ਸੰਗਰੂਰ, 18 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਜਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਸੰਗਰੂਰ ਨੇ ਇਕ ਸਿਕਾਇਤ ਦਾ ਨਿਪਟਾਰਾ ਕਰਦਿਆਂ ਪੈਪਸੀ ਕੰਪਨੀ ਨੂੰ 10000/- ਜੁਰਮਾਨਾ ਕੀਤਾ ਹੈ।ਕੇਸ ਮੁਤਾਬਿਕ ਭਾਰਤ ਭੂਸ਼ਨ ਵਾਸੀ ਲੌਗੋਵਾਲ ਨੇ ਲੌਗੋਵਾਲ ਵਿਚ ਸਥਿਤ ਇੱਕ ਦੁਕਾਨ ਤੋਂ ਪੈਪਸੀ ਕੰਪਨੀ ਦੇ ਕੁਰਕਰਿਆਂ ਦੇ 12 ਪੈਕਟ ਖ਼ਰੀਦੇ ਸਨ, ਪਰ ਉਨ੍ਹਾਂ ਵਿੱਚੋਂ ਇੱਕ ਖ਼ਾਲੀ ਨਿਕਲ ਗਿਆ।ਭੂਸ਼ਨ ਕੁਮਾਰ ਨੇ ਆਪਣੀ …
Read More »ਪੰਜਾਬੀ
ਬਗਲੀ ਕਲਾਂ ਸਕੂਲ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ
ਸਮਰਾਲਾ, 18 ਅਗਸਤ (ਪੰਜਾਬ ਪੋਸਟ – ਕੰਗ) ਸਰਕਾਰੀ ਹਾਈ ਸਕੂਲ ਬਗਲੀ ਕਲਾਂ ਵਿਖੇ ਦੇਸ਼ ਦਾ 71ਵਾਂ ਅਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰਕਾਸ਼ ਸਿੰਘ ਸਰਪੰਚ ਬਗਲੀ ਕਲਾਂ ਵੱਲੋਂ ਝੰਡਾ ਲਹਿਰਾਇਆ ਗਿਆ। ਸਕੂਲ ਵਿੱਚ ਸਕਾਊਟ ਅਤੇ ਗਾਈਡ ਕੰਨਟਨਜੈਂਟ ਵੱਲੋਂ ਸ਼ਾਨਦਾਰ ਪਰੇਡ ਕੀਤੀ ਗਈ ਜਿਸ ਵਿੱਚ ਗਾਈਡ ਟਰੁੱਪ ਦੇ ਸਾਰਜੈਂਟ ਸ਼ਾਹੀਨ ਪੱਬੀ ਅਤੇ ਸਕਾਊਟ ਟਰੁੱਪ ਦੇ ਸਾਰਜੈਂਟ ਦਿਲਸ਼ਾਦ ਖਾਨ ਨੇ ਵਧੀਆ ਪ੍ਰਦਰਸ਼ਨ …
Read More »ਭਾਰਤ ਇੰਨਸੈਕਟੀਸਾਈਡ ਵਲੋਂ ਸਕੂਲ `ਚੇ `ਬੇਟੀ ਬਚਾਓ, ਬੇਟੀ ਪੜਾਓ` ਬਾਰੇ ਸੈਮੀਨਾਰ
ਸਮਰਾਲਾ, 18 ਅਗਸਤ (ਪੰਜਾਬ ਪੋਸਟ – ਕੰਗ) ਸਰਕਾਰੀ ਹਾਈ ਸਕੂਲ ਬਗਲੀ ਕਲਾਂ ਵਿਖੇ ਭਾਰਤ ਇਨਸੈਕਟੀਸਾਈਡ ਲਿਮਟਿਡ ਕੰਪਨੀ ਵੱਲੋਂ ਸ਼ਿਵ ਸ਼ਕਤੀ ਸੇਵਾ ਦਲ ਸਮਰਾਲਾ ਦੇ ਸਹਿਯੋਗ ਨਾਲ `ਬੇਟੀ ਬਚਾਓ, ਬੇਟੀ ਪੜਾਓ` ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੰਪਨੀ ਵੱਲੋਂ ਮਾਰਕੀਟ ਡਿਵੈਲਪਮੈਂਟ ਮੈਨੇਜਰ ਅਲੋਕ ਲਲਿਨ ਅਤੇ ਟੈਰੇਟਰੀ ਮੈਨੇਜਰ ਵਿਨੋਦ ਚੌਬੇ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਲੋਕ ਲਲਿਨ ਜੀ ਨੇ ਕਿਹਾ ਕਿ ਅੱਜ ਲੜਕੀਆਂ …
Read More »ਟੋਡਰਪੁਰ ਦੀ ਛਿੰਝ ਵਿੱਚ ਆਲਮਗੀਰ ਨੇ ਝੰਡੀ ਦੀ ਕੁਸ਼ਤੀ ਜਿੱਤੀ
ਸਮਰਾਲਾ, 18 ਅਗਸਤ (ਪੰਜਾਬ ਪੋਸਟ – ਕੰਗ) – ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਟੋਡਰਪੁਰ ਵਿਖੇ ਸ਼ਹੀਦ ਭਗਤ ਸਿੰਘ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 12ਵਾਂ ਵਿਸ਼ਾਲ ਕੁਸ਼ਤੀ ਦੰਗਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਸਬੰਧੀ ਬਾਬਾ ਹਰਦਿਆਲ ਸਿੰਘ, ਲਖਵਿੰਦਰ ਸਿੰਘ ਟਿਵਾਣਾ, ਸਰਬਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ …
