ਸੰਗਰੂਰ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਸਰਕਲ ਸੰਗਰੂਰ ਬਰਨਾਲਾ ਦੀ ਮੀਟਿੰਗ ਸੁਤੰਤਰ ਭਵਨ ਵਿਚ ਹੋਈ। ਜਿਸ ਦੌਰਾਨ ਪੂਰਨ ਸਿੰਘ ਖਾਈ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਭਖਦੀਆਂ ਮੰਗਾਂ ਤੋਂ ਪਾਸਾ ਵੱਟ ਰਹੀ ਹ,ੈ ਜਿਸ ਕਾਰਨ ਬਿਜਲੀ ਕਾਮਿਆਂ ਨੂੰ ਕਰੋ ਜਾਂ ਮਰੋ ਵਾਲਾ ਸੰਘਰਸ਼ …
Read More »ਪੰਜਾਬੀ
ਹੈਡ ਕਾਂਸਟੇਬਲ ਰਾਜ ਕੁਮਾਰ ਨੂੰ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ
ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਹੈਡ ਕਾਂਸਟੇਬਲ ਰਾਜ ਕੁਮਾਰ ਨੂੰ ਐਸ.ਐਸ.ਪੀ ਪਠਾਨਕੋੋਟ ਵਿਵੇਕ ਸੀਲ ਸੋਨੀ ਨੇ ਵਧੀਆ ਸੇਵਾਵਾਂ ਦੇ ਲਈ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ।ਜਿਕਰਯੋਗ ਹੈ ਕਿ ਰਾਜ ਕੁਮਾਰ ਨੇ ਆਪਣੀ ਸਰਵਿਸ ਦੇ ਦੋਰਾਨ ਹੈਡ ਕਾਂਸਟੇਬਲ ਰਹਿੰਦੇ ਹੋਏ ਸਵਰਗੀ ਸੰਸਦ ਮੈਂਬਰ ਗੁਰਦਾਸਪੁਰ/ਪਠਾਨਕੋਟ ਵਿਨੋਦ ਖੰਨਾ ਦੀ ਸੁਰੱਖਿਆ ਲਈ ਤੈਨਾਤ ਰਹਿੰਦਿਆਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਏ.ਐਸ.ਆਈ ਬਣੇ ਰਾਜ ਕੁਮਾਰ ਨੇ …
Read More »ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਨੂੰ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਦੀ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਉਨ੍ਹਾਂ ਵੱਲੋਂ ਲਾਇਬ੍ਰੇਰੀ ਦੇ ਖੇਤਰ ਵਿਚ ਪਾਏ ਗਏ ਯੋਗਦਾਨ ਅਤੇ ਪ੍ਰਾਪਤੀਆਂ ਅਤੇ ਯੂਨੀਵਰਸਿਟੀ ਦੇ ਹੀ ਸੁਰੱਖਿਆ ਵਿਭਾਗ ਦੇ ਕਰਮਚਾਰੀ ਸ੍ਰੀ ਅਵਤਾਰ ਸਿੰਘ, ਸਾਬਕਾ ਫੌਜੀ ਨੂੰ ਉਨ੍ਹਾਂ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਸਦਕਾ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ …
Read More »ਯੂਨੀਵਰਸਿਟੀ ਵਿਖੇ ਬੁੱਕ ਵੈਨ ਪ੍ਰਦਰਸ਼ਨੀ ਆਯੋਜਿਤ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੁਸਤਕਾਂ ਦੀ ਪ੍ਰਦਰਸ਼ਨੀ ਬੁਕ ਵੈਨ ਦੁਆਰਾ ਲਗਾਈ ਗਈ।ਇਸ ਸੰਬੰਧੀ ਗੁਰੂ ਨਾਨਕ ਅਧਿਐਨ ਵਿਭਾਗ ਦੇ ਡਾ. ਮਨਵਿੰਦਰ ਸਿੰਘ ਨੇ ਜਾਣਕਾਰੀ ਦਿਤੀ ਕਿ ਇਹ ਪ੍ਰਦਰਸ਼ਨੀ ਪ੍ਰੋ. ਸੁਬੋਧ ਕੁਮਾਰ, ਡੀਨ ਅਕਾਦਮਿਕ ਮਾਮਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਝਾਅ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪੁਰਜ਼ੋਰ ਮੰਗ ਨੂੰ …
Read More »ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ – ਨਵਜੋਤ ਸਿੱਧੂ
ਸੂਬੇ ਤੇ ਦੇਸ਼ ਨੂੰ ਸਿਰਮੌਰ ਬਣਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਨਾਂ ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ …
Read More »ਮਾਮਲਾ ਚਿੱਟੀ ਮੱਖੀ ਦਾ – ਸਿਮਰਨਜੀਤ ਮਾਨ ਨੇ ਕੈਪਟਨ ਯਾਦ ਕਰਾਏ ਚੋਣ ਵਾਅਦੇ
