Wednesday, November 25, 2026

ਪੰਜਾਬੀ

ਕੌਮੀ ਅਤੇ ਜਿਲ੍ਹਾ ਪੱਧਰ `ਤੇ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਡੀ.ਏ.ਵੀ ਪਬਲਿਕ ਸਕੂਲ ਦੇ ਸਕੂਲ ਦੇ ਨੋਜਵਾਨ ਕਲਾਕਾਰਾਂ ਨੇ ਕੌਮੀ ਅਤੇ ਜਿਲ੍ਹਾ ਪੱਧਰ `ਤੇ ਹੋਏ ਵੱਖ-ਵੱਖ ਮੁਕਾਬਲਿਆਂ `ਚ ਮੋਹਰਲਾ ਸਥਾਨ ਹਾਸਲ ਕੀਤਾ ਹੈ।ਐਕਸਪੀਰੀਐਂਸ ਜਪਾਨ ਨੇ ‘ਜਪਾਨ ਆਨ ਕੈਨਵਸ’ ਨਾਮਕ 9ਵੀਂ ਕੌਮੀ ਪੱਧਰ ਦੀ ਪੇਂਟਿੰਗ ਪ੍ਰਤੀਯੋਗਤਾ ਦਾ ਅਯੋਜਨ ਕੀਤਾ।ਇਸ ਮੁਕਾਬਲੇ ਵਿੱਚ ਭਾਰਤ ਦੇ ਵੱਖ-ਵੱਖ ਸਕੂਲਾਂ ਦੇ 1651 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰਤੀਯੋਗਤਾ ਭਾਰਤ ਦੀਆਂ 32 ਆਰਟ …

Read More »

ਇੰਟਰਡੋਜੋ ਇੰਟਰਨੈਸ਼ਨਲ ਓਪਨ ਕਰਾਟੇ ‘ਚੈਂਪੀਅਨਸ਼ਿਪ ਵਿੱਚ ਮਾਨਸਾ ਜਿਲ੍ਹੇ ਦੇ ਖਿਡਾਰੀਆਂ ਦਾ ਦੂਜਾ ਸਥਾਨ

ਭੀਖੀ, 3 ਮਈ (ਕਮਲ ਜ਼ਿੰਦਲ) – ਆਲ ਇੰਡੀਆ ਯੋਸੀ ਗੋਜੂ ਰਿਯੂ ਕਰਾਟੇ ਡੋ ਐਸੋਸੀਏਸ਼ਨ “ਇੰਟਰਡੋਜੋ ਇੰਟਰਨੈਸ਼ਨਲ ਓਪਨ ਕਰਾਟੇ ‘ਚੈਂਪੀਅਨਸ਼ਿਪ 2024’ ਸਥਾਨ ਰਾਜਾਪਟ ਰਾਜਾ ਨਗਰ ਇੰਦਰਾ ਯੁਨੀਵਰਸਿਟੀ ਬੈਂਕਾਕ-ਥਾਈਲੈਂਡ ਵਿੱਚ ਕਰਵਾਈ ਗਈ।ਇਸ ਚੈਂਪੀਅਨਸ਼ਿਪ ਵਿੱਚ ਮਾਨਸਾ ਜਿਲ੍ਹੇ ਦੀ ਟੀਮ ਕੋਚ ਅਕਾਸ਼ਦੀਪ ਸਿੰਘ ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਦੇ ਖਿਡਾਰੀ ਨੇ ਹਿੱਸਾ ਲਿਆ।ਖਿਡਾਰੀਆਂ ਵਲੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖਿਡਾਰੀ ਖੁਸ਼ਪ੍ਰੀਤ ਕੋਰ ਨੇ ਦੂਸਰਾ, ਵਰਿੰਦਰ ਸਿੰਘ …

Read More »

ਬੀਬੀਕੇ ਡੀਏਵੀ ਕਾਲਜ ਵੂਮੈਨ ਵਲੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਕਾਲਜ ਦੇ ਈਕੋ ਕਲੱਬ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਹਿੱਸੇ ਵਜੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ ਕੀਤਾ, ਜੋ ਕਿ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੁਆਰਾ ਫੰਡ ਕੀਤੇ ਗਏ ਹਨ।ਇਸ ਮੁਹਿੰੰਮ ਤਹਿਤ ਕਾਲਜ ਕੈਂਪਸ ਵਿੱਚ ਵੱਖ-ਵੱਖ …

Read More »

