਮਲਾ ਡੇਰਾ ਸਿਰਸਾ ਮੁਖੀ ਦੇ ਕੇਸ ਦਾ- ਪੰਜਾਬ ਸਰਕਾਰ ਦਹਿਸ਼ਤ ਪੈਦਾ ਨਾ ਕਰੇ – ਭਾਈ ਚਾਵਲਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਡੇਰਾ ਸਿਰਸਾ ਮੁਖੀ ’ਤੇ ਚੱਲ ਰਹੇ ਬਲਾਤਕਾਰ ਕੇਸ ਸਬੰਧੀ ਫੈਸਲੇ ਤੋਂ ਪਹਿਲਾਂ ਪੰਜਾਬ ਵਿਚ ਬਣਾਏ ਜਾ ਰਹੇ ਦਹਿਸ਼ਤ ਵਾਲੇ ਮਾਹੌਲ ਨੂੰ ਇਕ ਸੋਚੀ ਸਮਝੀ ਚਾਲ ਦਾ ਹਿੱਸਾ ਦੱਸਦਿਆਂ ਕਿਹਾ ਕਿ ਪਤਾ ਨਹੀਂ ਕਿਉਂ ਇੱਕ ਕਥਿਤ ਕੁਕਰਮੀ ਦੀ ਸਜ਼ਾ ਨੂੰ ਜਾਣਬੁੱਝ ਕੇ ਟਕਰਾਅ …

Read More »

ਸਿੱਕਮ ਦੇ ਗੁਰਦੁਆਰਾ ਸਾਹਿਬ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ

ਮਾਮਲੇ ਸਬੰਧੀ ਤਿੰਨ ਮੈਂਬਰੀ ਵਫਦ ਜਾਵੇਗਾ ਸਿੱਕਮ ਪ੍ਰੋ: ਬਡੂੰਗਰ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਕਮ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਪੁਰਾਤਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਮੰਦਿਰ ਵਿਚ ਤਬਦੀਲ ਕਰਨ ਦੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਸਿੱਖ ਗੁਰਧਾਮਾਂ …

Read More »

ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਆਪ ਦੇ ਅਮਨ ਅਰੋੜਾ

ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ)  ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ।ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ।ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ …

Read More »

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ

ਸੰਗਰੂਰ, 21 ਅਗਸਤ (ਪੰਜਾਬ ਪੋਸਟ- ਪਵੀਨ ਗਰਗ, ਮਹੇਸ਼ ਜਿੰਦਲ)  ਸਥਾਨਕ ਸਿਵਲ ਹਸਪਤਾਲ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਡਾ. ਐਚ.ਐਸ ਬਾਲੀ ਸ਼ਾਮਲ ਹੋਏ ਜਦਕਿ ਵਿਸ਼ੇਸ਼ …

Read More »

28 ਅਗਸਤ ਦੇ ਰੋਜਗਾਰ ਮੇਲੇ `ਚ ਬੈਂਕ ਕਰਜੇ ਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਦਿੱਤੀ ਜਾਵੇਗੀ- ਡੀ.ਸੀ

ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਰੋਜਗਾਰ ਮੇਲਾ 28 ਅਗਸਤ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਰੋਜਗਾਰ ਸੁਰੂ ਕਰਨ ਸਬੰਧੀ ਸਕੀਮਾਂ ਦੀ ਜਾਣਕਾਰੀ, ਬੈਂਕ ਵੱਲੋਂ ਨਿਰਧਾਰਤ ਵਿਆਜ ਦਰ `ਤੇ ਕਰਜੇ ਅਤੇ ਪ੍ਰਾਈਵੇਟ ਫਰਮਾਂ ਵਿੱਚ ਨੋਕਰੀ ਆਦਿ ਯੋਗਤਾ ਦੇ ਅਧਾਰ ਤੇ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ …

Read More »

ਵਿਕਾਸ ਕਾਰਜਾਂ ਦੇ ਫੰਡਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਤ੍ਰਿਪਤ ਰਾਜਿੰਦਰ ਬਾਜਵਾ

ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਲਾ ਪਠਾਨਕੋਟ ਵਿਖੇ ਵਿਸ਼ੇਸ ਤੌਰ `ਤੇ ਪਹੁੰਚੇ ਅਤੇ ਜਿਲਾ ਪਠਾਨਕੋਟ ਵਿੱਖੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ।ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਅਮਿਤ ਵਿਜ ਵਿਧਾਇਕ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ …

Read More »

‘ਜੱਜ’ ਪਰਿਵਾਰ ਨੂੰ ਸਦਮਾ- ਡਾ. ਤੀਰਥ ਸਿੰਘ ਦਾ ਦੇਹਾਂਤ

ਚੌਂਕ ਮਹਿਤਾ, 21 ਅਗਸਤ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ  ਦੇ ਸਨਮਾਨਯੋਗ ਤੇ ‘ਅਪਨਾ ਬਾਜ਼ਾਰ’ ਮਲਟੀਬਰਾਂਡ ਸਟੋਰ ਦੇ ਸੰਸਥਾਪਕ ‘ਜੱਜ ਪਰਿਵਾਰ’ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਬੀਤੀਂ ਸ਼ਾਮ ਪਰਿਵਾਰ ਦੇ ਮੁਖੀ ਸਤਿਕਾਰਯੋਗ ਡਾ. ਤੀਰਥ ਸਿੰਘ ਜੱਜ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿੰਦਿਆਂ ਗੁਰੁ ਚਰਨਾਂ ‘ਚ ਜਾ ਬਿਰਾਜੇ।ਉਨ੍ਹਾਂ ਦਾ ਅੰਤਿਮ ਸਸਕਾਰ ਮਹਿਤਾ ਵਿਖੇ ਕਰ ਦਿਤਾ ਗਿਆ।ਦਮਦਮੀ …

Read More »

ਗੁ. ਛੋਟਾ ਘਲੂਘਾਰਾ ਸਾਹਿਬ `ਚ ਹੋਈ ਬੇਅਦਬੀ ਲਈ ਪ੍ਰਤਾਪ ਬਾਜਵਾ ਜ਼ਿੰਮੇਵਾਰ – ਮਜੀਠੀਆ

ਅੰਮਿ੍ਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਾਂਗਰਸ ਪਾਰਟੀ ਅਤੇ ਸਰਕਾਰ ’ਤੇ ਧੱਕੇ ਨਾਲ ਬੇਅਦਬੀਆਂ ਕਰਾਉਣ ਦਾ ਦੋਸ਼ ਲਾਉਂਦਿਆਂ ਹਲਕਾ ਕਾਦੀਆਂ ਅੰਦਰ ਪੈਂਦੇ ਇਤਿਹਾਸਕ ਅਸਥਾਨ ਗੁਰਦਵਾਰਾ ਛੋਟਾ ਘੱਲੂਘਾਰਾ ਸਾਹਿਬ ਵਿੱਚ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਦੋਸ਼ੀਆਂ ਨੂੰ …

Read More »