ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਥਾਨਕ ਸ਼ਹਿਰ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸਟਮੀ ਬਹੁਤ ਹੀ ਧੂਮਧਾਮ ਨਾਲ ਮਨਾਉਣ ਲਈ ਸ਼ਹਿਰ ਦੀਆਂ ਤਮਾਮ ਮੰਦਰਾਂ ਅਤੇ ਧਾਰਮਿਕ ਸੰਸਥਾਵਾਂ ਨੇ ਸੰੁਦਰ ਢੰਗ ਨਾਲ ਤਿਆਰੀਆਂ ਕਰਕੇ ਹਰੇਕ ਸ਼ਰਧਾਲੂਆਂ ਦੇ ਮਨਾਂ ਨੂੰ ਬਹੁਤ ਹੀ ਸਕੂਨ ਪਹੰੁਚਾਇਆ ਹੈ।ਮੰਦਰਾਂ ਨੂੰ ਬਹੁਤ ਹੀ ਤੇ ਮਨਮੋਹਕ ਢੰਗ ਨਾਲ ਸਜਾਇਆ ਗਿਆ ਹੈ।ਸ਼ਹਿਰ ਦੇ ਹਰੇਕ ਮੰਦਰ …
Read More »ਪੰਜਾਬੀ
ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ ਰਹੇ
ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-4 ਸਾਲਾਂ) ਪਹਿਲਾ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਸੱਤਵਾਂ ਸਮੈਸਟਰ …
Read More »ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਲਈ ਵਚਨਬੱਧ ਪੰਜਾਬ ਸਰਕਾਰ – ਰਜ਼ੀਆ ਸੁਲਤਾਨਾ
71ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -71ਵਾਂ ਆਜ਼ਾਦੀ ਦਿਹਾੜਾ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਅੱਜ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਰਾਜ ਮੰਤਰੀ ਲੋਕ ਨਿਰਮਾਣ ਸ਼੍ਰੀਮਤੀ ਰਜ਼ਿਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ।ਇਸ ਮੌਕੇ ਬੋਲਦਿਆਂ ਸ਼੍ਰੀਮਤੀ ਰਜ਼ਿਆ ਸੁਲਤਾਨਾ ਨੇ ਆਜ਼ਾਦੀ ਦੇ ਪਰਵਾਨਿਆ ਨੂੰ ਸਲਾਮੀ ਦਿੰਦਿਆਂ ਕਿਹਾ ਕਿ ਆਜ਼ਾਦੀ …
Read More »ਗੁੱਗਾ ਪੀਰ ਦਾ ਮੇਲਾ ਮਨਾਇਆ ਗਿਆ
ਬਠਿੰਡਾ, 17 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸੰਗੂਆਣਾ ਬਸਤੀ ’ਚ ਗੁੱਗਾ ਪੀਰ ਦਾ ਮੇਲਾ ਮਨਾਇਆ ਗਿਆ, ਇਸ ਦਿਨ ਭਾਰੀ ਗਿਣਤੀ ’ਚ ਲੋਕਾਂ ਵਲੋਂ ਇਥੇ ਦੁੱਧ ’ਚ ਰਿੰਨੀਆਂ ਸੇਵੀਆਂ ਅਤੇ ਸੁੱਖਣਾਂ ਨਾਲ ਸਬੰਧਤ ਹੋਰ ਕਈ ਵਸਤੂਆਂ ਸੱਪਾਂ ਦੀਆਂ ਮੜੀਆਂ ’ਤੇ ਚੜਾਈਆਂ ਜਾਂਦੀਆਂ ਹਨ, ਕਿਉਕਿ ਇਹ ਲੋਕ ਗੁੱਗਾ ਪੀਰ ਨੂੰ ਸੱਪਾਂ ਦਾ ਦੇਵਤਾ ਮੰਨਦੇ ਹਨ ਅਤੇ …
Read More »ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ’ਚ ਕੈਪਟਨ ਸਰਕਾਰ ਖਿਲਾਫ਼ ਦਰਜ ਹੋਵੇ ਕੇਸ – ਹਰਸਿਮਰਤ
ਸੰਗਰੂਰ, 17 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਉਕਸਾਉਣ ਦੇ ਦੋਸ਼ ਵਿਚ ਪੰਜਾਬ ਸਰਕਾਰ ਦੇ ਖਿਲਾਫ ਕੇਸ ਦਰਜ ਹੋਵੇ।ਉਹ ਇਥੇ ਹਰਪਾਲ ਟਿਵਾਣਾ ਅਕੈਡਮੀ ਵਿਚ ਕਿਸਾਨ ਸੰਪਦਾ ਯੋਜਨਾ ਦੇ ਤਹਿਤ ਅਗਾਂਹਵਧੂ ਇੰਡਸਟ੍ਰੀਲਿਸਟ ਤੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਯੂਨਿਟਾਂ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਨਵੀਆਂ …
Read More »‘ਜੇ ਧੀਆਂ ਨੇ, ਤਾਂ ਹੀ ਤਾਂ ਤੀਆਂ ਨੇ’ ਮੇਲੇ `ਚ ਕੁੱਖ ਤੇ ਰੁੱਖ ਬਚਾਉਣ ਦਾ ਦਿੱਤਾ ਹੋਕਾ