ਕੈਪਟਨ `ਤੇ ਪ੍ਰਧਾਨ ਮੰਤਰੀ ਨਾਲ ਸਮਝੌਤਾ ਕਰਨ ਦੇ ਲਾਏ ਦੋਸ਼ ਫ਼ਤਹਿਗੜ ਸਾਹਿਬ, 16 ਅਗਸਤ (ਪੰਜਾਬ ਪੋਸਟ- ਨਵਜੋਤ ਸਿੱਧੂ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾਂ ਦੌਰਾਨ ਪੰਜਾਬ ਨਿਵਾਸੀਆਂ ਨਾਲ ਕੀਤੇ ਵਾਅਦੇ ਯਾਦ ਕਰਾਉਂਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਨਿਵਾਸੀਆਂ ਨੇ ਇਸ ਲਈ ਫਤਵਾ ਦਿੱਤਾ ਸੀ ਕਿ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲਾਇਆ ਇਕ ਰੋਜ਼ਾ ਯੋਗਾ ਕੈਂਪ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -‘ਪਹਿਲਾ ਸੁੱਖ ਨਿਰੋਗੀ ਕਾਯਾ’ ਦੇ ਵਿਚਾਰ ਨੂੰ ਧਿਆਨ ’ਚ ਰੱਖਦਿਆਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਪ੍ਰਾਣਾਯਾਮ ਦੀ ਸਿਖਲਾਈ ਦੇਣ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਕ ਰੋਜ਼ਾ ਯੋਗ ਕੈਂਪ ਲਗਾਇਆ ਗਿਆ।ਜਿਸ ਵਿਚ ਪਤੰਜਲੀ ਯੋਗ ਪੀਠ ਸੰਸਥਾ ਤੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਮੁੱਖ ਪ੍ਰਚਾਰਕ ਰਮਨ ਭਾਰਦਵਾਜ ਨੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ …
Read More »ਰੈਡ ਕਰਾਸ ਭਵਨ ਵਿਖੇ `ਆਨ ਦੀ ਸਪੋਟ` ਪੇਟਿੰਗ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਬਾਲ ਭਲਾਈ ਕੌਸਲ ਵਲੋਂ ਰੈਡ ਕਰਾਸ ਭਵਨ ਵਿਖੇ `ਆਨ ਦੀ ਸਪੋਟ` ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਲਗਭਗ 13 ਸਕੂਲਾਂ ਦੇ 105 ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ- ਵੱਖ ਰੰਗਾਂ ਵਿੱਚ ਪੇਸ਼ ਕੀਤਾ ਮੁਕਾਬਲੇ ਲਈ ਤਿੰਨ ਗਰੁਪ ਬਣਾਏ ਗਏ ਇਹਨਾਂ ਬੱਚਿਆਂ ਦੀਆਂ ਬਣਾਈਆਂ ਹੋਈਆ ਚਿੱਤਰਕਲਾ ਨੂੰ ਜਜਮੈਟ ਕਰਨ ਲਈ ਤਿੰਨ ਜਜਾਂ ਦਾ ਪੈਨਲ …
Read More »ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ
ਧੂਰੀ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੈਸ਼ਨਲ ਹੈਲਥ ਮਿਸ਼ਨ ਸਕੀਮ ਅਧੀਨ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਡਾ. ਅਮਰਪ੍ਰੀਤ ਸਿੰਘ ਦੀ ਟੀਮ ਵੱਲੋਂ ਲਛਮੀ ਬਾਗ ਮਿਡਲ ਸਕੂਲ ਧੂਰੀ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿੱਚ ਮੈਡੀਕਲ ਟੀਮ ਵੱਲੋਂ ਲੱਗਭਗ 150 ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ ਅਤੇ …
Read More »ਕਲੋਨੀ ਦੇ ਮੁੱਖ ਰਸਤਿਆਂ `ਤੇ ਗੇਟ ਲਾਉਣ ਖਿਲਾਫ ਲਾਇਆ ਧਰਨਾ
ਧੂਰੀ, 19 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਏ.ਪੀ ਇਨਕਲੇਵ ਵਿਖੇ ਕਲੋਨੀ ਦੇ ਮੁੱਖ ਰਸਤਿਆਂ `ਤੇ ਗੇਟ ਲਗਾਉਣ ਨੂੰ ਲੈ ਕੇ ਕਲੋਨੀ ਦੇ ਅਨੇਕਾਂ ਨਿਵਾਸੀਆਂ ਵੱਲੋਂ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ `ਤੇ ਬੈਠੇ ਮਹਿੰਦਰ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਅਮਰ ਨਾਥ, ਰਾਜਪਾਲ ਸਿੰਘ ਆਦਿ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਏ.ਪੀ ਇਨਕਲੇਵ ਕਲੋਨੀ ਵਿੱਚ ਰਹਿਣ ਵਾਲੇ …
Read More »
Punjab Post Daily Online Newspaper & Print Media