ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਵਲੋਂ ਲੋਕਾਂ ਨੂੰ ਸਵਾਈਨ ਫਲੂ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅੱਜ ਕੱਲ ਦੇਸ਼ ਦੇ ਕੁੱਝ ਹਿੱਸਿਆਂ ਵਿਚ ਸਵਾਈਨ ਫਲੂ ਦੀ ਬਿਮਾਰੀ ਬਹੁਤ ਜ਼ਿਆਦਾ ਫੈਲ ਰਹੀ ਹੈ।ਦਿਨ ਪ੍ਰਤੀ ਦਿਨ ਇਸ ਬਿਮਾਰੀ ਦੇ ਕੇਸ ਵੱਧ ਰਹੇ ਹਨ।ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰਦੇ ਹੋਏ …
Read More »ਪੰਜਾਬੀ
ਡੀ-ਵਰਮਿੰਗ ਦਿਵਸ ਸਬੰਧੀ ਮੌਪ-ਅੱਪ ਰਾਊਂਡ ਕੀਤਾ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਡਾ. ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ ਜ਼ਿਲਾ ਬਠਿੰਡਾ ਵਿੱਚ 17 ਅਗਸਤ 2017 ਨੂੰ ਵਿਸ਼ਵ ਡੀ-ਵਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਬਚਾਓ ਦਿਵਸ) ਸਬੰਧੀ ਮੌਪ-ਅੱਪ ਰਾਊਂਡ ਕੀਤਾ ਗਿਆ।ਡਾ. ਐਚ.ਐਨ. ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ ਬੱਚੇ 10 ਅਗਸਤ ਨੂੰ ਆਂਗਣਵਾੜੀ ਸੈਂਟਰਾਂ, ਸਕੂਲਾਂ ਤੋਂ ਗੈਰ ਹਾਜ਼ਰ …
Read More »ਐਲ.ਆਈ.ਸੀ ਵਲੋਂ ਏਜੰਟਾਂ ਦਾ ਸਨਮਾਨ
ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਸਥਾਨਕ ਸ਼ਹਿਰ ‘ਚ ਐਲ.ਆਈ.ਸੀ ਦੇ ਸੀਨੀਅਰ ਮਾਰਕੀਟਿੰਗ ਦੇ ਚੀਫ ਮੈਨੇਜ਼ਰ ਐਚ.ਸੀ ਸ਼ਰਮਾ ਵਲੋਂ ਸੀਨੀਅਰ ਬਿਜਨੈਸ ਐਸੋਸੀਏਟ ਜੇ.ਕੇ ਜਿੰਦਲ ਨੂੰ 20 ਸਾਲ ਦੀ ਸ਼ਾਨਦਾਰ ਸਰਵਿਸ ਪੂਰੀ ਹੋਣ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜੇ.ਕੇ ਜਿੰਦਲ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਧੀਆ ਭਵਿੱਖ ਲਈ ਸੇਵਿੰਗ ਜਰੂਰ ਕਰਨੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਰੀਅਰ ਕੋਂਸਲਿੰਗ `ਤੇ ਸੈਮੀਨਾਰ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਰੀਅਰ ਕੌਂਸਲਿੰਗ ਬਾਰੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਜਿਸ ਦੋਰਾਨ ਬਾਰ੍ਹਵੀਂ ਜਮਾਤ ਤੋਂ ਬਾਅਦ ਦੀ ਅਗੇਤਰੀ ਸਿੱਖਿਆ ਸਬੰਧੀ ਜਾਣਕਾਰੀ ਦੇਣ ਲਈ ਲੈਫਟੀਨੈਂਟ ਕਰਨਲ ਸੰਦੀਪ ਅਲਾਵਤ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਤੇ ਦੱਸਿਆ ਕਿ ਸੈਮੀਨਾਰ ਦਾ ਮੁੱਖ …
Read More »ਚੀਫ ਖਾਲਸਾ ਦੀਵਾਨ ਨੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਦੇ ਸ਼ੁਕਰਾਨੇ ਦੀ ਅਰਦਾਸ ਕਰਵਾਈ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਦਾਲਤ ਦੁਆਰਾ ਚੀਫ ਖਾਲਸਾ ਦੀਵਾਨ ਦੇ ਹੱਕ ਵਿਚ ਹੋਏ ਫੈਸਲੇ ਲਈ ਗੁਰੁ ਸਾਹਿਬ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਵਾ ਕੇ ਸ਼ੁਕਰਾਨਾ ਅਦਾ ਕੀਤਾ ਗਿਆ ।ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਸਿਆ ਕਿ 2011 ਵਿਚ ਸਾਬਕਾ ਮੈਂਬਰ ਹਰਭਜਨ ਸਿੰਘ ਸੋਚ ਵਲੋਂ …
