Wednesday, November 25, 2026

ਪੰਜਾਬੀ

ਵਿਰਸੇ ਅਤੇ ਵਿਰਾਸਤ ਨਾਲ ਜੋੜ ਗਿਆ ‘ਆਰਟ ਕੈਂਪ ਇੰਡੀਆ ਐਟ 70’

ਗਿੱਧਾ, ਲੋਕ ਗੀਤ, ਲੋਕ ਵਾਰਾਂ, ਭੰਡ ਅਤੇ ਭੰਗੜਾ ਨੇ ਸਰੋਤੇ ਕੀਲੇ ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਤਸਰ ਅਤੇ ਨਗਰ ਨਿਗਮ ਅੰਮਿ੍ਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ …

Read More »

ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਨੇ ਅੰਮਿ੍ਤਸਰ `ਚ ਲਹਿਰਾਇਆ ਕੌਮੀ ਝੰਡਾ

ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) -71ਵਾਂ ਆਜ਼ਾਦੀ ਦਿਹਾੜਾ ਅੰਮਿ੍ਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਰਾਣਾ ਗੁਰਜੀਤ ਸਿੰਘ ਸਿੰਚਾਈ ਅਤੇ ਊਰਜਾ ਮੰਤਰੀ ਪੰਜਾਬ  ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।ਮੁੱਖ ਚੋਣ ਕਮਿਸ਼ਨਰ ਸ੍ਰੀ ਵੀ:ਕੇ: ਸਿੰਘ, ਜਿਲਾ ਤੇ ਸੈਸ਼ਨ ਜੱਜ …

Read More »

40 ਖੂਹ ਬਾਗ ਵਿਖੇ ਬੂਟੇ ਲਗਾ ਕੇ ਆਰਟ ਕੈਂਪ ਇੰਡੀਆ ਦਾ ਕੀਤਾ ਉਦਘਾਟਨ

ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ ਮਨਜੀਤ ਸਿੰਘ) -ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਰਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅੱਜ 40 ਖੂਹ ਅੰਮਿ੍ਤਸਰ ਵਿਖੇ ਬੂਟੇ ਲਗਾ ਕੇ ਇਸ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ …

Read More »

ਸਾਹਿਤ ਸੰਗਮ ਨੇ ਕਰਵਾਇਆ ਸਾਵਣ ਕਵੀ ਦਰਬਾਰ

ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) -ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਸਾਹਿਤ ਸੰਗਮ ਅਤੇ ਵਿਰਸਾ ਵਿਹਾਰ ਸੋਸਾਇਟੀ ਵੱਲੋਂ ਸਾਵਣ ਮਹੀਨੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਸਰਬਜੀਤ ਸੰਧੂ ਦੇ ਸਵਾਗਤੀ ਸ਼ਬਦਾਂ ਦੇ ਨਾਲ ਸ਼ੁਰੂ ਹੋਏ ਇਸ ਸਾਹਿਤਕ ਸਮਾਗਮ ਨੂੰ ਸ਼ਾਇਰ ਮਲਵਿੰਦਰ ਨੇ ਮੰਚ ਸੰਚਾਲਣ ਨਾਲ ਲੜੀਬਦ ਕੀਤਾ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਸ਼ਾਇਰ ਅਜਾਇਬ ਸਿੰਘ ਹੁੰਦਲ, …

Read More »

ਸ੍ਰੀ ਗੁਰੂ ਹਰਿ ਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ

ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 71ਵਾਂ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬੱਚਿਆਂ ਦੁਆਰਾ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਡਾਂਸ ਅਤੇ ਦੇਸ਼-ਭਗਤਾਂ ਨਾਲ ਸੰਬੰਧਤ ਨਾਟਕ ਪੇਸ਼ ਕੀਤਾ ਗਿਆ।ਇਸ ਸਮਾਰੋਹ ਵਿੱਚ ਗੁਰਜੀਤ ਸਿੰਘ ਔਜਲਾ’ ਮੈਂਬਰ ਪਾਰਲੀਮੈਂਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਝੰਡਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ

ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਬੀ.ਏ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕਰਦਿਆਂ ਸਮੈਸਟਰ ਛੇਵਾਂ ਦੀ ਸ਼ਿਵਾਨੀ ਨੇ ਪ੍ਰਥਮ ਸਥਾਨ, ਸ਼੍ਰਿਸ਼ਟੀ ਨੇ ਦੂਜਾ ਸਥਾਨ ਅਤੇ ਈਸ਼ਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਡਾ. …

Read More »