ਕਾਂਗਰਸ ਦੀ ਜਿੱਤ ਤੋਂ ਬਾਅਦ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ – ਔਜਲਾ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਅਗਨੀਵੀਰ ਵਰਗੀਆਂ ਸਕੀਮਾਂ ਨੂੰ ਭਾਰਤ ਗਠਜੋੜ ਸਰਕਾਰ ਬਣਨ ਦੇ ਪਹਿਲੇ ਦਿਨ ਹੀ ਖ਼ਤਮ ਕਰ ਦਿੱਤਾ ਜਾਵੇਗਾ, ਜਦਕਿ ਦੇਸ਼ ਦੀਆਂ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।ਦੇਸ਼ ਇੱਕ ਵਾਰ ਫਿਰ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਦੀਆਂ ਖੁਸ਼ੀਆਂ ਨਾਲ ਭਰ ਜਾਵੇਗਾ।ਅੰਮ੍ਰਿਤਸਰ ਦੇ ਵਾਹਗਾ ਬਾਰਡਰ ਤੋਂ ਵਪਾਰ ਸ਼ੁਰੂ ਹੋਵੇਗਾ।ਇਹ ਪ੍ਰਗਟਾਵਾ ਅੰਮ੍ਰਿਤਸਰ ਵਿਖੇ ਆਲ ਇੰਡੀਆ ਪ੍ਰਦੇਸ਼ ਕਾਂਗਰਸ …

Read More »

ਅਕਾਲੀ ਦਲ ਦੇ ਹਲਕਾ ਅੰਮ੍ਰਿਤਸਰ ਦੱਖਣੀ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ‘ਆਪ’ `ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ `ਚ ਕੀਤਾ ਸ਼ਾਮਲ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਗਿੱਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ …

Read More »

ਜਿਲ੍ਹੇ ਨੇ 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ ਵਿੱਚ ਮਾਰੀ ਬਾਜ਼ੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਜ਼ਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ, ਜਿਸ ਲਈ ਅੰਮ੍ਰਿਤਸਰ ਦੇ ਅਧਿਆਪਕ ਪ੍ਰਸੰਸਾਂ ਦੇ ਹੱਕਦਾਰ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਕੁੱਲ 26933 ਵਿਦਿਆਰਥੀਆਂ ਨੇ ਬਾਰਵੀਂ ਜਮਾਤ …

Read More »

ਸਰਕੂਲਰ ਰੋਡ ਨੂੰ ਕੂੜਾ ਚੁੱਕ ਕੇ ਨਵੀਆਂ ਐਲ.ਈ.ਡੀ ਲਾਈਟਾਂ ਨਾਲ ਰੋਸ਼ਨਾਇਆ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਐਸ.ਈ ਸੰਦੀਪ ਸਿੰਘ, ਮੈਡੀਕਲ ਅਫਸਰ ਹੈਲਥ ਡਾ. ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੀ ਮੁੱਖ ਸਰਕੂਲਰ ਰੋਡ `ਤੇ ਫੋਰ ਚੌਕ ਤੋਂ ਕਚਹਿਰੀ ਚੌਕ ਤੱਕ ਜੇ.ਸੀ.ਬੀ ਮਸ਼ੀਨਾਂ ਤੇ ਟਿੱਪਰਾਂ ਨਾਲ ਸਾਰੇ ਪੁਰਾਣੇ ਕੂੜੇ ਅਤੇ ਸੀ.ਐਂਡ.ਡੀ ਤੇ ਸੜਕ ਦੇ ਕੇਂਦਰੀ ਕਿਨਾਰੇ ਨੂੰ ਵੀ ਸਾਫ਼ …

Read More »

ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਰਿਹਾ ਪਿੰਗਲਵਾੜਾ ਸਕੂਲ ਦਾ ਅੱਠਵੀਂ ਤੇ ਬਾਰ੍ਹਵੀਂ ਦਾ ਨਤੀਜਾ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੇਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਬੋਰਡ ਪ੍ਰੀਖਿਆਵਾਂ ਦੇ ਅੱਠਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ.ਕਿਉ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਐਜ਼ੂਕੇਸ਼ਨ ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਡਾ. ਕੌਟਸ …

Read More »

ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਦਾ ਅਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਲੋਂਗੋਵਾਲ ਦੇ ਵਿਦਿਆਰਥੀਆਂ ਦਾ ਬਾਰਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਬਾਰਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਕਾਮਰਸ ਸਟਰੀਮ ਵਿੱਚੋਂ 80% ਅੰਕ ਪ੍ਰਾਪਤ ਕੀਤੇ ਬਾਕੀ ਵਿਦਿਆਰਥੀਆਂ ਨੇ ਇਸ ਸਟਰੀਮ ਵਿਚ 75% ਤੋ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਸਟਰੀਮ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ 75% ਅੰਕ ਪ੍ਰਾਪਤ ਕੀਤੇ …

Read More »