Read More »ਜਨਮ ਦਿਨ ਮੁਬਾਰਕ ਗੁਰਸੀਰਤ ਕੌਰ
ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਪਿੰਡ ਮੁਹਾਲਾ ਵਾਸੀ ਰੁਪਿੰਦਰ ਸਿੰਘ ਤੇ ਮਨਪ੍ਰੀਤ ਕੌਰ ਨੂੰ ਆਪਣੀ ਹੋਣਹਾਰ ਬੇਟੀ ਗੁਰਸੀਰਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਨਾਮਧਾਰੀ ਸੰਪਰਦਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਤੋਂ ਬਾਜ਼ ਆਵੇ- ਜਥੇਦਾਰ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ਼ੋਸ਼ਲ ਮੀਡੀਆ `ਤੇ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਗੁਰਬਾਣੀ ਦਾ ਘੋਰ ਨਿਰਾਦਰ ਦੱਸਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਆਖਿਆ ਹੈ ਕਿ ਅੱਜ ਇੱਕ ਜਿਸ ਵਿਚ ਠਾਕਰ ਦਲੀਪ ਸਿੰਘ ਨਾਮਧਾਰੀ ਬੈਠੇ ਹੋਏ ਹਨ ਅਤੇ ਕੁੱਝ ਔਰਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ੁਸ਼ੋਭਿਤ ਆਰਤੀ ਦਾ ਕੀਰਤਨ …
Read More »ਸ੍ਰੀ ਨੈਣਾ ਦੇਵੀ ਮੰਦਿਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਥਾਨਕ ਸ੍ਰੀ ਨੈਣਾ ਦੇਵੀ ਮੰਦਿਰ (ਦੇਵਕੀ ਧਾਮ) ਵਿਖੇ ਸ੍ਰੀ ਕ੍ਰਿਸਨ ਜਨਮ ਅਸ਼ਟਮੀ ਦਾ ਤਿਉਹਾਰ ਵੱਡੀ ਧੂਮਧਾਮ ਨਾਲ ਕ੍ਰਿਸਨ ਭਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਇਸ ਮੰਦਿਰ ਦੇ ਮੁੱਖ ਪੁਜਾਰੀ ਪਰਿਨਜ ਸ਼ਰਮਾ ਸ਼ਾਸਤਰੀ ਨੇ ਕ੍ਰਿਸਨ ਭਗਵਾਨ ਦੀ ਕਥਾ ਨਾਲ ਜੁੜੇ ਅਨੇਕਾਂ ਪਸੰਗਾ ਦਾ ਗੁਨਗਾਨ ਕੀਤਾ।ਸ਼ਾਸਤਰੀ ਜੀ ਨੇ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਭਗਵਾਨ …
Read More »ਅਣਮਿੱਥੇ ਸਮੇਂ ਲਈ ਹੜਤਾਲ ’ਤੇ ਗਏ ਪੇਂਡੂ ਡਾਕ ਸੇਵਕ
ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਆਲ ਇੰਡੀਆ ਪੇਂਡੂ ਡਾਕ ਸੇਵਕ ਯੂਨੀਅਨ ਦੇ ਸੱਦੇ ’ਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਪੇਡੂ ਡਾਕ ਸੇਵਕ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ।ਪੇਂਡੂ ਡਾਕ ਸੇਵਕਾਂ ਦੀ ਹੜਤਾਲ ਕਾਰਨ ਦੋਵੇਂ ਜ਼ਿਲ੍ਹਿਆਂ ਵਿੱਚ ਕਰੀਬ ਸਾਢੇ ਤਿੰਨ ਸੌ ਪੇਡੂ ਡਾਕਘਰਾਂ ’ਚ ਡਾਕ ਸੇਵਾਵਾਂ ਠੱਪ ਹੋ ਗਈਆਂ ਹਨ।ਕੇਦਰ ਸਰਕਾਰ ਵੱਲੋਂ ਵੇਤਨ ਸੁਧਾਰ …
Read More »ਸੰਤ ਲੌਗੋਵਾਲ ਦੀ ਬਰਸੀ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ
ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ `ਤੇ 20 ਅਗਸਤ ਨੂੰ ਲੌਗੋਵਾਲ ’ਚ ਸੂਬਾਈ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟ ਗਿਆ ਹੈ। ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਵੱਲੋਂ ਅਨਾਜ ਮੰਡੀ ਲੌਗੋਵਾਲ ਵਿਚ ਬਰਸੀ ਸਮਾਗਮ …
Read More »
Punjab Post Daily Online Newspaper & Print Media