Read More »ਖਾਲਸਾ ਕਾਲਜ ਦੇ 13 ਵਿਦਿਆਰਥੀਆਂ ਦੀ ‘ਵਰਲਡ ਯੂਨੀਵਰਸਿਟੀਸ ਗੇਮਜ਼’ ਲਈ ਚੋਣ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖਾਲਸਾ ਕਾਲਜ ਦੇ ਵਿਦਿਆਰਥੀ ਤਾਈ-ਪਾਈ (ਚਾਇਨਾ) ਵਿਖੇ 19 ਤੋਂ 30 ਅਗਸਤ ਤੱਕ ਹੋਣ ਜਾ ਰਹੀ ‘ਵਰਲਡ ਯੂਨੀਵਰਸਿਟੀਸ ਗੇਮਜ਼’ ਦੌਰਾਨ ਫ਼ੈਨਸਿੰਗ ਅਤੇ ਜੂਡੋ ਮੁਕਾਬਲਿਆਂ ’ਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਨਜ਼ਰੀ ਆਉਣਗੇ।ਉਕਤ ਮੁਕਾਬਲਿਆਂ ਲਈ ਚੁਣੇ ਗਏ 13 ਖਿਡਾਰੀ ਜੋ ਕਿ ਰਾਸ਼ਟਰੀ ਅਤੇ ਅੰਤਰ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ’ਚ ਮੈਡਲ ਵਿਜੇਤਾ ਰਹਿ ਚੁੱਕੇ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਕੈਂਪ ਲੱਗਾ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਵੱਲੋਂ ਇਕ ਦਿਵਸ ਦਾ ਕੈਂਪ ਆਯੋਜਿਤ ਕੀਤਾ ਗਿਆ। ਸਵਤੰਤਰਤਾ ਦਿਵਸ ਨੂੰ ਸਮਰਪਿਤ ਕੈਂਪ ’ਚ 100 ਤੋਂ ਵਧੇਰੇ ਵਲੰਟੀਅਰਾਂ ਨੇ ਸ਼ਿਰਕਤ ਕੀਤੀ।ਕੈਂਪ ਦੀ ਆਰੰਭਤਾ ਮੌਕੇ ਕਾਲਜ ਐਨ. ਐਸ. ਐਸ. ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ’ਚੋਂ ਗਰੀਬੀ, ਭ੍ਰਿਸ਼ਟਾਚਾਰ, …
Read More »ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ-2017’ ਮਨਾਇਆ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵੱਲੋਂ ‘ਰਾਸ਼ਟਰੀ ਵਿਗਿਆਨ ਦਿਵਸ-2017’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ’ਚ ਵੱਖਰੇ ਤੌਰ ’ਤੇ ਕਾਬਿਲ ਲੋਕਾਂ ਲਈ ਸਾਇੰਸ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਸਰੀਰਿਕ ਅੰਗ ਪ੍ਰਦਾਨ ਕਰਕੇ ਉਨ੍ਹਾਂ ਨੂੰ ਕਿਸੇ ਕਾਬਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮਾਹਿਰਾਂ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦਾ ਸਾਡੇ ਰੋਜ਼ਾਨਾ ਜੀਵਨ …
Read More »ਫਸਲੀ ਕਰਜ਼ੇ ਤੇ ਜੀ.ਐਸ.ਟੀ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਸੁਖਬੀਰ ਤੇ ਹਰਸਿਮਰਤ -ਕੈਪਟਨ
ਅਕਾਲੀ ਦਲ ਨੂੰ ਆਪਣੀ ਸੱਤਾ ਦੌਰਾਨ ਇੱਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ੇ ਮੁਆਫ ਕਰਨ, ਲੰਗਰ ਉੱਤੇ ਜੀ.ਐਸ.ਟੀ ਅਤੇ ਹੋਰਨਾਂ ਮੁੱਦਿਆਂ ਬਾਰੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ …
Read More »ਗੁਰਮਤਿ ਸਿਰਜਣਾ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਿਰਜਣਾ ਕੈਂਪ ਲਗਾਇਆ ਗਿਆ।ਇਸ ਕੈਂਪ ਦੇ ਆਗਾਜ਼ ਦੀ ਅਰਦਾਸ ਵਿਚ ਚੀਫ਼ ਖਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ …
Read More »ਕੈਪਟਨ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ `ਤੇ ਟਾਊਨ ਹਾਲ ਸਥਿਤ ਬੁੱਤ `ਤੇ ਫੁੱਲ ਮਾਲਾ ਚੜਾ ਕੇ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰ ਨੇਤਾ ।
Read More »
Punjab Post Daily Online Newspaper & Print Media