ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਸ੍ਰੀ ਕ੍ਰਿਸ਼ਨ ਅਸ਼ਮੀ ਦਾ ਤਿਓਹਾਰ ਵੱਖ ਵੱਖ ਮੰਦਰਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਸਵੀਰ ਵਿੱਚ ਬਾਲ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸਜਾਏ ਗਏ ਨੰਨੇ ਮੁੰਨੇ ਬੱਚੇ ਨੂੰ ਗੋਦੀ ਵਿੱਚ ਲੈ ਕੇ ਝੁਲਾ ਝੁਲਾਉਂਦੀ ਹੋਈ ਸ਼ਰਧਾਲੂ ਔਰਤ।
Read More »ਪੰਜਾਬੀ
ਸ੍ਰੀ ਕ੍ਰਿਸ਼ਨ ਦੀ ਵੇਸ਼ ਭੂਸ਼ਾ `ਚ ਸਜਾਇਆ ਬਾਲ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਜਨਮ ਅਸ਼ਟਮੀ ਦੇ ਪਾਵਣ ਤਿਓਹਾਰ ਮੌਕੇ ਭਗਵਾਨ ਸ੍ਰੀ ਕਿਸ਼ਨ ਜੀ ਦੀ ਵੇਸ਼ ਭੂਸ਼ਾ ਵਿੱਚ ਸਜਾਇਆ ਗਿਆ ਨੰਨਾ ਮੁੰਨਾ ਬਾਲ।
Read More »ਜਨਮ ਅਸ਼ਟਮੀ `ਤੇ ਸ੍ਰੀ ਕ੍ਰਿਸ਼ਨ ਦੀ ਵੇਸ਼ ਭੂਸ਼ਾ `ਚ ਸਜਾਏ ਨੰਨੇ ਮੁੰਨੇ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਜਨਮ ਅਸ਼ਟਮੀ ਦੇ ਪਾਵਣ ਤਿਓਹਾਰ ਮੌਕੇ ਭਗਵਾਨ ਸ੍ਰੀ ਕਿਸ਼ਨ ਜੀ ਦੀ ਵੇਸ਼ ਭੂਸ਼ਾ ਵਿੱਚ ਸਜਾਇਆ ਗਿਆ ਨੰਨਾ ਮੁੰਨਾ ਅਵਨੀਤ ਧਾਲੀਵਾਲ।
Read More »ਜਨਮ ਦਿਨ ਮੁਬਾਰਕ – ਤਨਿਸ਼ ਬਾਂਸਲ
ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੋਨਿਆਣਾ ਮੰਡੀ ਵਾਸੀ ਵਨੀਤ ਬਾਂਸਲ ਤੇ ਦੀਆ ਬਾਂਸਲ ਨੂੰ ਆਪਣੇ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਅਜਾਦੀ ਦਿਵਸ ਸਮਾਰੋਹ ਦੌਰਾਨ ਸਾਇਸ਼ਾ ਨੂੰ ਮਿਲਿਆ ਵਿਸ਼ੇਸ ਸਨਮਾਨ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਨੇਕਾਂ ਹੀ ਮਾਣ-ਸਨਮਾਨ ਹਾਸਲ ਕਰ ਚੁੱਕੀ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ਦੀ ਵਿਦਿਆਰਥਣ ਸਾਇਸ਼ਾ ਨੂੰ 15 ਅਗਸਤ ਦਿਵਸ ਮੌਕੇ ਵਿਖੇ ਹੋਏ 71ਵੇਂ ਅਜਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਿੰਚਾਈ ਤੇ ਊਰਜਾ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾਂ, ਏ.ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਏ.ਡੀ.ਸੀ ਰਵਿੰਦਰ ਸਿੰਘ, …
Read More »ਦਮਦਮੀ ਟਕਸਾਲ ਵਲੋਂ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਕ ਜਤਾਇਆ ਹੈ।ਉਹਨਾਂ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਇੱਕ ਵਿਦਵਾਨ ਸ਼ਖਸੀਅਤ ਸਨ, ਜਿਨਾਂ ਦਮਦਮੀ ਟਕਸਾਲ ਤੋਂ ਗੁਰਮਤਿ ਦੀ ਸਿੱਖਿਆ ਲਈ ਅਤੇ ਟਕਸਾਲ …
Read More »ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਦਾ ਪ੍ਰਗਟਾਵਾ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੱਲ ਸਿੰਘ ਸਿੱਖ ਕੌਮ ਦੀ ਵਿਦਵਾਨ ਸ਼ਖਸੀਅਤ ਸਨ ਅਤੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪ੍ਰੋ: …
Read More »ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਸੁਪ੍ਰਿੰਟੈਂਡੈਂਟ ਥਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ (ਨਾਂਦੇੜ) ਦੇ ਸੁਪ੍ਰਿੰਟੈਂਡੈਂਟ ਥਾਨ ਸਿੰਘ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਥਾਨ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀਨਾ ਕੌਰ, ਬੇਟਾ ਪਰਮਜੀਤ ਸਿੰਘ, ਬੇਟੀ ਹਰਸਿਮਰਨ ਕੌਰ …
Read More »ਪਾਵਰ ਲਿਫਟਰ ਇੰਜ. ਦਿਲਦੀਪ ਸਿੰਘ ਨੂੰ ਮਿਲਿਆ ਅਜ਼ਾਦੀ ਦਿਵਸ ‘ਤੇ ਵਿਸ਼ੇਸ਼ ਸਨਮਾਨ
ਅੰਮਿ੍ਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਇੰਜੀਨੀਅਰ ਦਿਲਦੀਪ ਸਿੰਘ ਨੂੰ ਪੰਜਾਬ ਦੇ ਸਿੰਜਾਈ ਤੇ ਪਾਵਰਕਾਮ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 15 ਅਗਸਤ ਨੂੰ ਅਜਾਦੀ ਦਿਵਸ ‘ਤੇ ਹੋਏ ਸਰਕਾਰੀ ਸਮਾਗਮ ਸਮੇਂ ਸਨਮਾਨਿਤ ਕੀਤਾ, ਜਦਕਿ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੇ ਦਿਲਦੀਪ ਸਿੰਘ ਨੂੰ ਹੋਰ ਵੀ ਬੇਹਤਰ ਕਾਰਗੁਜਾਰੀ ਦਿਖਾਉਣ ਲਈ ਪ੍ਰੇਰਿਆ। 15 ਅਗਸਤ ਅਜਾਦੀ ਦੇ ਦਿਹਾੜੇ ਤੇ ਅਜਾਦੀ ਘੁਲਾਟੀਆਂ ਦੇ ਪਰਿਵਾਰਾਂ …
Read More »ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ-2017’ ਮਨਾਇਆ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵੱਲੋਂ ‘ਰਾਸ਼ਟਰੀ ਵਿਗਿਆਨ ਦਿਵਸ-2017’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ’ਚ ਵੱਖਰੇ ਤੌਰ ’ਤੇ ਕਾਬਿਲ ਲੋਕਾਂ ਲਈ ਸਾਇੰਸ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਸਰੀਰਿਕ ਅੰਗ ਪ੍ਰਦਾਨ ਕਰਕੇ ਉਨ੍ਹਾਂ ਨੂੰ ਕਿਸੇ ਕਾਬਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮਾਹਿਰਾਂ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦਾ ਸਾਡੇ ਰੋਜ਼ਾਨਾ ਜੀਵਨ ’ਤੇ …
Read More »
Punjab Post Daily Online Newspaper & Print Media