ਸੰਗਰੂਰ, 17 ਅਗਸਤ (ਪੰਜਾ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ‘ਜੇ ਧੀਆਂ ਨੇ, ਤਾਂ ਹੀ ਤਾਂ ਤੀਆਂ ਨੇ’ ਦੇ ਸਿਰਲੇਖ ਹੇਠ ਤੀਆਂ ਦਾ ਮੇਲਾ ਕਰਵਾਇਆ ਗਿਆ।ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਪਤਨੀ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਦੀ ਅਗਵਾਈ ਹੇਠ ਇਥੇ ਪੁਰਾਤਨ ਪੰਜਾਬੀ ਸਭਿਆਚਾਰਕ ਵਿਰਸੇ ਦੀ ਬਾਤ ਪਾਉਦੇ ਤੀਆਂ ਦੇ ਇਸ ਮੇਲੇ ਵਿਚ ਪੰਜਾਬ ਦੇ ਰਾਜ ਮੰਤਰੀ ਮੈਡਮ ਰਜ਼ੀਆ ਸੁਲਤਾਨਾ …
Read More »ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਜਿੱਤਿਆ ‘ਹਿਰਦੇ’ ਰੰਗੋਲੀ ਮੁਕਾਬਲਾ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਆਯੋਜਿਤ ‘ਹਿਰਦੇ’ ਪ੍ਰੋਗਰਾਮ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …
Read More »ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਨਵੇਂ ਵੀ.ਸੀ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਵਿਸ਼ਵ ਪ੍ਰਸਿੱਧ ਉਘੇ ਆਰਥੋਪੈਡਿਕਸ ਸਰਜਨ, ਅਕਾਦਮਿਕ ਮਾਹਿਰ ਅਤੇ ਵਿਦਵਾਨ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਇਕ ਸਾਦੇ ਢੰਗ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਵਾਈਸ-ਚਾਂਸਲਰ ਦਫਤਰ ਦਾ ਸਟਾਫ ਹਾਜ਼ਰ ਸੀ। ਚਾਰਜ ਲੈਣ …
Read More »ਅਜਾਦੀ ਦਿਹਾੜੇ ਪ੍ਰਧਾਨ ਗਿੰਨੀ ਭਾਟੀਆ ਸਨਮਾਨਿਤ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮਹਾਨਗਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਮਨਾਏ ਗਏ ਅਜਾਦੀ ਦਿਹਾੜੇ ਦੇ ਮੌਕੇ ਕਾਫੀ ਸਮੇਂ ਤੋਂ ਲੋਕ ਭਲਾਈ ਦੇ ਕੰਮ ਕਰ ਰਹੇ ਫਰੈਂਡਜ ਕਲੱਬ ਦੇ ਪ੍ਰਧਾਨ ਗਿੰਨੀ ਭਾਟੀਆ ਨੂੰ ਸਨਮਾਨਿਤ ਕਰਦੇ ਹੋਏ ਬਿਜਲੀ ਅਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵਾ, ਡੀ.ਸੀ.ਪੀ ਅਮਰੀਕ ਸਿੰਘ …
Read More »ਸਵਤੰਤਰਤਾ ਦਿਵਸ ਸਬੰਧੀ ਫੁੱਟਬਾਲ ਪ੍ਰਦਸ਼ਨੀ ਮੈਚ ਤੇ ਰਿਲੇਅ ਰੇਸ ਕਰਵਾਈ
ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) -15 ਅਗਸਤ, 2017 ਨੂੰ ਸਵਤੰਤਰਤਾ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ ਰਿਲੇਅ ਰੇਸਿਜ ਅਤੇ ਫੁੱਟਬਾਲ ਪ੍ਰਦਰਸ਼ਨੀ ਮੈਚ ਖਾਲਸਾ ਕਾਲਜੀਏਟ ਸੈਕ: ਸਕੂਲ `ਚ ਕਰਵਾਏ ਗਏ।ਇਹ ਜਾਕਾਰੀ ਦਿੰਦਿਆਂ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਰਿਲੇਅ ਰੇਸਿਜ ਵਿੱਚ ਚਾਰ ਟੀਮਾਂ ਨੇ ਭਾਗ ਲਿਆ।ਪਹਿਲੇ ਸਥਾਨ ਤੇ ਖਾਲਸਾ ਕਾਲਜੀਏਟ ਸਕੂਲ, ਦੂਜੇ ਸਥਾਨ ਤੇ ਖਾਲਸਾ ਪਬਲਿਕ ਸਕੂਲ …
Read More »
Punjab Post Daily Online Newspaper & Print Media