ਆਈ.ਆਈ.ਟੀ ਰੋਪੜ `ਚ ਪ੍ਰੋਫੈਸਰ ਵਜੋਂ ਨਿਯੁੱਕਤ ਹੋਏ ਡਾ. ਹਰਪ੍ਰੀਤ ਸਿੰਘ

ਅੰਮਿ੍ਰਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ ਸਾਹਿਬ ਵਿੱਚ ਬਤੌਰ ਸਹਾਇਕ ਪ੍ਰੋਫੈਸਰ ਮਕੈਨੀਕਲ ਇੰਜੀਨੀਰਿੰਗ ਕਰੀਬ 14 ਸਾਲ ਸੇਵਾ ਨਿਭਾਉਣ ਉਪਰੰਤ ਡਾ. ਹਰਪ੍ਰੀਤ ਸਿੰਘ ਸੰਸਥਾ ਆਈ.ਆਈ.ਟੀ ਰੋਪੜ ਵਿੱਚ 2009 ਵਿੱਚ ਸਹਾਇਕ ਪ੍ਰੋਫੈਸਰ ਬਣੇ ਸਨ, ਹੁਣ  ਆਈ.ਆਈ.ਟੀ ਰੋਪੜ ਵਿਚ ਪ੍ਰੋਫੈਸਰ ਨਿਯੁੱਕਤੀ ਕੀਤੇ ਗਏ ਹਨ।ਇਸ ਨਿਯੁਕਤੀ ਉਪਰੰਤ ਸ਼ੁਕਰਾਨਾ ਕਰਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਸਨਮਾਨਿਤ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਇੰਨਫਰਮੇਸ਼ਨ ਸਾਇੰਸ ਵਿਭਾਗ ਦੀ ਪ੍ਰੋਫੈਸਰ ਡਾ. ਅੰਮਿ੍ਰਤਪਾਲ ਕੌਰ ਨੂੰ ਵਿਦਿਆ ਦੇ ਖੇਤਰ ਵਿਚ ਵਧੀਆ ਤੇ ਸ਼ਲਾਘਾਯੋਗ ਕੰਮ ਦੇ ਲਈ ਅੱਜ ਆਜ਼ਾਦੀ ਦਿਹਾੜੇ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੰਚਾਈ ਅਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ …

Read More »

ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿ. ਮੱਲ ਸਿੰਘ ਦੇ ਗੁਰਪੁਰੀ ਸਿਧਾਰ ਜਾਣ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗੁਰਪੁਰੀ ਸਿਧਾਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਉਨਾਂ ਦੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਬਹੁਪੱਖੀ ਸਖਸ਼ੀਅਤ ਦੇ ਮਾਲਕ ਗਿਆਨੀ ਮੱਲ …

Read More »

ਟਰੱਕ ਯੂਨੀਅਨਾਂ ਦੇ ਪ੍ਰਧਾਨਾਂ ਵੱਲੋਂ ਮੀਟਿੰਗ- 18 ਨੂੰ ਦਿੱਤੇ ਜਾਣਗੇ ਜ਼ਿਲ੍ਹਾ ਪੱਧਰੀ ਧਰਨੇ

ਸੰਗਰੂਰ, 14 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਟਰੱਕ ਯੂਨੀਅਨਾਂ ਭੰਗ ਕਰਨ ਦੇ ਫੈਸਲੇ ਖ਼ਿਲਾਫ਼ ਸੰਘਰਸ਼ ਦੇ ਰਾਹ ਪਈਆਂ ਜ਼ਿਲ੍ਹਾ ਭਰ ਦੀਆਂ ਟਰੱਕ ਯੂਨੀਅਨਾਂ ਵੱਲੋਂ ਅੱਜ ਇਥੇ ਮੀਟਿੰਗ ਦੌਰਾਨ ਸਪੱਸ਼ਟ ਕਰ ਦਿੱਤਾ ਗਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਕਿਤੇ ਵੀ ਸਪੈਸ਼ਲਾਂ ਨਹੀ ਭਰੀਆਂ ਜਾਣਗੀਆਂ ਅਤੇ ਸਰਕਾਰੀ ਕੰਮਾਂ ਦਾ ਮੁਕੰਮਲ ਤੌਰ ’ਤੇ ਬਾਈਕਾਟ ਜਾਰੀ ਰਹੇਗਾ।ਇਥੇ ਟਰੱਕ ਯੂਨੀਅਨ ਵਿਚ ਜ਼ਿਲ੍ਹਾ ਭਰ …

Read More »